ਇਰਾਨ ਪਰਮਾਣੂ ਪ੍ਰੋਗਰਾਮ ’ਤੇ ਗੱਲਬਾਤ ਲਈ ਤਿਆਰ

ਅਮਰੀਕਾ ਨਾਲ ਪਰਮਾਣੂ ਪ੍ਰੋਗਰਾਮ ’ਤੇ ਵਾਰਤਾ ਅੱਧ-ਵਿਚਾਲੇ ਲਟਕਣ ਦੌਰਾਨ ਇਰਾਨ ਦੇ ਰਾਸ਼ਟਰਪਤੀ ਮਸੂਦ ਪੈਜੇਸ਼ਕੀਅਨ ਨੇ 1979 ਦੀ ਇਸਲਾਮਿਕ ਕ੍ਰਾਂਤੀ ਦੀ 47ਵੀਂ ਵਰ੍ਹੇਗੰਢ ਮੌਕੇ ਅੱਜ ਕਿਹਾ ਕਿ ਉਨ੍ਹਾਂ ਦਾ ਦੇਸ਼ ਆਪਣੇ ਪਰਮਾਣੂ ਪ੍ਰੋਗਰਾਮ ਨੂੰ ਲੈ ਕੇ ਗੱਲਬਾਤ ਕਰਨ ਲਈ ਤਿਆਰ ਹੈ।…

ਵਰ੍ਹੇਗੰਢ ਸਮਾਰੋਹ ਦੌਰਾਨ ਪੈਜੇਸ਼ਕੀਅਨ ਨੇ ਕਿਹਾ, ‘‘ਸਾਡਾ ਦੇਸ਼ ਪਰਮਾਣੂ ਹਥਿਆਰ ਬਣਾਉਣ ਦੀ ਕੋਸ਼ਿਸ਼ ਨਹੀਂ ਕਰ ਰਿਹਾ… ਅਤੇ ਕਿਸੇ ਵੀ ਤਰ੍ਹਾਂ ਦੀ ਪੜਤਾਲ ਲਈ ਤਿਆਰ ਹੈ।’’ ਹਾਲਾਂਕਿ, ਸੰਯੁਕਤ ਰਾਸ਼ਟਰ ਦੀ ਪਰਮਾਣੂ ਨਿਗਰਾਨੀ ਸੰਸਥਾ ਕੌਮਾਂਤਰੀ ਪਰਮਾਣੂ ਊਰਜਾ ਏਜੰਸੀ (ਆਈ ਏ ਈ ਏ) ਮਹੀਨਿਆਂ ਤੋਂ ਇਰਾਨ ਦੇ ਪਰਮਾਣੂ ਭੰਡਾਰ ਦਾ ਨਿਰੀਖਣ ਕਰਨ ਵਿੱਚ ਅਸਮਰੱਥ ਰਹੀ ਹੈ। ਇਸ ਮੌਕੇ ਰਾਸ਼ਟਰਪਤੀ ਨੇ ਦੇਸ਼ ਵਿੱਚ ਹੋਏ ਪ੍ਰਦਰਸ਼ਨਾਂ ਅਤੇ ਉਸ ਮਗਰੋਂ ਹਿੰਸਕ ਕਾਰਵਾਈ ਦੌਰਾਨ ਪ੍ਰਭਾਵਿਤ ਲੋਕਾਂ ਤੋਂ ਮੁਆਫ਼ੀ ਮੰਗੀ II

