‘ਕਿਆ ਸੇ ਕਿਆ ਹੋ ਗਿਆ…’: ਨਵੀਂ ਅਮਰੀਕੀ ਰਾਸ਼ਟਰੀ ਸੁਰੱਖਿਆ ਰਣਨੀਤੀ ਦੇ ਮੱਦੇਨਜ਼ਰ ਕਾਂਰਗਸ ਦਾ ਮੋਦੀ ਸਰਕਾਰ ’ਤੇ ਨਿਸ਼ਾਨਾ

ਨਵੀਂ ਅਮਰੀਕੀ ਰਾਸ਼ਟਰੀ ਸੁਰੱਖਿਆ ਰਣਨੀਤੀ ਨੂੰ ਲੈ ਕੇ ਮੋਦੀ ਸਰਕਾਰ ‘ਤੇ ਤਿੱਖਾ ਹਮਲਾ ਕਰਦਿਆਂ ਕਾਂਗਰਸ ਨੇ ਸ਼ਨਿਚਰਵਾਰ ਨੂੰ ਕਿਹਾ ਕਿ ਇਹ ਦਸਤਾਵੇਜ਼ ਪਾਕਿਸਤਾਨ ਪ੍ਰਤੀ ਅਮਰੀਕੀ ਪਹੁੰਚ ਵਿੱਚ ਇੱਕ ਜ਼ਿਕਰਯੋਗ ਤਬਦੀਲੀ ਨੂੰ ਦਰਸਾਉਂਦਾ ਹੈ।  ਇਸ ਵਿੱਚ 2017 ਦੇ ਡੋਨਲਡ ਟਰੰਪ-ਯੁੱਗ ਦੀ ਰਣਨੀਤੀ ਦਸਤਾਵੇਜ਼ ਵਾਂਗ ਸਪੱਸ਼ਟ ਆਲੋਚਨਾ ਤੋਂ ਪਰਹੇਜ਼ ਕੀਤਾ ਗਿਆ ਹੈ,ਜਿਸ ਵਿੱਚ ਇਸਲਾਮਾਬਾਦ ‘ਤੇ ਅਮਰੀਕੀ ਭਾਈਵਾਲਾਂ ਨੂੰ ਨਿਸ਼ਾਨਾ ਬਣਾਉਣ ਵਾਲੇ ਅਤਿਵਾਦੀਆਂ ਦਾ ਸਮਰਥਨ ਕਰਨ ਦਾ ਖੁੱਲ੍ਹੇਆਮ ਦੋਸ਼ ਲਗਾਇਆ ਗਿਆ ਸੀ।

ਵਿਰੋਧੀ ਪਾਰਟੀ ਨੇ ਇਹ ਵੀ ਇਸ਼ਾਰਾ ਕੀਤਾ ਕਿ ਦਸਤਾਵੇਜ਼ ਵਿੱਚ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਦੇ ਇਸ ਦਾਅਵੇ ਨੂੰ ਦੁਹਰਾਇਆ ਗਿਆ ਹੈ ਕਿ ਉਨ੍ਹਾਂ ਨੇ ਭਾਰਤ ਅਤੇ ਪਾਕਿਸਤਾਨ ਵਿਚਕਾਰਭਖ਼ਦੇ ਸੰਘਰਸ਼ ਦਾ ਨਿਪਟਾਰਾ ਕੀਤਾ ਸੀ।

https://x.com/Jairam_Ramesh/status/1997163429409575126?ref_src=twsrc%5Etfw%7Ctwcamp%5Etweetembed%7Ctwterm%5E1997163429409575126%7Ctwgr%5E8c5a08594a0bfc8b576cf3c11f085e61fa3fdfe7%7Ctwcon%5Es1_c10&ref_url=https%3A%2F%2Fwww.punjabitribuneonline.com%2Fnews%2Fnation%2Fwhat-happened-congress-targets-modi-government-in-wake-of-new-us-national-security-strategy%2F

