ਡਾ. ਅੰਬੇਡਕਰ ਦੇ ਬੁੱਤ ਦੀ ਬੇਅਦਬੀ ਦੇ ਰੋਸ ’ਚ ਅੱਜ ਲੁਧਿਆਣਾ ਬੰਦ

ਮਹਾਂਨਗਰ ਲੁਧਿਆਣਾ ਜਲੰਧਰ ਬਾਈਪਾਸ ਚੌਕ ਵਿਖੇ ਅੱਜ ਸ਼ਾਮ ਸਮੇਂ ਮਾਹੌਲ ਤਣਾਅਪੂਰਨ ਬਣ ਗਿਆ। ਜਦੋਂ ਚੌਂਕ ’ਚ ਸਥਾਪਿਤ ਭਾਰਤੀ ਸੰਵਿਧਾਨ ਨਿਰਮਾਤਾ ਤੇ ਭਾਰਤ ਰਤਨ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੀ ਪ੍ਰਤਿਮਾ ਨਾਲ ਸ਼ਰਾਰਤੀ ਅਨਸਰਾਂ ਵੱਲੋਂ ਛੇੜਛਾੜ ਕਰਨ ਦੀ ਬੇਹੱਦ ਸ਼ਰਮਨਾਕ ਤੇ ਨਿੰਦਣਯੋਗ ਘਟਨਾ ਸਾਹਮਣੇ ਆਈ ਹੈ। ਇਸ ਘਟਨਾ ਨਾਲ ਸ਼ਹਿਰ ਅੰਦਰ ਰੋਸ ਦੀ ਲਹਿਰ ਚੱਲ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਵਲੋਂ ਦੇਰ ਰਾਤ ਅਣਪਛਾਤਿਆਂ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ ਤੇ ਦੋਸ਼ੀਆਂ ਦੀ ਭਾਲ ਜਾਰੀ ਹੈ।

ਵਾਲਮੀਕਿ ਭਾਈਚਾਰੇ ਦੇ ਆਗੂ ਚੌਧਰੀ ਯਸ਼ਪਾਲ ਨੇ ਸਾਰੇ ਸਾਥੀਆਂ ਨਾਲ ਸਲਾਹ ਕਰਨ ਤੋਂ ਬਾਅਦ ਦੇਰ ਰਾਤ ਸੜਕ ਤੋਂ ਜਾਮ ਖੁੱਲ੍ਹਵਾ ਦਿੱਤਾ ਅਤੇ ਦੇਰ ਰਾਤ ਧਰਨਾ ਚੁੱਕ ਲਿਆ। ਆਗੂਆਂ ਨੇ ਐਲਾਨ ਕੀਤਾ ਕਿ ਰੋਸ ਵਜੋਂ ਬੁੱਧਵਾਰ 9 ਸਤੰਬਰ ਨੂੰ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਲੁਧਿਆਣਾ ਮੁਕੰਮਲ ਬੰਦ ਰੱਖਿਆ ਜਾਵੇਗਾ। ਇਸ ਦਰਮਿਆਨ ਸਿਰਫ਼ ਸਕੂਲ, ਕਾਲਜ, ਹਸਪਤਾਲ, ਐਂਬੂਲੈਂਸ ਸਮੇਤ ਜ਼ਰੂਰੀ ਸੇਵਾਵਾਂ ਚਾਲੂ ਰਹਿਣਗੀਆਂ। ਉਨ੍ਹਾਂ ਨੇ ਸਨਅਤਕਾਰਾਂ, ਦੁਕਾਨਦਾਰਾਂ, ਵਪਾਰੀਆਂ, ਕਾਰੁੋਬਾਰੀਆਂ ਤੇ ਹੋਰਨਾਂ ਨੂੰ ਬੰਦ ਦੌਰਾਨ ਸਾਥ ਦੇਣ ਦੀ ਅਪੀਲ ਕੀਤੀ।

