ਪੰਜਾਬ ’ਚ ਹੜ੍ਹਾਂ ਕਾਰਨ 3,856 ਤੋਂ ਵੱਧ ਸਕੂਲ ਪ੍ਰਭਾਵਿਤ ਤੇ 225 ਕਰੋੜ ਤੋਂ ਵੱਧ ਦਾ ਨੁਕਸਾਨ,ਸਿੱਖਿਆ ਵਿਭਾਗ ਨੇ ਜਾਰੀ ਕੀਤੀ ਰਿਪੋਰਟ

 ਐੱਸਏਐੱਸ ਨਗਰ : ਪੰਜਾਬ ਦੇ ਸਿੱਖਿਆ ਵਿਭਾਗ ਵੱਲੋਂ ਜਾਰੀ ਕੀਤੀ ਗਈ ਰਿਪੋਰਟ ਅਨੁਸਾਰ ਸੂਬੇ ’ਚ ਹੜ੍ਹਾਂ ਕਾਰਨ ਸਰਕਾਰੀ ਸਕੂਲਾਂ ਨੂੰ 200 ਕਰੋੜ ਰੁਪਏ ਤੋਂ ਵੱਧ ਦਾ ਨੁਕਸਾਨ ਹੋਇਆ ਹੈ। ਰਿਪੋਰਟ ’ਚ ਦੱਸਿਆ ਗਿਆ ਹੈ ਕਿ ਪੂਰੇ ਸੂਬੇ ’ਚ 3,856 ਸਰਕਾਰੀ ਸਕੂਲ ਪ੍ਰਭਾਵਿਤ ਹੋਏ ਹਨ, ਜਿਨ੍ਹਾਂ ਦੀ ਮੁਰੰਮਤ ਲਈ 206.68 ਕਰੋੜ ਦੀ ਲੋੜ ਹੈ। ਇਸ ਤੋਂ ਇਲਾਵਾ 153 ਬਲਾਕ ਪ੍ਰਾਇਮਰੀ ਸਿੱਖਿਆ ਦਫ਼ਤਰਾਂ ਨੂੰ ਵੀ 19.6 ਕਰੋੜ ਦਾ ਨੁਕਸਾਨ ਪਹੁੰਚਿਆ ਹੈ। ਇਸ ਤਰ੍ਹਾਂ ਕੁੱਲ ਬਜਟ 225.74 ਕਰੋੜ ਦੀ ਲੋੜ ਹੈ।

* ਅੰਮ੍ਰਿਤਸਰ : ਸਭ ਤੋਂ ਵੱਧ ਪ੍ਰਭਾਵਿਤ ਜ਼ਿਲ੍ਹਾ, ਜਿੱਥੇ 341 ਸਕੂਲਾਂ ’ਚ 25.27 ਕਰੋੜ ਦਾ ਨੁਕਸਾਨ ਹੋਇਆ।

* ਹੁਸ਼ਿਆਰਪੁਰ : 314 ਸਕੂਲਾਂ ’ਚ 24.30 ਕਰੋੜ ਦਾ ਨੁਕਸਾਨ।

* ਮੋਗਾ : 200 ਸਕੂਲਾਂ ’ਚ 22.44 ਕਰੋੜ ਦਾ ਨੁਕਸਾਨ।

* ਕਪੂਰਥਲਾ : 232 ਸਕੂਲਾਂ ’ਚ 16.15 ਕਰੋੜ ਦਾ ਨੁਕਸਾਨ।

* ਮਾਨਸਾ : 198 ਸਕੂਲਾਂ ’ਚ 14.14 ਕਰੋੜ ਦਾ ਨੁਕਸਾਨ।

* ਬਲਾਕ ਪੱਧਰ ‘ਤੇ, ਐੱਸਏਐੱਸ ਨਗਰ ਸਭ ਤੋਂ ਵੱਧ ਪ੍ਰਭਾਵਿਤ ਰਿਹਾ, ਜਿੱਥੇ ਅੱਠ ਬਲਾਕਾਂ ’ਚ 7.70 ਕਰੋੜ ਦਾ ਨੁਕਸਾਨ ਹੋਇਆ।