ਇਸ ਲੇਖ ਨੂੰ ਦੋਸਤਾਂ ਨਾਲ ਸਾਂਝਾ ਕਰੋ

Picture of ਟੀਮ ਅੱਜ ਦੀ ਆਵਾਜ਼

ਟੀਮ ਅੱਜ ਦੀ ਆਵਾਜ਼

ਜੋ ਪੰਜਾਬੀ ਭਾਸ਼ਾ ਵਿੱਚ ਨਿਰਪੱਖ ਅਤੇ ਤਾਜ਼ਾ ਖ਼ਬਰਾਂ ਪਹੁੰਚਾਉਣ ਲਈ ਕੰਮ ਕਰਦੀ ਹੈ। ਸਾਡਾ ਮਕਸਦ ਸਿਰਫ਼ ਜਾਣਕਾਰੀ ਦੇਣਾ ਨਹੀਂ, ਸਗੋਂ ਲੋਕਾਂ ਦੀ ਅਵਾਜ਼ ਬਣਨਾ ਹੈ, ਉਹ ਅਵਾਜ਼ ਜੋ ਅਕਸਰ ਮੁੱਖਧਾਰਾ ਮੀਡੀਆ ਵਿੱਚ ਗੁੰਮ ਹੋ ਜਾਂਦੀ ਹੈ।

ਰੂਸ ’ਚ ਚੋਣਾਂ ਦੌਰਾਨ ਵੱਡਾ ਹਮਲਾ, ਯੂਕਰੇਨ ਨੇ ਮਾਸਕੋ ’ਤੇ ਦਾਗੇ 1600 ਤੋਂ ਵੱਧ ਡਰੋਨ; ਰਿਫਾਇਨਰੀ ਤਬਾਹ

ਮਾਸਕੋ : ਰੂਸ ਵਿੱਚ ਸੰਸਦੀ ਚੋਣਾਂ ਦੇ ਆਖਰੀ ਦਿਨ, ਯੂਕਰੇਨ ਵੱਲੋਂ ਰਾਜਧਾਨੀ ਮਾਸਕੋ ਅਤੇ ਇਸਦੇ ਆਸ ਪਾਸ ਦੇ ਇਲਾਕਿਆਂ ਨੂੰ ਨਿਸ਼ਾਨਾ ਬਣਾਉਂਦੇ ਹੋਏ ਇੱਕ ਵੱਡਾ ਡਰੋਨ

Read More »

ਈਰਾਨ ਦੀ ਧਮਕੀ ਮਗਰੋਂ ਅਮਰੀਕਾ ‘ਚ ਹਾਈ ਅਲਰਟ, ਵੀਕੈਂਡ ਛੁੱਟੀ ਰੱਦ ਕਰਕੇ ਅਚਾਨਕ ਵ੍ਹਾਈਟ ਹਾਊਸ ਪਰਤੇ ਡੋਨਾਲਡ ਟਰੰਪ; ਤੀਜੇ ਵਿਸ਼ਵ ਯੁੱਧ ਦਾ ਖ਼ਤਰਾ ?

ਵਾਸ਼ਿੰਗਟਨ – ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਆਪਣੀ ਵੀਕੈਂਡ ਯਾਤਰਾ ਇੱਕ ਦਿਨ ਪਹਿਲਾਂ ਹੀ ਰੱਦ ਕਰ ਦਿੱਤੀ ਅਤੇ ਸ਼ਨੀਵਾਰ ਸ਼ਾਮ ਨੂੰ ਅਚਾਨਕ ਵਾਸ਼ਿੰਗਟਨ ਡੀਸੀ ਵਾਪਸ

Read More »

ਸੂਡਾਨ ‘ਚ ਸੋਨੇ ਦੀ ਖਾਣ ਢਹਿਣ ਨਾਲ 11 ਲੋਕਾਂ ਦੀ ਮੌਤ, 30 ਜ਼ਖ਼ਮੀ; ਬਚਾਅ ਮੁਹਿੰਮ ਜਾਰੀ

ਖਾਰਤੂਮ: ਸੂਡਾਨ ਦੇ ਉੱਤਰ-ਪੂਰਬੀ ਇਲਾਕੇ ਵਿੱਚ ਸੋਨੇ ਦੀ ਇੱਕ ਖਾਣ ਢਹਿ ਗਈ। ਇਸ ਹਾਦਸੇ ਵਿੱਚ ਘੱਟੋ-ਘੱਟ 11 ਖਾਣ ਮਜ਼ਦੂਰਾਂ ਦੀ ਮੌਤ ਹੋ ਗਈ ਅਤੇ 30 ਲੋਕ

Read More »
ਰੂਸ ’ਚ ਚੋਣਾਂ ਦੌਰਾਨ ਵੱਡਾ ਹਮਲਾ, ਯੂਕਰੇਨ ਨੇ ਮਾਸਕੋ ’ਤੇ ਦਾਗੇ 1600 ਤੋਂ ਵੱਧ ਡਰੋਨ; ਰਿਫਾਇਨਰੀ ਤਬਾਹ
20Sep

