Earthquake of magnitude 4.0 strikes Myanmarਮਿਆਂਮਾਰ ਵਿਚ ਅੱਜ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਜਿਨ੍ਹਾਂ ਦੀ ਰਿਕਟਰ ਸਕੇਲ ’ਤੇ ਤੀਬਰਤਾ ਚਾਰ ਮਾਪੀ ਗਈ। ਇਹ ਜਾਣਕਾਰੀ ਨੈਸ਼ਨਲ ਸੈਂਟਰ ਫਾਰ ਸੀਸਮੋਲੋਜੀ (NCS) ਨੇ ਦਿੱਤੀ ਹੈ। ਇਸ ਤੋਂ ਪਹਿਲਾਂ 4 ਸਤੰਬਰ ਨੂੰ ਮਿਆਂਮਾਰ ਵਿੱਚ 4.7 ਸ਼ਿੱਦਤ ਦਾ ਭੂਚਾਲ ਆਇਆ ਸੀ। ਇਸ ਤੋਂ ਵੀ ਪਹਿਲਾ 28 ਮਾਰਚ ਨੂੰ ਮੱਧ ਮਿਆਂਮਾਰ ਵਿੱਚ 7.7 ਅਤੇ 6.4 ਸ਼ਿੱਦਤ ਵਾਲੇ ਭੂਚਾਲ ਆਏ ਸਨ ਜਿਨ੍ਹਾਂ ਨੇ ਭਾਰੀ ਤਬਾਹੀ ਮਚਾਈ ਸੀ। ਇਸ ਤੋਂ ਬਾਅਦ ਵਿਸ਼ਵ ਸਿਹਤ ਸੰਗਠਨ (WHO) ਨੇ ਭੂਚਾਲ ਪ੍ਰਭਾਵਿਤ ਖੇਤਰਾਂ ਵਿੱਚ ਬਿਮਾਰੀਆਂ ਫੈਲਣ ਦੀ ਚਿਤਾਵਨੀ ਜਾਰੀ ਕੀਤੀ ਸੀ। ਇਹ ਵੀ ਦੱਸਣਾ ਬਣਦਾ ਹੈ ਕਿ ਅੱਜ ਰੂਸ ਵਿਚ ਵੀ 7.4 ਸ਼ਿੱਦਤ ਵਾਲਾ ਭੂਚਾਲ ਆਇਆ ਸੀ।
ਮਿਆਂਮਾਰ ਵਿੱਚ ਭੂਚਾਲ ਦੇ ਝਟਕੇ; ਰਿਕਟਰ ਸਕੇਲ ’ਤੇ ਤੀਬਰਤਾ 4.0
ਇਸ ਲੇਖ ਨੂੰ ਦੋਸਤਾਂ ਨਾਲ ਸਾਂਝਾ ਕਰੋ
ਟੀਮ ਅੱਜ ਦੀ ਆਵਾਜ਼
ਜੋ ਪੰਜਾਬੀ ਭਾਸ਼ਾ ਵਿੱਚ ਨਿਰਪੱਖ ਅਤੇ ਤਾਜ਼ਾ ਖ਼ਬਰਾਂ ਪਹੁੰਚਾਉਣ ਲਈ ਕੰਮ ਕਰਦੀ ਹੈ। ਸਾਡਾ ਮਕਸਦ ਸਿਰਫ਼ ਜਾਣਕਾਰੀ ਦੇਣਾ ਨਹੀਂ, ਸਗੋਂ ਲੋਕਾਂ ਦੀ ਅਵਾਜ਼ ਬਣਨਾ ਹੈ, ਉਹ ਅਵਾਜ਼ ਜੋ ਅਕਸਰ ਮੁੱਖਧਾਰਾ ਮੀਡੀਆ ਵਿੱਚ ਗੁੰਮ ਹੋ ਜਾਂਦੀ ਹੈ।

