ਆਸਟਰੇਲੀਆ ’ਚ ਨਸਲੀ ਵਿਤਕਰੇ ਲਈ ਥਾਂ ਨਹੀਂ: ਹਿੱਲ

ਪੰਜਾਬੀ ਗਾਇਕ ਦਿਲਜੀਤ ਦੋਸਾਂਝ ਖ਼ਿਲਾਫ਼ ਨਸਲੀ ਟਿੱਪਣੀਆਂ ਦਾ ਨੋਟਿਸ ਲੈਂਦਿਆਂ ਆਸਟਰੇਲੀਆ ਦੇ ਬਹੁ-ਸੱਭਿਆਚਾਰਕ ਮਾਮਲਿਆਂ ਬਾਰੇ ਸਹਾਇਕ ਮੰਤਰੀ ਜੂਲੀਅਨ ਹਿੱਲ ਨੇ ਕਿਹਾ ਕਿ ਮੁਲਕ ਵਿੱਚ ਸੈਲਾਨੀਆਂ ਤੇ ਵਿਦੇਸ਼ੀ ਕਲਾਕਾਰਾਂ ਵਿਰੁੱਧ ਨਸਲੀ ਵਿਤਕਰੇ ਲਈ ਕੋਈ ਥਾਂ ਨਹੀਂ ਹੈ ਅਤੇ ਉਨ੍ਹਾਂ ਗਾਇਕ ਖ਼ਿਲਾਫ਼ ਨਸਲੀ ਟਿੱਪਣੀਆਂ ਕੀਤੇ ਜਾਣ ’ਤੇ ਅਫਸੋਸ ਜ਼ਾਹਿਰ ਕੀਤਾ ਹੈ।

ਉਨ੍ਹਾਂ ਕਿਹਾ ਕਿ ਉਹ ਦਿਲਜੀਤ ਦਾ ਆਸਟਰੇਲੀਆ ਵਿੱਚ ਸਵਾਗਤ ਕਰਦੇ ਹਨ। ਮੰਤਰੀ ਨੇ ਸਵੀਕਾਰ ਕੀਤਾ ਕਿ ਜਦੋਂ ਅਜਿਹੀਆਂ ਘਟਨਾਵਾਂ ਘੱਟ ਗਿਣਤੀ ਭਾਈਚਾਰੇ ਨੂੰ ਨਿਸ਼ਾਨਾ ਬਣਾਉਂਦੀਆਂ ਹਨ ਤਾਂ ਇਸ ਦੇ ਸਿੱਟੇ ਗੰਭੀਰ ਹੋ ਸਕਦੇ ਹਨ। ਜ਼ਿਕਰਯੋਗ ਹੈ ਕਿ ਦਿਲਜੀਤ ਦੋਸਾਂਝ ਜਦੋਂ ਆਪਣੇ ਗਾਇਕੀ ਦੇ ਟੂਰ ‘ਔਰਾ-2025’ ਤਹਿਤ ਆਸਟਰੇਲੀਆ ਪਹੁੰਚਿਆ ਤਾਂ ਕੁਝ ਲੋਕਾਂ ਨੇ ਉਸ ਵਿਰੁੱਧ ਨਸਲੀ ਟਿੱਪਣੀਆਂ ਕਰਦੇ ਹੋਏ ਸ਼ੋਸ਼ਲ ਮੀਡੀਆ ’ਤੇ ‘ਉਬਰ ਡਰਾਈਵਰ ਆ ਗਿਆ’ (ਟਰੱਕ ਡਰਾਈਵਰ ਇੱਥੇ ਹੈ), ਜਾਂ ‘7/11 ਦਾ ਨਵਾਂ ਕਰਮਚਾਰੀ ਉਤਰ ਗਿਆ ਹੈ’ ਆਦਿ ਟਿੱਪਣੀਆਂ ਲਿਖੀਆਂ। ਦਿਲਜੀਤ ਨੇ ਇਨ੍ਹਾਂ ਟਿੱਪਣੀਆਂ ਦਾ ਜਵਾਬ ਦਿੰਦਿਆਂ ਕਿਹਾ, ‘‘ਕੈਬ ਜਾਂ ਟਰੱਕ ਡਰਾਈਵਰ ਨਾਲ ਤੁਲਨਾ ਕੀਤੇ ਜਾਣ ’ਤੇ ਮੈਨੂੰ ਕੋਈ ਇਤਰਾਜ਼ ਨਹੀਂ ਹੈ। ਜੇ ਟਰੱਕ ਡਰਾਈਵਰ ਖਤਮ ਹੋ ਜਾਂਦੇ ਹਨ ਤਾਂ ਤੁਹਾਨੂੰ ਆਪਣੇ ਘਰ ਲਈ ਰੋਟੀ ਨਹੀਂ ਮਿਲੇਗੀ ਅਤੇ ਮੇਰਾ ਪਿਆਰ ਸਾਰਿਆਂ ਲਈ ਹੈ।’’ਗਾਇਕ ਦਿਲਜੀਤ ਦੋਸਾਂਝ ਆਪਣੇ ਗਾਇਕੀ ਔਰਾ ਟੂਰ-2025 ਦੀ ਲੜੀ ਤਹਿਤ ਸਿਡਨੀ, ਬ੍ਰਿਸਬੇਨ, ਮੈਲਬਰਨ ’ਚ ਲਾਈਵ ਸ਼ੋਅ ਮਗਰੋਂ 5 ਨਵੰਬਰ ਨੂੰ ਦੱਖਣ ਦੇਸ਼ ਦੀ ਰਾਜਧਾਨੀ ਐਡੀਲੇਡ ਅਤੇ 9 ਨਵੰਬਰ ਨੂੰ ਪੱਛਮੀ ਆਸਟਰੇਲੀਆ ਦੀ ਰਾਜਧਾਨੀ ਪਰਥ ’ਚ ਸ਼ੋਅ ਕਰੇਗਾ।

