ਅਮਰੀਕਾ ਵਿੱਚ ਸ਼ਰਨ ਮੰਗਣ ਵਾਲਿਆਂ ਨੂੰ ਹੋਰ ਦੇਸ਼ਾਂ ਵਿਚ ਭੇਜਣ ਦੀ ਤਿਆਰੀ

ਟਰੰਪ ਪ੍ਰਸ਼ਾਸਨ ਨੇ ਇਮੀਗ੍ਰੇਸ਼ਨ ਅਦਾਲਤਾਂ ਵਿੱਚ ਹਜ਼ਾਰਾਂ ਪਰਵਾਸੀਆਂ ਦੇ ਸ਼ਰਨ ਦਾਅਵਿਆਂ ਦੇ ਕੇਸਾਂ ਨੂੰ ਰੱਦ ਕਰਨ ਲਈ ਦੇਸ਼ ਵਿਆਪੀ ਮੁਹਿੰਮ ਚਲਾਈ ਹੈ। ਟਰੰਪ ਪ੍ਰਸ਼ਾਸਨ ਦਲੀਲ ਦੇ ਰਿਹਾ ਹੈ ਕਿ ਸ਼ਰਨ ਮੰਗਣ ਵਾਲਿਆਂ ਨੂੰ ਉਨ੍ਹਾਂ ਦੇਸ਼ਾਂ ਵਿੱਚ ਡਿਪੋਰਟ ਕੀਤਾ ਜਾ ਸਕਦਾ ਹੈ ਜੋ ਉਨ੍ਹਾਂ ਦੇ ਆਪਣੇ ਨਹੀਂ ਹਨ ਭਾਵ ਉਨ੍ਹਾਂ ਨੂੰ ਕਿਸੇ ਤੀਜੇ ਦੇਸ਼ ਵਿਚ ਭੇਜਿਆ ਜਾ ਸਕਦਾ ਹੈ।

ਕਈ ਇਮੀਗ੍ਰੇਸ਼ਨ ਵਕੀਲਾਂ ਅਤੇ ਪ੍ਰਮਾਣਿਤ ਕਾਨੂੰਨੀ ਪ੍ਰਤੀਨਿਧੀਆਂ ਨੇ ਇਕ ਨਿਊਜ਼ ਏਜੰਸੀ ਨੂੰ ਦੱਸਿਆ ਕਿ ਹਾਲ ਹੀ ਦੇ ਹਫ਼ਤਿਆਂ ਵਿੱਚ ਇਹ ਕੋਸ਼ਿਸ਼ ਤੇਜ਼ ਹੁੰਦੀ ਜਾ ਰਹੀ ਹੈ। ਦੱਸਣਾ ਬਣਦਾ ਹੈ ਕਿ ਅਟਲਾਂਟਾ, ਨਿਊਯਾਰਕ, ਮਿਆਮੀ, ਲਾਸ ਏਂਜਲਸ, ਸਾਂ ਫਰਾਂਸਿਸਕੋ, ਟੈਕਸਾਸ ਅਤੇ ਅਮਰੀਕਾ ਭਰ ਵਿੱਚ ਹੋਰ ਥਾਵਾਂ ’ਤੇ ਸ਼ਰਨ ਮੰਗਣ ਵਾਲਿਆਂ ਨੇ ਇਮੀਗ੍ਰੇਸ਼ਨ ਅਦਾਲਤਾਂ ਦਾ ਰੁਖ਼ ਕੀਤਾ ਸੀ ਤੇ ਇਨ੍ਹਾਂ ਲੰਬਿਤ ਕੇਸਾਂ ਦੀ ਗਿਣਤੀ ਵਧਦੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਇਮੀਗ੍ਰੇਸ਼ਨ ਅਦਾਲਤਾਂ ਨਿਆਂਇਕ ਸ਼ਾਖਾ ਦਾ ਹਿੱਸਾ ਨਹੀਂ ਹਨ ਪਰ ਉਹ ਨਿਆਂ ਵਿਭਾਗ ਵਲੋਂ ਚਲਾਈਆਂ ਜਾਂਦੀਆਂ ਪ੍ਰਸ਼ਾਸਕੀ ਸੰਸਥਾਵਾਂ ਹਨ ਜੋ ਦੇਸ਼ ਵਿਚੋਂ ਕੱਢਣ ਵਾਲੇ ਲੋਕਾਂ ਦੇ ਮਾਮਲਿਆਂ ਦੀ ਨਿਗਰਾਨੀ ਕਰਦੀਆਂ ਹਨ।