ਭਾਈ ਰਾਜੋਆਣਾ ਨੇ ਸੁਖਬੀਰ ਬਾਦਲ ‘ਤੇ ਹੋਏ ਹਮਲੇ ਦੀ ਕੀਤੀ ਨਿੰਦਾ, ਜੇਲ੍ਹ ਤੋਂ ਲਿਖੀ ਚਿੱਠੀ
ਭਾਈ ਬਲਵੰਤ ਸਿੰਘ ਰਾਜੋਆਣਾ ਨੇ ਜੇਲ੍ਹ ਤੋਂ ਚਿੱਠੀ ਲਿਖ ਕੇ ਸੁਖਬੀਰ ਬਾਦਲ ‘ਤੇ ਹੋਏ ਹਮਲੇ ਦੀ ਨਿੰਦਾ ਕੀਤੀ। ਉਨ੍ਹਾਂ ਕਿਹਾ ਕਿ ਕੋਈ ਵੀ ਗੁਰੂ ਦਾ

21 ਅਗਸਤ ਨੂੰ ਕੌਮੀ ਇਨਸਾਫ਼ ਮੋਰਚੇ ਨੇ ਪੰਜਾਬ ਬੰਦ ਦਾ ਦਿੱਤਾ ਸੱਦਾ, ਵੱਖ-ਵੱਖ ਜਥੇਬੰਦੀਆਂ ਨੂੰ ਸਾਥ ਦੇਣ ਦੀ ਕੀਤੀ ਅਪੀਲ
ਪ੍ਰਦਰਸ਼ਨ ਵਾਲੀ ਥਾਂ ਤੋਂ ਕੌਮੀ ਇਨਸਾਫ਼ ਮੋਰਚੇ ਦੀ ਪ੍ਰੈੱਸ ਕਾਨਫਰੰਸ ਹੋਈ। ਇਸ ਮੌਕੇ ਉਨ੍ਹਾਂ ਵੱਲੋਂ ਵੱਡਾ ਐਲਾਨ ਕੀਤਾ ਗਿਆ। ਕੌਮੀ ਇਨਸਾਫ ਮੋਰਚੇ ਵਲੋਂ 21 ਅਗਸਤ

