ਕੌਮੀ ਇਨਸਾਫ਼ ਮੋਰਚੇ ਦੀ ਕਾਲ: ਬਾਰਡਰ ਏਰੀਏ ‘ਚ ਪੰਜਾਬ ਬੰਦ ਨੂੰ ਮਿਲਿਆ ਭਰਵਾਂ ਸਮਰਥਨ, ਪ੍ਰਾਈਵੇਟ ਸਕੂਲ ਤੇ ਬਾਜ਼ਾਰ ਰਹੇ ਬੰਦ

ਕਲਾਨੌਰ – ਕੌਮੀ ਇਨਸਾਫ ਮੋਰਚੇ ਵੱਲੋਂ ਸ਼ੁੱਕਰਵਾਰ ਨੂੰ ਦਿੱਤੇ ਪੰਜਾਬ ਬੰਦ ਦੇ ਸੱਦੇ ਨੂੰ ਸਰਹੱਦੀ ਜ਼ਿਲ੍ਹੇ ਜਲਾ ਗੁਰਦਾਸਪੁਰ ਦੇ ਬਾਰਡਰ ਏਰੀਏ ਦੇ ਇਤਿਹਾਸਕ ਕਸਬਾ ਕਲਾਨੌਰ ਤੋਂ ਇਲਾਵਾ ਵਡਾਲਾ ਬਾਂਗਰ, ਮਸਤਕੋਟ, ਨੜਾਵਾਲੀ, ਬਖਸ਼ੀਵਾਲ ਆਦਿ ਦੇ ਬਾਜ਼ਾਰ ਮੁਕੰਮਲ ਬੰਦ ਰਹਿਣ ਤੋਂ ਇਲਾਵਾ ਸਮੁੱਚੀ ਪ੍ਰਾਈਵੇਟ ਸਕੂਲ ਵੀ ਬੰਦ ਰਹੇ।

ਕਲਾਨੌਰ ਦੇ ਵੱਖ ਵੱਖ ਬਾਜ਼ਾਰ ਮੁਕੰਮਲ ਤੌਰ ਤੇ ਬੰਦ ਰਹਿਣ ਸਬੰਧੀ ਜਾਣਕਾਰੀ ਦਿੰਦਿਆਂ ਹੋਇਆਂ ਵੱਖ ਵੱਖ ਜਥੇਬੰਦੀਆਂ ਨਾਲ ਸੰਬੰਧਿਤ ਭਾਈ ਰਣਜੀਤ ਸਿੰਘ ਖਾਲਸਾ, ਰਜਿੰਦਰ ਸਿੰਘ ਭੰਗੂ , ਹਰਕਵਲ ਸਿੰਘ ਰੰਧਾਵਾ, ਰਜਿੰਦਰ ਸਿੰਘ ਸਕੱਤਰ, ਭਾਈ ਬਿਕਰਮਜੀਤ ਸਿੰਘ ਭੱਟੀ, ਦੀਦਾਰ ਸਿੰਘ, ਸੁਖਵਿੰਦਰ ਸਿੰਘ, ਬਲਵਿੰਦਰ ਸਿੰਘ ਮੁਖਤਿਆਰ ਸਿੰਘ, ਜਤਿੰਦਰ ਸਿੰਘ ਸਿੱਧੂ ਆਦਿ ਨੇ ਦੱਸਿਆ ਕਿ ਕੌਮੀ ਇਨਸਾਫ ਮੋਰਚੇ ਵੱਲੋਂ ਜੇਲਾਂ ਵਿੱਚ ਬੰਦ ਬੰਦੀ ਸਿੰਘਾਂ ਦੀ ਰਿਹਾਈ ਉਥੇ ਬੀਤੇ ਦਿਨੀਂ ਕੌਮੀ ਇਨਸਾਫ ਮੋਰਚੇ ਦੇ ਧਰਨੇ ਦੌਰਾਨ ਸਰਕਾਰ ਵੱਲੋਂ ਰੋਸ ਪ੍ਰਦਰਸ਼ਨ ਕਰਨ ਵਾਲੇ ਸਿੰਘਾਂ ਤੇ ਅੱਤਿਆਚਾਰ ਕਰਨ ਉਪਰੰਤ ਉਹਨਾਂ ਤੇ ਦਰਜ ਕੀਤੇ ਗਏ ਝੂਠੇ ਮਾਮਲੇ ਰੱਦ ਕਰਵਾਉਣ ਦੇ ਸਬੰਧ ਵਿੱਚ ਦਿੱਤੇ ਬੰਦ ਦੇ ਸੱਦੇ ਨੂੰ ਹਰ ਵਰਗ ਦੇ ਲੋਕਾਂ ਨੇ ਭਰਵਾਂ ਸਮਰਥਨ ਦੇ ਕੇ ਬੰਦ ਨੂੰ ਮੁਕੰਮਲ ਬਣਾਇਆ ਹੈ। ਇਸ ਮੌਕੇ ਤੇ ਉਕਤ ਜਥੇਬੰਦੀਆਂ ਦੇ ਆਗੂਆਂ ਵੱਲੋਂ ਬੰਦ ਨੂੰ ਸਫਲ ਬਣਾਉਣ ਵਾਲੇ ਸਮੂਹ ਦੁਕਾਨਦਾਰ, ਬੱਸਾਂ ਤੇ ਵਾਹਣ ਚਾਲਕਾਂ ਤੋਂ ਇਲਾਵਾ ਪ੍ਰਾਈਵੇਟ ਸਕੂਲ ਮਾਲਕਾਂ ਦਾ ਧੰਨਵਾਦ ਕੀਤਾ।

