ਸਵੇਰੇ-ਸਵੇਰੇ ਧਮਾਕਿਆਂ ਦੀ ਆਵਾਜ਼ ਨਾਲ ਹਿੱਲਿਆ ਪਾਕਿਸਤਾਨ! ਪੇਸ਼ਾਵਰ FC ਹੈੱਡਕੁਆਰਟਰ ਨੇੜੇ ਜ਼ੋਰਦਾਰ ਧਮਾਕਾ, ਇਲਾਕੇ ਦੀ ਹੋਈ ਘੇਰਾਬੰਦੀ

ਪਾਕਿਸਤਾਨ ਦੇ ਪੇਸ਼ਾਵਰ ਵਿੱਚ ਸੋਮਵਾਰ ਸਵੇਰੇ ਅਰਧ ਸੈਨਿਕ ਬਲ (FC) ਦੇ ਮੁੱਖ ਦਫ਼ਤਰ ‘ਤੇ ਕੁਝ ਬੰਦੂਕਧਾਰੀਆਂ ਨੇ ਹਮਲਾ ਕੀਤਾ। ਰਾਇਟਰਜ਼ ਦੀ ਰਿਪੋਰਟ ਮੁਤਾਬਕ ਜਿਵੇਂ ਹੀ ਗੋਲੀਬਾਰੀ ਦੀ ਆਵਾਜ਼ ਸੁਣੀ ਗਈ, ਪੁਲਿਸ ਅਤੇ ਸੁਰੱਖਿਆ ਬਲ ਤੁਰੰਤ ਮੌਕੇ ‘ਤੇ ਪਹੁੰਚ ਗਏ ਅਤੇ ਇਲਾਕੇ ਨੂੰ ਘੇਰ ਲਿਆ। ਇਸੇ ਦੌਰਾਨ, ਪੇਸ਼ਾਵਰ ਦੇ ਕਈ ਲੋਕਾਂ ਨੇ ਸੋਸ਼ਲ ਮੀਡੀਆ ਪਲੇਟਫਾਰਮ X ‘ਤੇ ਲਿਖਿਆ ਕਿ ਉਨ੍ਹਾਂ ਨੇ FC ਮੁੱਖ ਦਫ਼ਤਰ ਵੱਲੋਂ ਬੰਬ ਧਮਾਕੇ ਵਰਗੀ ਤੇਜ਼ ਆਵਾਜ਼ ਸੁਣੀ। ਇਸ ਸਮੇਂ ਸੁਰੱਖਿਆ ਵਧਾ ਦਿੱਤੀ ਗਈ ਹੈ ਅਤੇ ਮਾਮਲੇ ਦੀ ਜਾਂਚ ਚੱਲ ਰਹੀ ਹੈ।

ਜਿਓ ਟੀਵੀ ਦੇ ਮੁਤਾਬਕ, ਪੇਸ਼ਾਵਰ ਵਿੱਚ ਫੈਡਰਲ ਕੋਨਸਟੇਬਲਰੀ (FC) ਮੁੱਖ ਦਫ਼ਤਰ ‘ਤੇ ਸੋਮਵਾਰ ਸਵੇਰੇ 8:10 ਵਜੇ ਹਮਲਾ ਹੋਇਆ। ਘਟਨਾ ਤੋਂ ਬਾਅਦ ਸੁਨਹਿਰੀ ਮਸੀਤ ਰੋਡ ਨੂੰ ਬੰਦ ਕਰ ਦਿੱਤਾ ਗਿਆ ਅਤੇ ਪੂਰੇ ਇਲਾਕੇ ਨੂੰ ਸੁਰੱਖਿਆ ਬਲਾਂ ਨੇ ਘੇਰ ਲਿਆ। ਸੁਰੱਖਿਆ ਅਧਿਕਾਰੀਆਂ ਦੇ ਅਨੁਸਾਰ ਹਮਲੇ ਵਿੱਚ ਦੋ ਧਮਾਕੇ ਹੋਏ ਅਤੇ ਹਮਲਾਵਰਾਂ ਨੇ ਗੋਲੀਆਂ ਚਲਾਕੇ ਹੰਗਾਮਾ ਮਚਾ ਦਿੱਤਾ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।

