ਗਾਜ਼ਾ: ਜੰਗਬੰਦੀ ਲਾਗੂ ਹੋਣ ਉਪਰੰਤ ਹਜ਼ਾਰਾਂ ਫਲਸਤੀਨੀ ਆਪਣੇ ਘਰਾਂ ਨੂੰ ਪਰਤੇ

ਅਮਰੀਕਾ ਦੀ ਵਿਚੋਲਗੀ ਤੋਂ ਬਾਅਦ ਸ਼ੁੱਕਰਵਾਰ ਨੂੰ ਜੰਗਬੰਦੀ ਲਾਗੂ ਹੋਣ ਕਾਰਨ ਹਜ਼ਾਰਾਂ ਫਲਸਤੀਨੀ ਭਾਰੀ ਤਬਾਹ ਹੋਈ ਉੱਤਰੀ ਗਾਜ਼ਾ ਪੱਟੀ ਵੱਲ ਮੁੜਨੇ ਸ਼ੁਰੂ ਹੋ ਗਏ ਹਨ। ਸਾਰੇ ਬੰਧਕਾਂ ਨੂੰ ਦਿਨਾਂ ਦੇ ਅੰਦਰ ਰਿਹਾਅ ਕੀਤਾ ਜਾਣਾ ਤੈਅ ਸੀ। ਜਿਵੇਂ ਕਿ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਦੀ ਜੰਗਬੰਦੀ ਯੋਜਨਾ ਅਨੁਸਾਰ, ਇਜ਼ਰਾਈਲੀ ਫੌਜਾਂ ਦੇ ਹੌਲੀ-ਹੌਲੀ ਪਿੱਛੇ ਹਟਣ ਤੇ ਗਾਜ਼ਾ ’ਤੇ ਕੌਣ ਸ਼ਾਸਨ ਕਰੇਗਾ ਅਤੇ ਕੀ ਹਮਾਸ ਹਥਿਆਰਬੰਦ ਹੋਵੇਗਾ, ਇਸ ਬਾਰੇ ਸਵਾਲ ਅਜੇ ਵੀ ਹਨ।

ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਨੇ ਸੰਕੇਤ ਦਿੱਤਾ ਸੀ ਕਿ ਜੇ ਹਮਾਸ ਆਪਣੇ ਹਥਿਆਰ ਨਹੀਂ ਛੱਡਦਾ ਤਾਂ ਇਜ਼ਰਾਈਲ ਆਪਣੇ ਹਮਲੇ ਨੂੰ ਦੁਬਾਰਾ ਸ਼ੁਰੂ ਕਰ ਸਕਦਾ ਹੈ। ਫਿਰ ਵੀ ਤਾਜ਼ਾ ਜੰਗਬੰਦੀ ਦੋ ਸਾਲਾਂ ਦੀ ਇੱਕ ਤਬਾਹਕੁੰਨ ਜੰਗ ਨੂੰ ਖਤਮ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਹੈ।

ਇਸ ਲੜਾਈ ਕਾਰਨ ਹਜ਼ਾਰਾਂ ਫਲਸਤੀਨੀ ਮਾਰੇ ਗਏ ਅਤੇ ਗਾਜ਼ਾ ਦੀ ਲਗਪਗ 20 ਲੱਖ ਆਬਾਦੀ ਵਿੱਚੋਂ ਕਰੀਬ 90 ਫੀਸਦ ਨੂੰ ਬੇਘਰ ਕਰ ਦਿੱਤਾ ਹੈ।

