ਨਸ਼ਿਆਂ ਵਿਰੁੱਧ ਯਾਤਰਾ ਆਮ ਲੋਕਾਂ ਦਾ ਅੰਦੋਲਨ: ਕਟਾਰੀਆ

ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਕਿਹਾ ਕਿ ਸਰਕਾਰ ਪੰਜਾਬ ਨੂੰ ਨਸ਼ਾ ਮੁਕਤ ਕਰਕੇ ਮੁੜ ‘ਰੰਗਲਾ ਪੰਜਾਬ’ ਬਣਾਉਣਾ ਵਿੱਚ ਸਰਕਾਰ ਲੱਗੀ ਹੋਈ ਹੈ, ਜਿਸ ਤਹਿਤ ਸਰਕਾਰ ਨੇ ਨਸ਼ਾ ਤਸਕਰਾਂ ’ਤੇ ਸ਼ਿਕੰਜਾ ਕੱਸਿਆ ਹੈ। ਨਸ਼ਿਆਂ ਦਾ ਖਾਤਮਾ ਕਰਨਾ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਬਣਦੀ ਹੈ ਤਾਂ ਹੀ ਪੰਜਾਬ ਮੁੜ ਰੰਗਲਾ ਪੰਜਾਬ ਬਣ ਸਕੇਗਾ। ਉਨ੍ਹਾਂ ਨੇ ਇਹ ਗੱਲ ਫਾਜ਼ਿਲਕਾ ਜ਼ਿਲ੍ਹੇ ਵਿੱਚ ਪੈਲੇਸ ਤੋਂ ਘੰਟਾ ਘਰ ਤੱਕ ‘ਯੁੱਧ ਨਸ਼ਿਆਂ ਵਿਰੁੱਧ’ ਪੈਦਲ ਯਾਤਰਾ ਦੀ ਅਗਵਾਈ ਕਰਦਿਆਂ ਕੀਤਾ। ਯਾਤਰਾ ਵਿੱਚ ਕੇ ਜੀ ਐੱਫ ਦਾ ਵੀ ਸਹਿਯੋਗ ਰਿਹਾ। ਪੈਦਲ ਯਾਤਰਾ ਵਿੱਚ ਕਈ ਯੂਨਵਰਸਿਟੀਆਂ ਦੇ ਉਪ ਕੁਲਪਤੀ, ਸਕੂਲਾਂ ਤੇ ਕਾਲਜਾਂ ਦੇ ਮੁਖੀ, ਐੱਨ ਜੀ ਓਜ਼, ਸਮਾਜਿਕ ਸੰਸਥਾਵਾਂ ਦੇ ਨੁਮਾਇੰਦਿਆਂ ਤੇ ਉੱਘੀਆਂ ਸ਼ਖ਼ਸੀਅਤਾਂ ਨੇ ਸ਼ਿਰਕਤ ਕਰਦਿਆਂ ਨਸ਼ਾ ਮੁਕਤ ਪੰਜਾਬ ਬਣਾਉਣ ਦਾ ਸੰਕਲਪ ਲਿਆ।

ਇਸ ਲੇਖ ਨੂੰ ਦੋਸਤਾਂ ਨਾਲ ਸਾਂਝਾ ਕਰੋ

Picture of ਟੀਮ ਅੱਜ ਦੀ ਆਵਾਜ਼

ਟੀਮ ਅੱਜ ਦੀ ਆਵਾਜ਼

ਜੋ ਪੰਜਾਬੀ ਭਾਸ਼ਾ ਵਿੱਚ ਨਿਰਪੱਖ ਅਤੇ ਤਾਜ਼ਾ ਖ਼ਬਰਾਂ ਪਹੁੰਚਾਉਣ ਲਈ ਕੰਮ ਕਰਦੀ ਹੈ। ਸਾਡਾ ਮਕਸਦ ਸਿਰਫ਼ ਜਾਣਕਾਰੀ ਦੇਣਾ ਨਹੀਂ, ਸਗੋਂ ਲੋਕਾਂ ਦੀ ਅਵਾਜ਼ ਬਣਨਾ ਹੈ, ਉਹ ਅਵਾਜ਼ ਜੋ ਅਕਸਰ ਮੁੱਖਧਾਰਾ ਮੀਡੀਆ ਵਿੱਚ ਗੁੰਮ ਹੋ ਜਾਂਦੀ ਹੈ।

ਅਮਰੀਕੀ ਪ੍ਰਦਰਸ਼ਨਕਾਰੀਆਂ ਦੀ ਮੌਤ ਮਗਰੋਂ ਆਈ ਸੀ ਈ ਮੁਖੀ ਸੰਸਦ ਮੂਹਰੇ ਪੇਸ਼

ਇਮੀਗ੍ਰੇਸ਼ਨ ਐਂਡ ਕਸਟਮਜ਼ ਐਨਫੋਰਸਮੈਂਟ (ਆਈ ਸੀ ਈ) ਦੇ ਕਾਰਜਕਾਰੀ ਮੁਖੀ ਟੌਡ ਲਿਓਨਜ਼ ਨੇ ਅੱਜ ਕਾਂਗਰਸ (ਅਮਰੀਕੀ ਸੰਸਦ) ਸਾਹਮਣੇ ਆਪਣੀ ਏਜੰਸੀ ਦੇ ਅਧਿਕਾਰੀਆਂ ਦਾ ਬਚਾਅ ਕੀਤਾ।

