ਟਰੰਪ ਵੱਲੋਂ ਮੁੜ ਪ੍ਰਧਾਨ ਮੰਤਰੀ ਮੋਦੀ ਦੀ ਸ਼ਲਾਘਾ…ਕਿਹਾ ‘ਭਾਰਤ ਮਹਾਨ ਦੇਸ਼ ਤੇ ਮੋਦੀ ਮੇਰਾ ਚੰਗਾ ਦੋਸਤ’

ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਸੋਮਵਾਰ ਨੂੰ ਭਾਰਤ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਤਾਰੀਫ਼ ਕੀਤੀ ਹੈ। ਅਮਰੀਕੀ ਸਦਰ ਨੇ ਮੋਦੀ ਦੇ ਅਸਿੱਧੇ ਹਵਾਲੇ ਨਾਲ ਕਿਹਾ ਕਿ ‘ਭਾਰਤ ਇੱਕ ਮਹਾਨ ਦੇਸ਼ ਹੈ ਜਿਸ ਦੇ ਸਿਖਰ ’ਤੇ ਮੇਰਾ ਇੱਕ ਚੰਗਾ ਦੋਸਤ ਹੈ।’

ਗਾਜ਼ਾ ਵਿੱਚ ਇਜ਼ਰਾਈਲ-ਹਮਾਸ ਜੰਗ ਖ਼ਤਮ ਹੋਣ ਤੋਂ ਬਾਅਦ ਮਿਸਰ ਦੇ ਸ਼ਹਿਰ ਸ਼ਰਮ ਅਲ ਸ਼ੇਖ ਵਿੱਚ ਆਲਮੀ ਆਗੂਆਂ ਦੀ ਸਿਖਰ ਵਾਰਤਾ ਨੂੰ ਸੰਬੋਧਨ ਕਰਦੇ ਹੋਏ ਟਰੰਪ ਨੇ ਕਿਹਾ ਕਿ ਉਹ ਸੋਚਦੇ ਹਨ ‘ਭਾਰਤ ਅਤੇ ਪਾਕਿਸਤਾਨ ਬਹੁਤ ਖੂਬਸੂਰਤੀ ਨਾਲ ਇਕੱਠੇ ਰਹਿਣਗੇ।’ ਟਰੰਪ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼, ਜੋ ਉਨ੍ਹਾਂ ਦੇ ਪਿੱਛੇ ਖੜ੍ਹੇ ਸਨ, ਵੱਲ ਦੇਖਦਿਆਂ ਕਿਹਾ, “ਭਾਰਤ ਇੱਕ ਮਹਾਨ ਦੇਸ਼ ਹੈ, ਜਿਸ ਦੇ ਸਿਖਰ ’ਤੇ ਮੇਰਾ ਬਹੁਤ ਚੰਗਾ ਦੋਸਤ ਹੈ ਅਤੇ ਉਸ ਨੇ ਸ਼ਾਨਦਾਰ ਕੰਮ ਕੀਤਾ ਹੈ। ਮੈਨੂੰ ਲੱਗਦਾ ਹੈ ਕਿ ਪਾਕਿਸਤਾਨ ਅਤੇ ਭਾਰਤ ਬਹੁਤ ਖੂਬਸੂਰਤੀ ਨਾਲ ਇਕੱਠੇ ਰਹਿਣਗੇ।” ਇਸ ਤੋਂ ਪਹਿਲਾਂ ਟਰੰਪ ਨੇ ਸ਼ਰੀਫ਼ ਅਤੇ ਆਪਣੇ ‘ਪਸੰਦੀਦਾ ਫ਼ੀਲਡ ਮਾਰਸ਼ਲ’ ਪਾਕਿਸਤਾਨੀ ਫ਼ੌਜ ਦੇ ਮੁਖੀ ਜਨਰਲ ਆਸਿਮ ਮੁਨੀਰ ਦੀ ਵੀ ਪ੍ਰਸ਼ੰਸਾ ਕੀਤੀ ਅਤੇ ਸ਼ਾਹਬਾਜ਼ ਸ਼ਰੀਫ਼ ਨੂੰ ਸਭਾ ਨੂੰ ਸੰਬੋਧਨ ਕਰਨ ਦਾ ਸੱਦਾ ਦਿੱਤਾ। ਸ਼ਰੀਫ਼ ਨੇ ਕਿਹਾ ਕਿ ਮੱਧ-ਪੂਰਬ ਵਿੱਚ ਸ਼ਾਂਤੀ ਰਾਸ਼ਟਰਪਤੀ ਟਰੰਪ ਦੀ ‘ਨਿਰੰਤਰ ਕੋਸ਼ਿਸ਼ਾਂ’ ਦਾ ਨਤੀਜਾ ਹੈ।

