ਇਜ਼ਰਾਈਲ ਨੇ ਅੱਜ ਗਾਜ਼ਾ ਵਿੱਚ ਆਪਣਾ ਹਮਲਾ ਜਾਰੀ ਰੱਖਿਆ, ਜਿਸ ਵਿੱਚ ਘੱਟੋ-ਘੱਟ 16 ਫਲਸਤੀਨੀ ਇਸ ਪੱਟੀ ਵਿੱਚ ਮਾਰੇ ਗਏ, ਜਦੋਂ ਕਿ ਦੁਨੀਆ ਇਸ ਸੰਘਰਸ਼ ਵਾਲੇ ਖੇਤਰ ਲਈ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਸ਼ਾਂਤੀ ਯੋਜਨਾ ’ਤੇ ਹਮਾਸ ਦੇ ਜਵਾਬ ਦਾ ਇੰਤਜ਼ਾਰ ਕਰ ਰਹੀ ਹੈ। ਪੋਪ ਲੀਓ ਨੇ ਹਮਾਸ ਨੂੰ ਗਾਜ਼ਾ ਲਈ ਟਰੰਪ ਦੀ ਸ਼ਾਂਤੀ ਯੋਜਨਾ ਨੂੰ ਸਵੀਕਾਰ ਕਰਨ ਦੀ ਅਪੀਲ ਕੀਤੀ ਹੈ। ਇਜ਼ਰਾਇਲੀ ਹਮਲੇ ਵਿੱਚ ਮਰਨ ਵਾਲਿਆਂ ਵਿੱਚ ਉਹ ਲੋਕ ਵੀ ਸ਼ਾਮਲ ਸਨ, ਜਿਨ੍ਹਾਂ ਨੇ ਗਾਜ਼ਾ ਸ਼ਹਿਰ ’ਚ ਸਕੂਲ ਵਿੱਚ ਸ਼ਰਨ ਲਈ ਹੋਈ ਸੀ। ਅਲ-ਅਹਲੀ ਹਸਪਤਾਲ ਦੇ ਅਧਿਕਾਰੀਆਂ ਅਨੁਸਾਰ ਸ਼ਹਿਰ ਦੇ ਪੂਰਬੀ ਜ਼ੈਤੂਨ ਇਲਾਕੇ ਵਿੱਚ ਸਥਿਤ ਅਲ-ਫਲਾਹ ਸਕੂਲ ’ਤੇ ਮਿੰਟਾਂ ਦੇ ਫ਼ਰਕ ਨਾਲ ਦੋ ਵਾਰ ਹਮਲਾ ਕੀਤਾ ਗਿਆ। ਇਸੇ ਹਸਪਤਾਲ ਨੇ ਦੱਸਿਆ ਕਿ ਬਾਅਦ ਵਿੱਚ ਪੰਜ ਫਲਸਤੀਨੀ ਹੋਰ ਮਾਰੇ ਗਏ, ਜਦੋਂ ਗਾਜ਼ਾ ਸ਼ਹਿਰ ਦੇ ਪੱਛਮੀ ਇਲਾਕੇ ਵਿੱਚ ਪੀਣ ਵਾਲੇ ਪਾਣੀ ਦੇ ਟੈਂਕ ਦੇ ਆਲੇ-ਦੁਆਲੇ ਇਕੱਠੇ ਹੋਏ ਲੋਕਾਂ ਨੂੰ ਨਿਸ਼ਾਨਾ ਬਣਾਇਆ ਗਿਆ। ਪੋਪ ਨੇ ਹਮਾਸ ਵੱਲੋਂ 7 ਅਕਤੂਬਰ 2023 ਨੂੰ ਬੰਦੀ ਬਣਾਏ ਵਿਅਕਤੀਆਂ ਦੀ ਰਿਹਾਈ ਅਤੇ ਨਾਲ ਹੀ ਤੁਰੰਤ ਜੰਗਬਦੀ ਦੀ ਆਪਣੀ ਅਪੀਲ ਦੁਹਰਾਈ।
ਗਾਜ਼ਾ: ਇਜ਼ਰਾਇਲੀ ਹਮਲਿਆਂ ’ਚ ਘੱਟੋ-ਘੱਟ 16 ਹਲਾਕ
ਇਸ ਲੇਖ ਨੂੰ ਦੋਸਤਾਂ ਨਾਲ ਸਾਂਝਾ ਕਰੋ
ਟੀਮ ਅੱਜ ਦੀ ਆਵਾਜ਼
ਜੋ ਪੰਜਾਬੀ ਭਾਸ਼ਾ ਵਿੱਚ ਨਿਰਪੱਖ ਅਤੇ ਤਾਜ਼ਾ ਖ਼ਬਰਾਂ ਪਹੁੰਚਾਉਣ ਲਈ ਕੰਮ ਕਰਦੀ ਹੈ। ਸਾਡਾ ਮਕਸਦ ਸਿਰਫ਼ ਜਾਣਕਾਰੀ ਦੇਣਾ ਨਹੀਂ, ਸਗੋਂ ਲੋਕਾਂ ਦੀ ਅਵਾਜ਼ ਬਣਨਾ ਹੈ, ਉਹ ਅਵਾਜ਼ ਜੋ ਅਕਸਰ ਮੁੱਖਧਾਰਾ ਮੀਡੀਆ ਵਿੱਚ ਗੁੰਮ ਹੋ ਜਾਂਦੀ ਹੈ।

ਪੰਜਾਬ ’ਚ 63 ਹਜ਼ਾਰ ਪਰਿਵਾਰਾਂ ਨੂੰ ਰਾਹਤ! ਬਿੱਲ ਕਿੰਨਾ ਵੀ ਆਏ, ਬੰਦ ਨਹੀਂ ਹੋਵੇਗੀ 300 ਯੂਨਿਟ ਮੁਫ਼ਤ ਬਿਜਲੀ
ਪੰਜਾਬ ਸਰਕਾਰ ਨੇ ਖਪਤਕਾਰਾਂ ਨੂੰ ਵਧੇ ਹੋਏ ਅਤੇ ਆਰਜ਼ੀ ਬਿਜਲੀ ਬਿੱਲਾਂ ਸਬੰਧੀ ਵੱਡੀ ਰਾਹਤ ਦਾ ਐਲਾਨ ਕੀਤਾ ਹੈ। ਬਿਜਲੀ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੇ ਕਿਹਾ

ਟਰੰਪ ਪ੍ਰਸ਼ਾਸਨ ਦਾ ਨਵਾਂ ਦਾਅ, H-1ਬੀ ਵੀਜ਼ਾ ਦੀ ਫੀਸ ’ਚ 3000 ਡਾਲਰ ਦੀ ਵਾਧਾ ਕਰਨ ਦੀ ਤਿਆਰੀ
(ਰਾਇਟਰ) : ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦਾ ਪ੍ਰਸ਼ਾਸਨ ਐੱਚ-1ਬੀ ਵੀਜ਼ਾ ਦੀ ਫੀਸ ਨੂੰ ਵਧਾ ਕੇ 1,03,265 ਡਾਲਰ ਕਰਨ ਦੀ ਤਿਆਰੀ ਵਿਚ ਹੈ। ਇਹ ਕਦਮ ਅਜਿਹੇ ਸਮੇਂ

ਅਮਰੀਕਾ ਤੋਂ ਕਿਨਾਰਾ ਕਰਨ ਲੱਗੇ ਭਾਰਤੀ ਵਿਦਿਆਰਥੀ, ਟਰੰਪ ਦੀ ਵੀਜ਼ਾ ਨੀਤੀ ਜਾਂ ਕੁਝ ਹੋਰ ਹੈ ਕਾਰਨ?
ਵਾਸ਼ਿੰਗਟਨ: ਅਮਰੀਕਾ ਵਿੱਚ ਉੱਚ ਸਿੱਖਿਆ ਪ੍ਰਾਪਤ ਕਰਨ ਦਾ ਸੁਪਨਾ ਦੇਖਣ ਵਾਲੇ ਭਾਰਤੀ ਨੌਜਵਾਨਾਂ ਲਈ ਰਾਹ ਹੁਣ ਪਹਿਲਾਂ ਵਾਂਗ ਆਸਾਨ ਨਹੀਂ ਰਿਹਾ। ਅਮਰੀਕਾ ਦੇ ਨਵੇਂ ਅਤੇ ਸਖ਼ਤ
ਪੰਜਾਬ ’ਚ 63 ਹਜ਼ਾਰ ਪਰਿਵਾਰਾਂ ਨੂੰ ਰਾਹਤ! ਬਿੱਲ ਕਿੰਨਾ ਵੀ ਆਏ, ਬੰਦ ਨਹੀਂ ਹੋਵੇਗੀ 300 ਯੂਨਿਟ ਮੁਫ਼ਤ ਬਿਜਲੀ
ਪੰਜਾਬ ਸਰਕਾਰ ਨੇ ਖਪਤਕਾਰਾਂ ਨੂੰ ਵਧੇ ਹੋਏ ਅਤੇ ਆਰਜ਼ੀ ਬਿਜਲੀ ਬਿੱਲਾਂ ਸਬੰਧੀ ਵੱਡੀ ਰਾਹਤ ਦਾ ਐਲਾਨ ਕੀਤਾ ਹੈ। ਬਿਜਲੀ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਮੀਟਰ ਰੀਡਰਾਂ ਦੀ ਹੜਤਾਲ…
ਟਰੰਪ ਪ੍ਰਸ਼ਾਸਨ ਦਾ ਨਵਾਂ ਦਾਅ, H-1ਬੀ ਵੀਜ਼ਾ ਦੀ ਫੀਸ ’ਚ 3000 ਡਾਲਰ ਦੀ ਵਾਧਾ ਕਰਨ ਦੀ ਤਿਆਰੀ
(ਰਾਇਟਰ) : ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦਾ ਪ੍ਰਸ਼ਾਸਨ ਐੱਚ-1ਬੀ ਵੀਜ਼ਾ ਦੀ ਫੀਸ ਨੂੰ ਵਧਾ ਕੇ 1,03,265 ਡਾਲਰ ਕਰਨ ਦੀ ਤਿਆਰੀ ਵਿਚ ਹੈ। ਇਹ ਕਦਮ ਅਜਿਹੇ ਸਮੇਂ ਚੁੱਕਿਆ ਗਿਆ ਹੈ ਜਦੋਂ ਰਾਸ਼ਟਰਪਤੀ…
ਅਮਰੀਕਾ ਤੋਂ ਕਿਨਾਰਾ ਕਰਨ ਲੱਗੇ ਭਾਰਤੀ ਵਿਦਿਆਰਥੀ, ਟਰੰਪ ਦੀ ਵੀਜ਼ਾ ਨੀਤੀ ਜਾਂ ਕੁਝ ਹੋਰ ਹੈ ਕਾਰਨ?
ਵਾਸ਼ਿੰਗਟਨ: ਅਮਰੀਕਾ ਵਿੱਚ ਉੱਚ ਸਿੱਖਿਆ ਪ੍ਰਾਪਤ ਕਰਨ ਦਾ ਸੁਪਨਾ ਦੇਖਣ ਵਾਲੇ ਭਾਰਤੀ ਨੌਜਵਾਨਾਂ ਲਈ ਰਾਹ ਹੁਣ ਪਹਿਲਾਂ ਵਾਂਗ ਆਸਾਨ ਨਹੀਂ ਰਿਹਾ। ਅਮਰੀਕਾ ਦੇ ਨਵੇਂ ਅਤੇ ਸਖ਼ਤ ਇਮੀਗ੍ਰੇਸ਼ਨ ਨਿਯਮਾਂ ਕਾਰਨ, 2025-26 ਦੇ…
More News

