ਦੇਸ਼ ਭਰ ਵਿਚ ਇੰਡੀਗੋ ਹਵਾਈ ਉਡਾਣਾਂ ਦਾ ਸੰਕਟ ਹੋਰ ਵਧ ਗਿਆ ਹੈ। ਇੰਡੀਗੋ ਦੀਆਂ ਅੱਜ ਪੰਜ ਸੌ ਦੇ ਕਰੀਬ ਉਡਾਣਾਂ ਰੱਦ ਕਰ ਦਿੱਤੀਆਂ ਗਈਆਂ ਹਨ ਜਿਨ੍ਹਾਂ ਵਿਚ ਸਵਾ ਦੋ ਸੌ ਉਡਾਣਾਂ ਦਿੱਲੀ ਤੇ 102 ਉਡਾਣਾਂ ਬੰਗਲੁਰੂ ਵਿਚ ਰੱਦ ਕੀਤੀਆਂ ਗਈਆਂ ਹਨ। ਕਈ ਉਡਾਣਾਂ ਹੋਰ ਹਵਾਈ ਅੱਡਿਆਂ ’ਤੇ ਵੀ ਰੱਦ ਕੀਤੀਆਂ ਜਾ ਰਹੀਆਂ ਹਨ ਜਿਨ੍ਹਾਂ ਵਿਚ ਹੈਦਰਾਬਾਦ ਤੇ ਪੁਣੇ ਵਿਚ 32-32 ਉਡਾਣਾਂ ਸ਼ਾਮਲ ਹਨ। ਵੱਡੀ ਗਿਣਤੀ ਉਡਾਣਾਂ ਦੇਰੀ ਨਾਲ ਵੀ ਚੱਲ ਰਹੀਆਂ ਹਨ। ਇਸ ਤੋਂ ਇਲਾਵਾ ਦਿੱਲੀ ਹਵਾਈ ਅੱਡੇ ਨੇ ਸ਼ੁੱਕਰਵਾਰ ਨੂੰ ਯਾਤਰੀਆਂ ਲਈ ਸਲਾਹ ਜਾਰੀ ਕਰਦਿਆਂ ਯਾਤਰੀਆਂ ਨੂੰ ਕੁਝ ਘਰੇਲੂ ਉਡਾਣਾਂ ਪ੍ਰਭਾਵਿਤ ਹੋਣ ਦੀਆਂ ਚੁਣੌਤੀਆਂ ਪ੍ਰਤੀ ਸੁਚੇਤ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਇਸ ਏਅਰਲਾਈਨ ਦੀਆਂ ਲਗਾਤਾਰ ਚੌਥੇ ਦਿਨ ਉਡਾਣਾਂ ਪ੍ਰਭਾਵਿਤ ਹੋ ਰਹੀਆਂ ਹਨ। ਇਹ ਏਅਰਲਾਈਨ ਪਾਇਲਟਾਂ ਤੇ ਅਮਲੇ ਦੀ ਘਾਟ ਨਾਲ ਜੂਝ ਰਹੀ ਹੈ। ਦਿੱਲੀ ਹਵਾਈ ਅੱਡੇ ਨੇ ਕਿਹਾ, ‘ਕ੍ਰਿਪਾ ਕਰਕੇ ਧਿਆਨ ਰੱਖੋ ਕਿ ਕੁਝ ਘਰੇਲੂ ਸੇਵਾਵਾਂ ਨੂੰ ਪ੍ਰਭਾਵਿਤ ਕਰਨ ਵਾਲੀਆਂ ਸੰਚਾਲਨ ਚੁਣੌਤੀਆਂ ਦੇ ਨਤੀਜੇ ਵਜੋਂ ਉਡਾਣ ਵਿੱਚ ਦੇਰੀ ਹੋ ਸਕਦੀ ਹੈ ਅਤੇ ਕਈ ਉਡਾਣਾਂ ਰੱਦ ਹੋ ਰਹੀਆਂ ਹਨ। ਅਸੀਂ ਯਾਤਰੀਆਂ ਨੂੰ ਹਵਾਈ ਅੱਡੇ ਲਈ ਰਵਾਨਗੀ ਤੋਂ ਪਹਿਲਾਂ ਆਪਣੀ ਏਅਰਲਾਈਨ ਨਾਲ ਸਿੱਧੇ ਤੌਰ ’ਤੇ ਆਪਣੀ ਉਡਾਣ ਸਥਿਤੀ ਦੀ ਪੁਸ਼ਟੀ ਕਰਨ ਦੀ ਜ਼ੋਰਦਾਰ ਸਿਫਾਰਸ਼ ਕਰਦੇ ਹਾਂ। ਸਾਡੀਆਂ ਸਮਰਪਿਤ ਟੀਮਾਂ ਯਾਤਰੀਆਂ ਦੇ ਆਰਾਮਦਾਇਕ ਸਫਰ ਨੂੰ ਯਕੀਨੀ ਬਣਾਉਣ ਲਈ ਸਾਰੇ ਭਾਈਵਾਲਾਂ ਨਾਲ ਮਿਲ ਕੇ ਕੰਮ ਕਰ ਰਹੀਆਂ ਹਨ।’
ਇੰਡੀਗੋ ਦੀਆਂ ਅੱਜ 500 ਤੋਂ ਵੱਧ ਉਡਾਣਾਂ ਰੱਦ
ਇਸ ਲੇਖ ਨੂੰ ਦੋਸਤਾਂ ਨਾਲ ਸਾਂਝਾ ਕਰੋ
ਟੀਮ ਅੱਜ ਦੀ ਆਵਾਜ਼
ਜੋ ਪੰਜਾਬੀ ਭਾਸ਼ਾ ਵਿੱਚ ਨਿਰਪੱਖ ਅਤੇ ਤਾਜ਼ਾ ਖ਼ਬਰਾਂ ਪਹੁੰਚਾਉਣ ਲਈ ਕੰਮ ਕਰਦੀ ਹੈ। ਸਾਡਾ ਮਕਸਦ ਸਿਰਫ਼ ਜਾਣਕਾਰੀ ਦੇਣਾ ਨਹੀਂ, ਸਗੋਂ ਲੋਕਾਂ ਦੀ ਅਵਾਜ਼ ਬਣਨਾ ਹੈ, ਉਹ ਅਵਾਜ਼ ਜੋ ਅਕਸਰ ਮੁੱਖਧਾਰਾ ਮੀਡੀਆ ਵਿੱਚ ਗੁੰਮ ਹੋ ਜਾਂਦੀ ਹੈ।
NRI ਪੰਜਾਬੀਆਂ ਲਈ ਵੱਡੀ ਖ਼ਬਰ: 26 ਅਗਸਤ ਨੂੰ ਬਠਿੰਡਾ ‘ਚ ਲੱਗੇਗੀ NRI ਮਿਲਣੀ, 7 ਜ਼ਿਲ੍ਹਿਆਂ ਦੇ ਲੋਕ ਰੱਖ ਸਕਣਗੇ ਆਪਣੀਆਂ ਸਮੱਸਿਆਵਾਂ
ਪਰਵਾਸੀ ਪੰਜਾਬੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਪੰਜਾਬ ਸਰਕਾਰ ਵੱਲੋਂ ਕਰਵਾਈਆਂ ਜਾ ਰਹੀਆਂ ਐੱਨਆਰਆਈ ਮਿਲਣੀਆਂ ਦੀ ਲੜੀ ਤਹਿਤ 26 ਅਗਸਤ ਨੂੰ ਬਠਿੰਡਾ ’ਚ ਮਿਲਣੀ ਕਰਵਾਈ

