ਦਰਿਆ ਦੀ ਥਾਂ ਲੋਕਾਂ ਦੇ ਖੇਤਾਂ ਵਿੱਚ ਵਹਿਣ ਲੱਗਾ ਸਤਲੁਜ ਦਾ ਪਾਣੀ

ਸੂਬੇ ਵਿੱਚ ਹੜ੍ਹਾਂ ਦਾ ਖ਼ਤਰਾ ਭਾਵੇਂ ਖਤਮ ਹੋ ਗਿਆ ਹੈ, ਪਰ ਲੁਧਿਆਣਾ ਦੇ ਪਿੰਡ ਸਸਰਾਲੀ ਦੇ ਲੋਕ ਅਜੇ ਵੀ ਚੈਨ ਦੀ ਨੀਂਦ ਨਹੀਂ ਸੌਂ ਪਾ ਰਹੇ ਹਨ। ਹਾਲਾਤ ਇਹ ਹਨ ਕਿ ਸਤਲੁਜ ਦਰਿਆ ਦਾ ਪਾਣੀ ਹੁਣ ਉਨ੍ਹਾਂ ਦੇ ਖੇਤਾਂ ਵਿੱਚੋਂ ਵਹਿ ਰਿਹਾ ਹੈ। ਦਰਿਆ ਨੇ ਆਪਣਾ ਰੁਖ਼ ਬਦਲ ਕੇ ਕਿਸਾਨਾਂ ਦੇ ਖੇਤਾਂ ਵੱਲ ਨੂੰ ਮੂੰਹ ਕਰ ਲਿਆ ਹੈ। ਪਿੰਡ ਵਾਸੀਆਂ ਦੀ ਪਰੇਸ਼ਾਨੀ ਲਗਾਤਾਰ ਵੱਧਦੀ ਜਾ ਰਹੀ ਹੈ। ਕਿਸਾਨਾਂ ਦੀ ਰੋਜ਼ਾਨਾ 5 ਤੋਂ 7 ਏਕੜ ਜ਼ਮੀਨ ਦਰਿਆ ਬੁਰਦ ਹੋ ਰਹੀ ਹੈ। ਕਿਸਾਨ ਚਾਹੁੰਦੇ ਹੋਏ ਵੀ ਕੁਝ ਨਹੀਂ ਕਰ ਪਾ ਰਹੇ। ਕਿਸਾਨਾਂ ਦੀ ਮੰਗ ’ਤੇ ਹੁਣ ਪ੍ਰਸ਼ਾਸਨ ਨੇ ਇਸ ਮਾਮਲੇ ਵਿੱਚ ਫੌਜ ਕੋਲੋਂ ਮਦਦ ਮੰਗੀ ਹੈ। ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਦੇ ਕਹਿਣ ’ਤੇ ਐਸਡੀਐਮ ਜਸਲੀਨ ਕੌਰ ਨੇ ਫੌਜ ਨੂੰ ਪੱਤਰ ਲਿਖਿਆ ਹੈ ਤੇ ਇੰਜਨੀਅਰਿੰਗ ਵਿਭਾਗ ਦੀ ਟੀਮ ਨੂੰ ਮਦਦ ਕਰਨ ਲਈ ਕਿਹਾ ਹੈ।

