Several websites including Amazon’s cloud unit down for thousands of users,ਐਮਾਜ਼ੋਨ ਦੀ ਕਲਾਊਡ ਯੂਨਿਟ ਤੇ ਹੋਰ ਕਈ ਵੈਬਸਾਈਟਾਂ ਦੇ ਚੱਲਣ ਵਿਚ ਅੱਜ ਦਿੱਕਤ ਆਈ। ਇਹ ਸਮੱਸਿਆ ਪੂਰੇ ਵਿਸ਼ਵ ਭਰ ਵਿਚ ਸਾਹਮਣੇ ਆਈ। ਇਸ ਦੌਰਾਨ ਕਈ ਸਾਈਟਾਂ ਖੁੱਲ੍ਹੀਆਂ ਹੀ ਨਹੀਂ ਤੇ ਕਈ ਕੁਝ ਦੇਰ ਲਈ ਖੁੱਲ੍ਹੀਆਂ। ਇਸ ਦੌਰਾਨ ਏਡਬਬਿਲਊਐਸ, ਰੌਬਿਨਹੁੱਡ ਤੇ ਸਨੈਪਚੈਟ ਤੇ ਹੋਰ ਕਈ ਆਨਲਾਈਨ ਪਲੇਟਫਾਰਮ ਡਾਊਨ ਰਹੇ। ਇਹ ਪਤਾ ਲੱਗਿਆ ਹੈ ਕਿ ਅੱਜ ਸਵੇਰ ਅੱਠ ਵਜੇ ਤੋਂ ਕਈ ਸਾਈਟਾਂ ਖੋਲ੍ਹਣ ਲਈ ਲੋਕਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ।
ਤਕਨੀਕੀ ਨੁਕਸ ਕਾਰਨ ਐਮਾਜ਼ੋਨ ਸਣੇ ਕਈ ਵੈੱਬਸਾਈਟਾਂ ਦੇ ਸਰਵਰ ਡਾਊਨ
ਇਸ ਲੇਖ ਨੂੰ ਦੋਸਤਾਂ ਨਾਲ ਸਾਂਝਾ ਕਰੋ
ਟੀਮ ਅੱਜ ਦੀ ਆਵਾਜ਼
ਜੋ ਪੰਜਾਬੀ ਭਾਸ਼ਾ ਵਿੱਚ ਨਿਰਪੱਖ ਅਤੇ ਤਾਜ਼ਾ ਖ਼ਬਰਾਂ ਪਹੁੰਚਾਉਣ ਲਈ ਕੰਮ ਕਰਦੀ ਹੈ। ਸਾਡਾ ਮਕਸਦ ਸਿਰਫ਼ ਜਾਣਕਾਰੀ ਦੇਣਾ ਨਹੀਂ, ਸਗੋਂ ਲੋਕਾਂ ਦੀ ਅਵਾਜ਼ ਬਣਨਾ ਹੈ, ਉਹ ਅਵਾਜ਼ ਜੋ ਅਕਸਰ ਮੁੱਖਧਾਰਾ ਮੀਡੀਆ ਵਿੱਚ ਗੁੰਮ ਹੋ ਜਾਂਦੀ ਹੈ।

… ਨਹੀਂ ਖੁੱਲ੍ਹੇਗਾ ਹੋਰਮੁਜ਼: ਈਰਾਨ ਦੀ ਡੀਲ ਵਾਲੇ ਦਾਅਵੇ ਨੂੰ ਅਮਰੀਕਾ ਨੇ ਦੱਸਿਆ ਫ਼ਰਜ਼ੀ, ਕਿਹਾ- ਇਹ ਸਭ ਮਨਘੜਤ
ਅਮਰੀਕਾ ਅਤੇ ਈਰਾਨ ਵਿਚਕਾਰ ਸ਼ਾਂਤੀ ਸਮਝੌਤੇ ‘ਤੇ ਗੱਲਬਾਤ ਅੱਗੇ ਵਧਦੀ ਜਾਪਦੀ ਹੈ। ਸੰਭਾਵਨਾ ਹੈ ਕਿ ਜਲਦੀ ਹੀ ਇੱਕ ਸਮਝੌਤਾ ਹੋ ਸਕਦਾ ਹੈ, ਕਿਉਂਕਿ ਉਹ ਦਾਅਵਾ

ਅਮਰੀਕਾ ‘ਚ ਬੇਸਬਾਲ ਬੈਟ ਨਾਲ ਹਮਲਾ ਕਰਨ ਦੇ ਦੋਸ਼ ‘ਚ ਭਾਰਤੀ ਨਾਗਰਿਕ ਗ੍ਰਿਫ਼ਤਾਰ, ਗੈਰ-ਕਾਨੂੰਨੀ ਤਰੀਕੇ ਨਾਲ ਪਹੁੰਚਿਆ ਸੀ USA
ਅਮਰੀਕਾ ਵਿੱਚ ਇੱਕ ਭਾਰਤੀ ਨਾਗਰਿਕ ਨੂੰ ਬੇਸਬਾਲ ਬੈਟ ਨਾਲ ਹਮਲਾ ਕਰਨ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ। ਅਮਰੀਕੀ ਅਧਿਕਾਰੀਆਂ ਮੁਤਾਬਕ ਮੁਲਜ਼ਮ ਗੈਰ-ਕਾਨੂੰਨੀ ਤਰੀਕੇ ਨਾਲ