ਇਸ ਲੇਖ ਨੂੰ ਦੋਸਤਾਂ ਨਾਲ ਸਾਂਝਾ ਕਰੋ

Picture of ਟੀਮ ਅੱਜ ਦੀ ਆਵਾਜ਼

ਟੀਮ ਅੱਜ ਦੀ ਆਵਾਜ਼

ਜੋ ਪੰਜਾਬੀ ਭਾਸ਼ਾ ਵਿੱਚ ਨਿਰਪੱਖ ਅਤੇ ਤਾਜ਼ਾ ਖ਼ਬਰਾਂ ਪਹੁੰਚਾਉਣ ਲਈ ਕੰਮ ਕਰਦੀ ਹੈ। ਸਾਡਾ ਮਕਸਦ ਸਿਰਫ਼ ਜਾਣਕਾਰੀ ਦੇਣਾ ਨਹੀਂ, ਸਗੋਂ ਲੋਕਾਂ ਦੀ ਅਵਾਜ਼ ਬਣਨਾ ਹੈ, ਉਹ ਅਵਾਜ਼ ਜੋ ਅਕਸਰ ਮੁੱਖਧਾਰਾ ਮੀਡੀਆ ਵਿੱਚ ਗੁੰਮ ਹੋ ਜਾਂਦੀ ਹੈ।

ਰੂਸ ’ਚ ਚੋਣਾਂ ਦੌਰਾਨ ਵੱਡਾ ਹਮਲਾ, ਯੂਕਰੇਨ ਨੇ ਮਾਸਕੋ ’ਤੇ ਦਾਗੇ 1600 ਤੋਂ ਵੱਧ ਡਰੋਨ; ਰਿਫਾਇਨਰੀ ਤਬਾਹ