ਰਿਲੀਫ਼ ਤੇ ਬਹਾਲੀ ਦੇ ਯਤਨ

ਸਿੱਖਿਆ ਵਿਭਾਗ ਨੇ ਹੜ੍ਹ ਪ੍ਰਭਾਵਿਤ ਖੇਤਰਾਂ ’ਚ ਸਕੂਲ ਖੋਲ੍ਹਣ ਤੋਂ ਪਹਿਲਾਂ ਇਮਾਰਤਾਂ ਦੀ ਸੁਰੱਖਿਆ ਯਕੀਨੀ ਬਣਾਈ ਹੈ। ਉਪ ਕਮਿਸ਼ਨਰਾਂ ਨੂੰ ਨੁਕਸਾਨੇ ਸਕੂਲਾਂ ਦੀ ਜਾਂਚ ਕਰਨ ਤੇ ਸੁਰੱਖਿਅਤ ਪਾਏ ਜਾਣ ‘ਤੇ ਹੀ ਸਕੂਲ ਖੋਲ੍ਹਣ ਦੀ ਇਜਾਜ਼ਤ ਦੇਣ ਦੇ ਨਿਰਦੇਸ਼ ਦਿੱਤੇ ਗਏ ਹਨ। ਇਸ ਤੋਂ ਇਲਾਵਾ ਕੇਂਦਰ ਸਰਕਾਰ ਨੇ ਵੀ ਨੁਕਸਾਨੇ ਗਏ ਸਕੂਲਾਂ ਦੀ ਮੁਰੰਮਤ ਲਈ ਸਮੱਗਰ ਸਿੱਖਿਆ ਅਭਿਆਨ ਤਹਿਤ ਫੰਡ ਦੇਣ ਦਾ ਭਰੋਸਾ ਦਿੱਤਾ ਹੈ।

ਇਸ ਲੇਖ ਨੂੰ ਦੋਸਤਾਂ ਨਾਲ ਸਾਂਝਾ ਕਰੋ

Picture of ਟੀਮ ਅੱਜ ਦੀ ਆਵਾਜ਼

ਟੀਮ ਅੱਜ ਦੀ ਆਵਾਜ਼

ਜੋ ਪੰਜਾਬੀ ਭਾਸ਼ਾ ਵਿੱਚ ਨਿਰਪੱਖ ਅਤੇ ਤਾਜ਼ਾ ਖ਼ਬਰਾਂ ਪਹੁੰਚਾਉਣ ਲਈ ਕੰਮ ਕਰਦੀ ਹੈ। ਸਾਡਾ ਮਕਸਦ ਸਿਰਫ਼ ਜਾਣਕਾਰੀ ਦੇਣਾ ਨਹੀਂ, ਸਗੋਂ ਲੋਕਾਂ ਦੀ ਅਵਾਜ਼ ਬਣਨਾ ਹੈ, ਉਹ ਅਵਾਜ਼ ਜੋ ਅਕਸਰ ਮੁੱਖਧਾਰਾ ਮੀਡੀਆ ਵਿੱਚ ਗੁੰਮ ਹੋ ਜਾਂਦੀ ਹੈ।

ਕੀਵ ‘ਚ ਤਬਾਹੀ ਦਾ ਮੰਜਰ: ਰੂਸ ਨੇ ਦਾਗੀ ਹਾਈਪਰਸੋਨਿਕ ਮਿਜ਼ਾਈਲ, ਯੂਕਰੇਨ ‘ਤੇ 600 ਡਰੋਨਾਂ ਨਾਲ ਵੀ ਹਮਲਾ

