ਰੂਸ ਦੇ ਕਾਮਚਟਕਾ ਖੇਤਰ ਵਿਚ 7.8 ਦੀ ਸ਼ਿੱਦਤ ਦਾ ਭੂਚਾਲ

ਰੂਸ ਦੇ ਕਾਮਚਟਕਾ ਖੇਤਰ ਦੇ ਪੂਰਬੀ ਸਾਹਿਲ ਨੇੜੇ 7.8 ਦੀ ਸ਼ਿੱਦਤ ਵਾਲੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਸ਼ੁਰੂਆਤੀ ਰਿਪੋਰਟਾਂ ਮੁਤਾਬਕ ਭੂਚਾਲ ਨਾਲ ਹਾਲ ਦੀ ਘੜੀ ਕਿਸੇ ਤਰ੍ਹਾਂ ਦਾ ਕੋਈ ਜਾਨੀ ਨੁਕਸਾਨ ਨਹੀਂ ਹੋਇਆ।

ਯੂਐਸ ਜਿਓਲੋਜੀਕਲ ਸਰਵੇ ਨੇ ਕਿਹਾ ਕਿ ਭੂਚਾਲ ਦਾ ਕੇਂਦਰ Petropavlovsk-Kamchatsky ਤੋਂ ਪੂਰਬ ਵੱਲ 127 ਕਿਲੋਮੀਟਰ ਦੀ ਦੂਰੀ ’ਤੇ ਸੀ ਅਤੇ ਝਟਕੇ ਸਥਾਨਕ ਸਮੇਂ ਮੁਤਾਬਕ ਸ਼ੁੱਕਰਵਾਰ ਸਵੇਰੇ 6:58 ਵਜੇ ਮਹਿਸੂਸ ਕੀਤੇ ਗਏ। ਇਸ ਦੀ ਡੂੰਘਾਈ 19.5 ਕਿਲੋਮੀਟਰ ਸੀ।ਪੈਸੇਫਿਕ ਸੂਨਾਮੀ ਚੇਤਵਾਨੀ ਸਿਸਟਮ ਵੱਲੋਂ ਕੁਝ ਦੇਰ ਲਈ ਸੂਨਾਮੀ ਦੀ ਚੇਤਾਵਨੀ ਦਿੱਤੀ ਗਈ ਜੋ ਮਗਰੋਂ ਵਾਪਸ ਲੈ ਲਈ ਗਈ। ਸ਼ੁਰੂਆਤੀ ਝਟਕਿਆਂ ਤੋਂ ਬਾਅਦ ਲੜੀਵਾਰ ਕਈ ਹੋਰ ਝਟਕੇ ਆਏ ਜਿਨ੍ਹਾਂ ਦੀ ਰਿਕਟਰ ਸਕੇਲ ’ਤੇ ਤੀਬਰਤਾ 5.8 ਸੀ। ਪਿਛਲੇ ਦੋ ਮਹੀਨਿਆਂ ਦੌਰਾਨ ਕਾਮਚਟਕਾ ਖੇਤਰ ਵਿਚ ਲੜੀਵਾਰ ਕਈ ਵਾਰ ਭੂਚਾਲ ਆਇਆ ਹੈ ਜਿਨ੍ਹ੍ਵਾਂ ਵਿਚੋਂ ਇਕ ਦੀ ਤੀਬਰਤਾ 8.8 ਤੇ ਦੂਜੇ ਦੀ 7.4 ਸੀ।

ਇਸ ਲੇਖ ਨੂੰ ਦੋਸਤਾਂ ਨਾਲ ਸਾਂਝਾ ਕਰੋ

Picture of ਟੀਮ ਅੱਜ ਦੀ ਆਵਾਜ਼

ਟੀਮ ਅੱਜ ਦੀ ਆਵਾਜ਼

ਜੋ ਪੰਜਾਬੀ ਭਾਸ਼ਾ ਵਿੱਚ ਨਿਰਪੱਖ ਅਤੇ ਤਾਜ਼ਾ ਖ਼ਬਰਾਂ ਪਹੁੰਚਾਉਣ ਲਈ ਕੰਮ ਕਰਦੀ ਹੈ। ਸਾਡਾ ਮਕਸਦ ਸਿਰਫ਼ ਜਾਣਕਾਰੀ ਦੇਣਾ ਨਹੀਂ, ਸਗੋਂ ਲੋਕਾਂ ਦੀ ਅਵਾਜ਼ ਬਣਨਾ ਹੈ, ਉਹ ਅਵਾਜ਼ ਜੋ ਅਕਸਰ ਮੁੱਖਧਾਰਾ ਮੀਡੀਆ ਵਿੱਚ ਗੁੰਮ ਹੋ ਜਾਂਦੀ ਹੈ।

