ਮਿਨੀਪੋਲਿਸ ਵਿੱਚ ਪ੍ਰਦਰਸ਼ਨਕਾਰੀ ਗ੍ਰਿਫ਼ਤਾਰ

ਮਿਨੀਪੋਲਿਸ ਵਿੱਚ ਇਮੀਗ੍ਰੇਸ਼ਨ ਅਧਿਕਾਰੀ ਦੇ ਹੱਥੋਂ ਮਿਨੀਸੋਟਾ ਦੀ ਮਹਿਲਾ ਦੀ ਮੌਤ ਨੂੰ ਮਹੀਨਾ ਪੂਰਾ ਹੋਣ ’ਤੇ ਸ਼ਨਿਚਰਵਾਰ ਨੂੰ ਫੈਡਰਲ ਇਮਾਰਤ ਦੇ ਬਾਹਰ ਪ੍ਰਦਰਸ਼ਨ ਕਰ ਰਹੇ ਕਈ ਪ੍ਰਦਰਸ਼ਨਕਾਰੀਆਂ ਨੂੰ ਪੁਲੀਸ ਨੇ ਗ੍ਰਿਫ਼ਤਾਰ ਕਰ ਲਿਆ। ਜ਼ਿਕਰਯੋਗ ਹੈ ਕਿ 7 ਜਨਵਰੀ ਨੂੰ ਰੈਨੀ ਗੁੱਡ ਦੀ ਉਸ ਸਮੇਂ ਮੌਤ ਹੋ ਗਈ ਸੀ ਜਦੋਂ ਉਹ ਮਿਨੀਪੋਲਿਸ ਦੇ ਇੱਕ ਇਲਾਕੇ ਵਿੱਚ ਇਮੀਗ੍ਰੇਸ਼ਨ ਅਧਿਕਾਰੀਆਂ ਤੋਂ ਬਚ ਕੇ ਆਪਣੀ ਗੱਡੀ ਵਿੱਚ ਜਾ ਰਹੀ ਸੀ। ਉਸ ਦੀ ਮੌਤ ਤੋਂ ਕੁਝ ਹਫ਼ਤਿਆਂ ਬਾਅਦ ਇੱਕ ਹੋਰ ਵਸਨੀਕ ਐਲੇਕਸ ਪ੍ਰੈਟੀ ਦੀ ਮੌਤ ਹੋਣ ਕਾਰਨ ਰਾਸ਼ਟਰਪਤੀ ਡੋਨਲਡ ਟਰੰਪ ਦੀ ਇਮੀਗ੍ਰੇਸ਼ਨ ਸਖ਼ਤੀ ਵਿਰੁੱਧ ਦੇਸ਼ ਭਰ ’ਚ ਰੋਸ ਫੈਲ ਗਿਆ।ਦੁਪਹਿਰ ਵੇਲੇ ਬਿਸ਼ਪ ਹੈਨਰੀ ਵਿਪਲ ਫੈਡਰਲ ਬਿਲਡਿੰਗ ਦੇ ਸਾਹਮਣੇ ਵੱਡੀ ਗਿਣਤੀ ਪ੍ਰਦਰਸ਼ਨਕਾਰੀ ਇਕੱਠੇ ਹੋਏ। ਉਨ੍ਹਾਂ ਇਮਾਰਤ ਦੀ ਸੁਰੱਖਿਆ ਕਰ ਰਹੇ ਪੁਲੀਸ ਮੁਲਾਜ਼ਮਾਂ ’ਤੇ ਬੋਤਲਾਂ ਅਤੇ ਹੋਰ ਚੀਜ਼ਾਂ ਸੁੱਟੀਆਂ। ਮਿਨੀਸੋਟਾ ਸਟਾਰ ਟ੍ਰਿਬਿਊਨ ਅਨੁਸਾਰ, ਜਦੋਂ ਭੀੜ ਨੇ ਬਰਫ਼ ਦੇ ਟੁਕੜੇ ਸੁੱਟਣੇ ਸ਼ੁਰੂ ਕੀਤੇ ਤਾਂ ਪੁਲੀਸ ਨੇ ਕਈ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ ਵਿੱਚ ਲੈ ਲਿਆ।