ਯੂਕਰੇਨ ਦੀ ਰਾਜਧਾਨੀ ਕੀਵ ਵਿੱਚ ਐਤਵਾਰ ਰਾਤ ਨੂੰ ਭਿਆਨਕ ਹਮਲੇ ਹੋਏ ਜਦੋਂ ਰੂਸ ਨੇ ਡਰੋਨ ਅਤੇ ਮਿਜ਼ਾਈਲਾਂ ਦਾ ਭਾਰੀ ਹਮਲਾ ਕੀਤਾ। ਇਹ ਹਮਲਾ, ਜੋ ਕਿ

Read More »

“ਮੈਨੂੰ ਭਾਰਤ ਨਾਲ ਪਿਆਰ, ਮੈਂ ਪੀਐਮ ਮੋਦੀ ਦਾ ਬਹੁਤ ਵੱਡਾ ਪ੍ਰਸ਼ੰਸਕ ਹਾਂ” : ਅਮਰੀਕੀ ਦੂਤਘਰ ਦੇ ਪ੍ਰੋਗਰਾਮ ‘ਚ ਡੋਨਾਲਡ ਟਰੰਪ ਦਾ ਵੱਡਾ ਬਿਆਨ

ਰਾਜਧਾਨੀ ਦਿੱਲੀ ਸਥਿਤ ਅਮਰੀਕੀ ਦੂਤਘਰ ’ਚ ਮਨਾਇਆ ਗਿਆ ਅਮਰੀਕਾ ਦੇ 250ਵੇਂ ਆਜ਼ਾਦੀ ਦਿਵਸ ਦਾ ਸਮਾਰੋਹ ਦੌਰਾਨ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਲਾਈਵ ਸੰਬੋਧਨ ’ਚ ਭਾਰਤ ਪ੍ਰਤੀ

Read More »

ਪੁਲਾੜ ‘ਚ ਵੱਡਾ ਧਮਾਕਾ: ਚੀਨ ਨੇ ਐਲਾਨਿਆ ਇੱਕ ਸਾਲ ਦਾ ਮਿਸ਼ਨ, 2030 ਤੱਕ ਮਨੁੱਖ ਉਤਾਰਨ ਦਾ ਟੀਚਾ

ਚੀਨ ਇਕ ਪੁਲਾੜ ਯਾਤਰੀ ਨੂੰ ਇਕ ਸਾਲ ਲਈ ਆਪਣੇ ਪੁਲਾੜ ਸਟੇਸ਼ਨ ’ਤੇ ਭੇਜੇਗਾ। ਇਹ ਦੇਸ਼ ਦੇ ਪੁਲਾੜ ਯਾਤਰੀ ਲਈ ਇਕ ਰਿਕਾਰਡ ਮਿਆਦ ਹੋਵੇਗੀ। ਬੀਜਿੰਗ 2030

Read More »
ਕੀਵ ‘ਚ ਤਬਾਹੀ ਦਾ ਮੰਜਰ: ਰੂਸ ਨੇ ਦਾਗੀ ਹਾਈਪਰਸੋਨਿਕ ਮਿਜ਼ਾਈਲ, ਯੂਕਰੇਨ ‘ਤੇ 600 ਡਰੋਨਾਂ ਨਾਲ ਵੀ ਹਮਲਾ
25May

ਕੀਵ ‘ਚ ਤਬਾਹੀ ਦਾ ਮੰਜਰ: ਰੂਸ ਨੇ ਦਾਗੀ ਹਾਈਪਰਸੋਨਿਕ ਮਿਜ਼ਾਈਲ, ਯੂਕਰੇਨ ‘ਤੇ 600 ਡਰੋਨਾਂ ਨਾਲ ਵੀ ਹਮਲਾ

ਯੂਕਰੇਨ ਦੀ ਰਾਜਧਾਨੀ ਕੀਵ ਵਿੱਚ ਐਤਵਾਰ ਰਾਤ ਨੂੰ ਭਿਆਨਕ ਹਮਲੇ ਹੋਏ ਜਦੋਂ ਰੂਸ ਨੇ ਡਰੋਨ ਅਤੇ ਮਿਜ਼ਾਈਲਾਂ ਦਾ ਭਾਰੀ ਹਮਲਾ ਕੀਤਾ। ਇਹ ਹਮਲਾ, ਜੋ ਕਿ ਹਾਲ ਹੀ ਦੇ ਹਫ਼ਤਿਆਂ ਵਿੱਚ…

