ਕੈਨੇਡਾ ’ਚ ਸਰਗਰਮ ਖ਼ਾਲਿਸਤਾਨੀ ਤੱਤ ਰਾਸ਼ਟਰੀ ਸੁਰੱਖਿਆ ਲਈ ਵੱਡਾ ਖ਼ਤਰਾ : ਖੁਫ਼ੀਆ ਰਿਪੋਰਟ ‘ਚ ਖੁਲਾਸਾ

ਕੈਨੇਡਾ ਦੀ ਸੁਰੱਖਿਆ ਏਜੰਸੀ ‘ਕੈਨੇਡੀਅਨ ਸੁਰੱਖਿਆ ਖ਼ੁਫ਼ੀਆ ਸੇਵਾ’ (ਸੀਐੱਸਆਈਐੱਸ) ਦੀ ਸਾਲ 2025 ਦੀ ਸਾਲਾਨਾ ਰਿਪੋਰਟ ਨੇ ਇਕ ਵਾਰ ਮੁੜ ਅੰਤਰਰਾਸ਼ਟਰੀ ਸਿਆਸਤ ’ਚ ਹਲਚਲ ਪੈਦਾ ਕਰ ਦਿੱਤੀ ਹੈ। ਕੈਨੇਡੀਅਨ ਸੰਸਦ ’ਚ ਪੇਸ਼ ਕੀਤੀ ਗਈ ਇਸ ਰਿਪੋਰਟ ’ਚ ਸਪੱਸ਼ਟ ਰੂਪ ਨਾਲ ਸਵੀਕਾਰ ਕੀਤਾ ਗਿਆ ਹੈ ਕਿ ਕੈਨੇਡਾ ’ਚ ਸਰਗਰਮ ਖ਼ਾਲਿਸਤਾਨੀ ਤੱਤ ਦੇਸ਼ ਦੀ ਰਾਸ਼ਟਰੀ ਸੁਰੱਖਿਆ ਲਈ ਇਕ ਗੰਭੀਰ ਤੇ ਲਗਾਤਾਰ ਖ਼ਤਰਾ ਬਣੇ ਹੋਏ ਹਨ। ਇਹ ਇਕਬਾਲ ਉਨ੍ਹਾਂ ਜ਼ਖ਼ਮਾਂ ਨੂੰ ਵੀ ਹਰਾ ਕਰਦਾ ਹੈ ਜੋ 40 ਸਾਲ ਪਹਿਲਾਂ ਏਅਰ ਇੰਡੀਆ ਫਲਾਈਟ 182 ’ਤੇ ਹੋਏ ਅੱਤਵਾਦੀ ਹਮਲੇ ਨੇ ਦਿੱਤੇ ਸਨ। ਜਿਸ ’ਚ 329 ਬੇਗੁਨਾਹ ਲੋਕਾਂ ਦੀ ਜਾਨ ਚਲੀ ਗਈ ਸੀ। ਰਿਪੋਰਟ ਮੁਤਾਬਕ, ਕੈਨੇਡਾ ਸਥਿਤ ਖ਼ਾਲਿਸਤਾਨੀ ਕੱਟੜਪੰਥੀ (ਸੀਬੀਕੇਈ) ਸਮੂਹ ਅੱਜ ਵੀ ਹਿੰਸਕ ਅੱਤਵਾਦੀ ਏਜੰਡੇ ਨੂੰ ਉਤਸ਼ਾਹ ਦੇ ਰਹੇ ਹਨ। ਚਿੰਤਾਜਨਕ ਤੱਥ ਇਹ ਹੈ ਕਿ ਇਹ ਤੱਤ ਕੈਨੇਡੀਅਨ ਸੰਸਥਾਨਾਂ ਦਾ ਲਾਭ ਉਠਾ ਰਹੇ ਹਨ ਤੇ ਸਮੂਹ ਦੇ ਅਣਪਛਾਤੇ ਲੋਕਾਂ ਤੋਂ ਧਨ ਇਕੱਠਾ ਕਰ ਕੇ ਉਸ ਨੂੰ ਹਿੰਸਕ ਸਰਗਰਮੀਆਂ ਵੱਲ ਮੋੜ ਰਹੇ ਹਨ। ਰਿਪੋਰਟ ’ਚ ਚਿਤਾਵਨੀ ਦਿੱਤੀ ਗਈ ਹੈ ਕਿ ਇਨ੍ਹਾਂ ਸਮੂਹਾਂ ਦੀ ਸਰਗਰਮੀ ਨਾ ਸਿਰਫ਼ ਕੈਨੇਡਾ ਦੇ ਅੰਦਰ, ਬਲਕਿ ਆਲਮੀ ਪੱਧਰ ’ਤੇ ਕੈਨੇਡੀਅਨ ਹਿਤਾਂ ਲਈ ਜੋਖ਼ਮ ਪੈਦਾ ਕਰ ਰਹੀ ਹੈ। ਹਾਲਾਂਕਿ, ਰਿਪੋਰਟ ’ਚ ਇਹ ਵੀ ਦਰਜ ਹੈ ਕੇ 2025 ’ਚ ਕੈਨੇਡਾ ਦੀ ਧਰਤੀ ’ਤੇ ਕੋਈ ਵੱਡਾ ਖ਼ਾਲਿਸਤਾਨੀ ਹਮਲਾ ਨਹੀਂ ਹੋਇਆ ਹੈ।