ਮਾਸਕੋ : ਰੂਸ ਵਿੱਚ ਸੰਸਦੀ ਚੋਣਾਂ ਦੇ ਆਖਰੀ ਦਿਨ, ਯੂਕਰੇਨ ਵੱਲੋਂ ਰਾਜਧਾਨੀ ਮਾਸਕੋ ਅਤੇ ਇਸਦੇ ਆਸ ਪਾਸ ਦੇ ਇਲਾਕਿਆਂ ਨੂੰ ਨਿਸ਼ਾਨਾ ਬਣਾਉਂਦੇ ਹੋਏ ਇੱਕ ਵੱਡਾ ਡਰੋਨ

Read More »

ਈਰਾਨ ਦੀ ਧਮਕੀ ਮਗਰੋਂ ਅਮਰੀਕਾ ‘ਚ ਹਾਈ ਅਲਰਟ, ਵੀਕੈਂਡ ਛੁੱਟੀ ਰੱਦ ਕਰਕੇ ਅਚਾਨਕ ਵ੍ਹਾਈਟ ਹਾਊਸ ਪਰਤੇ ਡੋਨਾਲਡ ਟਰੰਪ; ਤੀਜੇ ਵਿਸ਼ਵ ਯੁੱਧ ਦਾ ਖ਼ਤਰਾ ?

ਵਾਸ਼ਿੰਗਟਨ – ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਆਪਣੀ ਵੀਕੈਂਡ ਯਾਤਰਾ ਇੱਕ ਦਿਨ ਪਹਿਲਾਂ ਹੀ ਰੱਦ ਕਰ ਦਿੱਤੀ ਅਤੇ ਸ਼ਨੀਵਾਰ ਸ਼ਾਮ ਨੂੰ ਅਚਾਨਕ ਵਾਸ਼ਿੰਗਟਨ ਡੀਸੀ ਵਾਪਸ

Read More »

ਸੂਡਾਨ ‘ਚ ਸੋਨੇ ਦੀ ਖਾਣ ਢਹਿਣ ਨਾਲ 11 ਲੋਕਾਂ ਦੀ ਮੌਤ, 30 ਜ਼ਖ਼ਮੀ; ਬਚਾਅ ਮੁਹਿੰਮ ਜਾਰੀ

ਖਾਰਤੂਮ: ਸੂਡਾਨ ਦੇ ਉੱਤਰ-ਪੂਰਬੀ ਇਲਾਕੇ ਵਿੱਚ ਸੋਨੇ ਦੀ ਇੱਕ ਖਾਣ ਢਹਿ ਗਈ। ਇਸ ਹਾਦਸੇ ਵਿੱਚ ਘੱਟੋ-ਘੱਟ 11 ਖਾਣ ਮਜ਼ਦੂਰਾਂ ਦੀ ਮੌਤ ਹੋ ਗਈ ਅਤੇ 30 ਲੋਕ

Read More »
ਰੂਸ ’ਚ ਚੋਣਾਂ ਦੌਰਾਨ ਵੱਡਾ ਹਮਲਾ, ਯੂਕਰੇਨ ਨੇ ਮਾਸਕੋ ’ਤੇ ਦਾਗੇ 1600 ਤੋਂ ਵੱਧ ਡਰੋਨ; ਰਿਫਾਇਨਰੀ ਤਬਾਹ
20Sep

ਰੂਸ ’ਚ ਚੋਣਾਂ ਦੌਰਾਨ ਵੱਡਾ ਹਮਲਾ, ਯੂਕਰੇਨ ਨੇ ਮਾਸਕੋ ’ਤੇ ਦਾਗੇ 1600 ਤੋਂ ਵੱਧ ਡਰੋਨ; ਰਿਫਾਇਨਰੀ ਤਬਾਹ

ਮਾਸਕੋ : ਰੂਸ ਵਿੱਚ ਸੰਸਦੀ ਚੋਣਾਂ ਦੇ ਆਖਰੀ ਦਿਨ, ਯੂਕਰੇਨ ਵੱਲੋਂ ਰਾਜਧਾਨੀ ਮਾਸਕੋ ਅਤੇ ਇਸਦੇ ਆਸ ਪਾਸ ਦੇ ਇਲਾਕਿਆਂ ਨੂੰ ਨਿਸ਼ਾਨਾ ਬਣਾਉਂਦੇ ਹੋਏ ਇੱਕ ਵੱਡਾ ਡਰੋਨ ਹਮਲਾ ਕੀਤਾ ਗਿਆ। ਰੂਸੀ ਹਵਾਈ…