ਗਾਜ਼ਾ ਦੇ ਦੱਖਣੀ ਸ਼ਹਿਰ ਖਾਨ ਯੂਨਿਸ ਵਿੱਚ, ਇਜ਼ਰਾਈਲੀ ਫੌਜਾਂ ਦੇ ਪਿੱਛੇ ਹਟਣ ਤੋਂ ਬਾਅਦ ਸੈਂਕੜੇ ਫਲਸਤੀਨੀਆਂ ਨੂੰ ਤਬਾਹ ਹੋਈਆਂ ਇਮਾਰਤਾਂ, ਮਲਬਾ ਅਤੇ ਤਬਾਹੀ ਮਿਲੀ। ਖਾਨ ਯੂਨਿਸ ਤੋਂ ਉਜਾੜ ਦਿੱਤੀ ਗਈ  ਫਾਤਮਾ ਰਦਵਾਨ ਨੇ ਕਿਹਾ, “ਕੁਝ ਵੀ ਨਹੀਂ ਬਚਿਆ ਸੀ। ਸਿਰਫ਼ ਕੁਝ ਕੱਪੜੇ, ਲੱਕੜ ਦੇ ਟੁਕੜੇ ਅਤੇ ਬਰਤਨ।’’ ਉਸ ਨੇ ਕਿਹਾ ਕਿ ਲੋਕ ਅਜੇ ਵੀ ਮਲਬੇ ਹੇਠੋਂ ਲਾਸ਼ਾਂ ਕੱਢਣ ਦੀ ਕੋਸ਼ਿਸ਼ ਕਰ ਰਹੇ ਸਨ।

ਹਾਨੀ ਓਮਰਾਨ, ਜਿਸਨੂੰ ਖਾਨ ਯੂਨਿਸ ਤੋਂ ਉਜਾੜ ਦਿੱਤਾ ਗਿਆ ਸੀ, ਨੇ ਕਿਹਾ: “ਅਸੀਂ ਇੱਕ ਅਜਿਹੀ ਜਗ੍ਹਾ ‘ਤੇ ਆਏ ਹਾਂ ਜਿਸਦੀ ਪਛਾਣ ਨਹੀਂ ਹੋ ਸਕਦੀ… ਹਰ ਜਗ੍ਹਾ ਤਬਾਹੀ ਹੈ।”

ਇਸ ਲੇਖ ਨੂੰ ਦੋਸਤਾਂ ਨਾਲ ਸਾਂਝਾ ਕਰੋ

Picture of ਟੀਮ ਅੱਜ ਦੀ ਆਵਾਜ਼

ਟੀਮ ਅੱਜ ਦੀ ਆਵਾਜ਼

ਜੋ ਪੰਜਾਬੀ ਭਾਸ਼ਾ ਵਿੱਚ ਨਿਰਪੱਖ ਅਤੇ ਤਾਜ਼ਾ ਖ਼ਬਰਾਂ ਪਹੁੰਚਾਉਣ ਲਈ ਕੰਮ ਕਰਦੀ ਹੈ। ਸਾਡਾ ਮਕਸਦ ਸਿਰਫ਼ ਜਾਣਕਾਰੀ ਦੇਣਾ ਨਹੀਂ, ਸਗੋਂ ਲੋਕਾਂ ਦੀ ਅਵਾਜ਼ ਬਣਨਾ ਹੈ, ਉਹ ਅਵਾਜ਼ ਜੋ ਅਕਸਰ ਮੁੱਖਧਾਰਾ ਮੀਡੀਆ ਵਿੱਚ ਗੁੰਮ ਹੋ ਜਾਂਦੀ ਹੈ।

ਕੀਵ ‘ਚ ਤਬਾਹੀ ਦਾ ਮੰਜਰ: ਰੂਸ ਨੇ ਦਾਗੀ ਹਾਈਪਰਸੋਨਿਕ ਮਿਜ਼ਾਈਲ, ਯੂਕਰੇਨ ‘ਤੇ 600 ਡਰੋਨਾਂ ਨਾਲ ਵੀ ਹਮਲਾ