ਇਕ ਪਾਸੇ ਜਿੱਥੇ ਖੁਫ਼ੀਆਂ ਰਿਪੋਰਟ ਚੀਨ, ਰੂਸ ਤੇ ਭਾਰਤ ਵਰਗੇ ਦੇਸ਼ਾਂ ’ਤੇ ਕੈਨੇਡੀਅਨ ਸਿਆਸਤ ’ਚ ਦਖ਼ਲ ਤੇ ਜਾਸੂਸੀ ਦੇ ਦੋਸ਼ ਲਾ ਰਹੀ ਹੈ। ਉਥੇ ਦੂਜੇ ਪਾਸੇ ਕੈਨੇਡਾ ਦੀ ਸਿਆਸੀ ਲੀਡਰਸ਼ਿਪ ਦੇ ਸੁਰ ਬਦਲਦੇ ਨਜ਼ਰ ਆ ਰਹੇ ਹਨ। ਪ੍ਰਧਾਨ ਮੰਤਰੀ ਮਾਰਕ ਕਾਰਨੀ ਦੇ ਕਾਰਜਭਾਰ ਸੰਭਾਲਣ ਤੋਂ ਬਾਅਦ ਭਾਰਤ ਤੇ ਕੈਨੇਡਾ ਦੇ ਰਿਸ਼ਤਿਆਂ ’ਚ ਜੰਮੀ ਬਰਫ਼ ਪਿਘਲਦੀ ਦਿਖਾਈ ਦੇ ਰਹੀ ਹੈ।

ਇਸ ਲੇਖ ਨੂੰ ਦੋਸਤਾਂ ਨਾਲ ਸਾਂਝਾ ਕਰੋ

Picture of ਟੀਮ ਅੱਜ ਦੀ ਆਵਾਜ਼

ਟੀਮ ਅੱਜ ਦੀ ਆਵਾਜ਼

ਜੋ ਪੰਜਾਬੀ ਭਾਸ਼ਾ ਵਿੱਚ ਨਿਰਪੱਖ ਅਤੇ ਤਾਜ਼ਾ ਖ਼ਬਰਾਂ ਪਹੁੰਚਾਉਣ ਲਈ ਕੰਮ ਕਰਦੀ ਹੈ। ਸਾਡਾ ਮਕਸਦ ਸਿਰਫ਼ ਜਾਣਕਾਰੀ ਦੇਣਾ ਨਹੀਂ, ਸਗੋਂ ਲੋਕਾਂ ਦੀ ਅਵਾਜ਼ ਬਣਨਾ ਹੈ, ਉਹ ਅਵਾਜ਼ ਜੋ ਅਕਸਰ ਮੁੱਖਧਾਰਾ ਮੀਡੀਆ ਵਿੱਚ ਗੁੰਮ ਹੋ ਜਾਂਦੀ ਹੈ।