ਇਸ ਲੇਖ ਨੂੰ ਦੋਸਤਾਂ ਨਾਲ ਸਾਂਝਾ ਕਰੋ

Picture of ਟੀਮ ਅੱਜ ਦੀ ਆਵਾਜ਼

ਟੀਮ ਅੱਜ ਦੀ ਆਵਾਜ਼

ਜੋ ਪੰਜਾਬੀ ਭਾਸ਼ਾ ਵਿੱਚ ਨਿਰਪੱਖ ਅਤੇ ਤਾਜ਼ਾ ਖ਼ਬਰਾਂ ਪਹੁੰਚਾਉਣ ਲਈ ਕੰਮ ਕਰਦੀ ਹੈ। ਸਾਡਾ ਮਕਸਦ ਸਿਰਫ਼ ਜਾਣਕਾਰੀ ਦੇਣਾ ਨਹੀਂ, ਸਗੋਂ ਲੋਕਾਂ ਦੀ ਅਵਾਜ਼ ਬਣਨਾ ਹੈ, ਉਹ ਅਵਾਜ਼ ਜੋ ਅਕਸਰ ਮੁੱਖਧਾਰਾ ਮੀਡੀਆ ਵਿੱਚ ਗੁੰਮ ਹੋ ਜਾਂਦੀ ਹੈ।

ਨੇਪਾਲ ਸਰਕਾਰ ਦਾ ਵੱਡਾ ਫੈਸਲਾ, ਭਾਰਤੀ ਕਰੰਸੀ ‘ਤੇ ਲੱਗੀ ਰੋਕ ਹਟਾਈ; ਹੁਣ ਕਿਹੜੇ-ਕਿਹੜੇ ਨੋਟ ਲੈ ਕੇ ਜਾਣ ਦੀ ਮਿਲੀ ਮਨਜ਼ੂਰੀ?

ਕਾਠਮੰਡੂ: ਨੇਪਾਲ ਨੇ ਭਾਰਤੀ ਕਰੰਸੀ ਦੇ ਆਉਣ-ਜਾਣ ‘ਤੇ ਲੱਗੀਆਂ ਪਾਬੰਦੀਆਂ ਵਿੱਚ ਛੋਟ ਦਿੱਤੀ ਹੈ। ਹੁਣ ਭਾਰਤੀ ਅਤੇ ਨੇਪਾਲੀ ਨਾਗਰਿਕ 9 ਨਵੰਬਰ 2016 ਤੋਂ ਬਾਅਦ ਜਾਰੀ ਕੀਤੇ

Read More »

ਅਮਰੀਕਾ ਦੀਆਂ ਮਿਸਾਲਾਂ ਹੋ ਰਹੀਆਂ ਨੇ ਖ਼ਤਮ, ਰਿਪੋਰਟ ‘ਚ ਦਾਅਵਾ; ਟਰੰਪ ਨੇ ਈਰਾਨ ‘ਤੇ ਹਮਲਾ ਰੋਕਣ ਲਈ ਕਿਹਾ

ਵਾਸ਼ਿੰਗਟਨ : ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਅਮਰੀਕੀ ਫੌਜ ਨੂੰ ਈਰਾਨ ‘ਤੇ ਨਵੇਂ ਹਮਲੇ ਨਾ ਕਰਨ ਦੇ ਨਿਰਦੇਸ਼ ਦਿੱਤੇ ਹਨ। ‘ਦ ਨਿਊਯਾਰਕ ਟਾਈਮਜ਼’ ਅਤੇ ‘ਐਕਸੀਓਸ’ ਦੀਆਂ

Read More »

ਕੈਨੇਡਾ ‘ਚ 139 ਮਿਲੀਅਨ ਡਾਲਰ ਦੇ ਨਸ਼ੀਲੇ ਪਦਾਰਥ ਜ਼ਬਤ, ਭਾਰਤੀ ਮੂਲ ਦੇ ਕਈ ਟਰੱਕ ਡਰਾਈਵਰਾਂ ਸਮੇਤ 19 ਗ੍ਰਿਫ਼ਤਾਰ

ਓਟਾਵਾ : ਕੈਨੇਡਾ ਦੇ ਓਨਟਾਰੀਓ ਵਿੱਚ ਇੱਕ ਵੱਡੇ ਸਰਹੱਦ ਪਾਰ ਗੈਰ-ਕਾਨੂੰਨੀ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼ ਕੀਤਾ ਗਿਆ ਹੈ। ਕੈਨੇਡਾ ਬਾਰਡਰ ਸਰਵਿਸਿਜ਼ ਏਜੰਸੀ

Read More »
ਨੇਪਾਲ ਸਰਕਾਰ ਦਾ ਵੱਡਾ ਫੈਸਲਾ, ਭਾਰਤੀ ਕਰੰਸੀ ‘ਤੇ ਲੱਗੀ ਰੋਕ ਹਟਾਈ; ਹੁਣ ਕਿਹੜੇ-ਕਿਹੜੇ ਨੋਟ ਲੈ ਕੇ ਜਾਣ ਦੀ ਮਿਲੀ ਮਨਜ਼ੂਰੀ?
26Jul

ਨੇਪਾਲ ਸਰਕਾਰ ਦਾ ਵੱਡਾ ਫੈਸਲਾ, ਭਾਰਤੀ ਕਰੰਸੀ ‘ਤੇ ਲੱਗੀ ਰੋਕ ਹਟਾਈ; ਹੁਣ ਕਿਹੜੇ-ਕਿਹੜੇ ਨੋਟ ਲੈ ਕੇ ਜਾਣ ਦੀ ਮਿਲੀ ਮਨਜ਼ੂਰੀ?