ਇਸ ਲੇਖ ਨੂੰ ਦੋਸਤਾਂ ਨਾਲ ਸਾਂਝਾ ਕਰੋ

Picture of ਟੀਮ ਅੱਜ ਦੀ ਆਵਾਜ਼

ਟੀਮ ਅੱਜ ਦੀ ਆਵਾਜ਼

ਜੋ ਪੰਜਾਬੀ ਭਾਸ਼ਾ ਵਿੱਚ ਨਿਰਪੱਖ ਅਤੇ ਤਾਜ਼ਾ ਖ਼ਬਰਾਂ ਪਹੁੰਚਾਉਣ ਲਈ ਕੰਮ ਕਰਦੀ ਹੈ। ਸਾਡਾ ਮਕਸਦ ਸਿਰਫ਼ ਜਾਣਕਾਰੀ ਦੇਣਾ ਨਹੀਂ, ਸਗੋਂ ਲੋਕਾਂ ਦੀ ਅਵਾਜ਼ ਬਣਨਾ ਹੈ, ਉਹ ਅਵਾਜ਼ ਜੋ ਅਕਸਰ ਮੁੱਖਧਾਰਾ ਮੀਡੀਆ ਵਿੱਚ ਗੁੰਮ ਹੋ ਜਾਂਦੀ ਹੈ।

ਇਮਰਾਨ ਖਾਨ ਨੂੰ ਸ਼ਿਫਾ ਹਸਪਤਾਲ ਤੋਂ ਵਾਪਸ ਅਦਿਆਲਾ ਜੇਲ੍ਹ ਭੇਜਿਆ , 6 ਡਾਕਟਰਾਂ ਦੀ ਟੀਮ ਨੇ ਕੀਤੀ ਜਾਂਚ

ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਇਸਲਾਮਾਬਾਦ ਦੇ ਸ਼ਿਫਾ ਹਸਪਤਾਲ ਤੋਂ ਵਾਪਸ ਜੇਲ੍ਹ ਭੇਜ ਦਿੱਤਾ ਗਿਆ ਹੈ। ਉਨ੍ਹਾਂ ਦੀ ਪਾਰਟੀ ਦੇ ਬੁਲਾਰੇ ਨੇ

Read More »

ਗਲੇਸ਼ੀਅਰ ਪਿਘਲਣ ਕਾਰਨ ਸਵਿਸ ਆਲਪਸ ‘ਚ 33 ਸਾਲ ਤੋਂ ਲਾਪਤਾ ਬੈਲਜੀਅਮ ਦੇ ਦੋ ਪਰਬਤਾਰੋਹੀਆਂ ਦੀਆਂ ਮਿਲੀਆਂ ਲਾਸ਼ਾਂ

 ਤਿੰਨ ਦਹਾਕਿਆਂ ਤੋਂ ਵੀ ਵੱਧ ਸਮਾਂ ਪਹਿਲਾਂ ਸਵਿਸ ਆਲਪਸ ’ਚ ਲਾਪਤਾ ਹੋਏ ਬੈਲਜੀਅਮ ਦੇ ਦੋ ਪਰਬਤਾਰੋਹੀਆਂ ਦੀਆਂ ਲਾਸ਼ਾਂ ਮਿਲੀਆਂ ਹਨ। ਗਲੇਸ਼ੀਅਰਾਂ ਦੇ ਪਿਘਲਣ ਨਾਲ ਦਹਾਕਿਆਂ

Read More »

ਈਰਾਨ ਦੀ ਅਮਰੀਕਾ ਨੂੰ ਚਿਤਾਵਨੀ: ਜੰਗ ਹੋਈ ਤਾਂ ਵਰਤਾਂਗੇ ਪਹਿਲਾਂ ਨਾਲੋਂ ਵੱਧ ਵਿਨਾਸ਼ਕਾਰੀ ਹਥਿਆਰ, ਝੁਕਣ ਤੋਂ ਕੀਤਾ ਇਨਕਾਰ

ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਈਰਾਨ ਖ਼ਿਲਾਫ਼ ਹੁਣ ਤੱਕ ਦੀ ਸਭ ਤੋਂ ਵੱਡੀ ਵਿੱਤੀ ਮੁਹਿੰਮ ਸ਼ੁਰੂ ਕਰਨ ਦੀ ਚਿਤਾਵਨੀ ਦਿੱਤੀ ਹੈ। ਉਨ੍ਹਾਂ ਕਿਹਾ ਹੈ ਕਿ

