ਵੇਅਰਹਾਊਸ ਦੇ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਖ਼ੁਦਕੁਸ਼ੀ ਮਾਮਲੇ ਵਿਚ ਪੀੜਤ ਪਰਿਵਾਰ ਨੇ ਪੁਲਿਸ ਦੀ ਕਾਰਵਾਈ ’ਤੇ ਸਵਾਲ ਚੁੱਕੇ ਹਨ। ਮਿ੍ਰਤਕ ਦੀ ਪਤਨੀ ਉਪਿੰਦਰ ਕੌਰ ਨੇ ਦੋਸ਼ ਲਾਇਆ ਕਿ ਘਟਨਾ ਦੇ ਇਕ ਮਹੀਨੇ ਤੋਂ ਵੱਧ ਸਮਾਂ ਬੀਤ ਜਾਣ ਦੇ ਬਾਅਦ ਵੀ ਪੁਲਿਸ ਮੰਤਰੀ ਲਾਲਜੀਤ ਸਿੰਘ ਭੁੱਲਰ ਦੇ ਪਿਤਾ ਸੁਖਦੇਵ ਸਿੰਘ ਤੇ ਪੀਏ ਦਿਲਬਾਗ ਸਿੰਘ ਨੂੰ ਗ੍ਰਿਫਤਾਰ ਨਹੀਂ ਕਰ ਸਕੀ। ਇਹੀ ਨਹੀਂ ਪਤੀ ਗਗਨਦੀਪ ਦੀ ਕੁੱਟਮਾਰ ਦੌਰਾਨ ਉਥੇ ਦੋ ਹੋਰ ਲੋਕਾਂ ਦੀ ਵੀ ਸ਼ਨਾਖਤ ਪੁਲਿਸ ਨਹੀਂ ਕਰ ਸਕੀ ਹੈ। ਉਪਿੰਦਰ ਕੌਰ ਨੇ ਐਤਵਾਰ ਨੂੰ ਰਣਜੀਤ ਐਵੇਨਿਊ ਸਥਿਤ ਆਪਣੀ ਰਿਹਾਇਸ਼ ’ਤੇ ਪ੍ਰੈੱਸ ਕਾਨਫਰੰਸ ਕਰ ਕੇ ਦੱਸਿਆ ਕਿ ਪੁਲਿਸ ਦਾ ਰਵੱਈਆ ਅੱਜ ਵੀ ਪਹਿਲਾਂ ਵਾਲਾ ਹੀ ਹੈ। ਪੁਲਿਸ ਮੁਲਜ਼ਮਾਂ ’ਤੇ ਕਾਰਵਾਈ ਨਹੀਂ ਕਰਨਾ ਚਾਹੁੰਦੀ। ਤੱਤਕਾਲੀ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਸਰੇਂਡਰ ਕਰ ਦਿੱਤਾ ਸੀ ਜਦਿਕ ਪੁਲਿਸ ਸਰੇਂਡਰ ਨੂੰ ਗ੍ਰਿਫਤਾਰੀ ਵਿਖਾਉਂਦੀ ਰਹੀ। ਮੁਲਜ਼ਮਾ ਦੇ ਪਿਤਾ ਸੁਖਦੇਵ ਸਿੰਘ ਦੀ ਜ਼ਮਾਨਤ ਅਰਜ਼ੀ ਸੈਸ਼ਨ ਅਦਾਲਤ ਨੇ ਰੱਦ ਕਰ ਦਿੱਤੀ ਹੈ। ਮੁਲਜ਼ਮ ਖੁੱਲ੍ਹੇਆਮ ਘੁੰਮ ਰਹੇ ਹਨ ਪਰ ਪੁਲਿਸ ਹੈ ਕਿ ਉਨ੍ਹਾਂ ਨੂੰ ਗ੍ਰਿਫਤਾਰ ਨਹੀਂ ਕਰ ਰਹੀ। ਉਪਿੰਦਰ ਕੌਰ ਨੇ ਮੁੱਖ ਮੰਤਰੀ ਤੇ ਚੀਫ ਜਸਟਿਸ ਨੂੰ ਅਪੀਲ ਕੀਤੀ ਹੈ ਕਿ ਉਸ ਨੂੰ ਇਨਸਾਫ ਦਿਵਾਇਆ ਜਾਵੇ।
ਵੇਅਰਹਾਊਸ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਖ਼ੁਦਕੁਸ਼ੀ ਮਾਮਲਾ: ਪਰਿਵਾਰ ਨੇ ਪੁਲਿਸ ਕਾਰਵਾਈ ’ਤੇ ਚੁੱਕੇ ਸਵਾਲ
ਇਸ ਲੇਖ ਨੂੰ ਦੋਸਤਾਂ ਨਾਲ ਸਾਂਝਾ ਕਰੋ
ਟੀਮ ਅੱਜ ਦੀ ਆਵਾਜ਼
ਜੋ ਪੰਜਾਬੀ ਭਾਸ਼ਾ ਵਿੱਚ ਨਿਰਪੱਖ ਅਤੇ ਤਾਜ਼ਾ ਖ਼ਬਰਾਂ ਪਹੁੰਚਾਉਣ ਲਈ ਕੰਮ ਕਰਦੀ ਹੈ। ਸਾਡਾ ਮਕਸਦ ਸਿਰਫ਼ ਜਾਣਕਾਰੀ ਦੇਣਾ ਨਹੀਂ, ਸਗੋਂ ਲੋਕਾਂ ਦੀ ਅਵਾਜ਼ ਬਣਨਾ ਹੈ, ਉਹ ਅਵਾਜ਼ ਜੋ ਅਕਸਰ ਮੁੱਖਧਾਰਾ ਮੀਡੀਆ ਵਿੱਚ ਗੁੰਮ ਹੋ ਜਾਂਦੀ ਹੈ।