“ਮੈਨੂੰ ਭਾਰਤ ਨਾਲ ਪਿਆਰ, ਮੈਂ ਪੀਐਮ ਮੋਦੀ ਦਾ ਬਹੁਤ ਵੱਡਾ ਪ੍ਰਸ਼ੰਸਕ ਹਾਂ” : ਅਮਰੀਕੀ ਦੂਤਘਰ ਦੇ ਪ੍ਰੋਗਰਾਮ ‘ਚ ਡੋਨਾਲਡ ਟਰੰਪ ਦਾ ਵੱਡਾ ਬਿਆਨ
25May

“ਮੈਨੂੰ ਭਾਰਤ ਨਾਲ ਪਿਆਰ, ਮੈਂ ਪੀਐਮ ਮੋਦੀ ਦਾ ਬਹੁਤ ਵੱਡਾ ਪ੍ਰਸ਼ੰਸਕ ਹਾਂ” : ਅਮਰੀਕੀ ਦੂਤਘਰ ਦੇ ਪ੍ਰੋਗਰਾਮ ‘ਚ ਡੋਨਾਲਡ ਟਰੰਪ ਦਾ ਵੱਡਾ ਬਿਆਨ

ਰਾਜਧਾਨੀ ਦਿੱਲੀ ਸਥਿਤ ਅਮਰੀਕੀ ਦੂਤਘਰ ’ਚ ਮਨਾਇਆ ਗਿਆ ਅਮਰੀਕਾ ਦੇ 250ਵੇਂ ਆਜ਼ਾਦੀ ਦਿਵਸ ਦਾ ਸਮਾਰੋਹ ਦੌਰਾਨ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਲਾਈਵ ਸੰਬੋਧਨ ’ਚ ਭਾਰਤ ਪ੍ਰਤੀ ਆਪਣਾ ਡੂੰਘਾ ਪਿਆਰ ਪ੍ਰਗਟ ਕੀਤਾ।…

ਪੁਲਾੜ ‘ਚ ਵੱਡਾ ਧਮਾਕਾ: ਚੀਨ ਨੇ ਐਲਾਨਿਆ ਇੱਕ ਸਾਲ ਦਾ ਮਿਸ਼ਨ, 2030 ਤੱਕ ਮਨੁੱਖ ਉਤਾਰਨ ਦਾ ਟੀਚਾ
25May

ਪੁਲਾੜ ‘ਚ ਵੱਡਾ ਧਮਾਕਾ: ਚੀਨ ਨੇ ਐਲਾਨਿਆ ਇੱਕ ਸਾਲ ਦਾ ਮਿਸ਼ਨ, 2030 ਤੱਕ ਮਨੁੱਖ ਉਤਾਰਨ ਦਾ ਟੀਚਾ

ਚੀਨ ਇਕ ਪੁਲਾੜ ਯਾਤਰੀ ਨੂੰ ਇਕ ਸਾਲ ਲਈ ਆਪਣੇ ਪੁਲਾੜ ਸਟੇਸ਼ਨ ’ਤੇ ਭੇਜੇਗਾ। ਇਹ ਦੇਸ਼ ਦੇ ਪੁਲਾੜ ਯਾਤਰੀ ਲਈ ਇਕ ਰਿਕਾਰਡ ਮਿਆਦ ਹੋਵੇਗੀ। ਬੀਜਿੰਗ 2030 ਤੱਕ ਚੰਦਰਮਾ ’ਤੇ ਮਨੁੱਖੀ ਮਿਸ਼ਨ…

More News

Leave a Reply

Your email address will not be published. Required fields are marked *