ਵੀਰਾਸਵਾਮੀ ਨੂੰ ਬਚਾਉਣ ਲਈ ਅੱਗੇ ਆਏ ਬਰਤਾਨਵੀ ਖਾਨਸਾਮੇ

ਬਰਤਾਨੀਆ ਦੇ ਕੁਝ ਪ੍ਰਮੁੱਖ ਖਾਨਸਾਮੇ ਅੱਜ ਲੰਡਨ ਦੇ ਸਭ ਤੋਂ ਪੁਰਾਣੇ ਭਾਰਤੀ ਰੈਸਟੋਰੈਂਟਾਂ ’ਚੋਂ ਇਕ ‘ਵੀਰਾਸਵਾਮੀ’ ਨੂੰ ਬਚਾਉਣ ਦੀ ਮੁਹਿੰਮ ਵਿੱਚ ਸ਼ਾਮਲ ਹੋਏ। ਇਸ ਰੈਸਟੋਰੈਂਟ ਦੀ ਲੀਜ਼ ਨੂੰ ਲੈ ਕੇ ਤਣਾਅ ਪੈਦਾ ਹੋ ਗਿਆ ਹੈ ਜਿਸ ਨਾਲ ਰੀਜੈਂਟ ਸਟ੍ਰੀਟ ਤੋਂ ਇਸ ਨੂੰ ਹਟਾਉਣ ਦਾ ਖ਼ਤਰਾ ਪੈਦਾ ਹੋ ਗਿਆ ਹੈ।

‘ਦਿ ਟਾਈਮਜ਼’ ਵਿੱਚ ਪ੍ਰਕਾਸ਼ਿਤ ਇਕ ਖੁੱਲ੍ਹੇ ਪੱਤਰ ’ਚ ਸਾਈਰਸ ਟੋਡੀਵਾਲਾ, ਰੇਅਮੰਡ ਬਲੈਂਕ ਅਤੇ ਮਿਸ਼ੇਲ ਰੂਕਸ ਵਰਗੇ ਪ੍ਰਸਿੱਧ ਸ਼ੈੱਫ ਅਤੇ ਰੈਸਟੋਰੈਂਟਾਂ ਦੇ ਮਾਲਕਾਂ ਨੇ ਵਿਕਟਰੀ ਹਾਊਸ ਦੇ ਮਾਲਕ ਕਰਾਊਨ ਐਸਟੇਟ ਨੂੰ ਅਪੀਲ ਕੀਤੀ ਹੈ ਕਿ ਉਹ ਜ਼ਿੰਮੇਵਾਰੀ ਨਾਲ ਕੰਮ ਕਰਨ। ਵਿਕਟਰੀ ਹਾਊਸ ਵਿੱਚ ਅਪਰੈਲ 1926 ਤੋਂ ਲਗਪਗ 100 ਸਾਲਾਂ ਤੋਂ ਇਹ ਰੈਸਟੋਰੈਂਟ ਚੱਲ ਰਿਹਾ ਹੈ। ਪਿਛਲੀਆਂ ਗਰਮੀਆਂ ਵਿੱਚ ‘ਵੀਰਾਸਵਾਮੀ’ ਦੇ ਮਾਲਕ ਐੱਮ ਡਬਲਿਊ ਈਟ ਨੂੰ ਸੂਚਿਤ ਕੀਤਾ ਗਿਆ ਸੀ ਕਿ ਉਨ੍ਹਾਂ ਦੀ ਲੀਜ਼ ਨੂੰ ਨਹੀਂ ਨਵਿਆਇਆ ਜਾਵੇਗਾ, ਕਿਉਂਕਿ ਕਰਾਊਨ ਐਸਟੇਟ ਜੋ ਇਮਾਰਤ ਦੀ ਉੱਪਰਲੀ ਮੰਜ਼ਿਲ ’ਤੇ ਸਥਿਤ ਹੈ, ਦਫ਼ਤਰਾਂ ਲਈ ਜ਼ਮੀਨੀ ਮੰਜ਼ਿਲ ਦੇ ਸਵਾਗਤ ਖੇਤਰ ਦਾ ਵਿਸਥਾਰ ਕਰਨਾ ਚਾਹੁੰਦਾ ਹੈ।ਖਾਨਸਾਮਿਆਂ ਨੇ ਪੱਤਰ ਵਿੱਚ ਲਿਖਿਆ ਹੈ, ‘‘ਅਜਿਹੇ ਰੈਸਟੋਰੈਂਟ ਨੂੰ ਦਫ਼ਤਰ ਵਿੱਚ ਤਬਦੀਲ ਕਰਨਾ ਗ਼ੈਰ-ਵਾਜਿਬ ਹੋਵੇਗਾ। ਇਸ ਨਾਲ ਸੈਰ-ਸਪਾਟਾ ਅਰਥਚਾਰੇ ਨੂੰ ਗੰਭੀਰ ਨੁਕਸਾਨ ਪਹੁੰਚੇਗਾ। ਜਿਵੇਂ ਕਰਾਊਨ ਜਾਣਦਾ ਹੈ ਕਿ ਵਿਰਾਸਤ ਨੂੰ ਨਾ ਤਾਂ ਤਬਦੀਲ ਕੀਤਾ ਜਾ ਸਕਦਾ ਹੈ ਤੇ ਨਾ ਹੀ ਇਤਿਹਾਸ ਨੂੰ ਬਦਲਿਆ ਜਾ ਸਕਦਾ ਹੈ।