ਇਸ ਲੇਖ ਨੂੰ ਦੋਸਤਾਂ ਨਾਲ ਸਾਂਝਾ ਕਰੋ

Picture of ਟੀਮ ਅੱਜ ਦੀ ਆਵਾਜ਼

ਟੀਮ ਅੱਜ ਦੀ ਆਵਾਜ਼

ਜੋ ਪੰਜਾਬੀ ਭਾਸ਼ਾ ਵਿੱਚ ਨਿਰਪੱਖ ਅਤੇ ਤਾਜ਼ਾ ਖ਼ਬਰਾਂ ਪਹੁੰਚਾਉਣ ਲਈ ਕੰਮ ਕਰਦੀ ਹੈ। ਸਾਡਾ ਮਕਸਦ ਸਿਰਫ਼ ਜਾਣਕਾਰੀ ਦੇਣਾ ਨਹੀਂ, ਸਗੋਂ ਲੋਕਾਂ ਦੀ ਅਵਾਜ਼ ਬਣਨਾ ਹੈ, ਉਹ ਅਵਾਜ਼ ਜੋ ਅਕਸਰ ਮੁੱਖਧਾਰਾ ਮੀਡੀਆ ਵਿੱਚ ਗੁੰਮ ਹੋ ਜਾਂਦੀ ਹੈ।

EXPLAINER: ਕੌਣ ਸੀ ਅਲੀ ਲਾਰੀਜਾਨੀ (Ali Larijani) ? ਇਜ਼ਰਾਇਲੀ ਹਮਲੇ ਵਿੱਚ ਮਾਰਿਆ ਗਿਆ ਇਰਾਨ ਦੀ ਚੋਟੀ ਦੇ ਅਧਿਕਾਰੀ

EXPLAINER: ਪੱਛਮੀ ਏਸ਼ੀਆ ਵਿੱਚ ਵਧਦੀ ਜੰਗ ਦੇ ਦਰਮਿਆਨ ਇਰਾਨ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ ਇਜ਼ਰਾਈਲੀ ਹਮਲੇ ਵਿੱਚ ਦੇਸ਼ ਦੇ ਕੱਦਵਾਰ ਨੇਤਾ ਅਤੇ ਸੁਪਰੀਮ ਨੈਸ਼ਨਲ

Read More »

US-Israel-Iran War News: ਪਹਿਲਾਂ US-Israel ਨਾਲ ਹਿਸਾਬ ਤੇ ਬਾਅਦ ਵਿਚ ਸ਼ਾਂਤੀ ਬਾਰੇ ਕਰਾਂਗੇ ਗੱਲ: Mojtaba Khamenei

Iran War News:  ਇਰਾਨ ਦੇ ਨਵੇਂ ਸੁਪਰੀਮ ਲੀਡਰ ਮੁਜਤਬਾ ਖਮੇਨੇਈ ਨੇ ਫਿਲਹਾਲ ਸ਼ਾਂਤੀ ਦੀਆਂ ਕੋਸ਼ਿਸ਼ਾਂ ਬਾਰੇ ਸਾਫ਼ ਤੌਰ ’ਤੇ ਇਨਕਾਰ ਕਰ ਦਿੱਤਾ ਹੈ। ਰਿਪੋਰਟਾਂ ਮੁਤਾਬਕ ਦੋ

Read More »

US-Israel-Iran War: ਇਰਾਨ ਜੰਗ ਕਾਰਨ ਅਮਰੀਕਾ ਦੇ ਚੋਟੀ ਦੇ ਅਧਿਕਾਰੀ ਵੱਲੋਂ ਅਸਤੀਫਾ

US-Israel-Iran War: ਨੈਸ਼ਨਲ ਕਾਊਂਟਰ ਟੈਰਰਿਜ਼ਮ ਸੈਂਟਰ ਦੇ ਡਾਇਰੈਕਟਰ ਜੋਅ ਕੈਂਟ ਨੇ ਮੰਗਲਵਾਰ ਨੂੰ ਆਪਣੇ ਅਸਤੀਫੇ ਦਾ ਐਲਾਨ ਕਰਦਿਆਂ ਕਿਹਾ ਕਿ ਉਹ “ਸਾਫ਼ ਜ਼ਮੀਰ ਨਾਲ” ਟਰੰਪ