ਯੂਕਰੇਨ ਦੀ ਰਾਜਧਾਨੀ ਕੀਵ ਵਿੱਚ ਐਤਵਾਰ ਰਾਤ ਨੂੰ ਭਿਆਨਕ ਹਮਲੇ ਹੋਏ ਜਦੋਂ ਰੂਸ ਨੇ ਡਰੋਨ ਅਤੇ ਮਿਜ਼ਾਈਲਾਂ ਦਾ ਭਾਰੀ ਹਮਲਾ ਕੀਤਾ। ਇਹ ਹਮਲਾ, ਜੋ ਕਿ

Read More »

“ਮੈਨੂੰ ਭਾਰਤ ਨਾਲ ਪਿਆਰ, ਮੈਂ ਪੀਐਮ ਮੋਦੀ ਦਾ ਬਹੁਤ ਵੱਡਾ ਪ੍ਰਸ਼ੰਸਕ ਹਾਂ” : ਅਮਰੀਕੀ ਦੂਤਘਰ ਦੇ ਪ੍ਰੋਗਰਾਮ ‘ਚ ਡੋਨਾਲਡ ਟਰੰਪ ਦਾ ਵੱਡਾ ਬਿਆਨ

ਰਾਜਧਾਨੀ ਦਿੱਲੀ ਸਥਿਤ ਅਮਰੀਕੀ ਦੂਤਘਰ ’ਚ ਮਨਾਇਆ ਗਿਆ ਅਮਰੀਕਾ ਦੇ 250ਵੇਂ ਆਜ਼ਾਦੀ ਦਿਵਸ ਦਾ ਸਮਾਰੋਹ ਦੌਰਾਨ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਲਾਈਵ ਸੰਬੋਧਨ ’ਚ ਭਾਰਤ ਪ੍ਰਤੀ

Read More »

ਪੁਲਾੜ ‘ਚ ਵੱਡਾ ਧਮਾਕਾ: ਚੀਨ ਨੇ ਐਲਾਨਿਆ ਇੱਕ ਸਾਲ ਦਾ ਮਿਸ਼ਨ, 2030 ਤੱਕ ਮਨੁੱਖ ਉਤਾਰਨ ਦਾ ਟੀਚਾ

ਚੀਨ ਇਕ ਪੁਲਾੜ ਯਾਤਰੀ ਨੂੰ ਇਕ ਸਾਲ ਲਈ ਆਪਣੇ ਪੁਲਾੜ ਸਟੇਸ਼ਨ ’ਤੇ ਭੇਜੇਗਾ। ਇਹ ਦੇਸ਼ ਦੇ ਪੁਲਾੜ ਯਾਤਰੀ ਲਈ ਇਕ ਰਿਕਾਰਡ ਮਿਆਦ ਹੋਵੇਗੀ। ਬੀਜਿੰਗ 2030

Read More »
ਕੀਵ ‘ਚ ਤਬਾਹੀ ਦਾ ਮੰਜਰ: ਰੂਸ ਨੇ ਦਾਗੀ ਹਾਈਪਰਸੋਨਿਕ ਮਿਜ਼ਾਈਲ, ਯੂਕਰੇਨ ‘ਤੇ 600 ਡਰੋਨਾਂ ਨਾਲ ਵੀ ਹਮਲਾ
25May

ਕੀਵ ‘ਚ ਤਬਾਹੀ ਦਾ ਮੰਜਰ: ਰੂਸ ਨੇ ਦਾਗੀ ਹਾਈਪਰਸੋਨਿਕ ਮਿਜ਼ਾਈਲ, ਯੂਕਰੇਨ ‘ਤੇ 600 ਡਰੋਨਾਂ ਨਾਲ ਵੀ ਹਮਲਾ

ਯੂਕਰੇਨ ਦੀ ਰਾਜਧਾਨੀ ਕੀਵ ਵਿੱਚ ਐਤਵਾਰ ਰਾਤ ਨੂੰ ਭਿਆਨਕ ਹਮਲੇ ਹੋਏ ਜਦੋਂ ਰੂਸ ਨੇ ਡਰੋਨ ਅਤੇ ਮਿਜ਼ਾਈਲਾਂ ਦਾ ਭਾਰੀ ਹਮਲਾ ਕੀਤਾ। ਇਹ ਹਮਲਾ, ਜੋ ਕਿ ਹਾਲ ਹੀ ਦੇ ਹਫ਼ਤਿਆਂ ਵਿੱਚ…