ਇਸ ਲੇਖ ਨੂੰ ਦੋਸਤਾਂ ਨਾਲ ਸਾਂਝਾ ਕਰੋ

Picture of ਟੀਮ ਅੱਜ ਦੀ ਆਵਾਜ਼

ਟੀਮ ਅੱਜ ਦੀ ਆਵਾਜ਼

ਜੋ ਪੰਜਾਬੀ ਭਾਸ਼ਾ ਵਿੱਚ ਨਿਰਪੱਖ ਅਤੇ ਤਾਜ਼ਾ ਖ਼ਬਰਾਂ ਪਹੁੰਚਾਉਣ ਲਈ ਕੰਮ ਕਰਦੀ ਹੈ। ਸਾਡਾ ਮਕਸਦ ਸਿਰਫ਼ ਜਾਣਕਾਰੀ ਦੇਣਾ ਨਹੀਂ, ਸਗੋਂ ਲੋਕਾਂ ਦੀ ਅਵਾਜ਼ ਬਣਨਾ ਹੈ, ਉਹ ਅਵਾਜ਼ ਜੋ ਅਕਸਰ ਮੁੱਖਧਾਰਾ ਮੀਡੀਆ ਵਿੱਚ ਗੁੰਮ ਹੋ ਜਾਂਦੀ ਹੈ।

ਨੇਪਾਲ ਸਰਕਾਰ ਦਾ ਵੱਡਾ ਫੈਸਲਾ, ਭਾਰਤੀ ਕਰੰਸੀ ‘ਤੇ ਲੱਗੀ ਰੋਕ ਹਟਾਈ; ਹੁਣ ਕਿਹੜੇ-ਕਿਹੜੇ ਨੋਟ ਲੈ ਕੇ ਜਾਣ ਦੀ ਮਿਲੀ ਮਨਜ਼ੂਰੀ?

ਕਾਠਮੰਡੂ: ਨੇਪਾਲ ਨੇ ਭਾਰਤੀ ਕਰੰਸੀ ਦੇ ਆਉਣ-ਜਾਣ ‘ਤੇ ਲੱਗੀਆਂ ਪਾਬੰਦੀਆਂ ਵਿੱਚ ਛੋਟ ਦਿੱਤੀ ਹੈ। ਹੁਣ ਭਾਰਤੀ ਅਤੇ ਨੇਪਾਲੀ ਨਾਗਰਿਕ 9 ਨਵੰਬਰ 2016 ਤੋਂ ਬਾਅਦ ਜਾਰੀ ਕੀਤੇ

Read More »

ਅਮਰੀਕਾ ਦੀਆਂ ਮਿਸਾਲਾਂ ਹੋ ਰਹੀਆਂ ਨੇ ਖ਼ਤਮ, ਰਿਪੋਰਟ ‘ਚ ਦਾਅਵਾ; ਟਰੰਪ ਨੇ ਈਰਾਨ ‘ਤੇ ਹਮਲਾ ਰੋਕਣ ਲਈ ਕਿਹਾ

ਵਾਸ਼ਿੰਗਟਨ : ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਅਮਰੀਕੀ ਫੌਜ ਨੂੰ ਈਰਾਨ ‘ਤੇ ਨਵੇਂ ਹਮਲੇ ਨਾ ਕਰਨ ਦੇ ਨਿਰਦੇਸ਼ ਦਿੱਤੇ ਹਨ। ‘ਦ ਨਿਊਯਾਰਕ ਟਾਈਮਜ਼’ ਅਤੇ ‘ਐਕਸੀਓਸ’ ਦੀਆਂ

Read More »

ਕੈਨੇਡਾ ‘ਚ 139 ਮਿਲੀਅਨ ਡਾਲਰ ਦੇ ਨਸ਼ੀਲੇ ਪਦਾਰਥ ਜ਼ਬਤ, ਭਾਰਤੀ ਮੂਲ ਦੇ ਕਈ ਟਰੱਕ ਡਰਾਈਵਰਾਂ ਸਮੇਤ 19 ਗ੍ਰਿਫ਼ਤਾਰ

ਓਟਾਵਾ : ਕੈਨੇਡਾ ਦੇ ਓਨਟਾਰੀਓ ਵਿੱਚ ਇੱਕ ਵੱਡੇ ਸਰਹੱਦ ਪਾਰ ਗੈਰ-ਕਾਨੂੰਨੀ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼ ਕੀਤਾ ਗਿਆ ਹੈ। ਕੈਨੇਡਾ ਬਾਰਡਰ ਸਰਵਿਸਿਜ਼ ਏਜੰਸੀ