ਦਰਅਸਲ ਸਸਰਾਲੀ ਇਲਾਕੇ ਵਿੱਚ ਸਤਲੁਜ ਦਰਿਆ ਦੇ ਪਾਣੀ ਦਾ ਪੱਧਰ ਤਾਂ ਬਹੁਤ ਘੱਟ ਹੈ, ਪਰ ਪਾਣੀ ਦਾ ਤੇਜ਼ ਵਹਾਅ ਹੋਣ ਕਾਰਨ ਪਾਣੀ ਨੇ ਆਪਣਾ ਰਸਤਾ ਬਦਲ ਲਿਆ ਹੈ। ਜਿਸ ਥਾਂ ’ਤੇ ਇੱਕ ਦੋ ਮਹੀਨੇ ਪਹਿਲਾਂ ਫਸਲਾਂ ਹੁੰਦੀਆਂ ਹਨ, ਉਥੇ ਹੁਣ ਤੇਜ਼ ਰਫ਼ਤਾਰ ਪਾਣੀ ਚੱਲ ਰਿਹਾ ਹੈ। ਪਾਣੀ ਦੀ ਰਫ਼ਤਾਰ ਕਾਫ਼ੀ ਤੇਜ਼ ਹੋਣ ਕਾਰਨ, ਉਹ ਰੋਜ਼ਾਨਾਂ ਜ਼ਮੀਨ ਦੇ ਥੱਲੋਂ ਮਾਰ ਕਰ ਰਿਹਾ ਹੈ। ਜਿਸ ਥਾਂ ਨੂੰ ਪਿੰਡ ਵਾਸੀ ਇੱਕ ਦਿਨ ਪਹਿਲਾਂ ਦੇਖ ਕੇ ਜਾਂਦੇ ਹਨ, ਉਥੋਂ ਰਾਤੋ ਰਾਤ ਹੀ ਕੁਝ ਹਿੱਸਾ ਦਰਿਆ ਬੁਰਦ ਹੋ ਜਾਂਦਾ ਹੈ। ਇਸ ਕਰਕੇ ਸਸਰਾਲੀ ਦੇ ਪਿੰਡ ਵਾਸੀ ਪਰੇਸ਼ਾਨ ਹਨ। ਹੈ, ਕਿਉਂਕਿ ਅਗਰ ਦੇਰ ਹੋਈ ਤਾਂ ਸਸਰਾਲੀ ਵਿੱਚ ਬਹੁਤ ਵੱਡਾ ਨੁਕਸਾਨ ਹੋ ਜਾਏਗਾ।

ਇਸ ਲੇਖ ਨੂੰ ਦੋਸਤਾਂ ਨਾਲ ਸਾਂਝਾ ਕਰੋ

Picture of ਟੀਮ ਅੱਜ ਦੀ ਆਵਾਜ਼

ਟੀਮ ਅੱਜ ਦੀ ਆਵਾਜ਼

ਜੋ ਪੰਜਾਬੀ ਭਾਸ਼ਾ ਵਿੱਚ ਨਿਰਪੱਖ ਅਤੇ ਤਾਜ਼ਾ ਖ਼ਬਰਾਂ ਪਹੁੰਚਾਉਣ ਲਈ ਕੰਮ ਕਰਦੀ ਹੈ। ਸਾਡਾ ਮਕਸਦ ਸਿਰਫ਼ ਜਾਣਕਾਰੀ ਦੇਣਾ ਨਹੀਂ, ਸਗੋਂ ਲੋਕਾਂ ਦੀ ਅਵਾਜ਼ ਬਣਨਾ ਹੈ, ਉਹ ਅਵਾਜ਼ ਜੋ ਅਕਸਰ ਮੁੱਖਧਾਰਾ ਮੀਡੀਆ ਵਿੱਚ ਗੁੰਮ ਹੋ ਜਾਂਦੀ ਹੈ।

ਰੂਸ ’ਚ ਚੋਣਾਂ ਦੌਰਾਨ ਵੱਡਾ ਹਮਲਾ, ਯੂਕਰੇਨ ਨੇ ਮਾਸਕੋ ’ਤੇ ਦਾਗੇ 1600 ਤੋਂ ਵੱਧ ਡਰੋਨ; ਰਿਫਾਇਨਰੀ ਤਬਾਹ

