ਉੱਤਰਾਖੰਡ ਸਥਿਤ ਲਗਭਗ 15 ਹਜਾਰ ਫੁੱਟ ਦੀ ਉਚਾਈ ’ਤੇ ਸਥਾਪਿਤ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੀ ਸਾਲਾਨਾ ਯਾਤਰਾ ਦੀ ਅੱਜ ਸਮਾਪਤੀ ਮੌਕੇ ਦੁਪਿਹਰ ਵੇਲੇ ਗੁਰਦੁਆਰਾ ਸਾਹਿਬ ਦੇ ਕਿਵਾੜ ਸੰਗਤ ਵਾਸਤੇ ਬੰਦ ਕਰ ਦਿੱਤੇ ਗਏ ਹਨ। ਇਸ ਦੌਰਾਨ ਖਾਲਸਾਈ ਪਰੰਪਰਾਵਾਂ ਦੇ ਅਨੁਸਾਰ ਸੀਤ ਕਾਲ ਵਾਸਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਨੂੰ ਨਗਰ ਕੀਰਤਨ ਦੇ ਰੂਪ ਵਿੱਚ ਸੁਖਾਸਨ ਵਾਲੇ ਅਸਥਾਨ ’ਤੇ ਸੁਸ਼ੋਭਤ ਕੀਤਾ ਗਿਆ ਹੈ।ਅੱਜ ਯਾਤਰਾ ਦੇ ਸਮਾਪਤੀ ਸਮਾਗਮ ਵੇਲੇ ਗੁਰਦੁਆਰੇ ਦੇ ਆਲੇ ਦੁਆਲੇ ਵੱਡੇ ਪੱਧਰ ’ਤੇ ਪਈ ਬਰਫ ਦੇ ਬਾਵਜੂਦ ਸੰਗਤ ਦਾ ਉਤਸ਼ਾਹ ਦੇਖਣ ਯੋਗ ਸੀ। ਲਗਭਗ 2000 ਤੋਂ ਵੱਧ ਸ਼ਰਧਾਲੂ ਸਮਾਪਤੀ ਸਮਾਗਮ ਵਿੱਚ ਸ਼ਾਮਿਲ ਹੋਣ ਅਤੇ ਗੁਰਦੁਆਰਾ ਸਾਹਿਬ ਵਿਖੇ ਯਾਤਰਾ ਦੀ ਸਮਾਪਤੀ ਮੌਕੇ ਨਤਮਸਤਕ ਹੋਣ ਵਾਸਤੇ ਪੁੱਜੇ। ਇਸ ਸੰਬੰਧ ਵਿੱਚ ਸਵੇਰੇ ਸੁਖਮਨੀ ਸਾਹਿਬ ਦੇ ਪਾਠ ਕੀਤੇ ਗਏ ਅਤੇ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਮਨਿੰਦਰ ਸਿੰਘ ਦੇ ਜੱਥੇ ਨੇ ਗੁਰਬਾਣੀ ਦਾ ਕੀਰਤਨ ਕੀਤਾ।
ਸ੍ਰੀ ਹੇਮਕੁੰਟ ਸਾਹਿਬ ਦੀ ਸਾਲਾਨਾ ਯਾਤਰਾ ਦੇ ਕਿਵਾੜ ਸੰਗਤ ਵਾਸਤੇ ਬੰਦ
ਇਸ ਲੇਖ ਨੂੰ ਦੋਸਤਾਂ ਨਾਲ ਸਾਂਝਾ ਕਰੋ
ਟੀਮ ਅੱਜ ਦੀ ਆਵਾਜ਼
ਜੋ ਪੰਜਾਬੀ ਭਾਸ਼ਾ ਵਿੱਚ ਨਿਰਪੱਖ ਅਤੇ ਤਾਜ਼ਾ ਖ਼ਬਰਾਂ ਪਹੁੰਚਾਉਣ ਲਈ ਕੰਮ ਕਰਦੀ ਹੈ। ਸਾਡਾ ਮਕਸਦ ਸਿਰਫ਼ ਜਾਣਕਾਰੀ ਦੇਣਾ ਨਹੀਂ, ਸਗੋਂ ਲੋਕਾਂ ਦੀ ਅਵਾਜ਼ ਬਣਨਾ ਹੈ, ਉਹ ਅਵਾਜ਼ ਜੋ ਅਕਸਰ ਮੁੱਖਧਾਰਾ ਮੀਡੀਆ ਵਿੱਚ ਗੁੰਮ ਹੋ ਜਾਂਦੀ ਹੈ।

ਕੈਨੇਡਾ ਦੇ ਪ੍ਰਧਾਨ ਮੰਤਰੀ ਵੱਲੋਂ ਆਸਟਰੇਲੀਆ ਨਾਲ ਸਬੰਧਾਂ ਦੀ ਮਜਬੂਤੀ ’ਤੇ ਜ਼ੋਰ
ਕੈਨੇਡਾ ਦੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਆਸਟਰੇਲੀਆ ਨਾਲ ਆਪਣੇ ਆਰਥਿਕ ਤੇ ਹੋਰ ਸਾਂਝਾਂ ਮਜਬੂਤ ਕੀਤੇ ਜਾਣ ’ਤੇ ਜ਼ੋਰ ਦਿੱਤਾ ਗਿਆ ਹੈ। ਪ੍ਰਧਾਨ ਮੰਤਰੀ ਨੇ

ਸਿਆਸੀ ਤੋਹਫ਼ਾ: ਪੰਜਾਬ ’ਚ ਬਿਜਲੀ ਸਸਤੀ ਹੋਈ
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸੂਬੇ ’ਚ ਸਾਲ 2026-27 ਲਈ ਬਿਜਲੀ ਦਰਾਂ ’ਚ ਔਸਤ ਇੱਕ ਰੁਪਏ ਪ੍ਰਤੀ ਯੂਨਿਟ ਦੀ ਕਟੌਤੀ ਕੀਤੀ ਗਈ ਹੈ ਜਿਸ

