ਕਾਰਪੋਰਲ ਸੁੱਖੀ ਢੇਸੀ ਨੇ ਦੱਸਿਆ ਕਿ ਪੁਲੀਸ ਨੂੰ ਗੋਲੀਬਾਰੀ ਬਾਰੇ ਜਾਣਕਾਰੀ ਮਿਲਣ ਮਗਰੋਂ ਜਦੋਂ ਮੌਕੇ ’ਤੇ ਜਾ ਕੇ ਵੇਖਿਆ ਤਾਂ ਖੂਨ ’ਚ ਲੱਥਪੱਥ ਨੌਜਵਾਨ ਤੜਪ ਰਿਹਾ ਸੀ। ਪੈਰਾਮੈਡਿਕ ਟੀਮ ਵਲੋਂ ਉਸ ਨੂੰ ਬਚਾਉਣ ਦੇ ਯਤਨ ਕੀਤੇ ਗਏ, ਪਰ ਉਹ ਜ਼ਖ਼ਮਾਂ ਦੀ ਤਾਬ ਨਾ ਸਹਿੰਦੇ ਹੋਏ ਹਸਪਤਾਲ ਲਿਜਾਂਦਿਆਂ ਦਮ ਤੋੜ ਗਿਆ। ਘਟਨਾ ਤੋਂ ਬਾਅਦ ਮੁਲਜਮ ਉੱਥੋਂ ਭੱਜ ਗਏ ਤੇ ਅੱਧੇ ਘੰਟੇ ਬਾਅਦ ਸਰੀ ਦੀ 64 ਐਵੇਨਿਊ ਅਤੇ 132 ਸਟਰੀਟ ਕੋਲ ਇੱਕ ਕਾਰ ਨੂੰ ਅੱਗ ਨਾਲ ਸੜਦੇ ਵੇਖਿਆ ਗਿਆ। ਸੁੱਖੀ ਢੇਸੀ ਨੇ ਕਿਹਾ ਕਿ ਬੇਸ਼ੱਕ ਅਜੇ ਉਸ ਕਾਰ ਦੀ ਪਛਾਣ ਕੀਤੀ ਜਾਣੀ ਹੈ, ਪਰ ਸਮਝਿਆ ਜਾਂਦਾ ਹੈ ਕਿ ਉਹ ਕਾਰ ਮੁਲਜ਼ਮਾਂ ਨੇ ਵਾਰਦਾਤ ਮੌਕੇ ਵਰਤੀ ਹੋਵੇਗੀ ਤੇ ਪਛਾਣ ਛੁਪਾਉਣ ਲਈ ਉਸ ਨੂੰ ਅੱਗ ਲਾ ਕੇ ਸਾੜ ਦਿੱਤਾ ਗਿਆ।
ਕੈਨੇਡਾ: ਲੈਂਗਲੀ ’ਚ ਗੈਂਗਵਾਰ ਦੌਰਾਨ ਪੰਜਾਬੀ ਨੌਜਵਾਨ ਦੀ ਹੱਤਿਆ
ਇਸ ਲੇਖ ਨੂੰ ਦੋਸਤਾਂ ਨਾਲ ਸਾਂਝਾ ਕਰੋ
ਟੀਮ ਅੱਜ ਦੀ ਆਵਾਜ਼
ਜੋ ਪੰਜਾਬੀ ਭਾਸ਼ਾ ਵਿੱਚ ਨਿਰਪੱਖ ਅਤੇ ਤਾਜ਼ਾ ਖ਼ਬਰਾਂ ਪਹੁੰਚਾਉਣ ਲਈ ਕੰਮ ਕਰਦੀ ਹੈ। ਸਾਡਾ ਮਕਸਦ ਸਿਰਫ਼ ਜਾਣਕਾਰੀ ਦੇਣਾ ਨਹੀਂ, ਸਗੋਂ ਲੋਕਾਂ ਦੀ ਅਵਾਜ਼ ਬਣਨਾ ਹੈ, ਉਹ ਅਵਾਜ਼ ਜੋ ਅਕਸਰ ਮੁੱਖਧਾਰਾ ਮੀਡੀਆ ਵਿੱਚ ਗੁੰਮ ਹੋ ਜਾਂਦੀ ਹੈ।

’60 ਦਿਨਾਂ “ਚ ਨੌਕਰੀ ਲੱਭੋ ਜਾਂ ਅਮਰੀਕਾ ਛੱਡੋ’, H-1B ਵੀਜ਼ਾ ਧਾਰਕ ਭਾਰਤੀ ਟੇਕ ਪੇਸ਼ੇਵਰਾਂ ਨੂੰ ਅਲਟੀਮੇਟਮ
ਅਮਰੀਕੀ ਤਕਨੀਕੀ ਖੇਤਰ ਵਿੱਚ ਛਾਂਟੀ ਦੀ ਇੱਕ ਨਵੀਂ ਲਹਿਰ ਨੇ ਉੱਥੇ ਰਹਿਣ ਵਾਲੇ ਹਜ਼ਾਰਾਂ ਭਾਰਤੀ ਇੰਜੀਨੀਅਰਾਂ ਅਤੇ ਸਾਫਟਵੇਅਰ ਡਿਵੈਲਪਰਾਂ ਦੇ ਜੀਵਨ ਨੂੰ ਉਜਾੜ ਦਿੱਤਾ ਹੈ।

