ਲਾਲਜੀਤ ਭੁੱਲਰ ਖ਼ਿਲਾਫ਼ ਕੇਸ ਦਰਜ

ਪੰਜਾਬ ਪੁਲੀਸ ਨੇ ਪੰਜਾਬ ਵੇਅਰ ਹਾਊਸਿੰਗ ਕਾਰਪੋਰੇਸ਼ਨ ਦੇ ਅੰਮ੍ਰਿਤਸਰ ’ਚ ਤਾਇਨਾਤ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਦੇ ਖ਼ੁਦਕੁਸ਼ੀ ਮਾਮਲੇ ਵਿੱਚ ਸਾਬਕਾ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਅਤੇ ਦੋ ਹੋਰਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਇਹ ਕੇਸ ਅੰਮ੍ਰਿਤਸਰ ਦੇ ਥਾਣਾ ਰਣਜੀਤ ਐਵੇਨਿਊ ਦੀ ਪੁਲੀਸ ਨੇ ਲੰਘੀ ਦੇਰ ਰਾਤ ਮ੍ਰਿਤਕ ਗਗਨਦੀਪ ਦੀ ਪਤਨੀ ਉਪਿੰਦਰ ਕੌਰ ਦੀ ਸ਼ਿਕਾਇਤ ’ਤੇ ਦਰਜ ਕੀਤਾ ਹੈ। ਪੁਲੀਸ ਨੇ ਲਾਲਜੀਤ ਭੁੱਲਰ ਦੇ ਪਿਤਾ ਸੁਖਦੇਵ ਸਿੰਘ ਭੁੱਲਰ ਅਤੇ ਪੀ ਏ ਦਿਲਬਾਗ ਸਿੰਘ ਨੂੰ ਵੀ ਕੇਸ ਵਿੱਚ ਨਾਮਜ਼ਦ ਕੀਤਾ ਹੈ।

ਆਪਣੀ ਸ਼ਿਕਾਇਤ ਵਿੱਚ ਗਗਨਦੀਪ ਸਿੰਘ ਰੰਧਾਵਾ ਦੀ ਪਤਨੀ ਉਪਿੰਦਰ ਕੌਰ ਨੇ ਦੱਸਿਆ ਕਿ ਅਕਤੂਬਰ 2025 ਵਿੱਚ ਵਿਭਾਗ ਨੇ ਕੁਝ ਟੈਂਡਰ ਕੱਢੇ ਸਨ ਜਿਨ੍ਹਾਂ ਲਈ ਲਾਲਜੀਤ ਸਿੰਘ ਭੁੱਲਰ ਦੇ ਪਿਤਾ ਨੇ ਵੀ ਅਪਲਾਈ ਕੀਤਾ ਸੀ। ਇਹ ਟੈਂਡਰ ਕਿਸੇ ਹੋਰ ਨੂੰ ਮਿਲ ਗਏ ਸਨ ਪਰ ਹੁਣ ਲਾਲਜੀਤ ਭੁੱਲਰ ਟੈਂਡਰ ਰੱਦ ਕਰ ਕੇ ਉਸ ਦੇ ਪਿਤਾ ਦੇ ਹੱਕ ਵਿੱਚ ਜਾਰੀ ਕਰਨ ਲਈ ਦਬਾਅ ਪਾ ਰਹੇ ਸਨ। ਇਸ ਸਬੰਧ ਵਿੱਚ ਉਸ ਦੇ ਪਤੀ ਨੂੰ ਕਈ ਵਾਰ ਡਰਾਇਆ-ਧਮਕਾਇਆ ਵੀ ਗਿਆ ਅਤੇ 13 ਮਾਰਚ ਨੂੰ ਉਸ ਦੇ ਪਤੀ ਨੂੰ ਪੱਟੀ ਸੱਦਿਆ ਗਿਆ, ਜਿੱਥੇ ਉਸ ਦੀ ਕਥਿਤ ਕੁੱਟ-ਮਾਰ ਕੀਤੀ ਗਈ ਅਤੇ ਜ਼ਲੀਲ ਵੀ ਕੀਤਾ ਗਿਆ। ਇਸ ਦੀ ਜਾਣਕਾਰੀ ਉਸ ਦੇ ਪਤੀ ਨੇ ਉਸ ਨੂੰ ਵੀ ਦਿੱਤੀ ਸੀ। 13 ਮਾਰਚ ਨੂੰ ਵਾਪਰੀ ਘਟਨਾ ਸਮੇਂ ਲਾਲਜੀਤ ਸਿੰਘ ਭੁੱਲਰ, ਉਸ ਦਾ ਪਿਤਾ, ਪੀ ਏ ਤੇ ਕੁਝ ਹੋਰ ਅਣਪਛਾਤੇ ਵਿਅਕਤੀ ਉੱਥੇ ਹਾਜ਼ਰ ਸਨ। ਉਪਿੰਦਰ ਕੌਰ ਦੀ ਪਤਨੀ ਨੇ ਦੋਸ਼ ਲਾਇਆ ਕਿ ਉਸ ਦਿਨ ਉਸ ਦੇ ਪਤੀ ਦੇ ਸਿਰ ’ਤੇ ਪਿਸਤੌਲ ਰੱਖ ਕੇ ਗ਼ਲਤ ਬਿਆਨੀ ਵਾਲੀ ਵੀਡੀਓ ਵੀ ਬਣਵਾਈ ਗਈ ਸੀ। ਉਸ ਦੇ ਪਰਿਵਾਰ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਵੀ ਦਿੱਤੀਆਂ ਗਈਆਂ ਸਨ ਜਿਸ ਕਾਰਨ ਉਸ ਦਾ ਪਤੀ ਪ੍ਰੇਸ਼ਾਨ ਰਹਿੰਦਾ ਸੀ ਅਤੇ 21 ਮਾਰਚ ਨੂੰ ਸਵੇਰੇ 5.30 ਵਜੇ ਉਸ ਦੇ ਪਤੀ ਨੇ ਕੋਈ ਜ਼ਹਿਰੀਲੀ ਚੀਜ਼ ਖਾ ਕੇ ਖ਼ੁਦਕੁਸ਼ੀ ਕਰ ਲਈ।

