ਸਿੰਗਾਪੁਰ ਦਾ ਸਕੂਲ ਗਰੁੱਪ ਜੀਐੱਸਜੀ 1,500 ਕਰੋੜ ਰੁਪਏ ਦਾ ਕਰੇਗਾ ਨਿਵੇਸ਼, ਭਾਰਤ ’ਚ ਖੋਲ੍ਹੇਗਾ 24 ਤੋਂ ਵੱਧ ਸਕੂਲ

ਸਿੰਗਾਪੁਰ, : ਸਿੰਗਾਪੁਰ ਦੇ ਗਲੋਬਲ ਸਕੂਲ ਗਰੁੱਪ (ਜੀਐੱਸਜੀ) ਦੇ ਚੇਅਰਮੈਨ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਗਰੁੱਪ ਅਗਲੇ ਪੰਜ ਸਾਲਾਂ ਵਿਚ ਆਂਧਰ ਪ੍ਰਦੇਸ਼, ਹਰਿਆਣਾ ਤੇ ਉੱਤਰ ਪ੍ਰਦੇਸ਼ ਵਿਚ 24 ਤੋਂ ਵੱਧ ਸਕੂਲ ਖੋਲ੍ਹੇਗਾ। ਗਰੁੱਪ ਦੇ ਕੈਂਪਸਾਂ ਦੇ 25 ਸਾਲ ਪੂਰੇ ਹੋਣ ਦੇ ਜਸ਼ਨ ਦੇ ਮੌਕੇ ਚੇਅਰਮੈਨ ਅਤੁਲ ਤੇਮੁਰਨਿਕਰ ਨੇ ਕਿਹਾ ਕਿ ਇਸ ਲਈ ਲਗਪਗ 1,500 ਕਰੋੜ ਰੁਪਏ ਦਾ ਨਿਵੇਸ਼ ਕੀਤਾ ਜਾਵੇਗਾ।

ਉਨ੍ਹਾਂ ਨੇ ਦੱਸਿਆ ਕਿ ਸਿੰਗਾਪੁਰ ਦੇ ਇਸ ਗਲੋਬਲ ਐਜੂਕੇਸ਼ਨ ਗਰੁੱਪ ਨੇ ਹਾਲ ਹੀ ਵਿਚ ਇਨ੍ਹਾਂ ਤਿੰਨ ਰਾਜਾਂ ਨਾਲ 24 ਤੋਂ ਵੱਧ ਸਕੂਲ ਖੋਲ੍ਹਣ ਲਈ ਐੱਮਓਯੂ ਕੀਤਾ ਹੈ। ਇਨ੍ਹਾਂ ਵਿੱਚੋਂ ਜ਼ਿਆਦਾਤਰ ਸਕੂਲ ਟੀਅਰ-1 ਸ਼ਹਿਰਾਂ ਵਿਚ ਹੋਣਗੇ ਅਤੇ ਕੁਝ ਸਕੂਲ ਵੱਡੇ ਮੈਟਰੋ ਸ਼ਹਿਰਾਂ ਦੇ ਨੇੜੇ ਟੀਅਰ-2 ਸ਼ਹਿਰਾਂ ਵਿਚ ਹੋਣਗੇ। ਆਂਧਰ ਪ੍ਰਦੇਸ਼ ਦੇ ਅਮਰਾਵਤੀ ਵਿਚ ਇਕ ਥਾਂ ਵੀ ਤੈਅ ਕਰ ਲਈ ਗਈ ਹੈ। ਜੀਐੱਸਜੀ ਨੇ 2011 ਤੋਂ ਭਾਰਤ ਵਿਚ 20 ਤੋਂ ਵੱਧ ਸਕੂਲ ਖੋਲ੍ਹੇ ਹਨ ਅਤੇ ਏਸ਼ੀਆ ਦੇ 11 ਦੇਸ਼ਾਂ ਵਿਚ 64 ਤੋਂ ਵੱਧ ਕੈਂਪਸ ਚਲਾ ਰਿਹਾ ਹੈ।

ਇਸ ਲੇਖ ਨੂੰ ਦੋਸਤਾਂ ਨਾਲ ਸਾਂਝਾ ਕਰੋ

Picture of ਟੀਮ ਅੱਜ ਦੀ ਆਵਾਜ਼

ਟੀਮ ਅੱਜ ਦੀ ਆਵਾਜ਼

ਜੋ ਪੰਜਾਬੀ ਭਾਸ਼ਾ ਵਿੱਚ ਨਿਰਪੱਖ ਅਤੇ ਤਾਜ਼ਾ ਖ਼ਬਰਾਂ ਪਹੁੰਚਾਉਣ ਲਈ ਕੰਮ ਕਰਦੀ ਹੈ। ਸਾਡਾ ਮਕਸਦ ਸਿਰਫ਼ ਜਾਣਕਾਰੀ ਦੇਣਾ ਨਹੀਂ, ਸਗੋਂ ਲੋਕਾਂ ਦੀ ਅਵਾਜ਼ ਬਣਨਾ ਹੈ, ਉਹ ਅਵਾਜ਼ ਜੋ ਅਕਸਰ ਮੁੱਖਧਾਰਾ ਮੀਡੀਆ ਵਿੱਚ ਗੁੰਮ ਹੋ ਜਾਂਦੀ ਹੈ।