ਘਟਨਾ ਤੋਂ ਨਾਰਾਜ਼ ਵੱਖ-ਵੱਖ ਜਥੇਬੰਦੀਆਂ ਅਤੇ ਡਾ. ਭੀਮ ਰਾਓ ਅੰਬੇਦਕਰ ਜੀ ਨੂੰ ਮੰਨਣ ਵਾਲੇ ਲੋਕ ਵੱਡੀ ਗਿਣਤੀ ਵਿੱਚ ਜਲੰਧਰ ਬਾਈਪਾਸ ’ਤੇ ਇਕੱਠੇ ਹੋਏ ਅਤੇ ਕਥਿਤ ਦੋਸ਼ੀਆਂ ਦੀ ਤੁਰੰਤ ਗ੍ਰਿਫ਼ਤਾਰੀ ਦੀ ਮੰਗ ਨੂੰ ਲੈ ਕੇ ਧਰਨਾ ਲਗਾ ਦਿੱਤਾ। ਧਰਨੇ ਕਾਰਨ ਕੌਮੀ ਮਾਰਗ ’ਤੇ ਆਵਾਜਾਈ ਪ੍ਰਭਾਵਿਤ ਹੋਣ ਨਾਲ ਵਾਹਨਾਂ ਦੀਆਂ ਲੰਬੀਆਂ ਕਤਾਰਾਂ ਲੱਗ ਗਈਆਂ।

ਇਸ ਲੇਖ ਨੂੰ ਦੋਸਤਾਂ ਨਾਲ ਸਾਂਝਾ ਕਰੋ

Picture of ਟੀਮ ਅੱਜ ਦੀ ਆਵਾਜ਼

ਟੀਮ ਅੱਜ ਦੀ ਆਵਾਜ਼

ਜੋ ਪੰਜਾਬੀ ਭਾਸ਼ਾ ਵਿੱਚ ਨਿਰਪੱਖ ਅਤੇ ਤਾਜ਼ਾ ਖ਼ਬਰਾਂ ਪਹੁੰਚਾਉਣ ਲਈ ਕੰਮ ਕਰਦੀ ਹੈ। ਸਾਡਾ ਮਕਸਦ ਸਿਰਫ਼ ਜਾਣਕਾਰੀ ਦੇਣਾ ਨਹੀਂ, ਸਗੋਂ ਲੋਕਾਂ ਦੀ ਅਵਾਜ਼ ਬਣਨਾ ਹੈ, ਉਹ ਅਵਾਜ਼ ਜੋ ਅਕਸਰ ਮੁੱਖਧਾਰਾ ਮੀਡੀਆ ਵਿੱਚ ਗੁੰਮ ਹੋ ਜਾਂਦੀ ਹੈ।

ਡਾ. ਅੰਬੇਡਕਰ ਦੇ ਬੁੱਤ ਦੀ ਬੇਅਦਬੀ ਦੇ ਰੋਸ ’ਚ ਅੱਜ ਲੁਧਿਆਣਾ ਬੰਦ

ਮਹਾਂਨਗਰ ਲੁਧਿਆਣਾ ਜਲੰਧਰ ਬਾਈਪਾਸ ਚੌਕ ਵਿਖੇ ਅੱਜ ਸ਼ਾਮ ਸਮੇਂ ਮਾਹੌਲ ਤਣਾਅਪੂਰਨ ਬਣ ਗਿਆ। ਜਦੋਂ ਚੌਂਕ ’ਚ ਸਥਾਪਿਤ ਭਾਰਤੀ ਸੰਵਿਧਾਨ ਨਿਰਮਾਤਾ ਤੇ ਭਾਰਤ ਰਤਨ ਬਾਬਾ ਸਾਹਿਬ

Read More »