ਇਸ ਲੇਖ ਨੂੰ ਦੋਸਤਾਂ ਨਾਲ ਸਾਂਝਾ ਕਰੋ

Picture of ਟੀਮ ਅੱਜ ਦੀ ਆਵਾਜ਼

ਟੀਮ ਅੱਜ ਦੀ ਆਵਾਜ਼

ਜੋ ਪੰਜਾਬੀ ਭਾਸ਼ਾ ਵਿੱਚ ਨਿਰਪੱਖ ਅਤੇ ਤਾਜ਼ਾ ਖ਼ਬਰਾਂ ਪਹੁੰਚਾਉਣ ਲਈ ਕੰਮ ਕਰਦੀ ਹੈ। ਸਾਡਾ ਮਕਸਦ ਸਿਰਫ਼ ਜਾਣਕਾਰੀ ਦੇਣਾ ਨਹੀਂ, ਸਗੋਂ ਲੋਕਾਂ ਦੀ ਅਵਾਜ਼ ਬਣਨਾ ਹੈ, ਉਹ ਅਵਾਜ਼ ਜੋ ਅਕਸਰ ਮੁੱਖਧਾਰਾ ਮੀਡੀਆ ਵਿੱਚ ਗੁੰਮ ਹੋ ਜਾਂਦੀ ਹੈ।

ਇਜ਼ਰਾਈਲ ਨੇ ਬਦਲੀ ਲਿਬਨਾਨ ਦੀ ਸਰਹੱਦ, ਫੌਜ ਨੇ ਜਾਰੀ ਕੀਤਾ ਨਵਾਂ ਨਕਸ਼ਾ

ਨਵੀਂ ਦਿੱਲੀ: ਇਜ਼ਰਾਈਲੀ ਫੌਜ ਨੇ ਐਤਵਾਰ ਨੂੰ ਪਹਿਲੀ ਵਾਰ ਦੱਖਣੀ ਲਿਬਨਾਨ ਦੇ ਅੰਦਰ ਆਪਣੇ ਨਿਯੰਤਰਣ ਵਾਲੇ ਖੇਤਰ ਦਾ ਨਕਸ਼ਾ ਜਾਰੀ ਕੀਤਾ ਹੈ। ਇਸ ਵਿੱਚ ਜ਼ਿਆਦਾਤਰ ਵੀਰਾਨ

Read More »

ਜਦੋਂ US ਨੇਵੀ ਨੇ ਹੋਰਮੁਜ਼ ‘ਚ ਈਰਾਨੀ ਝੰਡੇ ਵਾਲੇ ਜਹਾਜ਼ ‘ਤੇ ਚਲਾਈ ਗੋਲੀ, ਕਰ ਲਿਆ ਜ਼ਬਤ

ਨਵੀਂ ਦਿੱਲੀ: ਅਮਰੀਕਾ ਅਤੇ ਈਰਾਨ ਵਿਚਾਲੇ ਤਣਾਅ ਇੱਕ ਵਾਰ ਫਿਰ ਵਧ ਗਿਆ ਹੈ। ਅਮਰੀਕੀ ਜਲ ਸੈਨਾ ਨੇ ਓਮਾਨ ਦੀ ਖਾੜੀ ਵਿੱਚ ਈਰਾਨੀ ਝੰਡੇ ਵਾਲੇ ਇੱਕ ਮਾਲਵਾਹਕ

Read More »

ਧਾਮੀ ਦੀ ਅਗਵਾਈ ‘ਚ ਅੱਜ ਹੋਵੇਗੀ SGPC ਦੀ ਅੰਤ੍ਰਿਗ ਕਮੇਟੀ ਦੀ ਇਕੱਤਰਤਾ, ਸਿੱਖ ਮਸਲਿਆਂ ‘ਤੇ ਅਹਿਮ ਮਤੇ ਕੀਤੇ ਜਾਣਗੇ ਪਾਸ

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਅੱਜ ਸਵੇਰੇ 11 ਵਜੇ ਬੁਲਾਈ ਗਈ ਹੈ। ਇਹ ਇਕੱਤਰਤਾ ਸ਼੍ਰੋਮਣੀ ਕਮੇਟੀ ਦੇ ਮੱਖ ਦਫਤਰ ਵਿਖੇ