ਇਸ ਲੇਖ ਨੂੰ ਦੋਸਤਾਂ ਨਾਲ ਸਾਂਝਾ ਕਰੋ

Picture of ਟੀਮ ਅੱਜ ਦੀ ਆਵਾਜ਼

ਟੀਮ ਅੱਜ ਦੀ ਆਵਾਜ਼

ਜੋ ਪੰਜਾਬੀ ਭਾਸ਼ਾ ਵਿੱਚ ਨਿਰਪੱਖ ਅਤੇ ਤਾਜ਼ਾ ਖ਼ਬਰਾਂ ਪਹੁੰਚਾਉਣ ਲਈ ਕੰਮ ਕਰਦੀ ਹੈ। ਸਾਡਾ ਮਕਸਦ ਸਿਰਫ਼ ਜਾਣਕਾਰੀ ਦੇਣਾ ਨਹੀਂ, ਸਗੋਂ ਲੋਕਾਂ ਦੀ ਅਵਾਜ਼ ਬਣਨਾ ਹੈ, ਉਹ ਅਵਾਜ਼ ਜੋ ਅਕਸਰ ਮੁੱਖਧਾਰਾ ਮੀਡੀਆ ਵਿੱਚ ਗੁੰਮ ਹੋ ਜਾਂਦੀ ਹੈ।

ਨੇਪਾਲ ਸਰਕਾਰ ਦਾ ਵੱਡਾ ਫੈਸਲਾ, ਭਾਰਤੀ ਕਰੰਸੀ ‘ਤੇ ਲੱਗੀ ਰੋਕ ਹਟਾਈ; ਹੁਣ ਕਿਹੜੇ-ਕਿਹੜੇ ਨੋਟ ਲੈ ਕੇ ਜਾਣ ਦੀ ਮਿਲੀ ਮਨਜ਼ੂਰੀ?

ਕਾਠਮੰਡੂ: ਨੇਪਾਲ ਨੇ ਭਾਰਤੀ ਕਰੰਸੀ ਦੇ ਆਉਣ-ਜਾਣ ‘ਤੇ ਲੱਗੀਆਂ ਪਾਬੰਦੀਆਂ ਵਿੱਚ ਛੋਟ ਦਿੱਤੀ ਹੈ। ਹੁਣ ਭਾਰਤੀ ਅਤੇ ਨੇਪਾਲੀ ਨਾਗਰਿਕ 9 ਨਵੰਬਰ 2016 ਤੋਂ ਬਾਅਦ ਜਾਰੀ ਕੀਤੇ

Read More »

ਅਮਰੀਕਾ ਦੀਆਂ ਮਿਸਾਲਾਂ ਹੋ ਰਹੀਆਂ ਨੇ ਖ਼ਤਮ, ਰਿਪੋਰਟ ‘ਚ ਦਾਅਵਾ; ਟਰੰਪ ਨੇ ਈਰਾਨ ‘ਤੇ ਹਮਲਾ ਰੋਕਣ ਲਈ ਕਿਹਾ

ਵਾਸ਼ਿੰਗਟਨ : ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਅਮਰੀਕੀ ਫੌਜ ਨੂੰ ਈਰਾਨ ‘ਤੇ ਨਵੇਂ ਹਮਲੇ ਨਾ ਕਰਨ ਦੇ ਨਿਰਦੇਸ਼ ਦਿੱਤੇ ਹਨ। ‘ਦ ਨਿਊਯਾਰਕ ਟਾਈਮਜ਼’ ਅਤੇ ‘ਐਕਸੀਓਸ’ ਦੀਆਂ

Read More »

ਕੈਨੇਡਾ ‘ਚ 139 ਮਿਲੀਅਨ ਡਾਲਰ ਦੇ ਨਸ਼ੀਲੇ ਪਦਾਰਥ ਜ਼ਬਤ, ਭਾਰਤੀ ਮੂਲ ਦੇ ਕਈ ਟਰੱਕ ਡਰਾਈਵਰਾਂ ਸਮੇਤ 19 ਗ੍ਰਿਫ਼ਤਾਰ

ਓਟਾਵਾ : ਕੈਨੇਡਾ ਦੇ ਓਨਟਾਰੀਓ ਵਿੱਚ ਇੱਕ ਵੱਡੇ ਸਰਹੱਦ ਪਾਰ ਗੈਰ-ਕਾਨੂੰਨੀ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼ ਕੀਤਾ ਗਿਆ ਹੈ। ਕੈਨੇਡਾ ਬਾਰਡਰ ਸਰਵਿਸਿਜ਼ ਏਜੰਸੀ

Read More »
ਨੇਪਾਲ ਸਰਕਾਰ ਦਾ ਵੱਡਾ ਫੈਸਲਾ, ਭਾਰਤੀ ਕਰੰਸੀ ‘ਤੇ ਲੱਗੀ ਰੋਕ ਹਟਾਈ; ਹੁਣ ਕਿਹੜੇ-ਕਿਹੜੇ ਨੋਟ ਲੈ ਕੇ ਜਾਣ ਦੀ ਮਿਲੀ ਮਨਜ਼ੂਰੀ?
26Jul

ਨੇਪਾਲ ਸਰਕਾਰ ਦਾ ਵੱਡਾ ਫੈਸਲਾ, ਭਾਰਤੀ ਕਰੰਸੀ ‘ਤੇ ਲੱਗੀ ਰੋਕ ਹਟਾਈ; ਹੁਣ ਕਿਹੜੇ-ਕਿਹੜੇ ਨੋਟ ਲੈ ਕੇ ਜਾਣ ਦੀ ਮਿਲੀ ਮਨਜ਼ੂਰੀ?