ਕਾਠਮੰਡੂ: ਨੇਪਾਲ ਨੇ ਭਾਰਤੀ ਕਰੰਸੀ ਦੇ ਆਉਣ-ਜਾਣ ‘ਤੇ ਲੱਗੀਆਂ ਪਾਬੰਦੀਆਂ ਵਿੱਚ ਛੋਟ ਦਿੱਤੀ ਹੈ। ਹੁਣ ਭਾਰਤੀ ਅਤੇ ਨੇਪਾਲੀ ਨਾਗਰਿਕ 9 ਨਵੰਬਰ 2016 ਤੋਂ ਬਾਅਦ ਜਾਰੀ ਕੀਤੇ ਗਏ 200 ਅਤੇ 500 ਰੁਪਏ…

ਅਮਰੀਕਾ ਦੀਆਂ ਮਿਸਾਲਾਂ ਹੋ ਰਹੀਆਂ ਨੇ ਖ਼ਤਮ, ਰਿਪੋਰਟ ‘ਚ ਦਾਅਵਾ; ਟਰੰਪ ਨੇ ਈਰਾਨ ‘ਤੇ ਹਮਲਾ ਰੋਕਣ ਲਈ ਕਿਹਾ
26Jul

ਅਮਰੀਕਾ ਦੀਆਂ ਮਿਸਾਲਾਂ ਹੋ ਰਹੀਆਂ ਨੇ ਖ਼ਤਮ, ਰਿਪੋਰਟ ‘ਚ ਦਾਅਵਾ; ਟਰੰਪ ਨੇ ਈਰਾਨ ‘ਤੇ ਹਮਲਾ ਰੋਕਣ ਲਈ ਕਿਹਾ

ਵਾਸ਼ਿੰਗਟਨ : ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਅਮਰੀਕੀ ਫੌਜ ਨੂੰ ਈਰਾਨ ‘ਤੇ ਨਵੇਂ ਹਮਲੇ ਨਾ ਕਰਨ ਦੇ ਨਿਰਦੇਸ਼ ਦਿੱਤੇ ਹਨ। ‘ਦ ਨਿਊਯਾਰਕ ਟਾਈਮਜ਼’ ਅਤੇ ‘ਐਕਸੀਓਸ’ ਦੀਆਂ ਰਿਪੋਰਟਾਂ ਦੇ ਅਨੁਸਾਰ, ਟਰੰਪ ਨੇ…

ਕੈਨੇਡਾ ‘ਚ 139 ਮਿਲੀਅਨ ਡਾਲਰ ਦੇ ਨਸ਼ੀਲੇ ਪਦਾਰਥ ਜ਼ਬਤ, ਭਾਰਤੀ ਮੂਲ ਦੇ ਕਈ ਟਰੱਕ ਡਰਾਈਵਰਾਂ ਸਮੇਤ 19 ਗ੍ਰਿਫ਼ਤਾਰ
26Jul

ਕੈਨੇਡਾ ‘ਚ 139 ਮਿਲੀਅਨ ਡਾਲਰ ਦੇ ਨਸ਼ੀਲੇ ਪਦਾਰਥ ਜ਼ਬਤ, ਭਾਰਤੀ ਮੂਲ ਦੇ ਕਈ ਟਰੱਕ ਡਰਾਈਵਰਾਂ ਸਮੇਤ 19 ਗ੍ਰਿਫ਼ਤਾਰ

ਓਟਾਵਾ : ਕੈਨੇਡਾ ਦੇ ਓਨਟਾਰੀਓ ਵਿੱਚ ਇੱਕ ਵੱਡੇ ਸਰਹੱਦ ਪਾਰ ਗੈਰ-ਕਾਨੂੰਨੀ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼ ਕੀਤਾ ਗਿਆ ਹੈ। ਕੈਨੇਡਾ ਬਾਰਡਰ ਸਰਵਿਸਿਜ਼ ਏਜੰਸੀ ਨੇ 1.7 ਟਨ ਗੈਰ-ਕਾਨੂੰਨੀ ਨਸ਼ੀਲੇ…

More News

Leave a Reply

Your email address will not be published. Required fields are marked *