Read More »
ਇਜ਼ਰਾਈਲ ਨੇ ਬਦਲੀ ਲਿਬਨਾਨ ਦੀ ਸਰਹੱਦ, ਫੌਜ ਨੇ ਜਾਰੀ ਕੀਤਾ ਨਵਾਂ ਨਕਸ਼ਾ
19Apr

ਇਜ਼ਰਾਈਲ ਨੇ ਬਦਲੀ ਲਿਬਨਾਨ ਦੀ ਸਰਹੱਦ, ਫੌਜ ਨੇ ਜਾਰੀ ਕੀਤਾ ਨਵਾਂ ਨਕਸ਼ਾ

ਨਵੀਂ ਦਿੱਲੀ: ਇਜ਼ਰਾਈਲੀ ਫੌਜ ਨੇ ਐਤਵਾਰ ਨੂੰ ਪਹਿਲੀ ਵਾਰ ਦੱਖਣੀ ਲਿਬਨਾਨ ਦੇ ਅੰਦਰ ਆਪਣੇ ਨਿਯੰਤਰਣ ਵਾਲੇ ਖੇਤਰ ਦਾ ਨਕਸ਼ਾ ਜਾਰੀ ਕੀਤਾ ਹੈ। ਇਸ ਵਿੱਚ ਜ਼ਿਆਦਾਤਰ ਵੀਰਾਨ ਪਏ ਲਿਬਨਾਨੀ ਪਿੰਡਾਂ ‘ਤੇ ਇਜ਼ਰਾਈਲ…

ਜਦੋਂ US ਨੇਵੀ ਨੇ ਹੋਰਮੁਜ਼ ‘ਚ ਈਰਾਨੀ ਝੰਡੇ ਵਾਲੇ ਜਹਾਜ਼ ‘ਤੇ ਚਲਾਈ ਗੋਲੀ, ਕਰ ਲਿਆ ਜ਼ਬਤ
19Apr

ਜਦੋਂ US ਨੇਵੀ ਨੇ ਹੋਰਮੁਜ਼ ‘ਚ ਈਰਾਨੀ ਝੰਡੇ ਵਾਲੇ ਜਹਾਜ਼ ‘ਤੇ ਚਲਾਈ ਗੋਲੀ, ਕਰ ਲਿਆ ਜ਼ਬਤ

ਨਵੀਂ ਦਿੱਲੀ: ਅਮਰੀਕਾ ਅਤੇ ਈਰਾਨ ਵਿਚਾਲੇ ਤਣਾਅ ਇੱਕ ਵਾਰ ਫਿਰ ਵਧ ਗਿਆ ਹੈ। ਅਮਰੀਕੀ ਜਲ ਸੈਨਾ ਨੇ ਓਮਾਨ ਦੀ ਖਾੜੀ ਵਿੱਚ ਈਰਾਨੀ ਝੰਡੇ ਵਾਲੇ ਇੱਕ ਮਾਲਵਾਹਕ ਜਹਾਜ਼ ਨੂੰ ਰੋਕ ਕੇ ਉਸ…

ਧਾਮੀ ਦੀ ਅਗਵਾਈ ‘ਚ ਅੱਜ ਹੋਵੇਗੀ SGPC ਦੀ ਅੰਤ੍ਰਿਗ ਕਮੇਟੀ ਦੀ ਇਕੱਤਰਤਾ, ਸਿੱਖ ਮਸਲਿਆਂ ‘ਤੇ ਅਹਿਮ ਮਤੇ ਕੀਤੇ ਜਾਣਗੇ ਪਾਸ
19Apr

ਧਾਮੀ ਦੀ ਅਗਵਾਈ ‘ਚ ਅੱਜ ਹੋਵੇਗੀ SGPC ਦੀ ਅੰਤ੍ਰਿਗ ਕਮੇਟੀ ਦੀ ਇਕੱਤਰਤਾ, ਸਿੱਖ ਮਸਲਿਆਂ ‘ਤੇ ਅਹਿਮ ਮਤੇ ਕੀਤੇ ਜਾਣਗੇ ਪਾਸ

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਅੱਜ ਸਵੇਰੇ 11 ਵਜੇ ਬੁਲਾਈ ਗਈ ਹੈ। ਇਹ ਇਕੱਤਰਤਾ ਸ਼੍ਰੋਮਣੀ ਕਮੇਟੀ ਦੇ ਮੱਖ ਦਫਤਰ ਵਿਖੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ…

More News