ਇਸ ਲੇਖ ਨੂੰ ਦੋਸਤਾਂ ਨਾਲ ਸਾਂਝਾ ਕਰੋ

Picture of ਟੀਮ ਅੱਜ ਦੀ ਆਵਾਜ਼

ਟੀਮ ਅੱਜ ਦੀ ਆਵਾਜ਼

ਜੋ ਪੰਜਾਬੀ ਭਾਸ਼ਾ ਵਿੱਚ ਨਿਰਪੱਖ ਅਤੇ ਤਾਜ਼ਾ ਖ਼ਬਰਾਂ ਪਹੁੰਚਾਉਣ ਲਈ ਕੰਮ ਕਰਦੀ ਹੈ। ਸਾਡਾ ਮਕਸਦ ਸਿਰਫ਼ ਜਾਣਕਾਰੀ ਦੇਣਾ ਨਹੀਂ, ਸਗੋਂ ਲੋਕਾਂ ਦੀ ਅਵਾਜ਼ ਬਣਨਾ ਹੈ, ਉਹ ਅਵਾਜ਼ ਜੋ ਅਕਸਰ ਮੁੱਖਧਾਰਾ ਮੀਡੀਆ ਵਿੱਚ ਗੁੰਮ ਹੋ ਜਾਂਦੀ ਹੈ।

Expaliner: ਇਰਾਨ ਜੰਗ ਕਾਰਨ ਭਾਰਤੀ ਸ਼ੇਅਰ ਬਾਜ਼ਾਰ ਵਿੱਚ ਭਾਰੀ ਗਿਰਾਵਟ; ਜਾਣੋ ਸਟਾਕ ਮਾਰਕੀਟ ਡਿੱਗਣ ਦੇ ਕਾਰਨ

Expaliner: ਹਫਤੇ ਦੇ ਸ਼ੁਰੂਆਤੀ ਕਾਰੋਬਾਰ ਦਿਨ ਦੀ ਸ਼ੁਰੂਆਤੀ ਵੇਲੇ ਅੱਜ ਭਾਰਤੀ ਸ਼ੇਅਰ ਬਾਜ਼ਾਰ ਵਿੱਚ ਜ਼ਬਰਦਸਤ ਗਿਰਾਵਟ ਦੇਖਣ ਨੂੰ ਮਿਲੀ। ਬੰਬਈ ਸਟਾਕ ਐਕਸਚੇਂਜ ਦਾ ਸੂਚਕ ਅੰਕ ਸੈਂਸੈਕਸ

Read More »

ਲਾਲਜੀਤ ਭੁੱਲਰ ਖ਼ਿਲਾਫ਼ ਕੇਸ ਦਰਜ

ਪੰਜਾਬ ਪੁਲੀਸ ਨੇ ਪੰਜਾਬ ਵੇਅਰ ਹਾਊਸਿੰਗ ਕਾਰਪੋਰੇਸ਼ਨ ਦੇ ਅੰਮ੍ਰਿਤਸਰ ’ਚ ਤਾਇਨਾਤ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਦੇ ਖ਼ੁਦਕੁਸ਼ੀ ਮਾਮਲੇ ਵਿੱਚ ਸਾਬਕਾ ਕੈਬਨਿਟ ਮੰਤਰੀ ਲਾਲਜੀਤ ਸਿੰਘ