ਨੇਪਾਲ ਸਰਕਾਰ ਦਾ ਵੱਡਾ ਫੈਸਲਾ, ਭਾਰਤੀ ਕਰੰਸੀ ‘ਤੇ ਲੱਗੀ ਰੋਕ ਹਟਾਈ; ਹੁਣ ਕਿਹੜੇ-ਕਿਹੜੇ ਨੋਟ ਲੈ ਕੇ ਜਾਣ ਦੀ ਮਿਲੀ ਮਨਜ਼ੂਰੀ?

ਕਾਠਮੰਡੂ: ਨੇਪਾਲ ਨੇ ਭਾਰਤੀ ਕਰੰਸੀ ਦੇ ਆਉਣ-ਜਾਣ ‘ਤੇ ਲੱਗੀਆਂ ਪਾਬੰਦੀਆਂ ਵਿੱਚ ਛੋਟ ਦਿੱਤੀ ਹੈ। ਹੁਣ ਭਾਰਤੀ ਅਤੇ ਨੇਪਾਲੀ ਨਾਗਰਿਕ 9 ਨਵੰਬਰ 2016 ਤੋਂ ਬਾਅਦ ਜਾਰੀ ਕੀਤੇ

Read More »

ਅਮਰੀਕਾ ਦੀਆਂ ਮਿਸਾਲਾਂ ਹੋ ਰਹੀਆਂ ਨੇ ਖ਼ਤਮ, ਰਿਪੋਰਟ ‘ਚ ਦਾਅਵਾ; ਟਰੰਪ ਨੇ ਈਰਾਨ ‘ਤੇ ਹਮਲਾ ਰੋਕਣ ਲਈ ਕਿਹਾ

ਵਾਸ਼ਿੰਗਟਨ : ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਅਮਰੀਕੀ ਫੌਜ ਨੂੰ ਈਰਾਨ ‘ਤੇ ਨਵੇਂ ਹਮਲੇ ਨਾ ਕਰਨ ਦੇ ਨਿਰਦੇਸ਼ ਦਿੱਤੇ ਹਨ। ‘ਦ ਨਿਊਯਾਰਕ ਟਾਈਮਜ਼’ ਅਤੇ ‘ਐਕਸੀਓਸ’ ਦੀਆਂ

Read More »

ਕੈਨੇਡਾ ‘ਚ 139 ਮਿਲੀਅਨ ਡਾਲਰ ਦੇ ਨਸ਼ੀਲੇ ਪਦਾਰਥ ਜ਼ਬਤ, ਭਾਰਤੀ ਮੂਲ ਦੇ ਕਈ ਟਰੱਕ ਡਰਾਈਵਰਾਂ ਸਮੇਤ 19 ਗ੍ਰਿਫ਼ਤਾਰ

ਓਟਾਵਾ : ਕੈਨੇਡਾ ਦੇ ਓਨਟਾਰੀਓ ਵਿੱਚ ਇੱਕ ਵੱਡੇ ਸਰਹੱਦ ਪਾਰ ਗੈਰ-ਕਾਨੂੰਨੀ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼ ਕੀਤਾ ਗਿਆ ਹੈ। ਕੈਨੇਡਾ ਬਾਰਡਰ ਸਰਵਿਸਿਜ਼ ਏਜੰਸੀ

Read More »
ਨੇਪਾਲ ਸਰਕਾਰ ਦਾ ਵੱਡਾ ਫੈਸਲਾ, ਭਾਰਤੀ ਕਰੰਸੀ ‘ਤੇ ਲੱਗੀ ਰੋਕ ਹਟਾਈ; ਹੁਣ ਕਿਹੜੇ-ਕਿਹੜੇ ਨੋਟ ਲੈ ਕੇ ਜਾਣ ਦੀ ਮਿਲੀ ਮਨਜ਼ੂਰੀ?
26Jul

ਨੇਪਾਲ ਸਰਕਾਰ ਦਾ ਵੱਡਾ ਫੈਸਲਾ, ਭਾਰਤੀ ਕਰੰਸੀ ‘ਤੇ ਲੱਗੀ ਰੋਕ ਹਟਾਈ; ਹੁਣ ਕਿਹੜੇ-ਕਿਹੜੇ ਨੋਟ ਲੈ ਕੇ ਜਾਣ ਦੀ ਮਿਲੀ ਮਨਜ਼ੂਰੀ?