“ਮੈਨੂੰ ਭਾਰਤ ਨਾਲ ਪਿਆਰ, ਮੈਂ ਪੀਐਮ ਮੋਦੀ ਦਾ ਬਹੁਤ ਵੱਡਾ ਪ੍ਰਸ਼ੰਸਕ ਹਾਂ” : ਅਮਰੀਕੀ ਦੂਤਘਰ ਦੇ ਪ੍ਰੋਗਰਾਮ ‘ਚ ਡੋਨਾਲਡ ਟਰੰਪ ਦਾ ਵੱਡਾ ਬਿਆਨ
25May

“ਮੈਨੂੰ ਭਾਰਤ ਨਾਲ ਪਿਆਰ, ਮੈਂ ਪੀਐਮ ਮੋਦੀ ਦਾ ਬਹੁਤ ਵੱਡਾ ਪ੍ਰਸ਼ੰਸਕ ਹਾਂ” : ਅਮਰੀਕੀ ਦੂਤਘਰ ਦੇ ਪ੍ਰੋਗਰਾਮ ‘ਚ ਡੋਨਾਲਡ ਟਰੰਪ ਦਾ ਵੱਡਾ ਬਿਆਨ

ਰਾਜਧਾਨੀ ਦਿੱਲੀ ਸਥਿਤ ਅਮਰੀਕੀ ਦੂਤਘਰ ’ਚ ਮਨਾਇਆ ਗਿਆ ਅਮਰੀਕਾ ਦੇ 250ਵੇਂ ਆਜ਼ਾਦੀ ਦਿਵਸ ਦਾ ਸਮਾਰੋਹ ਦੌਰਾਨ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਲਾਈਵ ਸੰਬੋਧਨ ’ਚ ਭਾਰਤ ਪ੍ਰਤੀ ਆਪਣਾ ਡੂੰਘਾ ਪਿਆਰ ਪ੍ਰਗਟ ਕੀਤਾ।…

ਪੁਲਾੜ ‘ਚ ਵੱਡਾ ਧਮਾਕਾ: ਚੀਨ ਨੇ ਐਲਾਨਿਆ ਇੱਕ ਸਾਲ ਦਾ ਮਿਸ਼ਨ, 2030 ਤੱਕ ਮਨੁੱਖ ਉਤਾਰਨ ਦਾ ਟੀਚਾ
25May

ਪੁਲਾੜ ‘ਚ ਵੱਡਾ ਧਮਾਕਾ: ਚੀਨ ਨੇ ਐਲਾਨਿਆ ਇੱਕ ਸਾਲ ਦਾ ਮਿਸ਼ਨ, 2030 ਤੱਕ ਮਨੁੱਖ ਉਤਾਰਨ ਦਾ ਟੀਚਾ

ਚੀਨ ਇਕ ਪੁਲਾੜ ਯਾਤਰੀ ਨੂੰ ਇਕ ਸਾਲ ਲਈ ਆਪਣੇ ਪੁਲਾੜ ਸਟੇਸ਼ਨ ’ਤੇ ਭੇਜੇਗਾ। ਇਹ ਦੇਸ਼ ਦੇ ਪੁਲਾੜ ਯਾਤਰੀ ਲਈ ਇਕ ਰਿਕਾਰਡ ਮਿਆਦ ਹੋਵੇਗੀ। ਬੀਜਿੰਗ 2030 ਤੱਕ ਚੰਦਰਮਾ ’ਤੇ ਮਨੁੱਖੀ ਮਿਸ਼ਨ…

More News

Leave a Reply

Your email address will not be published. Required fields are marked *