ਗ੍ਰੀਨ ਕਾਰਡ ਦੀ ਉਡੀਕ ਕਰ ਰਹੇ ਭਾਰਤੀਆਂ ਨੂੰ ਵੱਡਾ ਝਟਕਾ, ਸਤੰਬਰ ‘ਚ EB-1 ਵੀਜ਼ਾ ਕੋਟਾ ਖ਼ਤਮ ਹੋਣ ਦੇ ਆਸਾਰ; ਲੱਖਾਂ ਲੋਕਾਂ ਦੀਆਂ ਉਮੀਦਾਂ ‘ਤੇ ਫਿਰਿਆ ਪਾਣੀ

ਵਾਸ਼ਿੰਗਟਨ। ਅਮਰੀਕਾ ਨੇ ਚਿਤਾਵਨੀ ਦਿੱਤੀ ਹੈ ਕਿ 30 ਸਤੰਬਰ ਨੂੰ ਮੌਜੂਦਾ ਵਿੱਤੀ ਸਾਲ ਖਤਮ ਹੋਣ ਤੋਂ ਪਹਿਲਾਂ ਭਾਰਤੀ ਪੇਸ਼ੇਵਰਾਂ ਲਈ ਰੁਜ਼ਗਾਰ-ਆਧਾਰਿਤ ਪਹਿਲੀ ਤਰਜੀਹ ਸ਼੍ਰੇਣੀ EB-1 ਅਧੀਨ

Read More »

ਸਾਊਦੀ ਅਰਬ ‘ਚ ਵੱਡੀ ਤਬਾਹੀ: ਹੂਤੀ ਬਾਗ਼ੀਆਂ ਨੇ ਤੇਲ ਤੇ ਊਰਜਾ ਠਿਕਾਣਿਆਂ ‘ਤੇ ਦਾਗ਼ੀਆਂ ਮਿਜ਼ਾਈਲਾਂ, 73 ਲੋਕ ਜ਼ਖਮੀ

ਰਿਆਦ – ਯਮਨ ਦੇ ਈਰਾਨ ਸਮਰਥਿਤ ਹੂਤੀ ਬਾਗੀਆਂ ਨੇ ਸਾਊਦੀ ਅਰਬ ਦੇ ਕਈ ਨਾਗਰਿਕ ਅਤੇ ਆਰਥਿਕ ਠਿਕਾਣਿਆਂ ’ਤੇ ਹਮਲੇ ਕੀਤੇ ਹਨ। ਇਨ੍ਹਾਂ ਹਮਲਿਆਂ ਵਿੱਚ ਘੱਟੋ-ਘੱਟ 73

Read More »
ਡਾ. ਅੰਬੇਡਕਰ ਦੇ ਬੁੱਤ ਦੀ ਬੇਅਦਬੀ ਦੇ ਰੋਸ ’ਚ ਅੱਜ ਲੁਧਿਆਣਾ ਬੰਦ
08Sep

ਡਾ. ਅੰਬੇਡਕਰ ਦੇ ਬੁੱਤ ਦੀ ਬੇਅਦਬੀ ਦੇ ਰੋਸ ’ਚ ਅੱਜ ਲੁਧਿਆਣਾ ਬੰਦ

ਮਹਾਂਨਗਰ ਲੁਧਿਆਣਾ ਜਲੰਧਰ ਬਾਈਪਾਸ ਚੌਕ ਵਿਖੇ ਅੱਜ ਸ਼ਾਮ ਸਮੇਂ ਮਾਹੌਲ ਤਣਾਅਪੂਰਨ ਬਣ ਗਿਆ। ਜਦੋਂ ਚੌਂਕ ’ਚ ਸਥਾਪਿਤ ਭਾਰਤੀ ਸੰਵਿਧਾਨ ਨਿਰਮਾਤਾ ਤੇ ਭਾਰਤ ਰਤਨ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੀ…