ਹੜ੍ਹ ਨੇ ਮਚਾਈ ਤਬਾਹੀ! ਅਰੁਣਾਚਲ ਪ੍ਰਦੇਸ਼ ‘ਚ ਢਿੱਗਾਂ ਡਿੱਗਣ ਤੇ ਹੜ੍ਹ ਨਾਲ ਚਾਰ ਲੋਕਾਂ ਦੀ ਮੌਤ, ਫੌਜ ਦੇ 5 ਜਵਾਨ ਲਾਪਤਾ
ਈਟਾਨਗਰ : ਅਰੁਣਾਚਲ ਪ੍ਰਦੇਸ਼ ‘ਚ ਜ਼ਮੀਨ ਖਿਸਕਣ ਤੇ ਹੜ੍ਹ ਨੇ ਭਾਰੀ ਤਬਾਹੀ ਮਚਾਈ ਹੈ। ਇੱਥੇ ਚਾਰ ਲੋਕਾਂ ਦੀ ਮੌਤ ਹੋ ਗਈ ਹੈ। ਉੱਥੇ ਹੀ ਫੌਜ ਦੇ
ਭਾਈ ਰਾਜੋਆਣਾ ਨੇ ਸੁਖਬੀਰ ਬਾਦਲ ‘ਤੇ ਹੋਏ ਹਮਲੇ ਦੀ ਕੀਤੀ ਨਿੰਦਾ, ਜੇਲ੍ਹ ਤੋਂ ਲਿਖੀ ਚਿੱਠੀ
ਭਾਈ ਬਲਵੰਤ ਸਿੰਘ ਰਾਜੋਆਣਾ ਨੇ ਜੇਲ੍ਹ ਤੋਂ ਚਿੱਠੀ ਲਿਖ ਕੇ ਸੁਖਬੀਰ ਬਾਦਲ ‘ਤੇ ਹੋਏ ਹਮਲੇ ਦੀ ਨਿੰਦਾ ਕੀਤੀ। ਉਨ੍ਹਾਂ ਕਿਹਾ ਕਿ ਕੋਈ ਵੀ ਗੁਰੂ ਦਾ ਸੱਚਾ ਸਿੱਖ ਗੁਰੂ ਘਰ ‘ਚ…
21 ਅਗਸਤ ਨੂੰ ਕੌਮੀ ਇਨਸਾਫ਼ ਮੋਰਚੇ ਨੇ ਪੰਜਾਬ ਬੰਦ ਦਾ ਦਿੱਤਾ ਸੱਦਾ, ਵੱਖ-ਵੱਖ ਜਥੇਬੰਦੀਆਂ ਨੂੰ ਸਾਥ ਦੇਣ ਦੀ ਕੀਤੀ ਅਪੀਲ
ਪ੍ਰਦਰਸ਼ਨ ਵਾਲੀ ਥਾਂ ਤੋਂ ਕੌਮੀ ਇਨਸਾਫ਼ ਮੋਰਚੇ ਦੀ ਪ੍ਰੈੱਸ ਕਾਨਫਰੰਸ ਹੋਈ। ਇਸ ਮੌਕੇ ਉਨ੍ਹਾਂ ਵੱਲੋਂ ਵੱਡਾ ਐਲਾਨ ਕੀਤਾ ਗਿਆ। ਕੌਮੀ ਇਨਸਾਫ ਮੋਰਚੇ ਵਲੋਂ 21 ਅਗਸਤ ਨੂੰ ਪੰਜਾਬ ਬੰਦ ਦਾ ਸੱਦਾ…
ਹੜ੍ਹ ਨੇ ਮਚਾਈ ਤਬਾਹੀ! ਅਰੁਣਾਚਲ ਪ੍ਰਦੇਸ਼ ‘ਚ ਢਿੱਗਾਂ ਡਿੱਗਣ ਤੇ ਹੜ੍ਹ ਨਾਲ ਚਾਰ ਲੋਕਾਂ ਦੀ ਮੌਤ, ਫੌਜ ਦੇ 5 ਜਵਾਨ ਲਾਪਤਾ
ਈਟਾਨਗਰ : ਅਰੁਣਾਚਲ ਪ੍ਰਦੇਸ਼ ‘ਚ ਜ਼ਮੀਨ ਖਿਸਕਣ ਤੇ ਹੜ੍ਹ ਨੇ ਭਾਰੀ ਤਬਾਹੀ ਮਚਾਈ ਹੈ। ਇੱਥੇ ਚਾਰ ਲੋਕਾਂ ਦੀ ਮੌਤ ਹੋ ਗਈ ਹੈ। ਉੱਥੇ ਹੀ ਫੌਜ ਦੇ ਪੰਜ ਜਵਾਨ ਲਾਪਤਾ ਹਨ। ਸਟੇਟ…
More News

ਭਾਈ ਰਾਜੋਆਣਾ ਨੇ ਸੁਖਬੀਰ ਬਾਦਲ ‘ਤੇ ਹੋਏ ਹਮਲੇ ਦੀ ਕੀਤੀ ਨਿੰਦਾ, ਜੇਲ੍ਹ ਤੋਂ ਲਿਖੀ ਚਿੱਠੀ

21 ਅਗਸਤ ਨੂੰ ਕੌਮੀ ਇਨਸਾਫ਼ ਮੋਰਚੇ ਨੇ ਪੰਜਾਬ ਬੰਦ ਦਾ ਦਿੱਤਾ ਸੱਦਾ, ਵੱਖ-ਵੱਖ ਜਥੇਬੰਦੀਆਂ ਨੂੰ ਸਾਥ ਦੇਣ ਦੀ ਕੀਤੀ ਅਪੀਲ

15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਬੈਨ ਨਹੀਂ ਹੋਵੇਗਾ, ਸਿਖਰਲੀ ਅਦਾਲਤ ਨੇ ਖਾਰਜ ਕੀਤਾ ਬਿੱਲ

15 ਅਗਸਤ ਲਈ ਬਦਲਿਆ ਦਿੱਲੀ ਮੈਟਰੋ ਦਾ Schedule, ਹਰ 30 ਮਿੰਟ ’ਚ ਮਿਲੇਗੀ ਟ੍ਰੇਨ; 1.30 ਲੱਖ QR ਟਿਕਟ ਵੀ ਜਾਰੀ