ਸੰਸਦ ਮੈਂਬਰ ਗੁਰਜੀਤ ਔਜਲਾ ਨੇ ਆਸਟ੍ਰੇਲੀਆ ਦੀ ਧਰਤੀ ਤੋਂ ਘੇਰੀ ਪੰਜਾਬ ਸਰਕਾਰ; ਪੰਜਾਬੀ ਭਾਈਚਾਰੇ ਨਾਲ ਮਿਲ ਕੇ 2027 ਲਈ ਖਿੱਚੀ ਸਿਆਸੀ ਲਕੀਰ
ਮੈਲਬੌਰਨ : ਸ੍ਰੀ ਅੰਮ੍ਰਿਤਸਰ ਸਾਹਿਬ ਲੋਕ ਸਭਾ ਹਲਕੇ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਇਨੀਂ ਦਿਨੀਂ ਆਸਟ੍ਰੇਲੀਆ ਦੌਰੇ ‘ਤੇ ਹਨ, ਜਿੱਥੇ ਉਹ ਵੱਖ-ਵੱਖ ਸ਼ਹਿਰਾਂ ‘ਚ ਪੰਜਾਬੀ

ਹਾਈ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਨਗਰ ਕੌਂਸਲ ਦੀ ਵੱਡੀ ਕਾਰਵਾਈ, ਜੜ੍ਹਾਂ ਤੋਂ ਉਖਾੜੇ ਜਾ ਰਹੇ ਨਜਾਇਜ਼ ਯੂਨੀਪੋਲ
ਜ਼ੀਰਕਪੁਰ : ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ 26 ਮਈ ਨੂੰ ਹੋਣ ਵਾਲੀ ਅਗਲੀ ਸੁਣਵਾਈ ਤੋਂ ਪਹਿਲਾਂ ਜ਼ੀਰਕਪੁਰ ਵਿਚ ਨਾਜਾਇਜ਼ ਯੂਨੀਪੋਲਾਂ ਅਤੇ ਹੋਰਡਿੰਗ ਬੋਰਡਾਂ ਦੇ
’60 ਦਿਨਾਂ “ਚ ਨੌਕਰੀ ਲੱਭੋ ਜਾਂ ਅਮਰੀਕਾ ਛੱਡੋ’, H-1B ਵੀਜ਼ਾ ਧਾਰਕ ਭਾਰਤੀ ਟੇਕ ਪੇਸ਼ੇਵਰਾਂ ਨੂੰ ਅਲਟੀਮੇਟਮ
ਅਮਰੀਕੀ ਤਕਨੀਕੀ ਖੇਤਰ ਵਿੱਚ ਛਾਂਟੀ ਦੀ ਇੱਕ ਨਵੀਂ ਲਹਿਰ ਨੇ ਉੱਥੇ ਰਹਿਣ ਵਾਲੇ ਹਜ਼ਾਰਾਂ ਭਾਰਤੀ ਇੰਜੀਨੀਅਰਾਂ ਅਤੇ ਸਾਫਟਵੇਅਰ ਡਿਵੈਲਪਰਾਂ ਦੇ ਜੀਵਨ ਨੂੰ ਉਜਾੜ ਦਿੱਤਾ ਹੈ। ਜਿਹੜੇ ਲੋਕ ਸਾਲਾਂ ਤੋਂ ਅਮਰੀਕਾ…
ਸੰਸਦ ਮੈਂਬਰ ਗੁਰਜੀਤ ਔਜਲਾ ਨੇ ਆਸਟ੍ਰੇਲੀਆ ਦੀ ਧਰਤੀ ਤੋਂ ਘੇਰੀ ਪੰਜਾਬ ਸਰਕਾਰ; ਪੰਜਾਬੀ ਭਾਈਚਾਰੇ ਨਾਲ ਮਿਲ ਕੇ 2027 ਲਈ ਖਿੱਚੀ ਸਿਆਸੀ ਲਕੀਰ
ਮੈਲਬੌਰਨ : ਸ੍ਰੀ ਅੰਮ੍ਰਿਤਸਰ ਸਾਹਿਬ ਲੋਕ ਸਭਾ ਹਲਕੇ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਇਨੀਂ ਦਿਨੀਂ ਆਸਟ੍ਰੇਲੀਆ ਦੌਰੇ ‘ਤੇ ਹਨ, ਜਿੱਥੇ ਉਹ ਵੱਖ-ਵੱਖ ਸ਼ਹਿਰਾਂ ‘ਚ ਪੰਜਾਬੀ ਭਾਈਚਾਰੇ ਨਾਲ ਮੀਟਿੰਗਾਂ ਅਤੇ ਸਮਾਗਮਾਂ…
ਹਾਈ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਨਗਰ ਕੌਂਸਲ ਦੀ ਵੱਡੀ ਕਾਰਵਾਈ, ਜੜ੍ਹਾਂ ਤੋਂ ਉਖਾੜੇ ਜਾ ਰਹੇ ਨਜਾਇਜ਼ ਯੂਨੀਪੋਲ
ਜ਼ੀਰਕਪੁਰ : ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ 26 ਮਈ ਨੂੰ ਹੋਣ ਵਾਲੀ ਅਗਲੀ ਸੁਣਵਾਈ ਤੋਂ ਪਹਿਲਾਂ ਜ਼ੀਰਕਪੁਰ ਵਿਚ ਨਾਜਾਇਜ਼ ਯੂਨੀਪੋਲਾਂ ਅਤੇ ਹੋਰਡਿੰਗ ਬੋਰਡਾਂ ਦੇ ਮਾਮਲੇ ਨੇ ਪ੍ਰਸ਼ਾਸਨਿਕ ਗਲਿਆਰਿਆਂ ਵਿਚ…