ਪੰਜਾਬ ’ਚ 63 ਹਜ਼ਾਰ ਪਰਿਵਾਰਾਂ ਨੂੰ ਰਾਹਤ! ਬਿੱਲ ਕਿੰਨਾ ਵੀ ਆਏ, ਬੰਦ ਨਹੀਂ ਹੋਵੇਗੀ 300 ਯੂਨਿਟ ਮੁਫ਼ਤ ਬਿਜਲੀ

ਟਰੰਪ ਪ੍ਰਸ਼ਾਸਨ ਦਾ ਨਵਾਂ ਦਾਅ, H-1ਬੀ ਵੀਜ਼ਾ ਦੀ ਫੀਸ ’ਚ 3000 ਡਾਲਰ ਦੀ ਵਾਧਾ ਕਰਨ ਦੀ ਤਿਆਰੀ

ਅਮਰੀਕਾ ਤੋਂ ਕਿਨਾਰਾ ਕਰਨ ਲੱਗੇ ਭਾਰਤੀ ਵਿਦਿਆਰਥੀ, ਟਰੰਪ ਦੀ ਵੀਜ਼ਾ ਨੀਤੀ ਜਾਂ ਕੁਝ ਹੋਰ ਹੈ ਕਾਰਨ?

ਰੂਹ ਕੰਬਾਊ ਹਾਦਸਾ : PIMS ਹਸਪਤਾਲ ‘ਚ AC ਕੰਪ੍ਰੈਸਰ ਫਟਣ ਨਾਲ ਲੱਗੀ ਭਿਆਨਕ ਅੱਗ, 14 ਨਵਜੰਮੇ ਬੱਚਿਆਂ ਦੀ ਮੌਤ

ਮੈਲਬੌਰਨ ‘ਚ ਖਾਲਸਾ ਏਡ ਵੱਲੋਂ ‘ਲੋਕ ਮਿਲਣੀ’ ਸਮਾਗਮ, ਲੋੜਵੰਦਾਂ ਤੇ ਵਿਦਿਆਰਥੀਆਂ ਦੀ ਸੇਵਾ ਦਾ ਸੰਕਲਪ ਦੁਹਰਾਇਆ

‘ਕੀ 1971 ਭੁੱਲ ਗਏ?’ ਪਾਕਿਸਤਾਨ ਦੇ ਸੰਸਦ ਮੈਂਬਰ ਨੇ ਮੁਨੀਰ ਦਿਖਾਈ ਔਕਾਤ, ਸੰਸਦ ’ਚ ਉਡਾਇਆ ਮਜ਼ਾਕ