ਭਾਰਤ ਵੱਲੋਂ ਅਮਰੀਕਾ ਦੀ ਮਦਦ ਕਰਨ ਦੇ ਦਾਅਵੇ ‘ਬੇਤੁਕਾ’ ਅਤੇ ‘ਆਧਾਰਹੀਣ’: ਸਰਕਾਰੀ ਸੂਤਰ
ਭਾਰਤੀ ਜਲ ਸੈਨਾ ਦੇ ਇੱਕ ਉੱਚ ਅਧਿਕਾਰੀ ਨੇ ਸ਼ੁੱਕਰਵਾਰ ਨੂੰ ਉਨ੍ਹਾਂ ਦਾਅਵਿਆਂ ਨੂੰ ਸਪੱਸ਼ਟ ਤੌਰ ‘ਤੇ ਖਾਰਜ ਕਰ ਦਿੱਤਾ ਕਿ ਭਾਰਤ ਨੇ ਅਮਰੀਕੀ ਜਲ ਸੈਨਾ
ਕੈਨੇਡਾ ਦੇ ਪ੍ਰਧਾਨ ਮੰਤਰੀ ਵੱਲੋਂ ਆਸਟਰੇਲੀਆ ਨਾਲ ਸਬੰਧਾਂ ਦੀ ਮਜਬੂਤੀ ’ਤੇ ਜ਼ੋਰ
ਕੈਨੇਡਾ ਦੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਆਸਟਰੇਲੀਆ ਨਾਲ ਆਪਣੇ ਆਰਥਿਕ ਤੇ ਹੋਰ ਸਾਂਝਾਂ ਮਜਬੂਤ ਕੀਤੇ ਜਾਣ ’ਤੇ ਜ਼ੋਰ ਦਿੱਤਾ ਗਿਆ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਕੈਨੇਡਾ ਅਤੇ ਆਸਟਰੇਲੀਆ…
ਸਿਆਸੀ ਤੋਹਫ਼ਾ: ਪੰਜਾਬ ’ਚ ਬਿਜਲੀ ਸਸਤੀ ਹੋਈ
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸੂਬੇ ’ਚ ਸਾਲ 2026-27 ਲਈ ਬਿਜਲੀ ਦਰਾਂ ’ਚ ਔਸਤ ਇੱਕ ਰੁਪਏ ਪ੍ਰਤੀ ਯੂਨਿਟ ਦੀ ਕਟੌਤੀ ਕੀਤੀ ਗਈ ਹੈ ਜਿਸ ਨਾਲ ਹਰ ਵਰਗ ਦੇ ਖ਼ਪਤਕਾਰ…
ਭਾਰਤ ਵੱਲੋਂ ਅਮਰੀਕਾ ਦੀ ਮਦਦ ਕਰਨ ਦੇ ਦਾਅਵੇ ‘ਬੇਤੁਕਾ’ ਅਤੇ ‘ਆਧਾਰਹੀਣ’: ਸਰਕਾਰੀ ਸੂਤਰ
ਭਾਰਤੀ ਜਲ ਸੈਨਾ ਦੇ ਇੱਕ ਉੱਚ ਅਧਿਕਾਰੀ ਨੇ ਸ਼ੁੱਕਰਵਾਰ ਨੂੰ ਉਨ੍ਹਾਂ ਦਾਅਵਿਆਂ ਨੂੰ ਸਪੱਸ਼ਟ ਤੌਰ ‘ਤੇ ਖਾਰਜ ਕਰ ਦਿੱਤਾ ਕਿ ਭਾਰਤ ਨੇ ਅਮਰੀਕੀ ਜਲ ਸੈਨਾ ਨੂੰ ਈਰਾਨੀ ਜੰਗੀ ਜਹਾਜ਼ IRIS…
More News

ਕੈਨੇਡਾ ਦੇ ਪ੍ਰਧਾਨ ਮੰਤਰੀ ਵੱਲੋਂ ਆਸਟਰੇਲੀਆ ਨਾਲ ਸਬੰਧਾਂ ਦੀ ਮਜਬੂਤੀ ’ਤੇ ਜ਼ੋਰ

ਸਿਆਸੀ ਤੋਹਫ਼ਾ: ਪੰਜਾਬ ’ਚ ਬਿਜਲੀ ਸਸਤੀ ਹੋਈ

ਭਾਰਤ ਵੱਲੋਂ ਅਮਰੀਕਾ ਦੀ ਮਦਦ ਕਰਨ ਦੇ ਦਾਅਵੇ ‘ਬੇਤੁਕਾ’ ਅਤੇ ‘ਆਧਾਰਹੀਣ’: ਸਰਕਾਰੀ ਸੂਤਰ


ਸੋਸ਼ਲ ਮੀਡੀਆ ਤਿੱਖੀ ਬਿਆਨਬਾਜ਼ੀ ਲਈ ਮਸ਼ਹੂਰ Nancy Grewal ਦਾ ਕਤਲ!

World Tour ’ਤੇ ਗਏ Canada ਦੇ ਸਿੱਖ ਨੌਜਵਾਨ ਦੀ Peru ਵਿੱਚ ਮੌਤ

Special Flights: ਭਾਰਤੀ ਏਅਰਲਾਈਨਾਂ 4 ਮਾਰਚ ਨੂੰ ਮੱਧ ਪੂਰਬ ਲਈ ਚਲਾਉਣਗੀਆਂ 58 ਉਡਾਣਾਂ