ਇਸ ਲੇਖ ਨੂੰ ਦੋਸਤਾਂ ਨਾਲ ਸਾਂਝਾ ਕਰੋ

Picture of ਟੀਮ ਅੱਜ ਦੀ ਆਵਾਜ਼

ਟੀਮ ਅੱਜ ਦੀ ਆਵਾਜ਼

ਜੋ ਪੰਜਾਬੀ ਭਾਸ਼ਾ ਵਿੱਚ ਨਿਰਪੱਖ ਅਤੇ ਤਾਜ਼ਾ ਖ਼ਬਰਾਂ ਪਹੁੰਚਾਉਣ ਲਈ ਕੰਮ ਕਰਦੀ ਹੈ। ਸਾਡਾ ਮਕਸਦ ਸਿਰਫ਼ ਜਾਣਕਾਰੀ ਦੇਣਾ ਨਹੀਂ, ਸਗੋਂ ਲੋਕਾਂ ਦੀ ਅਵਾਜ਼ ਬਣਨਾ ਹੈ, ਉਹ ਅਵਾਜ਼ ਜੋ ਅਕਸਰ ਮੁੱਖਧਾਰਾ ਮੀਡੀਆ ਵਿੱਚ ਗੁੰਮ ਹੋ ਜਾਂਦੀ ਹੈ।

’60 ਦਿਨਾਂ “ਚ ਨੌਕਰੀ ਲੱਭੋ ਜਾਂ ਅਮਰੀਕਾ ਛੱਡੋ’, H-1B ਵੀਜ਼ਾ ਧਾਰਕ ਭਾਰਤੀ ਟੇਕ ਪੇਸ਼ੇਵਰਾਂ ਨੂੰ ਅਲਟੀਮੇਟਮ

ਅਮਰੀਕੀ ਤਕਨੀਕੀ ਖੇਤਰ ਵਿੱਚ ਛਾਂਟੀ ਦੀ ਇੱਕ ਨਵੀਂ ਲਹਿਰ ਨੇ ਉੱਥੇ ਰਹਿਣ ਵਾਲੇ ਹਜ਼ਾਰਾਂ ਭਾਰਤੀ ਇੰਜੀਨੀਅਰਾਂ ਅਤੇ ਸਾਫਟਵੇਅਰ ਡਿਵੈਲਪਰਾਂ ਦੇ ਜੀਵਨ ਨੂੰ ਉਜਾੜ ਦਿੱਤਾ ਹੈ।

Read More »

ਸੰਸਦ ਮੈਂਬਰ ਗੁਰਜੀਤ ਔਜਲਾ ਨੇ ਆਸਟ੍ਰੇਲੀਆ ਦੀ ਧਰਤੀ ਤੋਂ ਘੇਰੀ ਪੰਜਾਬ ਸਰਕਾਰ; ਪੰਜਾਬੀ ਭਾਈਚਾਰੇ ਨਾਲ ਮਿਲ ਕੇ 2027 ਲਈ ਖਿੱਚੀ ਸਿਆਸੀ ਲਕੀਰ

ਮੈਲਬੌਰਨ : ਸ੍ਰੀ ਅੰਮ੍ਰਿਤਸਰ ਸਾਹਿਬ ਲੋਕ ਸਭਾ ਹਲਕੇ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਇਨੀਂ ਦਿਨੀਂ ਆਸਟ੍ਰੇਲੀਆ ਦੌਰੇ ‘ਤੇ ਹਨ, ਜਿੱਥੇ ਉਹ ਵੱਖ-ਵੱਖ ਸ਼ਹਿਰਾਂ ‘ਚ ਪੰਜਾਬੀ

Read More »

ਹਾਈ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਨਗਰ ਕੌਂਸਲ ਦੀ ਵੱਡੀ ਕਾਰਵਾਈ, ਜੜ੍ਹਾਂ ਤੋਂ ਉਖਾੜੇ ਜਾ ਰਹੇ ਨਜਾਇਜ਼ ਯੂਨੀਪੋਲ

ਜ਼ੀਰਕਪੁਰ : ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ 26 ਮਈ ਨੂੰ ਹੋਣ ਵਾਲੀ ਅਗਲੀ ਸੁਣਵਾਈ ਤੋਂ ਪਹਿਲਾਂ ਜ਼ੀਰਕਪੁਰ ਵਿਚ ਨਾਜਾਇਜ਼ ਯੂਨੀਪੋਲਾਂ ਅਤੇ ਹੋਰਡਿੰਗ ਬੋਰਡਾਂ ਦੇ

Read More »
’60 ਦਿਨਾਂ “ਚ ਨੌਕਰੀ ਲੱਭੋ ਜਾਂ ਅਮਰੀਕਾ ਛੱਡੋ’, H-1B ਵੀਜ਼ਾ ਧਾਰਕ ਭਾਰਤੀ ਟੇਕ ਪੇਸ਼ੇਵਰਾਂ ਨੂੰ ਅਲਟੀਮੇਟਮ
22May