ਈਰਾਨ ਦੀ ਧਮਕੀ ਮਗਰੋਂ ਅਮਰੀਕਾ ‘ਚ ਹਾਈ ਅਲਰਟ, ਵੀਕੈਂਡ ਛੁੱਟੀ ਰੱਦ ਕਰਕੇ ਅਚਾਨਕ ਵ੍ਹਾਈਟ ਹਾਊਸ ਪਰਤੇ ਡੋਨਾਲਡ ਟਰੰਪ; ਤੀਜੇ ਵਿਸ਼ਵ ਯੁੱਧ ਦਾ ਖ਼ਤਰਾ ?
20Sep

ਈਰਾਨ ਦੀ ਧਮਕੀ ਮਗਰੋਂ ਅਮਰੀਕਾ ‘ਚ ਹਾਈ ਅਲਰਟ, ਵੀਕੈਂਡ ਛੁੱਟੀ ਰੱਦ ਕਰਕੇ ਅਚਾਨਕ ਵ੍ਹਾਈਟ ਹਾਊਸ ਪਰਤੇ ਡੋਨਾਲਡ ਟਰੰਪ; ਤੀਜੇ ਵਿਸ਼ਵ ਯੁੱਧ ਦਾ ਖ਼ਤਰਾ ?

ਵਾਸ਼ਿੰਗਟਨ – ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਆਪਣੀ ਵੀਕੈਂਡ ਯਾਤਰਾ ਇੱਕ ਦਿਨ ਪਹਿਲਾਂ ਹੀ ਰੱਦ ਕਰ ਦਿੱਤੀ ਅਤੇ ਸ਼ਨੀਵਾਰ ਸ਼ਾਮ ਨੂੰ ਅਚਾਨਕ ਵਾਸ਼ਿੰਗਟਨ ਡੀਸੀ ਵਾਪਸ ਆ ਗਏ। ਵ੍ਹਾਈਟ ਹਾਊਸ ਵੱਲੋਂ…

ਸੂਡਾਨ ‘ਚ ਸੋਨੇ ਦੀ ਖਾਣ ਢਹਿਣ ਨਾਲ 11 ਲੋਕਾਂ ਦੀ ਮੌਤ, 30 ਜ਼ਖ਼ਮੀ; ਬਚਾਅ ਮੁਹਿੰਮ ਜਾਰੀ
20Sep

ਸੂਡਾਨ ‘ਚ ਸੋਨੇ ਦੀ ਖਾਣ ਢਹਿਣ ਨਾਲ 11 ਲੋਕਾਂ ਦੀ ਮੌਤ, 30 ਜ਼ਖ਼ਮੀ; ਬਚਾਅ ਮੁਹਿੰਮ ਜਾਰੀ

ਖਾਰਤੂਮ: ਸੂਡਾਨ ਦੇ ਉੱਤਰ-ਪੂਰਬੀ ਇਲਾਕੇ ਵਿੱਚ ਸੋਨੇ ਦੀ ਇੱਕ ਖਾਣ ਢਹਿ ਗਈ। ਇਸ ਹਾਦਸੇ ਵਿੱਚ ਘੱਟੋ-ਘੱਟ 11 ਖਾਣ ਮਜ਼ਦੂਰਾਂ ਦੀ ਮੌਤ ਹੋ ਗਈ ਅਤੇ 30 ਲੋਕ ਜ਼ਖ਼ਮੀ ਹੋ ਗਏ। ਸਰਕਾਰੀ ਅਧਿਕਾਰੀ…

More News

Leave a Reply

Your email address will not be published. Required fields are marked *