ਵੇਅਰਹਾਊਸ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਖ਼ੁਦਕੁਸ਼ੀ ਮਾਮਲਾ: ਪਰਿਵਾਰ ਨੇ ਪੁਲਿਸ ਕਾਰਵਾਈ ’ਤੇ ਚੁੱਕੇ ਸਵਾਲ
ਵੇਅਰਹਾਊਸ ਦੇ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਖ਼ੁਦਕੁਸ਼ੀ ਮਾਮਲੇ ਵਿਚ ਪੀੜਤ ਪਰਿਵਾਰ ਨੇ ਪੁਲਿਸ ਦੀ ਕਾਰਵਾਈ ’ਤੇ ਸਵਾਲ ਚੁੱਕੇ ਹਨ। ਮਿ੍ਰਤਕ ਦੀ ਪਤਨੀ ਉਪਿੰਦਰ ਕੌਰ ਨੇ

ਅਮਰੀਕਾ ਦੀ ਇੰਡੀਆਨਾ ਯੂਨੀਵਰਸਿਟੀ ਨੇੜੇ ਭਾਰੀ ਗੋਲ਼ੀਬਾਰੀ, ਨੌਂ ਜਣੇ ਜ਼ਖ਼ਮੀ; ਜਾਂਚ ‘ਚ ਜੁਟੀ ਪੁਲਿਸ
ਅਮਰੀਕਾ ਵਿੱਚ ਇੰਡੀਆਨਾ ਯੂਨੀਵਰਸਿਟੀ ਕੈਂਪਸ ਦੇ ਨੇੜੇ ਐਤਵਾਰ ਸਵੇਰੇ ਗੋਲ਼ੀਬਾਰੀ ਦੀ ਘਟਨਾ ਵਾਪਰੀ। “ਲਿਟਲ 500” ਕਾਲਜ ਸਾਈਕਲਿੰਗ ਦੌੜ ਵਿੱਚ ਹਿੱਸਾ ਲੈ ਰਹੇ ਹਜ਼ਾਰਾਂ ਵਿਦਿਆਰਥੀਆਂ ਅਤੇ