Read More »
EXPLAINER: ਕੌਣ ਸੀ ਅਲੀ ਲਾਰੀਜਾਨੀ (Ali Larijani) ? ਇਜ਼ਰਾਇਲੀ ਹਮਲੇ ਵਿੱਚ ਮਾਰਿਆ ਗਿਆ ਇਰਾਨ ਦੀ ਚੋਟੀ ਦੇ ਅਧਿਕਾਰੀ
17Mar

EXPLAINER: ਕੌਣ ਸੀ ਅਲੀ ਲਾਰੀਜਾਨੀ (Ali Larijani) ? ਇਜ਼ਰਾਇਲੀ ਹਮਲੇ ਵਿੱਚ ਮਾਰਿਆ ਗਿਆ ਇਰਾਨ ਦੀ ਚੋਟੀ ਦੇ ਅਧਿਕਾਰੀ

EXPLAINER: ਪੱਛਮੀ ਏਸ਼ੀਆ ਵਿੱਚ ਵਧਦੀ ਜੰਗ ਦੇ ਦਰਮਿਆਨ ਇਰਾਨ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ ਇਜ਼ਰਾਈਲੀ ਹਮਲੇ ਵਿੱਚ ਦੇਸ਼ ਦੇ ਕੱਦਵਾਰ ਨੇਤਾ ਅਤੇ ਸੁਪਰੀਮ ਨੈਸ਼ਨਲ ਸਕਿਓਰਿਟੀ ਕੌਂਸਲ ਦੇ ਮੁਖੀ ਅਲੀ…

US-Israel-Iran War News: ਪਹਿਲਾਂ US-Israel ਨਾਲ ਹਿਸਾਬ ਤੇ ਬਾਅਦ ਵਿਚ ਸ਼ਾਂਤੀ ਬਾਰੇ ਕਰਾਂਗੇ ਗੱਲ: Mojtaba Khamenei
17Mar

US-Israel-Iran War News: ਪਹਿਲਾਂ US-Israel ਨਾਲ ਹਿਸਾਬ ਤੇ ਬਾਅਦ ਵਿਚ ਸ਼ਾਂਤੀ ਬਾਰੇ ਕਰਾਂਗੇ ਗੱਲ: Mojtaba Khamenei

Iran War News:  ਇਰਾਨ ਦੇ ਨਵੇਂ ਸੁਪਰੀਮ ਲੀਡਰ ਮੁਜਤਬਾ ਖਮੇਨੇਈ ਨੇ ਫਿਲਹਾਲ ਸ਼ਾਂਤੀ ਦੀਆਂ ਕੋਸ਼ਿਸ਼ਾਂ ਬਾਰੇ ਸਾਫ਼ ਤੌਰ ’ਤੇ ਇਨਕਾਰ ਕਰ ਦਿੱਤਾ ਹੈ। ਰਿਪੋਰਟਾਂ ਮੁਤਾਬਕ ਦੋ ਦੇਸ਼ਾਂ ਰਾਹੀਂ ਵਿਦੇਸ਼ ਮੰਤਰਾਲੇ ਤੱਕ…

US-Israel-Iran War: ਇਰਾਨ ਜੰਗ ਕਾਰਨ ਅਮਰੀਕਾ ਦੇ ਚੋਟੀ ਦੇ ਅਧਿਕਾਰੀ ਵੱਲੋਂ ਅਸਤੀਫਾ
17Mar

US-Israel-Iran War: ਇਰਾਨ ਜੰਗ ਕਾਰਨ ਅਮਰੀਕਾ ਦੇ ਚੋਟੀ ਦੇ ਅਧਿਕਾਰੀ ਵੱਲੋਂ ਅਸਤੀਫਾ

US-Israel-Iran War: ਨੈਸ਼ਨਲ ਕਾਊਂਟਰ ਟੈਰਰਿਜ਼ਮ ਸੈਂਟਰ ਦੇ ਡਾਇਰੈਕਟਰ ਜੋਅ ਕੈਂਟ ਨੇ ਮੰਗਲਵਾਰ ਨੂੰ ਆਪਣੇ ਅਸਤੀਫੇ ਦਾ ਐਲਾਨ ਕਰਦਿਆਂ ਕਿਹਾ ਕਿ ਉਹ “ਸਾਫ਼ ਜ਼ਮੀਰ ਨਾਲ” ਟਰੰਪ ਪ੍ਰਸ਼ਾਸਨ ਦੀ ਇਰਾਨ ਵਿੱਚ ਜੰਗ…