Gold Silver Price Today: ਸੋਨਾ ਦਾ ਟੁੱਟਿਆ ਭਾਅ ਤੇ ਚਾਂਦੀ ਨੇ ਮਾਰੀ ਛਾਲ, ਅੱਜ ਕਿੰਨੇ ਘਟੇ ਤੇ ਵਧੇ ਭਾਅ? ਇੱਥੇ ਕਰੋ ਚੈੱਕ

ਨਵੀਂ ਦਿੱਲੀ : ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਲਗਾਤਾਰ ਉਤਾਰ-ਚੜ੍ਹਾਅ ਦਾ ਦੌਰ ਜਾਰੀ ਹੈ। ਬੀਤੇ ਦਿਨ ਯਾਨੀ 17 ਸਤੰਬਰ ਨੂੰ ਦਿਨ ਭਰ ਕੀਮਤਾਂ ਵਿੱਚ ਸੁਸਤੀ

Read More »

ਕੈਨੇਡਾ ’ਚ ਵੱਡੀ ਕਾਰਵਾਈ, ਜਬਰੀ ਵਸੂਲੀ ਤੇ ਅਪਰਾਧਿਕ ਮਾਮਲਿਆਂ ‘ਚ ਸ਼ਾਮਲ 4 ਪੰਜਾਬੀਆਂ ਸਮੇਤ 111 ਲੋਕਾਂ ਨੂੰ ਦੇਸ਼ ’ਚੋਂ ਕੱਢਿਆ

ਕੈਨੇਡਾ ਨੇ ਜਬਰੀ ਵਸੂਲੀ ਅਤੇ ਸੰਗਠਿਤ ਅਪਰਾਧ ਨਾਲ ਜੁੜੇ ਮਾਮਲੇ ਵਿਚ ਵਿਦੇਸ਼ੀ ਨਾਗਰਿਕਾਂ ’ਤੇ ਕਾਰਵਾਈ ਕਰਦਿਆਂ 111 ਲੋਕਾਂ ਨੂੰ ਕੈਨੇਡਾ ਵਿਚੋਂ ਦੇਸ਼ ਨਿਕਾਲਾ ਦੇ ਦਿੱਤਾ

Read More »

ਅਮਰੀਕਾ ’ਚ ਗ੍ਰੀਨ ਕਾਰਡ ਦੇ ਨਵੇਂ ਨਿਯਮ ਅੱਜ ਤੋਂ ਲਾਗੂ, ਕਿਹੜੇ ਲੋਕਾਂ ਦੀਆਂ ਵਧਣਗੀਆਂ ਮੁਸ਼ਕਲਾਂ; ਭਾਰਤੀਆਂ ‘ਤੇ ਕਿੰਨਾ ਹੋਵੇਗਾ ਅਸਰ ?

ਵਾਸ਼ਿੰਗਟਨ। ਅਮਰੀਕਾ ’ਚ ਅੱਜ ਸ਼ੁੱਕਰਵਾਰ, 18 ਸਤੰਬਰ ਤੋਂ ਗ੍ਰੀਨ ਕਾਰਡ ਦੇ ਨਿਯਮ ਬਦਲਣ ਵਾਲੇ ਹਨ। ਯੂ.ਐੱਸ. ਸਿਟੀਜ਼ਨਸ਼ਿਪ ਐਂਡ ਇਮੀਗ੍ਰੇਸ਼ਨ ਸਰਵਿਸਿਜ਼ (USCIS) ਨੇ ਹਾਲ ਹੀ ’ਚ ਐਲਾਨ

Read More »
Gold Silver Price Today: ਸੋਨਾ ਦਾ ਟੁੱਟਿਆ ਭਾਅ ਤੇ ਚਾਂਦੀ ਨੇ ਮਾਰੀ ਛਾਲ, ਅੱਜ ਕਿੰਨੇ ਘਟੇ ਤੇ ਵਧੇ ਭਾਅ? ਇੱਥੇ ਕਰੋ ਚੈੱਕ
18Sep

Gold Silver Price Today: ਸੋਨਾ ਦਾ ਟੁੱਟਿਆ ਭਾਅ ਤੇ ਚਾਂਦੀ ਨੇ ਮਾਰੀ ਛਾਲ, ਅੱਜ ਕਿੰਨੇ ਘਟੇ ਤੇ ਵਧੇ ਭਾਅ? ਇੱਥੇ ਕਰੋ ਚੈੱਕ