‘ਕਾਸ਼ ਪਟੇਲ ਨੂੰ ਛੱਡ, ਨਿਸ਼ਾਨੇ ‘ਤੇ ਸਨ ਸਾਰੇ ਅਧਿਕਾਰੀ’, ਵ੍ਹਾਈਟ ਹਾਊਸ ਪ੍ਰੈੱਸ ਡਿਨਰ ਦੇ ਸ਼ੂਟਰ ਦੀ ਟਾਰਗੇਟ ਲਿਸਟ ਤੋਂ ਖ਼ੁਲਾਸਾ
ਸ਼ਨੀਵਾਰ ਰਾਤ ਨੂੰ ਵਾਸ਼ਿੰਗਟਨ ਹਿਲਟਨ ਹੋਟਲ ਵਿੱਚ ਵ੍ਹਾਈਟ ਹਾਊਸ ਕੌਰਸਪੌਂਡੈਂਟਸ ਐਸੋਸੀਏਸ਼ਨ ਦਾ ਸਾਲਾਨਾ ਡਿਨਰ ਇੱਕ ਯਾਦਗਾਰ ਸ਼ਾਮ ਹੋਣ ਵਾਲੀ ਸੀ। ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਪਹਿਲੀ
ਵੇਅਰਹਾਊਸ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਖ਼ੁਦਕੁਸ਼ੀ ਮਾਮਲਾ: ਪਰਿਵਾਰ ਨੇ ਪੁਲਿਸ ਕਾਰਵਾਈ ’ਤੇ ਚੁੱਕੇ ਸਵਾਲ
ਵੇਅਰਹਾਊਸ ਦੇ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਖ਼ੁਦਕੁਸ਼ੀ ਮਾਮਲੇ ਵਿਚ ਪੀੜਤ ਪਰਿਵਾਰ ਨੇ ਪੁਲਿਸ ਦੀ ਕਾਰਵਾਈ ’ਤੇ ਸਵਾਲ ਚੁੱਕੇ ਹਨ। ਮਿ੍ਰਤਕ ਦੀ ਪਤਨੀ ਉਪਿੰਦਰ ਕੌਰ ਨੇ ਦੋਸ਼ ਲਾਇਆ ਕਿ ਘਟਨਾ ਦੇ…
ਅਮਰੀਕਾ ਦੀ ਇੰਡੀਆਨਾ ਯੂਨੀਵਰਸਿਟੀ ਨੇੜੇ ਭਾਰੀ ਗੋਲ਼ੀਬਾਰੀ, ਨੌਂ ਜਣੇ ਜ਼ਖ਼ਮੀ; ਜਾਂਚ ‘ਚ ਜੁਟੀ ਪੁਲਿਸ
ਅਮਰੀਕਾ ਵਿੱਚ ਇੰਡੀਆਨਾ ਯੂਨੀਵਰਸਿਟੀ ਕੈਂਪਸ ਦੇ ਨੇੜੇ ਐਤਵਾਰ ਸਵੇਰੇ ਗੋਲ਼ੀਬਾਰੀ ਦੀ ਘਟਨਾ ਵਾਪਰੀ। “ਲਿਟਲ 500” ਕਾਲਜ ਸਾਈਕਲਿੰਗ ਦੌੜ ਵਿੱਚ ਹਿੱਸਾ ਲੈ ਰਹੇ ਹਜ਼ਾਰਾਂ ਵਿਦਿਆਰਥੀਆਂ ਅਤੇ ਨੌਜਵਾਨਾਂ ‘ਤੇ ਅਚਾਨਕ ਹਮਲਾ ਕਰ…
‘ਕਾਸ਼ ਪਟੇਲ ਨੂੰ ਛੱਡ, ਨਿਸ਼ਾਨੇ ‘ਤੇ ਸਨ ਸਾਰੇ ਅਧਿਕਾਰੀ’, ਵ੍ਹਾਈਟ ਹਾਊਸ ਪ੍ਰੈੱਸ ਡਿਨਰ ਦੇ ਸ਼ੂਟਰ ਦੀ ਟਾਰਗੇਟ ਲਿਸਟ ਤੋਂ ਖ਼ੁਲਾਸਾ
ਸ਼ਨੀਵਾਰ ਰਾਤ ਨੂੰ ਵਾਸ਼ਿੰਗਟਨ ਹਿਲਟਨ ਹੋਟਲ ਵਿੱਚ ਵ੍ਹਾਈਟ ਹਾਊਸ ਕੌਰਸਪੌਂਡੈਂਟਸ ਐਸੋਸੀਏਸ਼ਨ ਦਾ ਸਾਲਾਨਾ ਡਿਨਰ ਇੱਕ ਯਾਦਗਾਰ ਸ਼ਾਮ ਹੋਣ ਵਾਲੀ ਸੀ। ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਪਹਿਲੀ ਵਾਰ ਇਸ ਪ੍ਰੋਗਰਾਮ ਵਿੱਚ ਸ਼ਾਮਲ…
More News

ਵੇਅਰਹਾਊਸ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਖ਼ੁਦਕੁਸ਼ੀ ਮਾਮਲਾ: ਪਰਿਵਾਰ ਨੇ ਪੁਲਿਸ ਕਾਰਵਾਈ ’ਤੇ ਚੁੱਕੇ ਸਵਾਲ

ਅਮਰੀਕਾ ਦੀ ਇੰਡੀਆਨਾ ਯੂਨੀਵਰਸਿਟੀ ਨੇੜੇ ਭਾਰੀ ਗੋਲ਼ੀਬਾਰੀ, ਨੌਂ ਜਣੇ ਜ਼ਖ਼ਮੀ; ਜਾਂਚ ‘ਚ ਜੁਟੀ ਪੁਲਿਸ

ਵ੍ਹਾਈਟ ਹਾਊਸ ਡਿਨਰ ਸ਼ੂਟਿੰਗ ਨੂੰ ਲੈ ਕੇ ਈਰਾਨ ਨੇ ਟਰੰਪ ਦਾ ਉਡਾਇਆ ਮਜ਼ਾਕ, ਜਾਰੀ ਕੀਤਾ ਐਨੀਮੇਟਡ ਵੀਡੀਓ

H-1B ਵੀਜ਼ਾ ‘ਤੇ 3 ਸਾਲ ਲਈ ਲੱਗੇਗੀ ਰੋਕ? ਅਮਰੀਕਾ ‘ਚ ਪੇਸ਼ ਹੋਇਆ ਬਿੱਲ

ਅਮਰੀਕਾ ਤੇ ਈਰਾਨ ਵਿਚਕਾਰ ਇਸਲਾਮਾਬਾਦ ‘ਚ ਦੂਜੇ ਦੌਰ ਦੀ ਗੱਲਬਾਤ ਅੱਜ, ਕੀ ਬਣੇਗੀ ਸਹਿਮਤੀ?