ਕਾਠਮੰਡੂ: ਨੇਪਾਲ ਨੇ ਭਾਰਤੀ ਕਰੰਸੀ ਦੇ ਆਉਣ-ਜਾਣ ‘ਤੇ ਲੱਗੀਆਂ ਪਾਬੰਦੀਆਂ ਵਿੱਚ ਛੋਟ ਦਿੱਤੀ ਹੈ। ਹੁਣ ਭਾਰਤੀ ਅਤੇ ਨੇਪਾਲੀ ਨਾਗਰਿਕ 9 ਨਵੰਬਰ 2016 ਤੋਂ ਬਾਅਦ ਜਾਰੀ ਕੀਤੇ ਗਏ 200 ਅਤੇ 500 ਰੁਪਏ…

ਅਮਰੀਕਾ ਦੀਆਂ ਮਿਸਾਲਾਂ ਹੋ ਰਹੀਆਂ ਨੇ ਖ਼ਤਮ, ਰਿਪੋਰਟ ‘ਚ ਦਾਅਵਾ; ਟਰੰਪ ਨੇ ਈਰਾਨ ‘ਤੇ ਹਮਲਾ ਰੋਕਣ ਲਈ ਕਿਹਾ
26Jul

ਅਮਰੀਕਾ ਦੀਆਂ ਮਿਸਾਲਾਂ ਹੋ ਰਹੀਆਂ ਨੇ ਖ਼ਤਮ, ਰਿਪੋਰਟ ‘ਚ ਦਾਅਵਾ; ਟਰੰਪ ਨੇ ਈਰਾਨ ‘ਤੇ ਹਮਲਾ ਰੋਕਣ ਲਈ ਕਿਹਾ

ਵਾਸ਼ਿੰਗਟਨ : ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਅਮਰੀਕੀ ਫੌਜ ਨੂੰ ਈਰਾਨ ‘ਤੇ ਨਵੇਂ ਹਮਲੇ ਨਾ ਕਰਨ ਦੇ ਨਿਰਦੇਸ਼ ਦਿੱਤੇ ਹਨ। ‘ਦ ਨਿਊਯਾਰਕ ਟਾਈਮਜ਼’ ਅਤੇ ‘ਐਕਸੀਓਸ’ ਦੀਆਂ ਰਿਪੋਰਟਾਂ ਦੇ ਅਨੁਸਾਰ, ਟਰੰਪ ਨੇ…

ਕੈਨੇਡਾ ‘ਚ 139 ਮਿਲੀਅਨ ਡਾਲਰ ਦੇ ਨਸ਼ੀਲੇ ਪਦਾਰਥ ਜ਼ਬਤ, ਭਾਰਤੀ ਮੂਲ ਦੇ ਕਈ ਟਰੱਕ ਡਰਾਈਵਰਾਂ ਸਮੇਤ 19 ਗ੍ਰਿਫ਼ਤਾਰ
26Jul

ਕੈਨੇਡਾ ‘ਚ 139 ਮਿਲੀਅਨ ਡਾਲਰ ਦੇ ਨਸ਼ੀਲੇ ਪਦਾਰਥ ਜ਼ਬਤ, ਭਾਰਤੀ ਮੂਲ ਦੇ ਕਈ ਟਰੱਕ ਡਰਾਈਵਰਾਂ ਸਮੇਤ 19 ਗ੍ਰਿਫ਼ਤਾਰ

ਓਟਾਵਾ : ਕੈਨੇਡਾ ਦੇ ਓਨਟਾਰੀਓ ਵਿੱਚ ਇੱਕ ਵੱਡੇ ਸਰਹੱਦ ਪਾਰ ਗੈਰ-ਕਾਨੂੰਨੀ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼ ਕੀਤਾ ਗਿਆ ਹੈ। ਕੈਨੇਡਾ ਬਾਰਡਰ ਸਰਵਿਸਿਜ਼ ਏਜੰਸੀ ਨੇ 1.7 ਟਨ ਗੈਰ-ਕਾਨੂੰਨੀ ਨਸ਼ੀਲੇ…

More News

Leave a Reply

Your email address will not be published. Required fields are marked *