ਨਵੀਂ ਦਿੱਲੀ : ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਲਗਾਤਾਰ ਉਤਾਰ-ਚੜ੍ਹਾਅ ਦਾ ਦੌਰ ਜਾਰੀ ਹੈ। ਬੀਤੇ ਦਿਨ ਯਾਨੀ 17 ਸਤੰਬਰ ਨੂੰ ਦਿਨ ਭਰ ਕੀਮਤਾਂ ਵਿੱਚ ਸੁਸਤੀ ਰਹੀ, ਪਰ ਸ਼ਾਮ ਹੁੰਦੇ-ਹੁੰਦੇ ਦੋਵਾਂ…

ਕੈਨੇਡਾ ’ਚ ਵੱਡੀ ਕਾਰਵਾਈ, ਜਬਰੀ ਵਸੂਲੀ ਤੇ ਅਪਰਾਧਿਕ ਮਾਮਲਿਆਂ ‘ਚ ਸ਼ਾਮਲ 4 ਪੰਜਾਬੀਆਂ ਸਮੇਤ 111 ਲੋਕਾਂ ਨੂੰ ਦੇਸ਼ ’ਚੋਂ ਕੱਢਿਆ
18Sep

ਕੈਨੇਡਾ ’ਚ ਵੱਡੀ ਕਾਰਵਾਈ, ਜਬਰੀ ਵਸੂਲੀ ਤੇ ਅਪਰਾਧਿਕ ਮਾਮਲਿਆਂ ‘ਚ ਸ਼ਾਮਲ 4 ਪੰਜਾਬੀਆਂ ਸਮੇਤ 111 ਲੋਕਾਂ ਨੂੰ ਦੇਸ਼ ’ਚੋਂ ਕੱਢਿਆ

ਕੈਨੇਡਾ ਨੇ ਜਬਰੀ ਵਸੂਲੀ ਅਤੇ ਸੰਗਠਿਤ ਅਪਰਾਧ ਨਾਲ ਜੁੜੇ ਮਾਮਲੇ ਵਿਚ ਵਿਦੇਸ਼ੀ ਨਾਗਰਿਕਾਂ ’ਤੇ ਕਾਰਵਾਈ ਕਰਦਿਆਂ 111 ਲੋਕਾਂ ਨੂੰ ਕੈਨੇਡਾ ਵਿਚੋਂ ਦੇਸ਼ ਨਿਕਾਲਾ ਦੇ ਦਿੱਤਾ ਹੈ। ਇਨ੍ਹਾਂ ਵਿਚ ਚਾਰ ਪੰਜਾਬੀ…

ਅਮਰੀਕਾ ’ਚ ਗ੍ਰੀਨ ਕਾਰਡ ਦੇ ਨਵੇਂ ਨਿਯਮ ਅੱਜ ਤੋਂ ਲਾਗੂ, ਕਿਹੜੇ ਲੋਕਾਂ ਦੀਆਂ ਵਧਣਗੀਆਂ ਮੁਸ਼ਕਲਾਂ; ਭਾਰਤੀਆਂ ‘ਤੇ ਕਿੰਨਾ ਹੋਵੇਗਾ ਅਸਰ ?
18Sep

ਅਮਰੀਕਾ ’ਚ ਗ੍ਰੀਨ ਕਾਰਡ ਦੇ ਨਵੇਂ ਨਿਯਮ ਅੱਜ ਤੋਂ ਲਾਗੂ, ਕਿਹੜੇ ਲੋਕਾਂ ਦੀਆਂ ਵਧਣਗੀਆਂ ਮੁਸ਼ਕਲਾਂ; ਭਾਰਤੀਆਂ ‘ਤੇ ਕਿੰਨਾ ਹੋਵੇਗਾ ਅਸਰ ?

ਵਾਸ਼ਿੰਗਟਨ। ਅਮਰੀਕਾ ’ਚ ਅੱਜ ਸ਼ੁੱਕਰਵਾਰ, 18 ਸਤੰਬਰ ਤੋਂ ਗ੍ਰੀਨ ਕਾਰਡ ਦੇ ਨਿਯਮ ਬਦਲਣ ਵਾਲੇ ਹਨ। ਯੂ.ਐੱਸ. ਸਿਟੀਜ਼ਨਸ਼ਿਪ ਐਂਡ ਇਮੀਗ੍ਰੇਸ਼ਨ ਸਰਵਿਸਿਜ਼ (USCIS) ਨੇ ਹਾਲ ਹੀ ’ਚ ਐਲਾਨ ਕੀਤਾ ਕਿ 18 ਸਤੰਬਰ ਤੋਂ,…

More News