Read More »

ਇਰਾਨ ਪਰਮਾਣੂ ਪ੍ਰੋਗਰਾਮ ’ਤੇ ਗੱਲਬਾਤ ਲਈ ਤਿਆਰ

ਅਮਰੀਕਾ ਨਾਲ ਪਰਮਾਣੂ ਪ੍ਰੋਗਰਾਮ ’ਤੇ ਵਾਰਤਾ ਅੱਧ-ਵਿਚਾਲੇ ਲਟਕਣ ਦੌਰਾਨ ਇਰਾਨ ਦੇ ਰਾਸ਼ਟਰਪਤੀ ਮਸੂਦ ਪੈਜੇਸ਼ਕੀਅਨ ਨੇ 1979 ਦੀ ਇਸਲਾਮਿਕ ਕ੍ਰਾਂਤੀ ਦੀ 47ਵੀਂ ਵਰ੍ਹੇਗੰਢ ਮੌਕੇ ਅੱਜ ਕਿਹਾ

Read More »
ਅਮਰੀਕੀ ਪ੍ਰਦਰਸ਼ਨਕਾਰੀਆਂ ਦੀ ਮੌਤ ਮਗਰੋਂ ਆਈ ਸੀ ਈ ਮੁਖੀ ਸੰਸਦ ਮੂਹਰੇ ਪੇਸ਼
11Feb

ਅਮਰੀਕੀ ਪ੍ਰਦਰਸ਼ਨਕਾਰੀਆਂ ਦੀ ਮੌਤ ਮਗਰੋਂ ਆਈ ਸੀ ਈ ਮੁਖੀ ਸੰਸਦ ਮੂਹਰੇ ਪੇਸ਼

ਇਮੀਗ੍ਰੇਸ਼ਨ ਐਂਡ ਕਸਟਮਜ਼ ਐਨਫੋਰਸਮੈਂਟ (ਆਈ ਸੀ ਈ) ਦੇ ਕਾਰਜਕਾਰੀ ਮੁਖੀ ਟੌਡ ਲਿਓਨਜ਼ ਨੇ ਅੱਜ ਕਾਂਗਰਸ (ਅਮਰੀਕੀ ਸੰਸਦ) ਸਾਹਮਣੇ ਆਪਣੀ ਏਜੰਸੀ ਦੇ ਅਧਿਕਾਰੀਆਂ ਦਾ ਬਚਾਅ ਕੀਤਾ। ਉਨ੍ਹਾਂ ਅਧਿਕਾਰੀਆਂ ਦੀਆਂ ਰਣਨੀਤੀਆਂ ਦਾ…

ਇਰਾਨ ਪਰਮਾਣੂ ਪ੍ਰੋਗਰਾਮ ’ਤੇ ਗੱਲਬਾਤ ਲਈ ਤਿਆਰ

ਅਮਰੀਕਾ ਨਾਲ ਪਰਮਾਣੂ ਪ੍ਰੋਗਰਾਮ ’ਤੇ ਵਾਰਤਾ ਅੱਧ-ਵਿਚਾਲੇ ਲਟਕਣ ਦੌਰਾਨ ਇਰਾਨ ਦੇ ਰਾਸ਼ਟਰਪਤੀ ਮਸੂਦ ਪੈਜੇਸ਼ਕੀਅਨ ਨੇ 1979 ਦੀ ਇਸਲਾਮਿਕ ਕ੍ਰਾਂਤੀ ਦੀ 47ਵੀਂ ਵਰ੍ਹੇਗੰਢ ਮੌਕੇ ਅੱਜ ਕਿਹਾ ਕਿ ਉਨ੍ਹਾਂ ਦਾ ਦੇਸ਼ ਆਪਣੇ…

ਨਸ਼ਿਆਂ ਵਿਰੁੱਧ ਯਾਤਰਾ ਆਮ ਲੋਕਾਂ ਦਾ ਅੰਦੋਲਨ: ਕਟਾਰੀਆ
11Feb

ਨਸ਼ਿਆਂ ਵਿਰੁੱਧ ਯਾਤਰਾ ਆਮ ਲੋਕਾਂ ਦਾ ਅੰਦੋਲਨ: ਕਟਾਰੀਆ

ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਕਿਹਾ ਕਿ ਸਰਕਾਰ ਪੰਜਾਬ ਨੂੰ ਨਸ਼ਾ ਮੁਕਤ ਕਰਕੇ ਮੁੜ ‘ਰੰਗਲਾ ਪੰਜਾਬ’ ਬਣਾਉਣਾ ਵਿੱਚ ਸਰਕਾਰ ਲੱਗੀ ਹੋਈ ਹੈ, ਜਿਸ ਤਹਿਤ ਸਰਕਾਰ ਨੇ ਨਸ਼ਾ ਤਸਕਰਾਂ…