ਰੂਸ ’ਚ ਚੋਣਾਂ ਦੌਰਾਨ ਵੱਡਾ ਹਮਲਾ, ਯੂਕਰੇਨ ਨੇ ਮਾਸਕੋ ’ਤੇ ਦਾਗੇ 1600 ਤੋਂ ਵੱਧ ਡਰੋਨ; ਰਿਫਾਇਨਰੀ ਤਬਾਹ

ਮਾਸਕੋ : ਰੂਸ ਵਿੱਚ ਸੰਸਦੀ ਚੋਣਾਂ ਦੇ ਆਖਰੀ ਦਿਨ, ਯੂਕਰੇਨ ਵੱਲੋਂ ਰਾਜਧਾਨੀ ਮਾਸਕੋ ਅਤੇ ਇਸਦੇ ਆਸ ਪਾਸ ਦੇ ਇਲਾਕਿਆਂ ਨੂੰ ਨਿਸ਼ਾਨਾ ਬਣਾਉਂਦੇ ਹੋਏ ਇੱਕ ਵੱਡਾ ਡਰੋਨ ਹਮਲਾ ਕੀਤਾ ਗਿਆ। ਰੂਸੀ ਹਵਾਈ…

ਈਰਾਨ ਦੀ ਧਮਕੀ ਮਗਰੋਂ ਅਮਰੀਕਾ ‘ਚ ਹਾਈ ਅਲਰਟ, ਵੀਕੈਂਡ ਛੁੱਟੀ ਰੱਦ ਕਰਕੇ ਅਚਾਨਕ ਵ੍ਹਾਈਟ ਹਾਊਸ ਪਰਤੇ ਡੋਨਾਲਡ ਟਰੰਪ; ਤੀਜੇ ਵਿਸ਼ਵ ਯੁੱਧ ਦਾ ਖ਼ਤਰਾ ?
20Sep

ਈਰਾਨ ਦੀ ਧਮਕੀ ਮਗਰੋਂ ਅਮਰੀਕਾ ‘ਚ ਹਾਈ ਅਲਰਟ, ਵੀਕੈਂਡ ਛੁੱਟੀ ਰੱਦ ਕਰਕੇ ਅਚਾਨਕ ਵ੍ਹਾਈਟ ਹਾਊਸ ਪਰਤੇ ਡੋਨਾਲਡ ਟਰੰਪ; ਤੀਜੇ ਵਿਸ਼ਵ ਯੁੱਧ ਦਾ ਖ਼ਤਰਾ ?

ਵਾਸ਼ਿੰਗਟਨ – ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਆਪਣੀ ਵੀਕੈਂਡ ਯਾਤਰਾ ਇੱਕ ਦਿਨ ਪਹਿਲਾਂ ਹੀ ਰੱਦ ਕਰ ਦਿੱਤੀ ਅਤੇ ਸ਼ਨੀਵਾਰ ਸ਼ਾਮ ਨੂੰ ਅਚਾਨਕ ਵਾਸ਼ਿੰਗਟਨ ਡੀਸੀ ਵਾਪਸ ਆ ਗਏ। ਵ੍ਹਾਈਟ ਹਾਊਸ ਵੱਲੋਂ…

ਸੂਡਾਨ ‘ਚ ਸੋਨੇ ਦੀ ਖਾਣ ਢਹਿਣ ਨਾਲ 11 ਲੋਕਾਂ ਦੀ ਮੌਤ, 30 ਜ਼ਖ਼ਮੀ; ਬਚਾਅ ਮੁਹਿੰਮ ਜਾਰੀ
20Sep

ਸੂਡਾਨ ‘ਚ ਸੋਨੇ ਦੀ ਖਾਣ ਢਹਿਣ ਨਾਲ 11 ਲੋਕਾਂ ਦੀ ਮੌਤ, 30 ਜ਼ਖ਼ਮੀ; ਬਚਾਅ ਮੁਹਿੰਮ ਜਾਰੀ

ਖਾਰਤੂਮ: ਸੂਡਾਨ ਦੇ ਉੱਤਰ-ਪੂਰਬੀ ਇਲਾਕੇ ਵਿੱਚ ਸੋਨੇ ਦੀ ਇੱਕ ਖਾਣ ਢਹਿ ਗਈ। ਇਸ ਹਾਦਸੇ ਵਿੱਚ ਘੱਟੋ-ਘੱਟ 11 ਖਾਣ ਮਜ਼ਦੂਰਾਂ ਦੀ ਮੌਤ ਹੋ ਗਈ ਅਤੇ 30 ਲੋਕ ਜ਼ਖ਼ਮੀ ਹੋ ਗਏ। ਸਰਕਾਰੀ ਅਧਿਕਾਰੀ…

More News