ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਅੱਜ ਸਵੇਰੇ 11 ਵਜੇ ਬੁਲਾਈ ਗਈ ਹੈ। ਇਹ ਇਕੱਤਰਤਾ ਸ਼੍ਰੋਮਣੀ ਕਮੇਟੀ ਦੇ ਮੱਖ ਦਫਤਰ ਵਿਖੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਹੋਵੇਗੀ। ਇਸ ਇਕੱਤਰਤਾ ਵਿਚ ਗੁਰਦੁਆਰਾ ਸੈਕਸ਼ਨ 85, ਗੁਰਦੁਆਰਾ ਸੈਕਸ਼ਨ 87, ਧਰਮ ਪ੍ਰਚਾਰ ਕਮੇਟੀ, ਵਿਦਿਆ ਵਿਭਾਗ ਦੇ ਪ੍ਰਬੰਧ ਨੂੰ ਮੁੱਖ ਰੱਖਦਿਆਂ ਅਹਿਮ ਪ੍ਰਵਾਨਗੀਆਂ ਦਿੱਤੀਆਂ ਜਾਣ ਤੋਂ ਇਲਾਵਾ ਸਿੱਖ ਮਸਲਿਆਂ ‘ਤੇ ਅਹਿਮ ਮਤੇ ਪਾਸ ਕੀਤੇ ਜਾਣਗੇ।
ਧਾਮੀ ਦੀ ਅਗਵਾਈ ‘ਚ ਅੱਜ ਹੋਵੇਗੀ SGPC ਦੀ ਅੰਤ੍ਰਿਗ ਕਮੇਟੀ ਦੀ ਇਕੱਤਰਤਾ, ਸਿੱਖ ਮਸਲਿਆਂ ‘ਤੇ ਅਹਿਮ ਮਤੇ ਕੀਤੇ ਜਾਣਗੇ ਪਾਸ
ਇਸ ਲੇਖ ਨੂੰ ਦੋਸਤਾਂ ਨਾਲ ਸਾਂਝਾ ਕਰੋ
ਟੀਮ ਅੱਜ ਦੀ ਆਵਾਜ਼
ਜੋ ਪੰਜਾਬੀ ਭਾਸ਼ਾ ਵਿੱਚ ਨਿਰਪੱਖ ਅਤੇ ਤਾਜ਼ਾ ਖ਼ਬਰਾਂ ਪਹੁੰਚਾਉਣ ਲਈ ਕੰਮ ਕਰਦੀ ਹੈ। ਸਾਡਾ ਮਕਸਦ ਸਿਰਫ਼ ਜਾਣਕਾਰੀ ਦੇਣਾ ਨਹੀਂ, ਸਗੋਂ ਲੋਕਾਂ ਦੀ ਅਵਾਜ਼ ਬਣਨਾ ਹੈ, ਉਹ ਅਵਾਜ਼ ਜੋ ਅਕਸਰ ਮੁੱਖਧਾਰਾ ਮੀਡੀਆ ਵਿੱਚ ਗੁੰਮ ਹੋ ਜਾਂਦੀ ਹੈ।

ਇਜ਼ਰਾਈਲ ਨੇ ਬਦਲੀ ਲਿਬਨਾਨ ਦੀ ਸਰਹੱਦ, ਫੌਜ ਨੇ ਜਾਰੀ ਕੀਤਾ ਨਵਾਂ ਨਕਸ਼ਾ
ਨਵੀਂ ਦਿੱਲੀ: ਇਜ਼ਰਾਈਲੀ ਫੌਜ ਨੇ ਐਤਵਾਰ ਨੂੰ ਪਹਿਲੀ ਵਾਰ ਦੱਖਣੀ ਲਿਬਨਾਨ ਦੇ ਅੰਦਰ ਆਪਣੇ ਨਿਯੰਤਰਣ ਵਾਲੇ ਖੇਤਰ ਦਾ ਨਕਸ਼ਾ ਜਾਰੀ ਕੀਤਾ ਹੈ। ਇਸ ਵਿੱਚ ਜ਼ਿਆਦਾਤਰ ਵੀਰਾਨ

ਜਦੋਂ US ਨੇਵੀ ਨੇ ਹੋਰਮੁਜ਼ ‘ਚ ਈਰਾਨੀ ਝੰਡੇ ਵਾਲੇ ਜਹਾਜ਼ ‘ਤੇ ਚਲਾਈ ਗੋਲੀ, ਕਰ ਲਿਆ ਜ਼ਬਤ
ਨਵੀਂ ਦਿੱਲੀ: ਅਮਰੀਕਾ ਅਤੇ ਈਰਾਨ ਵਿਚਾਲੇ ਤਣਾਅ ਇੱਕ ਵਾਰ ਫਿਰ ਵਧ ਗਿਆ ਹੈ। ਅਮਰੀਕੀ ਜਲ ਸੈਨਾ ਨੇ ਓਮਾਨ ਦੀ ਖਾੜੀ ਵਿੱਚ ਈਰਾਨੀ ਝੰਡੇ ਵਾਲੇ ਇੱਕ ਮਾਲਵਾਹਕ