ਇਮੀਗ੍ਰੇਸ਼ਨ ਨੀਤੀ ‘ਤੇ ਚੱਲੀ ਅਦਾਲਤੀ ਕੈਂਚੀ: ਟਰੰਪ ਪ੍ਰਸ਼ਾਸਨ ਦੇ ਵੀਜ਼ਾ ਬੈਨ ਨੂੰ ਅਮਰੀਕੀ ਅਦਾਲਤ ਵੱਲੋਂ ਵੱਡਾ ਝਟਕਾ, 75 ਦੇਸ਼ਾਂ ‘ਤੇ ਲਗਾਈ ਪਾਬੰਦੀ ਰੱਦ
ਨਵੀਂ ਦਿੱਲੀ : ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਪ੍ਰਸ਼ਾਸਨ ਦੀ ਇਮੀਗ੍ਰੇਸ਼ਨ ਨੀਤੀ ਨੂੰ ਇੱਕ ਹੋਰ ਕਾਨੂੰਨੀ ਝਟਕਾ ਲੱਗਿਆ ਹੈ। ਮੈਨਹੈਟਨ ਦੀ ਫੈੱਡਰਲ ਕੋਰਟ ਨੇ ਜਨਵਰੀ ਵਿਚ 75

ਆਪ੍ਰੇਸ਼ਨ ਸਿੰਧੂਰ ਦੌਰਾਨ ਜੈਸ਼ ਦਾ ਤਬਾਹ ਬਹਾਵਲਪੁਰ ਅੱਤਵਾਦੀ ਅੱਡਾ ਮੁੜ ਸਰਗਰਮ, ਪਾਕਿ ਸਰਕਾਰ ਨੇ ਦਿੱਤੇ ਸਨ ਅੱਠ ਕਰੋੜ
ਇਸਲਾਮਾਬਾਦ: ਸੰਯੁਕਤ ਰਾਸ਼ਟਰ ਦੁਆਰਾ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ ਦੇ ਮੁੱਖ ਅੱਡੇ, ਮਰਕਜ਼ ਸੁਭਾਨੱਲ੍ਹਾ ਵਿਖੇ ਵਿਆਪਕ ਬਹਾਲੀ ਦਾ ਕੰਮ ਪੂਰਾ ਹੋ ਗਿਆ ਹੈ, ਜਿਸਨੂੰ ਭਾਰਤ ਦੇ ਜਵਾਬੀ
NRI ਪੰਜਾਬੀਆਂ ਲਈ ਵੱਡੀ ਖ਼ਬਰ: 26 ਅਗਸਤ ਨੂੰ ਬਠਿੰਡਾ ‘ਚ ਲੱਗੇਗੀ NRI ਮਿਲਣੀ, 7 ਜ਼ਿਲ੍ਹਿਆਂ ਦੇ ਲੋਕ ਰੱਖ ਸਕਣਗੇ ਆਪਣੀਆਂ ਸਮੱਸਿਆਵਾਂ
ਪਰਵਾਸੀ ਪੰਜਾਬੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਪੰਜਾਬ ਸਰਕਾਰ ਵੱਲੋਂ ਕਰਵਾਈਆਂ ਜਾ ਰਹੀਆਂ ਐੱਨਆਰਆਈ ਮਿਲਣੀਆਂ ਦੀ ਲੜੀ ਤਹਿਤ 26 ਅਗਸਤ ਨੂੰ ਬਠਿੰਡਾ ’ਚ ਮਿਲਣੀ ਕਰਵਾਈ ਜਾਵੇਗੀ। ਇਸ ’ਚ ਬਠਿੰਡਾ ਸਮੇਤ…
ਇਮੀਗ੍ਰੇਸ਼ਨ ਨੀਤੀ ‘ਤੇ ਚੱਲੀ ਅਦਾਲਤੀ ਕੈਂਚੀ: ਟਰੰਪ ਪ੍ਰਸ਼ਾਸਨ ਦੇ ਵੀਜ਼ਾ ਬੈਨ ਨੂੰ ਅਮਰੀਕੀ ਅਦਾਲਤ ਵੱਲੋਂ ਵੱਡਾ ਝਟਕਾ, 75 ਦੇਸ਼ਾਂ ‘ਤੇ ਲਗਾਈ ਪਾਬੰਦੀ ਰੱਦ
ਨਵੀਂ ਦਿੱਲੀ : ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਪ੍ਰਸ਼ਾਸਨ ਦੀ ਇਮੀਗ੍ਰੇਸ਼ਨ ਨੀਤੀ ਨੂੰ ਇੱਕ ਹੋਰ ਕਾਨੂੰਨੀ ਝਟਕਾ ਲੱਗਿਆ ਹੈ। ਮੈਨਹੈਟਨ ਦੀ ਫੈੱਡਰਲ ਕੋਰਟ ਨੇ ਜਨਵਰੀ ਵਿਚ 75 ਦੇਸ਼ਾਂ ਦੇ ਨਾਗਰਿਕਾਂ ’ਤੇ ਲਗਾਏ…
ਆਪ੍ਰੇਸ਼ਨ ਸਿੰਧੂਰ ਦੌਰਾਨ ਜੈਸ਼ ਦਾ ਤਬਾਹ ਬਹਾਵਲਪੁਰ ਅੱਤਵਾਦੀ ਅੱਡਾ ਮੁੜ ਸਰਗਰਮ, ਪਾਕਿ ਸਰਕਾਰ ਨੇ ਦਿੱਤੇ ਸਨ ਅੱਠ ਕਰੋੜ
ਇਸਲਾਮਾਬਾਦ: ਸੰਯੁਕਤ ਰਾਸ਼ਟਰ ਦੁਆਰਾ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ ਦੇ ਮੁੱਖ ਅੱਡੇ, ਮਰਕਜ਼ ਸੁਭਾਨੱਲ੍ਹਾ ਵਿਖੇ ਵਿਆਪਕ ਬਹਾਲੀ ਦਾ ਕੰਮ ਪੂਰਾ ਹੋ ਗਿਆ ਹੈ, ਜਿਸਨੂੰ ਭਾਰਤ ਦੇ ਜਵਾਬੀ ਆਪ੍ਰੇਸ਼ਨ ਸਿੰਧੂਰ ਵਿੱਚ ਬੁਰੀ ਤਰ੍ਹਾਂ…
More News


ਆਪ੍ਰੇਸ਼ਨ ਸਿੰਧੂਰ ਦੌਰਾਨ ਜੈਸ਼ ਦਾ ਤਬਾਹ ਬਹਾਵਲਪੁਰ ਅੱਤਵਾਦੀ ਅੱਡਾ ਮੁੜ ਸਰਗਰਮ, ਪਾਕਿ ਸਰਕਾਰ ਨੇ ਦਿੱਤੇ ਸਨ ਅੱਠ ਕਰੋੜ


ਇਟਲੀ ‘ਚ ਤੂਫ਼ਾਨੀ ਹਵਾਵਾਂ ਨੇ ਮਚਾਈ ਤਬਾਹੀ, ਏਅਰਪੋਰਟ ‘ਤੇ 4 ਜਹਾਜ਼ ਪਲਟੇ

ਕੀ ਬਲੋਚਿਸਤਾਨ ‘ਚ ਗੋਡੇ ਟੇਕ ਦੇਣਗੇ ਆਸਿਮ ਮੁਨੀਰ? ਹਿੰਸਾ ਨੂੰ ਦੱਸਿਆ ਵਿਦੇਸ਼ੀ ਸਾਜ਼ਿਸ਼