Read More »

oil-crisis: Trump ਦੀ ਧਮਕੀ ਤੋਂ ਬਾਅਦ Iran ਵੱਲੋਂ Strait of Hormuz ਪੂਰੀ ਤਰ੍ਹਾਂ ਬੰਦ ਕਰਨ ਦੀ ਚਿਤਾਵਨੀ

ਅਮਰੀਕਾ ਅਤੇ ਇਰਾਨ ਵਿਚਾਲੇ ਚੱਲ ਰਹੀ ਜੰਗ ਹੁਣ ਚੌਥੇ ਹਫ਼ਤੇ ਵਿਚ ਦਾਖਲ ਹੋ ਗਈ ਹੈ ਜਿਸ ਨਾਲ ਪੂਰੇ ਖੇਤਰ ਵਿਚ ਹਾਲਾਤ ਬਹੁਤ ਨਾਜ਼ੁਕ ਬਣ ਗਏ

Read More »
Expaliner: ਇਰਾਨ ਜੰਗ ਕਾਰਨ ਭਾਰਤੀ ਸ਼ੇਅਰ ਬਾਜ਼ਾਰ ਵਿੱਚ ਭਾਰੀ ਗਿਰਾਵਟ; ਜਾਣੋ ਸਟਾਕ ਮਾਰਕੀਟ ਡਿੱਗਣ ਦੇ ਕਾਰਨ
22Mar

Expaliner: ਇਰਾਨ ਜੰਗ ਕਾਰਨ ਭਾਰਤੀ ਸ਼ੇਅਰ ਬਾਜ਼ਾਰ ਵਿੱਚ ਭਾਰੀ ਗਿਰਾਵਟ; ਜਾਣੋ ਸਟਾਕ ਮਾਰਕੀਟ ਡਿੱਗਣ ਦੇ ਕਾਰਨ

Expaliner: ਹਫਤੇ ਦੇ ਸ਼ੁਰੂਆਤੀ ਕਾਰੋਬਾਰ ਦਿਨ ਦੀ ਸ਼ੁਰੂਆਤੀ ਵੇਲੇ ਅੱਜ ਭਾਰਤੀ ਸ਼ੇਅਰ ਬਾਜ਼ਾਰ ਵਿੱਚ ਜ਼ਬਰਦਸਤ ਗਿਰਾਵਟ ਦੇਖਣ ਨੂੰ ਮਿਲੀ। ਬੰਬਈ ਸਟਾਕ ਐਕਸਚੇਂਜ ਦਾ ਸੂਚਕ ਅੰਕ ਸੈਂਸੈਕਸ (Sensex) 1,555.62 ਅੰਕ ਹੇਠਾਂ ਡਿੱਗ…

ਲਾਲਜੀਤ ਭੁੱਲਰ ਖ਼ਿਲਾਫ਼ ਕੇਸ ਦਰਜ
22Mar

ਲਾਲਜੀਤ ਭੁੱਲਰ ਖ਼ਿਲਾਫ਼ ਕੇਸ ਦਰਜ

ਪੰਜਾਬ ਪੁਲੀਸ ਨੇ ਪੰਜਾਬ ਵੇਅਰ ਹਾਊਸਿੰਗ ਕਾਰਪੋਰੇਸ਼ਨ ਦੇ ਅੰਮ੍ਰਿਤਸਰ ’ਚ ਤਾਇਨਾਤ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਦੇ ਖ਼ੁਦਕੁਸ਼ੀ ਮਾਮਲੇ ਵਿੱਚ ਸਾਬਕਾ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਅਤੇ ਦੋ ਹੋਰਾਂ ਖ਼ਿਲਾਫ਼…

oil-crisis: Trump ਦੀ ਧਮਕੀ ਤੋਂ ਬਾਅਦ Iran ਵੱਲੋਂ Strait of Hormuz ਪੂਰੀ ਤਰ੍ਹਾਂ ਬੰਦ ਕਰਨ ਦੀ ਚਿਤਾਵਨੀ
22Mar

oil-crisis: Trump ਦੀ ਧਮਕੀ ਤੋਂ ਬਾਅਦ Iran ਵੱਲੋਂ Strait of Hormuz ਪੂਰੀ ਤਰ੍ਹਾਂ ਬੰਦ ਕਰਨ ਦੀ ਚਿਤਾਵਨੀ

ਅਮਰੀਕਾ ਅਤੇ ਇਰਾਨ ਵਿਚਾਲੇ ਚੱਲ ਰਹੀ ਜੰਗ ਹੁਣ ਚੌਥੇ ਹਫ਼ਤੇ ਵਿਚ ਦਾਖਲ ਹੋ ਗਈ ਹੈ ਜਿਸ ਨਾਲ ਪੂਰੇ ਖੇਤਰ ਵਿਚ ਹਾਲਾਤ ਬਹੁਤ ਨਾਜ਼ੁਕ ਬਣ ਗਏ ਹਨ। ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ…

More News