Read More »
ਇਮਰਾਨ ਖਾਨ ਨੂੰ ਸ਼ਿਫਾ ਹਸਪਤਾਲ ਤੋਂ ਵਾਪਸ ਅਦਿਆਲਾ ਜੇਲ੍ਹ ਭੇਜਿਆ , 6 ਡਾਕਟਰਾਂ ਦੀ ਟੀਮ ਨੇ ਕੀਤੀ ਜਾਂਚ
21Aug

ਇਮਰਾਨ ਖਾਨ ਨੂੰ ਸ਼ਿਫਾ ਹਸਪਤਾਲ ਤੋਂ ਵਾਪਸ ਅਦਿਆਲਾ ਜੇਲ੍ਹ ਭੇਜਿਆ , 6 ਡਾਕਟਰਾਂ ਦੀ ਟੀਮ ਨੇ ਕੀਤੀ ਜਾਂਚ

ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਇਸਲਾਮਾਬਾਦ ਦੇ ਸ਼ਿਫਾ ਹਸਪਤਾਲ ਤੋਂ ਵਾਪਸ ਜੇਲ੍ਹ ਭੇਜ ਦਿੱਤਾ ਗਿਆ ਹੈ। ਉਨ੍ਹਾਂ ਦੀ ਪਾਰਟੀ ਦੇ ਬੁਲਾਰੇ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ।…

ਗਲੇਸ਼ੀਅਰ ਪਿਘਲਣ ਕਾਰਨ ਸਵਿਸ ਆਲਪਸ ‘ਚ 33 ਸਾਲ ਤੋਂ ਲਾਪਤਾ ਬੈਲਜੀਅਮ ਦੇ ਦੋ ਪਰਬਤਾਰੋਹੀਆਂ ਦੀਆਂ ਮਿਲੀਆਂ ਲਾਸ਼ਾਂ
21Aug

ਗਲੇਸ਼ੀਅਰ ਪਿਘਲਣ ਕਾਰਨ ਸਵਿਸ ਆਲਪਸ ‘ਚ 33 ਸਾਲ ਤੋਂ ਲਾਪਤਾ ਬੈਲਜੀਅਮ ਦੇ ਦੋ ਪਰਬਤਾਰੋਹੀਆਂ ਦੀਆਂ ਮਿਲੀਆਂ ਲਾਸ਼ਾਂ

 ਤਿੰਨ ਦਹਾਕਿਆਂ ਤੋਂ ਵੀ ਵੱਧ ਸਮਾਂ ਪਹਿਲਾਂ ਸਵਿਸ ਆਲਪਸ ’ਚ ਲਾਪਤਾ ਹੋਏ ਬੈਲਜੀਅਮ ਦੇ ਦੋ ਪਰਬਤਾਰੋਹੀਆਂ ਦੀਆਂ ਲਾਸ਼ਾਂ ਮਿਲੀਆਂ ਹਨ। ਗਲੇਸ਼ੀਅਰਾਂ ਦੇ ਪਿਘਲਣ ਨਾਲ ਦਹਾਕਿਆਂ ਪਹਿਲਾਂ ਲਾਪਤਾ ਹੋਏ ਲੋਕਾਂ ਦੇ…

ਈਰਾਨ ਦੀ ਅਮਰੀਕਾ ਨੂੰ ਚਿਤਾਵਨੀ: ਜੰਗ ਹੋਈ ਤਾਂ ਵਰਤਾਂਗੇ ਪਹਿਲਾਂ ਨਾਲੋਂ ਵੱਧ ਵਿਨਾਸ਼ਕਾਰੀ ਹਥਿਆਰ, ਝੁਕਣ ਤੋਂ ਕੀਤਾ ਇਨਕਾਰ
21Aug

ਈਰਾਨ ਦੀ ਅਮਰੀਕਾ ਨੂੰ ਚਿਤਾਵਨੀ: ਜੰਗ ਹੋਈ ਤਾਂ ਵਰਤਾਂਗੇ ਪਹਿਲਾਂ ਨਾਲੋਂ ਵੱਧ ਵਿਨਾਸ਼ਕਾਰੀ ਹਥਿਆਰ, ਝੁਕਣ ਤੋਂ ਕੀਤਾ ਇਨਕਾਰ

ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਈਰਾਨ ਖ਼ਿਲਾਫ਼ ਹੁਣ ਤੱਕ ਦੀ ਸਭ ਤੋਂ ਵੱਡੀ ਵਿੱਤੀ ਮੁਹਿੰਮ ਸ਼ੁਰੂ ਕਰਨ ਦੀ ਚਿਤਾਵਨੀ ਦਿੱਤੀ ਹੈ। ਉਨ੍ਹਾਂ ਕਿਹਾ ਹੈ ਕਿ ਜੋ ਵੀ ਦੇਸ਼ ਈਰਾਨ ਨੂੰ…

More News