Read More »
ਨੇਪਾਲ ਸਰਕਾਰ ਦਾ ਵੱਡਾ ਫੈਸਲਾ, ਭਾਰਤੀ ਕਰੰਸੀ ‘ਤੇ ਲੱਗੀ ਰੋਕ ਹਟਾਈ; ਹੁਣ ਕਿਹੜੇ-ਕਿਹੜੇ ਨੋਟ ਲੈ ਕੇ ਜਾਣ ਦੀ ਮਿਲੀ ਮਨਜ਼ੂਰੀ?
26Jul

ਨੇਪਾਲ ਸਰਕਾਰ ਦਾ ਵੱਡਾ ਫੈਸਲਾ, ਭਾਰਤੀ ਕਰੰਸੀ ‘ਤੇ ਲੱਗੀ ਰੋਕ ਹਟਾਈ; ਹੁਣ ਕਿਹੜੇ-ਕਿਹੜੇ ਨੋਟ ਲੈ ਕੇ ਜਾਣ ਦੀ ਮਿਲੀ ਮਨਜ਼ੂਰੀ?

ਕਾਠਮੰਡੂ: ਨੇਪਾਲ ਨੇ ਭਾਰਤੀ ਕਰੰਸੀ ਦੇ ਆਉਣ-ਜਾਣ ‘ਤੇ ਲੱਗੀਆਂ ਪਾਬੰਦੀਆਂ ਵਿੱਚ ਛੋਟ ਦਿੱਤੀ ਹੈ। ਹੁਣ ਭਾਰਤੀ ਅਤੇ ਨੇਪਾਲੀ ਨਾਗਰਿਕ 9 ਨਵੰਬਰ 2016 ਤੋਂ ਬਾਅਦ ਜਾਰੀ ਕੀਤੇ ਗਏ 200 ਅਤੇ 500 ਰੁਪਏ…

ਅਮਰੀਕਾ ਦੀਆਂ ਮਿਸਾਲਾਂ ਹੋ ਰਹੀਆਂ ਨੇ ਖ਼ਤਮ, ਰਿਪੋਰਟ ‘ਚ ਦਾਅਵਾ; ਟਰੰਪ ਨੇ ਈਰਾਨ ‘ਤੇ ਹਮਲਾ ਰੋਕਣ ਲਈ ਕਿਹਾ
26Jul

ਅਮਰੀਕਾ ਦੀਆਂ ਮਿਸਾਲਾਂ ਹੋ ਰਹੀਆਂ ਨੇ ਖ਼ਤਮ, ਰਿਪੋਰਟ ‘ਚ ਦਾਅਵਾ; ਟਰੰਪ ਨੇ ਈਰਾਨ ‘ਤੇ ਹਮਲਾ ਰੋਕਣ ਲਈ ਕਿਹਾ

ਵਾਸ਼ਿੰਗਟਨ : ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਅਮਰੀਕੀ ਫੌਜ ਨੂੰ ਈਰਾਨ ‘ਤੇ ਨਵੇਂ ਹਮਲੇ ਨਾ ਕਰਨ ਦੇ ਨਿਰਦੇਸ਼ ਦਿੱਤੇ ਹਨ। ‘ਦ ਨਿਊਯਾਰਕ ਟਾਈਮਜ਼’ ਅਤੇ ‘ਐਕਸੀਓਸ’ ਦੀਆਂ ਰਿਪੋਰਟਾਂ ਦੇ ਅਨੁਸਾਰ, ਟਰੰਪ ਨੇ…

ਕੈਨੇਡਾ ‘ਚ 139 ਮਿਲੀਅਨ ਡਾਲਰ ਦੇ ਨਸ਼ੀਲੇ ਪਦਾਰਥ ਜ਼ਬਤ, ਭਾਰਤੀ ਮੂਲ ਦੇ ਕਈ ਟਰੱਕ ਡਰਾਈਵਰਾਂ ਸਮੇਤ 19 ਗ੍ਰਿਫ਼ਤਾਰ
26Jul

ਕੈਨੇਡਾ ‘ਚ 139 ਮਿਲੀਅਨ ਡਾਲਰ ਦੇ ਨਸ਼ੀਲੇ ਪਦਾਰਥ ਜ਼ਬਤ, ਭਾਰਤੀ ਮੂਲ ਦੇ ਕਈ ਟਰੱਕ ਡਰਾਈਵਰਾਂ ਸਮੇਤ 19 ਗ੍ਰਿਫ਼ਤਾਰ

ਓਟਾਵਾ : ਕੈਨੇਡਾ ਦੇ ਓਨਟਾਰੀਓ ਵਿੱਚ ਇੱਕ ਵੱਡੇ ਸਰਹੱਦ ਪਾਰ ਗੈਰ-ਕਾਨੂੰਨੀ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼ ਕੀਤਾ ਗਿਆ ਹੈ। ਕੈਨੇਡਾ ਬਾਰਡਰ ਸਰਵਿਸਿਜ਼ ਏਜੰਸੀ ਨੇ 1.7 ਟਨ ਗੈਰ-ਕਾਨੂੰਨੀ ਨਸ਼ੀਲੇ…

More News

Leave a Reply

Your email address will not be published. Required fields are marked *