ਭਾਈ ਰਾਜੋਆਣਾ ਨੇ ਸੁਖਬੀਰ ਬਾਦਲ ‘ਤੇ ਹੋਏ ਹਮਲੇ ਦੀ ਕੀਤੀ ਨਿੰਦਾ, ਜੇਲ੍ਹ ਤੋਂ ਲਿਖੀ ਚਿੱਠੀ

ਭਾਈ ਬਲਵੰਤ ਸਿੰਘ ਰਾਜੋਆਣਾ ਨੇ ਜੇਲ੍ਹ ਤੋਂ ਚਿੱਠੀ ਲਿਖ ਕੇ ਸੁਖਬੀਰ ਬਾਦਲ ‘ਤੇ ਹੋਏ ਹਮਲੇ ਦੀ ਨਿੰਦਾ ਕੀਤੀ। ਉਨ੍ਹਾਂ ਕਿਹਾ ਕਿ ਕੋਈ ਵੀ ਗੁਰੂ ਦਾ

Read More »

21 ਅਗਸਤ ਨੂੰ ਕੌਮੀ ਇਨਸਾਫ਼ ਮੋਰਚੇ ਨੇ ਪੰਜਾਬ ਬੰਦ ਦਾ ਦਿੱਤਾ ਸੱਦਾ, ਵੱਖ-ਵੱਖ ਜਥੇਬੰਦੀਆਂ ਨੂੰ ਸਾਥ ਦੇਣ ਦੀ ਕੀਤੀ ਅਪੀਲ

ਪ੍ਰਦਰਸ਼ਨ ਵਾਲੀ ਥਾਂ ਤੋਂ ਕੌਮੀ ਇਨਸਾਫ਼ ਮੋਰਚੇ ਦੀ ਪ੍ਰੈੱਸ ਕਾਨਫਰੰਸ ਹੋਈ। ਇਸ ਮੌਕੇ ਉਨ੍ਹਾਂ ਵੱਲੋਂ ਵੱਡਾ ਐਲਾਨ ਕੀਤਾ ਗਿਆ। ਕੌਮੀ ਇਨਸਾਫ ਮੋਰਚੇ ਵਲੋਂ 21 ਅਗਸਤ

Read More »

ਹੜ੍ਹ ਨੇ ਮਚਾਈ ਤਬਾਹੀ! ਅਰੁਣਾਚਲ ਪ੍ਰਦੇਸ਼ ‘ਚ ਢਿੱਗਾਂ ਡਿੱਗਣ ਤੇ ਹੜ੍ਹ ਨਾਲ ਚਾਰ ਲੋਕਾਂ ਦੀ ਮੌਤ, ਫੌਜ ਦੇ 5 ਜਵਾਨ ਲਾਪਤਾ

 ਈਟਾਨਗਰ : ਅਰੁਣਾਚਲ ਪ੍ਰਦੇਸ਼ ‘ਚ ਜ਼ਮੀਨ ਖਿਸਕਣ ਤੇ ਹੜ੍ਹ ਨੇ ਭਾਰੀ ਤਬਾਹੀ ਮਚਾਈ ਹੈ। ਇੱਥੇ ਚਾਰ ਲੋਕਾਂ ਦੀ ਮੌਤ ਹੋ ਗਈ ਹੈ। ਉੱਥੇ ਹੀ ਫੌਜ ਦੇ

Read More »
ਭਾਈ ਰਾਜੋਆਣਾ ਨੇ ਸੁਖਬੀਰ ਬਾਦਲ ‘ਤੇ ਹੋਏ ਹਮਲੇ ਦੀ ਕੀਤੀ ਨਿੰਦਾ, ਜੇਲ੍ਹ ਤੋਂ ਲਿਖੀ ਚਿੱਠੀ
15Aug