ਗ੍ਰੀਨ ਕਾਰਡ ਦੀ ਉਡੀਕ ਕਰ ਰਹੇ ਭਾਰਤੀਆਂ ਨੂੰ ਵੱਡਾ ਝਟਕਾ, ਸਤੰਬਰ ‘ਚ EB-1 ਵੀਜ਼ਾ ਕੋਟਾ ਖ਼ਤਮ ਹੋਣ ਦੇ ਆਸਾਰ; ਲੱਖਾਂ ਲੋਕਾਂ ਦੀਆਂ ਉਮੀਦਾਂ ‘ਤੇ ਫਿਰਿਆ ਪਾਣੀ
08Sep

ਗ੍ਰੀਨ ਕਾਰਡ ਦੀ ਉਡੀਕ ਕਰ ਰਹੇ ਭਾਰਤੀਆਂ ਨੂੰ ਵੱਡਾ ਝਟਕਾ, ਸਤੰਬਰ ‘ਚ EB-1 ਵੀਜ਼ਾ ਕੋਟਾ ਖ਼ਤਮ ਹੋਣ ਦੇ ਆਸਾਰ; ਲੱਖਾਂ ਲੋਕਾਂ ਦੀਆਂ ਉਮੀਦਾਂ ‘ਤੇ ਫਿਰਿਆ ਪਾਣੀ

ਵਾਸ਼ਿੰਗਟਨ। ਅਮਰੀਕਾ ਨੇ ਚਿਤਾਵਨੀ ਦਿੱਤੀ ਹੈ ਕਿ 30 ਸਤੰਬਰ ਨੂੰ ਮੌਜੂਦਾ ਵਿੱਤੀ ਸਾਲ ਖਤਮ ਹੋਣ ਤੋਂ ਪਹਿਲਾਂ ਭਾਰਤੀ ਪੇਸ਼ੇਵਰਾਂ ਲਈ ਰੁਜ਼ਗਾਰ-ਆਧਾਰਿਤ ਪਹਿਲੀ ਤਰਜੀਹ ਸ਼੍ਰੇਣੀ EB-1 ਅਧੀਨ ਅਮਰੀਕੀ ਗ੍ਰੀਨ ਕਾਰਡ ਅਣਉਪਲਬਧ ਹੋ…

ਸਾਊਦੀ ਅਰਬ ‘ਚ ਵੱਡੀ ਤਬਾਹੀ: ਹੂਤੀ ਬਾਗ਼ੀਆਂ ਨੇ ਤੇਲ ਤੇ ਊਰਜਾ ਠਿਕਾਣਿਆਂ ‘ਤੇ ਦਾਗ਼ੀਆਂ ਮਿਜ਼ਾਈਲਾਂ, 73 ਲੋਕ ਜ਼ਖਮੀ
08Sep

ਸਾਊਦੀ ਅਰਬ ‘ਚ ਵੱਡੀ ਤਬਾਹੀ: ਹੂਤੀ ਬਾਗ਼ੀਆਂ ਨੇ ਤੇਲ ਤੇ ਊਰਜਾ ਠਿਕਾਣਿਆਂ ‘ਤੇ ਦਾਗ਼ੀਆਂ ਮਿਜ਼ਾਈਲਾਂ, 73 ਲੋਕ ਜ਼ਖਮੀ

ਰਿਆਦ – ਯਮਨ ਦੇ ਈਰਾਨ ਸਮਰਥਿਤ ਹੂਤੀ ਬਾਗੀਆਂ ਨੇ ਸਾਊਦੀ ਅਰਬ ਦੇ ਕਈ ਨਾਗਰਿਕ ਅਤੇ ਆਰਥਿਕ ਠਿਕਾਣਿਆਂ ’ਤੇ ਹਮਲੇ ਕੀਤੇ ਹਨ। ਇਨ੍ਹਾਂ ਹਮਲਿਆਂ ਵਿੱਚ ਘੱਟੋ-ਘੱਟ 73 ਲੋਕ ਜ਼ਖਮੀ ਹੋ ਗਏ ਹਨ।…

More News