ਸ਼ਹੀਦੀ ਦਿਹਾੜੇ ਮੌਕੇ ਸਰਕਾਰ ਆਨੰਦਪੁਰ ਸਾਹਿਬ ਨੂੰ ਜ਼ਿਲ੍ਹਾ ਐਲਾਨੇ: ਚੰਦੂਮਾਜਰਾ

ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਇਤਿਹਾਸਕ ਢੰਗ ਨਾਲ ਮਨਾਉਣ ਲਈ ਸਾਬਕਾ ਸੰਸਦ ਮੈਂਬਰ ਅਤੇ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਆਗੂ ਪ੍ਰੇਮ ਸਿੰਘ ਚੰਦੂਮਾਜਰਾ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਸ੍ਰੀ ਆਨੰਦਪੁਰ ਸਾਹਿਬ ਨੂੰ ਜ਼ਿਲ੍ਹਾ ਐਲਾਨਿਆ ਜਾਵੇ।

ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਵੀ ਵਿਸ਼ੇਸ਼ ਪੈਕੇਜ ਜਾਰੀ ਕਰਨਾ ਚਾਹੀਦਾ ਹੈ ਤਾਂ ਜੋ ਸ੍ਰੀ ਆਨੰਦਪੁਰ ਸਾਹਿਬ ਵਿੱਚ ਯਾਦਗਾਰ ਕਾਇਮ ਕੀਤੀ ਜਾ ਸਕੇ। ਸਾਬਕਾ ਸੰਸਦ ਮੈਂਬਰ ਨੇ ਪੰਜਾਬ ਸਰਕਾਰ ਵੱਲੋਂ ਸ਼ਹੀਦੀ ਸ਼ਤਾਬਦੀ ਮੌਕੇ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸ੍ਰੀ ਆਨੰਦਪੁਰ ਸਾਹਿਬ ਵਿੱਚ ਬੁਲਾਏ ਜਾਣ ਦਾ ਸਵਾਗਤ ਕੀਤਾ।ਉਨ੍ਹਾਂ ਕਿਹਾ ਕਿ ਜੇ ਇਹ ਸੈਸ਼ਨ ਸੱਚਮੁੱਚ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਹੋਵੇ ਤਾਂ ਇਹ ਇਤਿਹਾਸਕ ਕਦਮ ਸਾਬਤ ਹੋਵੇਗਾ। ਸ੍ਰੀ ਚੰਦੂਮਾਜਰਾ ਨੇ ਅੱਜ ਇੱਥੇ ਪਾਵਰ ਕਲੋਨੀ ਰੈਸਟ ਹਾਊਸ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਨ ਮੌਕੇ ਕਿਹਾ ਕਿ ਇਹ ਸਮਾਗਮ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਗਵਾਈ ਹੇਠ ਕੀਤੇ ਜਾਣੇ ਚਾਹੀਦੇ ਹਨ, ਤਾਂ ਜੋ ਪੰਥਕ ਏਕਤਾ ਬਣੀ ਰਹੇ ਅਤੇ ਕਿਸੇ ਤਰ੍ਹਾਂ ਦਾ ਵਿਵਾਦ ਨਾ ਉੱਠੇ। ਉਨ੍ਹਾਂ ਸਾਰੀਆਂ ਪੰਥਕ ਤੇ ਰਾਜਨੀਤਿਕ ਧਿਰਾਂ ਨੂੰ ਅਪੀਲ ਕੀਤੀ ਕਿ ਇਹ ਮੌਕਾ ਸਾਂਝੀ ਸ਼ਰਧਾ ਅਤੇ ਏਕਤਾ ਦਾ ਪ੍ਰਤੀਕ ਬਣਨਾ ਚਾਹੀਦਾ ਹੈ।

ਇਸ ਲੇਖ ਨੂੰ ਦੋਸਤਾਂ ਨਾਲ ਸਾਂਝਾ ਕਰੋ

Picture of ਟੀਮ ਅੱਜ ਦੀ ਆਵਾਜ਼

ਟੀਮ ਅੱਜ ਦੀ ਆਵਾਜ਼

ਜੋ ਪੰਜਾਬੀ ਭਾਸ਼ਾ ਵਿੱਚ ਨਿਰਪੱਖ ਅਤੇ ਤਾਜ਼ਾ ਖ਼ਬਰਾਂ ਪਹੁੰਚਾਉਣ ਲਈ ਕੰਮ ਕਰਦੀ ਹੈ। ਸਾਡਾ ਮਕਸਦ ਸਿਰਫ਼ ਜਾਣਕਾਰੀ ਦੇਣਾ ਨਹੀਂ, ਸਗੋਂ ਲੋਕਾਂ ਦੀ ਅਵਾਜ਼ ਬਣਨਾ ਹੈ, ਉਹ ਅਵਾਜ਼ ਜੋ ਅਕਸਰ ਮੁੱਖਧਾਰਾ ਮੀਡੀਆ ਵਿੱਚ ਗੁੰਮ ਹੋ ਜਾਂਦੀ ਹੈ।