ਭਾਈ ਰਾਜੋਆਣਾ ਨੇ ਸੁਖਬੀਰ ਬਾਦਲ ‘ਤੇ ਹੋਏ ਹਮਲੇ ਦੀ ਕੀਤੀ ਨਿੰਦਾ, ਜੇਲ੍ਹ ਤੋਂ ਲਿਖੀ ਚਿੱਠੀ

ਭਾਈ ਬਲਵੰਤ ਸਿੰਘ ਰਾਜੋਆਣਾ ਨੇ ਜੇਲ੍ਹ ਤੋਂ ਚਿੱਠੀ ਲਿਖ ਕੇ ਸੁਖਬੀਰ ਬਾਦਲ ‘ਤੇ ਹੋਏ ਹਮਲੇ ਦੀ ਨਿੰਦਾ ਕੀਤੀ। ਉਨ੍ਹਾਂ ਕਿਹਾ ਕਿ ਕੋਈ ਵੀ ਗੁਰੂ ਦਾ ਸੱਚਾ ਸਿੱਖ ਗੁਰੂ ਘਰ ‘ਚ…

21 ਅਗਸਤ ਨੂੰ ਕੌਮੀ ਇਨਸਾਫ਼ ਮੋਰਚੇ ਨੇ ਪੰਜਾਬ ਬੰਦ ਦਾ ਦਿੱਤਾ ਸੱਦਾ, ਵੱਖ-ਵੱਖ ਜਥੇਬੰਦੀਆਂ ਨੂੰ ਸਾਥ ਦੇਣ ਦੀ ਕੀਤੀ ਅਪੀਲ
15Aug

21 ਅਗਸਤ ਨੂੰ ਕੌਮੀ ਇਨਸਾਫ਼ ਮੋਰਚੇ ਨੇ ਪੰਜਾਬ ਬੰਦ ਦਾ ਦਿੱਤਾ ਸੱਦਾ, ਵੱਖ-ਵੱਖ ਜਥੇਬੰਦੀਆਂ ਨੂੰ ਸਾਥ ਦੇਣ ਦੀ ਕੀਤੀ ਅਪੀਲ

ਪ੍ਰਦਰਸ਼ਨ ਵਾਲੀ ਥਾਂ ਤੋਂ ਕੌਮੀ ਇਨਸਾਫ਼ ਮੋਰਚੇ ਦੀ ਪ੍ਰੈੱਸ ਕਾਨਫਰੰਸ ਹੋਈ। ਇਸ ਮੌਕੇ ਉਨ੍ਹਾਂ ਵੱਲੋਂ ਵੱਡਾ ਐਲਾਨ ਕੀਤਾ ਗਿਆ। ਕੌਮੀ ਇਨਸਾਫ ਮੋਰਚੇ ਵਲੋਂ 21 ਅਗਸਤ ਨੂੰ ਪੰਜਾਬ ਬੰਦ ਦਾ ਸੱਦਾ…

ਹੜ੍ਹ ਨੇ ਮਚਾਈ ਤਬਾਹੀ! ਅਰੁਣਾਚਲ ਪ੍ਰਦੇਸ਼ ‘ਚ ਢਿੱਗਾਂ ਡਿੱਗਣ ਤੇ ਹੜ੍ਹ ਨਾਲ ਚਾਰ ਲੋਕਾਂ ਦੀ ਮੌਤ, ਫੌਜ ਦੇ 5 ਜਵਾਨ ਲਾਪਤਾ
15Aug

ਹੜ੍ਹ ਨੇ ਮਚਾਈ ਤਬਾਹੀ! ਅਰੁਣਾਚਲ ਪ੍ਰਦੇਸ਼ ‘ਚ ਢਿੱਗਾਂ ਡਿੱਗਣ ਤੇ ਹੜ੍ਹ ਨਾਲ ਚਾਰ ਲੋਕਾਂ ਦੀ ਮੌਤ, ਫੌਜ ਦੇ 5 ਜਵਾਨ ਲਾਪਤਾ

 ਈਟਾਨਗਰ : ਅਰੁਣਾਚਲ ਪ੍ਰਦੇਸ਼ ‘ਚ ਜ਼ਮੀਨ ਖਿਸਕਣ ਤੇ ਹੜ੍ਹ ਨੇ ਭਾਰੀ ਤਬਾਹੀ ਮਚਾਈ ਹੈ। ਇੱਥੇ ਚਾਰ ਲੋਕਾਂ ਦੀ ਮੌਤ ਹੋ ਗਈ ਹੈ। ਉੱਥੇ ਹੀ ਫੌਜ ਦੇ ਪੰਜ ਜਵਾਨ ਲਾਪਤਾ ਹਨ। ਸਟੇਟ…

More News