ਕਾਠਮੰਡੂ: ਨੇਪਾਲ ਨੇ ਭਾਰਤੀ ਕਰੰਸੀ ਦੇ ਆਉਣ-ਜਾਣ ‘ਤੇ ਲੱਗੀਆਂ ਪਾਬੰਦੀਆਂ ਵਿੱਚ ਛੋਟ ਦਿੱਤੀ ਹੈ। ਹੁਣ ਭਾਰਤੀ ਅਤੇ ਨੇਪਾਲੀ ਨਾਗਰਿਕ 9 ਨਵੰਬਰ 2016 ਤੋਂ ਬਾਅਦ ਜਾਰੀ ਕੀਤੇ ਗਏ 200 ਅਤੇ 500 ਰੁਪਏ…

ਅਮਰੀਕਾ ਦੀਆਂ ਮਿਸਾਲਾਂ ਹੋ ਰਹੀਆਂ ਨੇ ਖ਼ਤਮ, ਰਿਪੋਰਟ ‘ਚ ਦਾਅਵਾ; ਟਰੰਪ ਨੇ ਈਰਾਨ ‘ਤੇ ਹਮਲਾ ਰੋਕਣ ਲਈ ਕਿਹਾ
26Jul

ਅਮਰੀਕਾ ਦੀਆਂ ਮਿਸਾਲਾਂ ਹੋ ਰਹੀਆਂ ਨੇ ਖ਼ਤਮ, ਰਿਪੋਰਟ ‘ਚ ਦਾਅਵਾ; ਟਰੰਪ ਨੇ ਈਰਾਨ ‘ਤੇ ਹਮਲਾ ਰੋਕਣ ਲਈ ਕਿਹਾ

ਵਾਸ਼ਿੰਗਟਨ : ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਅਮਰੀਕੀ ਫੌਜ ਨੂੰ ਈਰਾਨ ‘ਤੇ ਨਵੇਂ ਹਮਲੇ ਨਾ ਕਰਨ ਦੇ ਨਿਰਦੇਸ਼ ਦਿੱਤੇ ਹਨ। ‘ਦ ਨਿਊਯਾਰਕ ਟਾਈਮਜ਼’ ਅਤੇ ‘ਐਕਸੀਓਸ’ ਦੀਆਂ ਰਿਪੋਰਟਾਂ ਦੇ ਅਨੁਸਾਰ, ਟਰੰਪ ਨੇ…

ਕੈਨੇਡਾ ‘ਚ 139 ਮਿਲੀਅਨ ਡਾਲਰ ਦੇ ਨਸ਼ੀਲੇ ਪਦਾਰਥ ਜ਼ਬਤ, ਭਾਰਤੀ ਮੂਲ ਦੇ ਕਈ ਟਰੱਕ ਡਰਾਈਵਰਾਂ ਸਮੇਤ 19 ਗ੍ਰਿਫ਼ਤਾਰ
26Jul

ਕੈਨੇਡਾ ‘ਚ 139 ਮਿਲੀਅਨ ਡਾਲਰ ਦੇ ਨਸ਼ੀਲੇ ਪਦਾਰਥ ਜ਼ਬਤ, ਭਾਰਤੀ ਮੂਲ ਦੇ ਕਈ ਟਰੱਕ ਡਰਾਈਵਰਾਂ ਸਮੇਤ 19 ਗ੍ਰਿਫ਼ਤਾਰ

ਓਟਾਵਾ : ਕੈਨੇਡਾ ਦੇ ਓਨਟਾਰੀਓ ਵਿੱਚ ਇੱਕ ਵੱਡੇ ਸਰਹੱਦ ਪਾਰ ਗੈਰ-ਕਾਨੂੰਨੀ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼ ਕੀਤਾ ਗਿਆ ਹੈ। ਕੈਨੇਡਾ ਬਾਰਡਰ ਸਰਵਿਸਿਜ਼ ਏਜੰਸੀ ਨੇ 1.7 ਟਨ ਗੈਰ-ਕਾਨੂੰਨੀ ਨਸ਼ੀਲੇ…

More News