’60 ਦਿਨਾਂ “ਚ ਨੌਕਰੀ ਲੱਭੋ ਜਾਂ ਅਮਰੀਕਾ ਛੱਡੋ’, H-1B ਵੀਜ਼ਾ ਧਾਰਕ ਭਾਰਤੀ ਟੇਕ ਪੇਸ਼ੇਵਰਾਂ ਨੂੰ ਅਲਟੀਮੇਟਮ

ਅਮਰੀਕੀ ਤਕਨੀਕੀ ਖੇਤਰ ਵਿੱਚ ਛਾਂਟੀ ਦੀ ਇੱਕ ਨਵੀਂ ਲਹਿਰ ਨੇ ਉੱਥੇ ਰਹਿਣ ਵਾਲੇ ਹਜ਼ਾਰਾਂ ਭਾਰਤੀ ਇੰਜੀਨੀਅਰਾਂ ਅਤੇ ਸਾਫਟਵੇਅਰ ਡਿਵੈਲਪਰਾਂ ਦੇ ਜੀਵਨ ਨੂੰ ਉਜਾੜ ਦਿੱਤਾ ਹੈ।

Read More »

ਸੰਸਦ ਮੈਂਬਰ ਗੁਰਜੀਤ ਔਜਲਾ ਨੇ ਆਸਟ੍ਰੇਲੀਆ ਦੀ ਧਰਤੀ ਤੋਂ ਘੇਰੀ ਪੰਜਾਬ ਸਰਕਾਰ; ਪੰਜਾਬੀ ਭਾਈਚਾਰੇ ਨਾਲ ਮਿਲ ਕੇ 2027 ਲਈ ਖਿੱਚੀ ਸਿਆਸੀ ਲਕੀਰ

ਮੈਲਬੌਰਨ : ਸ੍ਰੀ ਅੰਮ੍ਰਿਤਸਰ ਸਾਹਿਬ ਲੋਕ ਸਭਾ ਹਲਕੇ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਇਨੀਂ ਦਿਨੀਂ ਆਸਟ੍ਰੇਲੀਆ ਦੌਰੇ ‘ਤੇ ਹਨ, ਜਿੱਥੇ ਉਹ ਵੱਖ-ਵੱਖ ਸ਼ਹਿਰਾਂ ‘ਚ ਪੰਜਾਬੀ

Read More »

ਹਾਈ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਨਗਰ ਕੌਂਸਲ ਦੀ ਵੱਡੀ ਕਾਰਵਾਈ, ਜੜ੍ਹਾਂ ਤੋਂ ਉਖਾੜੇ ਜਾ ਰਹੇ ਨਜਾਇਜ਼ ਯੂਨੀਪੋਲ

ਜ਼ੀਰਕਪੁਰ : ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ 26 ਮਈ ਨੂੰ ਹੋਣ ਵਾਲੀ ਅਗਲੀ ਸੁਣਵਾਈ ਤੋਂ ਪਹਿਲਾਂ ਜ਼ੀਰਕਪੁਰ ਵਿਚ ਨਾਜਾਇਜ਼ ਯੂਨੀਪੋਲਾਂ ਅਤੇ ਹੋਰਡਿੰਗ ਬੋਰਡਾਂ ਦੇ

Read More »
’60 ਦਿਨਾਂ “ਚ ਨੌਕਰੀ ਲੱਭੋ ਜਾਂ ਅਮਰੀਕਾ ਛੱਡੋ’, H-1B ਵੀਜ਼ਾ ਧਾਰਕ ਭਾਰਤੀ ਟੇਕ ਪੇਸ਼ੇਵਰਾਂ ਨੂੰ ਅਲਟੀਮੇਟਮ
22May

’60 ਦਿਨਾਂ “ਚ ਨੌਕਰੀ ਲੱਭੋ ਜਾਂ ਅਮਰੀਕਾ ਛੱਡੋ’, H-1B ਵੀਜ਼ਾ ਧਾਰਕ ਭਾਰਤੀ ਟੇਕ ਪੇਸ਼ੇਵਰਾਂ ਨੂੰ ਅਲਟੀਮੇਟਮ