ਧਾਮੀ ਦੀ ਅਗਵਾਈ ‘ਚ ਅੱਜ ਹੋਵੇਗੀ SGPC ਦੀ ਅੰਤ੍ਰਿਗ ਕਮੇਟੀ ਦੀ ਇਕੱਤਰਤਾ, ਸਿੱਖ ਮਸਲਿਆਂ ‘ਤੇ ਅਹਿਮ ਮਤੇ ਕੀਤੇ ਜਾਣਗੇ ਪਾਸ
ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਅੱਜ ਸਵੇਰੇ 11 ਵਜੇ ਬੁਲਾਈ ਗਈ ਹੈ। ਇਹ ਇਕੱਤਰਤਾ ਸ਼੍ਰੋਮਣੀ ਕਮੇਟੀ ਦੇ ਮੱਖ ਦਫਤਰ ਵਿਖੇ
ਇਜ਼ਰਾਈਲ ਨੇ ਬਦਲੀ ਲਿਬਨਾਨ ਦੀ ਸਰਹੱਦ, ਫੌਜ ਨੇ ਜਾਰੀ ਕੀਤਾ ਨਵਾਂ ਨਕਸ਼ਾ
ਨਵੀਂ ਦਿੱਲੀ: ਇਜ਼ਰਾਈਲੀ ਫੌਜ ਨੇ ਐਤਵਾਰ ਨੂੰ ਪਹਿਲੀ ਵਾਰ ਦੱਖਣੀ ਲਿਬਨਾਨ ਦੇ ਅੰਦਰ ਆਪਣੇ ਨਿਯੰਤਰਣ ਵਾਲੇ ਖੇਤਰ ਦਾ ਨਕਸ਼ਾ ਜਾਰੀ ਕੀਤਾ ਹੈ। ਇਸ ਵਿੱਚ ਜ਼ਿਆਦਾਤਰ ਵੀਰਾਨ ਪਏ ਲਿਬਨਾਨੀ ਪਿੰਡਾਂ ‘ਤੇ ਇਜ਼ਰਾਈਲ…
ਜਦੋਂ US ਨੇਵੀ ਨੇ ਹੋਰਮੁਜ਼ ‘ਚ ਈਰਾਨੀ ਝੰਡੇ ਵਾਲੇ ਜਹਾਜ਼ ‘ਤੇ ਚਲਾਈ ਗੋਲੀ, ਕਰ ਲਿਆ ਜ਼ਬਤ
ਨਵੀਂ ਦਿੱਲੀ: ਅਮਰੀਕਾ ਅਤੇ ਈਰਾਨ ਵਿਚਾਲੇ ਤਣਾਅ ਇੱਕ ਵਾਰ ਫਿਰ ਵਧ ਗਿਆ ਹੈ। ਅਮਰੀਕੀ ਜਲ ਸੈਨਾ ਨੇ ਓਮਾਨ ਦੀ ਖਾੜੀ ਵਿੱਚ ਈਰਾਨੀ ਝੰਡੇ ਵਾਲੇ ਇੱਕ ਮਾਲਵਾਹਕ ਜਹਾਜ਼ ਨੂੰ ਰੋਕ ਕੇ ਉਸ…
ਧਾਮੀ ਦੀ ਅਗਵਾਈ ‘ਚ ਅੱਜ ਹੋਵੇਗੀ SGPC ਦੀ ਅੰਤ੍ਰਿਗ ਕਮੇਟੀ ਦੀ ਇਕੱਤਰਤਾ, ਸਿੱਖ ਮਸਲਿਆਂ ‘ਤੇ ਅਹਿਮ ਮਤੇ ਕੀਤੇ ਜਾਣਗੇ ਪਾਸ
ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਅੱਜ ਸਵੇਰੇ 11 ਵਜੇ ਬੁਲਾਈ ਗਈ ਹੈ। ਇਹ ਇਕੱਤਰਤਾ ਸ਼੍ਰੋਮਣੀ ਕਮੇਟੀ ਦੇ ਮੱਖ ਦਫਤਰ ਵਿਖੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ…
More News

ਇਜ਼ਰਾਈਲ ਨੇ ਬਦਲੀ ਲਿਬਨਾਨ ਦੀ ਸਰਹੱਦ, ਫੌਜ ਨੇ ਜਾਰੀ ਕੀਤਾ ਨਵਾਂ ਨਕਸ਼ਾ

ਜਦੋਂ US ਨੇਵੀ ਨੇ ਹੋਰਮੁਜ਼ ‘ਚ ਈਰਾਨੀ ਝੰਡੇ ਵਾਲੇ ਜਹਾਜ਼ ‘ਤੇ ਚਲਾਈ ਗੋਲੀ, ਕਰ ਲਿਆ ਜ਼ਬਤ

Israel Lebanon Ceasefire: ਇਜ਼ਰਾਈਲ-ਲਿਬਨਾਨ ਵਿਚਾਲੇ 10 ਦਿਨਾਂ ਦੀ ਜੰਗਬੰਦੀ, ਰਾਸ਼ਟਰਪਤੀ ਟਰੰਪ ਨੇ ਕੀਤਾ ਐਲਾਨ

‘ਈਰਾਨ ਯੂਰੇਨੀਅਮ ਸੌਂਪਣ ਲਈ ਤਿਆਰ ਹੈ’, ਟਰੰਪ ਦਾ ਵੱਡਾ ਦਾਅਵਾ, ਤੇਹਰਾਨ ਨੇ ਕਿਸੇ ਵੀ ਸਮਝੌਤੇ ਤੋਂ ਕੀਤਾ ਇਨਕਾਰ