‘ਟਰੰਪ ਦੇ ਗਲਤ ਸਲਾਹਕਾਰਾਂ ਨੇ ਵਿਗਾੜੇ ਭਾਰਤ-ਅਮਰੀਕਾ ਸਬੰਧ’,ਅਫਰੀਕੀ-ਅਮਰੀਕੀ ਗਾਇਕਾ ਮੈਰੀ ਮਿਲਬੇਨ ਨੇ ਪ੍ਰਗਟਾਈ ਚਿੰਤਾ
ਮਸ਼ਹੂਰ ਅਫਰੀਕੀ-ਅਮਰੀਕੀ ਗਾਇਕਾ ਮੈਰੀ ਮਿਲਬੇਨ ਨੇ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਦੂਜੇ ਕਾਰਜਕਾਲ ’ਚ ਭਾਰਤ ਤੇ ਅਮਰੀਕਾ ਵਿਚਾਲੇ ਕਮਜ਼ੋਰ ਹੁੰਦੇ ਰਿਸ਼ਤਿਆਂ ’ਤੇ ਬਾਹਰੀ ਚਿੰਤਾ ਤੇ ਨਿਰਾਸ਼ਾ
… ਨਹੀਂ ਖੁੱਲ੍ਹੇਗਾ ਹੋਰਮੁਜ਼: ਈਰਾਨ ਦੀ ਡੀਲ ਵਾਲੇ ਦਾਅਵੇ ਨੂੰ ਅਮਰੀਕਾ ਨੇ ਦੱਸਿਆ ਫ਼ਰਜ਼ੀ, ਕਿਹਾ- ਇਹ ਸਭ ਮਨਘੜਤ
ਅਮਰੀਕਾ ਅਤੇ ਈਰਾਨ ਵਿਚਕਾਰ ਸ਼ਾਂਤੀ ਸਮਝੌਤੇ ‘ਤੇ ਗੱਲਬਾਤ ਅੱਗੇ ਵਧਦੀ ਜਾਪਦੀ ਹੈ। ਸੰਭਾਵਨਾ ਹੈ ਕਿ ਜਲਦੀ ਹੀ ਇੱਕ ਸਮਝੌਤਾ ਹੋ ਸਕਦਾ ਹੈ, ਕਿਉਂਕਿ ਉਹ ਦਾਅਵਾ ਕਰਦੇ ਹਨ ਕਿ ਉਨ੍ਹਾਂ ਨੇ…
ਅਮਰੀਕਾ ‘ਚ ਬੇਸਬਾਲ ਬੈਟ ਨਾਲ ਹਮਲਾ ਕਰਨ ਦੇ ਦੋਸ਼ ‘ਚ ਭਾਰਤੀ ਨਾਗਰਿਕ ਗ੍ਰਿਫ਼ਤਾਰ, ਗੈਰ-ਕਾਨੂੰਨੀ ਤਰੀਕੇ ਨਾਲ ਪਹੁੰਚਿਆ ਸੀ USA
ਅਮਰੀਕਾ ਵਿੱਚ ਇੱਕ ਭਾਰਤੀ ਨਾਗਰਿਕ ਨੂੰ ਬੇਸਬਾਲ ਬੈਟ ਨਾਲ ਹਮਲਾ ਕਰਨ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ। ਅਮਰੀਕੀ ਅਧਿਕਾਰੀਆਂ ਮੁਤਾਬਕ ਮੁਲਜ਼ਮ ਗੈਰ-ਕਾਨੂੰਨੀ ਤਰੀਕੇ ਨਾਲ ਅਮਰੀਕਾ ਵਿੱਚ ਦਾਖਲ ਹੋਇਆ ਸੀ।…
‘ਟਰੰਪ ਦੇ ਗਲਤ ਸਲਾਹਕਾਰਾਂ ਨੇ ਵਿਗਾੜੇ ਭਾਰਤ-ਅਮਰੀਕਾ ਸਬੰਧ’,ਅਫਰੀਕੀ-ਅਮਰੀਕੀ ਗਾਇਕਾ ਮੈਰੀ ਮਿਲਬੇਨ ਨੇ ਪ੍ਰਗਟਾਈ ਚਿੰਤਾ
ਮਸ਼ਹੂਰ ਅਫਰੀਕੀ-ਅਮਰੀਕੀ ਗਾਇਕਾ ਮੈਰੀ ਮਿਲਬੇਨ ਨੇ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਦੂਜੇ ਕਾਰਜਕਾਲ ’ਚ ਭਾਰਤ ਤੇ ਅਮਰੀਕਾ ਵਿਚਾਲੇ ਕਮਜ਼ੋਰ ਹੁੰਦੇ ਰਿਸ਼ਤਿਆਂ ’ਤੇ ਬਾਹਰੀ ਚਿੰਤਾ ਤੇ ਨਿਰਾਸ਼ਾ ਪ੍ਰਗਟ ਕੀਤੀ ਹੈ। ਉਨ੍ਹਾਂ ਨੇ…
More News




ਅਮਰੀਕਾ ਦੇ ਸਾਬਕਾ ਅਧਿਕਾਰੀ ਦੇ ਘਰੋਂ 303 ਸੋਨੇ ਦੀਆਂ ਇੱਟਾਂ ਬਰਾਮਦ, ਕੀਮਤ 340 ਕਰੋੜ ਰੁਪਏ ਤੋਂ ਵੱਧ


ਕੀਵ ‘ਚ ਤਬਾਹੀ ਦਾ ਮੰਜਰ: ਰੂਸ ਨੇ ਦਾਗੀ ਹਾਈਪਰਸੋਨਿਕ ਮਿਜ਼ਾਈਲ, ਯੂਕਰੇਨ ‘ਤੇ 600 ਡਰੋਨਾਂ ਨਾਲ ਵੀ ਹਮਲਾ