ਅਮਰੀਕੀ ਤਕਨੀਕੀ ਖੇਤਰ ਵਿੱਚ ਛਾਂਟੀ ਦੀ ਇੱਕ ਨਵੀਂ ਲਹਿਰ ਨੇ ਉੱਥੇ ਰਹਿਣ ਵਾਲੇ ਹਜ਼ਾਰਾਂ ਭਾਰਤੀ ਇੰਜੀਨੀਅਰਾਂ ਅਤੇ ਸਾਫਟਵੇਅਰ ਡਿਵੈਲਪਰਾਂ ਦੇ ਜੀਵਨ ਨੂੰ ਉਜਾੜ ਦਿੱਤਾ ਹੈ। ਜਿਹੜੇ ਲੋਕ ਸਾਲਾਂ ਤੋਂ ਅਮਰੀਕਾ…

ਸੰਸਦ ਮੈਂਬਰ ਗੁਰਜੀਤ ਔਜਲਾ ਨੇ ਆਸਟ੍ਰੇਲੀਆ ਦੀ ਧਰਤੀ ਤੋਂ ਘੇਰੀ ਪੰਜਾਬ ਸਰਕਾਰ; ਪੰਜਾਬੀ ਭਾਈਚਾਰੇ ਨਾਲ ਮਿਲ ਕੇ 2027 ਲਈ ਖਿੱਚੀ ਸਿਆਸੀ ਲਕੀਰ
22May

ਸੰਸਦ ਮੈਂਬਰ ਗੁਰਜੀਤ ਔਜਲਾ ਨੇ ਆਸਟ੍ਰੇਲੀਆ ਦੀ ਧਰਤੀ ਤੋਂ ਘੇਰੀ ਪੰਜਾਬ ਸਰਕਾਰ; ਪੰਜਾਬੀ ਭਾਈਚਾਰੇ ਨਾਲ ਮਿਲ ਕੇ 2027 ਲਈ ਖਿੱਚੀ ਸਿਆਸੀ ਲਕੀਰ

ਮੈਲਬੌਰਨ : ਸ੍ਰੀ ਅੰਮ੍ਰਿਤਸਰ ਸਾਹਿਬ ਲੋਕ ਸਭਾ ਹਲਕੇ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਇਨੀਂ ਦਿਨੀਂ ਆਸਟ੍ਰੇਲੀਆ ਦੌਰੇ ‘ਤੇ ਹਨ, ਜਿੱਥੇ ਉਹ ਵੱਖ-ਵੱਖ ਸ਼ਹਿਰਾਂ ‘ਚ ਪੰਜਾਬੀ ਭਾਈਚਾਰੇ ਨਾਲ ਮੀਟਿੰਗਾਂ ਅਤੇ ਸਮਾਗਮਾਂ…

ਹਾਈ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਨਗਰ ਕੌਂਸਲ ਦੀ ਵੱਡੀ ਕਾਰਵਾਈ, ਜੜ੍ਹਾਂ ਤੋਂ ਉਖਾੜੇ ਜਾ ਰਹੇ ਨਜਾਇਜ਼ ਯੂਨੀਪੋਲ
22May

ਹਾਈ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਨਗਰ ਕੌਂਸਲ ਦੀ ਵੱਡੀ ਕਾਰਵਾਈ, ਜੜ੍ਹਾਂ ਤੋਂ ਉਖਾੜੇ ਜਾ ਰਹੇ ਨਜਾਇਜ਼ ਯੂਨੀਪੋਲ

ਜ਼ੀਰਕਪੁਰ : ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ 26 ਮਈ ਨੂੰ ਹੋਣ ਵਾਲੀ ਅਗਲੀ ਸੁਣਵਾਈ ਤੋਂ ਪਹਿਲਾਂ ਜ਼ੀਰਕਪੁਰ ਵਿਚ ਨਾਜਾਇਜ਼ ਯੂਨੀਪੋਲਾਂ ਅਤੇ ਹੋਰਡਿੰਗ ਬੋਰਡਾਂ ਦੇ ਮਾਮਲੇ ਨੇ ਪ੍ਰਸ਼ਾਸਨਿਕ ਗਲਿਆਰਿਆਂ ਵਿਚ…

More News

Leave a Reply

Your email address will not be published. Required fields are marked *