ਮਾਸਕੋ : ਰੂਸ ਵਿੱਚ ਸੰਸਦੀ ਚੋਣਾਂ ਦੇ ਆਖਰੀ ਦਿਨ, ਯੂਕਰੇਨ ਵੱਲੋਂ ਰਾਜਧਾਨੀ ਮਾਸਕੋ ਅਤੇ ਇਸਦੇ ਆਸ ਪਾਸ ਦੇ ਇਲਾਕਿਆਂ ਨੂੰ ਨਿਸ਼ਾਨਾ ਬਣਾਉਂਦੇ ਹੋਏ ਇੱਕ ਵੱਡਾ ਡਰੋਨ

Read More »

ਈਰਾਨ ਦੀ ਧਮਕੀ ਮਗਰੋਂ ਅਮਰੀਕਾ ‘ਚ ਹਾਈ ਅਲਰਟ, ਵੀਕੈਂਡ ਛੁੱਟੀ ਰੱਦ ਕਰਕੇ ਅਚਾਨਕ ਵ੍ਹਾਈਟ ਹਾਊਸ ਪਰਤੇ ਡੋਨਾਲਡ ਟਰੰਪ; ਤੀਜੇ ਵਿਸ਼ਵ ਯੁੱਧ ਦਾ ਖ਼ਤਰਾ ?

ਵਾਸ਼ਿੰਗਟਨ – ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਆਪਣੀ ਵੀਕੈਂਡ ਯਾਤਰਾ ਇੱਕ ਦਿਨ ਪਹਿਲਾਂ ਹੀ ਰੱਦ ਕਰ ਦਿੱਤੀ ਅਤੇ ਸ਼ਨੀਵਾਰ ਸ਼ਾਮ ਨੂੰ ਅਚਾਨਕ ਵਾਸ਼ਿੰਗਟਨ ਡੀਸੀ ਵਾਪਸ

Read More »

ਸੂਡਾਨ ‘ਚ ਸੋਨੇ ਦੀ ਖਾਣ ਢਹਿਣ ਨਾਲ 11 ਲੋਕਾਂ ਦੀ ਮੌਤ, 30 ਜ਼ਖ਼ਮੀ; ਬਚਾਅ ਮੁਹਿੰਮ ਜਾਰੀ

ਖਾਰਤੂਮ: ਸੂਡਾਨ ਦੇ ਉੱਤਰ-ਪੂਰਬੀ ਇਲਾਕੇ ਵਿੱਚ ਸੋਨੇ ਦੀ ਇੱਕ ਖਾਣ ਢਹਿ ਗਈ। ਇਸ ਹਾਦਸੇ ਵਿੱਚ ਘੱਟੋ-ਘੱਟ 11 ਖਾਣ ਮਜ਼ਦੂਰਾਂ ਦੀ ਮੌਤ ਹੋ ਗਈ ਅਤੇ 30 ਲੋਕ

Read More »
ਰੂਸ ’ਚ ਚੋਣਾਂ ਦੌਰਾਨ ਵੱਡਾ ਹਮਲਾ, ਯੂਕਰੇਨ ਨੇ ਮਾਸਕੋ ’ਤੇ ਦਾਗੇ 1600 ਤੋਂ ਵੱਧ ਡਰੋਨ; ਰਿਫਾਇਨਰੀ ਤਬਾਹ
20Sep

ਰੂਸ ’ਚ ਚੋਣਾਂ ਦੌਰਾਨ ਵੱਡਾ ਹਮਲਾ, ਯੂਕਰੇਨ ਨੇ ਮਾਸਕੋ ’ਤੇ ਦਾਗੇ 1600 ਤੋਂ ਵੱਧ ਡਰੋਨ; ਰਿਫਾਇਨਰੀ ਤਬਾਹ

ਮਾਸਕੋ : ਰੂਸ ਵਿੱਚ ਸੰਸਦੀ ਚੋਣਾਂ ਦੇ ਆਖਰੀ ਦਿਨ, ਯੂਕਰੇਨ ਵੱਲੋਂ ਰਾਜਧਾਨੀ ਮਾਸਕੋ ਅਤੇ ਇਸਦੇ ਆਸ ਪਾਸ ਦੇ ਇਲਾਕਿਆਂ ਨੂੰ ਨਿਸ਼ਾਨਾ ਬਣਾਉਂਦੇ ਹੋਏ ਇੱਕ ਵੱਡਾ ਡਰੋਨ ਹਮਲਾ ਕੀਤਾ ਗਿਆ। ਰੂਸੀ ਹਵਾਈ…