’60 ਦਿਨਾਂ “ਚ ਨੌਕਰੀ ਲੱਭੋ ਜਾਂ ਅਮਰੀਕਾ ਛੱਡੋ’, H-1B ਵੀਜ਼ਾ ਧਾਰਕ ਭਾਰਤੀ ਟੇਕ ਪੇਸ਼ੇਵਰਾਂ ਨੂੰ ਅਲਟੀਮੇਟਮ

ਅਮਰੀਕੀ ਤਕਨੀਕੀ ਖੇਤਰ ਵਿੱਚ ਛਾਂਟੀ ਦੀ ਇੱਕ ਨਵੀਂ ਲਹਿਰ ਨੇ ਉੱਥੇ ਰਹਿਣ ਵਾਲੇ ਹਜ਼ਾਰਾਂ ਭਾਰਤੀ ਇੰਜੀਨੀਅਰਾਂ ਅਤੇ ਸਾਫਟਵੇਅਰ ਡਿਵੈਲਪਰਾਂ ਦੇ ਜੀਵਨ ਨੂੰ ਉਜਾੜ ਦਿੱਤਾ ਹੈ। ਜਿਹੜੇ ਲੋਕ ਸਾਲਾਂ ਤੋਂ ਅਮਰੀਕਾ…

ਸੰਸਦ ਮੈਂਬਰ ਗੁਰਜੀਤ ਔਜਲਾ ਨੇ ਆਸਟ੍ਰੇਲੀਆ ਦੀ ਧਰਤੀ ਤੋਂ ਘੇਰੀ ਪੰਜਾਬ ਸਰਕਾਰ; ਪੰਜਾਬੀ ਭਾਈਚਾਰੇ ਨਾਲ ਮਿਲ ਕੇ 2027 ਲਈ ਖਿੱਚੀ ਸਿਆਸੀ ਲਕੀਰ
22May

ਸੰਸਦ ਮੈਂਬਰ ਗੁਰਜੀਤ ਔਜਲਾ ਨੇ ਆਸਟ੍ਰੇਲੀਆ ਦੀ ਧਰਤੀ ਤੋਂ ਘੇਰੀ ਪੰਜਾਬ ਸਰਕਾਰ; ਪੰਜਾਬੀ ਭਾਈਚਾਰੇ ਨਾਲ ਮਿਲ ਕੇ 2027 ਲਈ ਖਿੱਚੀ ਸਿਆਸੀ ਲਕੀਰ

ਮੈਲਬੌਰਨ : ਸ੍ਰੀ ਅੰਮ੍ਰਿਤਸਰ ਸਾਹਿਬ ਲੋਕ ਸਭਾ ਹਲਕੇ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਇਨੀਂ ਦਿਨੀਂ ਆਸਟ੍ਰੇਲੀਆ ਦੌਰੇ ‘ਤੇ ਹਨ, ਜਿੱਥੇ ਉਹ ਵੱਖ-ਵੱਖ ਸ਼ਹਿਰਾਂ ‘ਚ ਪੰਜਾਬੀ ਭਾਈਚਾਰੇ ਨਾਲ ਮੀਟਿੰਗਾਂ ਅਤੇ ਸਮਾਗਮਾਂ…

ਹਾਈ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਨਗਰ ਕੌਂਸਲ ਦੀ ਵੱਡੀ ਕਾਰਵਾਈ, ਜੜ੍ਹਾਂ ਤੋਂ ਉਖਾੜੇ ਜਾ ਰਹੇ ਨਜਾਇਜ਼ ਯੂਨੀਪੋਲ
22May

ਹਾਈ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਨਗਰ ਕੌਂਸਲ ਦੀ ਵੱਡੀ ਕਾਰਵਾਈ, ਜੜ੍ਹਾਂ ਤੋਂ ਉਖਾੜੇ ਜਾ ਰਹੇ ਨਜਾਇਜ਼ ਯੂਨੀਪੋਲ

ਜ਼ੀਰਕਪੁਰ : ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ 26 ਮਈ ਨੂੰ ਹੋਣ ਵਾਲੀ ਅਗਲੀ ਸੁਣਵਾਈ ਤੋਂ ਪਹਿਲਾਂ ਜ਼ੀਰਕਪੁਰ ਵਿਚ ਨਾਜਾਇਜ਼ ਯੂਨੀਪੋਲਾਂ ਅਤੇ ਹੋਰਡਿੰਗ ਬੋਰਡਾਂ ਦੇ ਮਾਮਲੇ ਨੇ ਪ੍ਰਸ਼ਾਸਨਿਕ ਗਲਿਆਰਿਆਂ ਵਿਚ…

More News