ਈਰਾਨ ਦੀ ਧਮਕੀ ਮਗਰੋਂ ਅਮਰੀਕਾ ‘ਚ ਹਾਈ ਅਲਰਟ, ਵੀਕੈਂਡ ਛੁੱਟੀ ਰੱਦ ਕਰਕੇ ਅਚਾਨਕ ਵ੍ਹਾਈਟ ਹਾਊਸ ਪਰਤੇ ਡੋਨਾਲਡ ਟਰੰਪ; ਤੀਜੇ ਵਿਸ਼ਵ ਯੁੱਧ ਦਾ ਖ਼ਤਰਾ ?
20Sep

ਈਰਾਨ ਦੀ ਧਮਕੀ ਮਗਰੋਂ ਅਮਰੀਕਾ ‘ਚ ਹਾਈ ਅਲਰਟ, ਵੀਕੈਂਡ ਛੁੱਟੀ ਰੱਦ ਕਰਕੇ ਅਚਾਨਕ ਵ੍ਹਾਈਟ ਹਾਊਸ ਪਰਤੇ ਡੋਨਾਲਡ ਟਰੰਪ; ਤੀਜੇ ਵਿਸ਼ਵ ਯੁੱਧ ਦਾ ਖ਼ਤਰਾ ?

ਵਾਸ਼ਿੰਗਟਨ – ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਆਪਣੀ ਵੀਕੈਂਡ ਯਾਤਰਾ ਇੱਕ ਦਿਨ ਪਹਿਲਾਂ ਹੀ ਰੱਦ ਕਰ ਦਿੱਤੀ ਅਤੇ ਸ਼ਨੀਵਾਰ ਸ਼ਾਮ ਨੂੰ ਅਚਾਨਕ ਵਾਸ਼ਿੰਗਟਨ ਡੀਸੀ ਵਾਪਸ ਆ ਗਏ। ਵ੍ਹਾਈਟ ਹਾਊਸ ਵੱਲੋਂ…

ਸੂਡਾਨ ‘ਚ ਸੋਨੇ ਦੀ ਖਾਣ ਢਹਿਣ ਨਾਲ 11 ਲੋਕਾਂ ਦੀ ਮੌਤ, 30 ਜ਼ਖ਼ਮੀ; ਬਚਾਅ ਮੁਹਿੰਮ ਜਾਰੀ
20Sep

ਸੂਡਾਨ ‘ਚ ਸੋਨੇ ਦੀ ਖਾਣ ਢਹਿਣ ਨਾਲ 11 ਲੋਕਾਂ ਦੀ ਮੌਤ, 30 ਜ਼ਖ਼ਮੀ; ਬਚਾਅ ਮੁਹਿੰਮ ਜਾਰੀ

ਖਾਰਤੂਮ: ਸੂਡਾਨ ਦੇ ਉੱਤਰ-ਪੂਰਬੀ ਇਲਾਕੇ ਵਿੱਚ ਸੋਨੇ ਦੀ ਇੱਕ ਖਾਣ ਢਹਿ ਗਈ। ਇਸ ਹਾਦਸੇ ਵਿੱਚ ਘੱਟੋ-ਘੱਟ 11 ਖਾਣ ਮਜ਼ਦੂਰਾਂ ਦੀ ਮੌਤ ਹੋ ਗਈ ਅਤੇ 30 ਲੋਕ ਜ਼ਖ਼ਮੀ ਹੋ ਗਏ। ਸਰਕਾਰੀ ਅਧਿਕਾਰੀ…

More News

Leave a Reply

Your email address will not be published. Required fields are marked *