114 ਨਵੇਂ Rafale ਖਰੀਦਣ ਨੂੰ ਮਨਜ਼ੂਰੀ

ਭਾਰਤ ਦੀ ਰੱਖਿਆ ਕੌਂਸਲ (DAC) ਨੇ ਫਰਾਂਸ ਤੋਂ 114 ਨਵੇਂ ਰਾਫੇਲ ਲੜਾਕੂ ਜਹਾਜ਼ ਖ਼ਰੀਦਣ ਦੇ ਪ੍ਰਸਤਾਵ ਨੂੰ ਹਰੀ ਝੰਡੀ ਦੇ ਦਿੱਤੀ ਹੈ। ਇਸ ਵੱਡੇ ਰੱਖਿਆ ਸੌਦੇ ਦੀ ਕੁੱਲ ਕੀਮਤ 3.60 ਲੱਖ ਕਰੋੜ ਰੁਪਏ ਦੱਸੀ ਜਾ ਰਹੀ ਹੈ। ਹੁਣ ਇਸ ਪ੍ਰਸਤਾਵ ਨੂੰ ਅੰਤਿਮ ਮਨਜ਼ੂਰੀ ਲਈ ਸੁਰੱਖਿਆ ਬਾਰੇ ਕੈਬਨਿਟ ਕਮੇਟੀ (CCS) ਕੋਲ ਭੇਜਿਆ ਜਾਵੇਗਾ। ਉਮੀਦ ਜਤਾਈ ਜਾ ਰਹੀ ਹੈ ਕਿ ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਂ ਦੇ ਇਸ ਮਹੀਨੇ ਭਾਰਤ ਦੌਰੇ ਦੌਰਾਨ ਇਸ ਸੌਦੇ ’ਤੇ ਅਧਿਕਾਰਤ ਮੋਹਰ ਲੱਗ ਸਕਦੀ ਹੈ।

ਰੱਖਿਆ ਮੰਤਰਾਲੇ ਅਨੁਸਾਰ ਰੱਖਿਆ ਮੰਤਰੀ ਰਾਜਨਾਥ ਸਿੰਘ ਦੀ ਪ੍ਰਧਾਨਗੀ ਵਾਲੀ ਕਮੇਟੀ ਨੇ ਰਾਫੇਲ ਦੇ ਨਾਲ-ਨਾਲ ਕਈ ਹੋਰ ਅਹਿਮ ਪ੍ਰਸਤਾਵਾਂ ਨੂੰ ਵੀ ਮਨਜ਼ੂਰੀ ਦਿੱਤੀ ਹੈ, ਜਿਨ੍ਹਾਂ ਵਿੱਚ ਮਿਜ਼ਾਈਲਾਂ ਅਤੇ ਅਤਿ ਆਧੁਨਿਕ ਸੈਟੇਲਾਈਟ ਸਿਸਟਮ ਸ਼ਾਮਲ ਹਨ। ਇਨ੍ਹਾਂ ਸਾਰੇ ਸੌਦਿਆਂ ਦੀ ਕੁੱਲ ਕੀਮਤ 3.60 ਲੱਖ ਕਰੋੜ ਰੁਪਏ ਤੱਕ ਪਹੁੰਚ ਗਈ ਹੈ। ਇਨ੍ਹਾਂ ਨਵੇਂ ਜਹਾਜ਼ਾਂ ਦੇ ਆਉਣ ਨਾਲ ਭਾਰਤੀ ਹਵਾਈ ਸੈਨਾ ਦੀ ਤਾਕਤ ਵਿੱਚ ਵਾਧਾ ਹੋਵੇਗਾ ਅਤੇ ਸਰਹੱਦੀ ਇਲਾਕਿਆਂ ਵਿੱਚ ਦੇਸ਼ ਦੀ ਸੁਰੱਖਿਆ ਪ੍ਰਣਾਲੀ ਪਹਿਲਾਂ ਨਾਲੋਂ ਕਿਤੇ ਜ਼ਿਆਦਾ ਮਜ਼ਬੂਤ ਹੋ ਜਾਵੇਗੀ।

ਇਸ ਲੇਖ ਨੂੰ ਦੋਸਤਾਂ ਨਾਲ ਸਾਂਝਾ ਕਰੋ

Picture of ਟੀਮ ਅੱਜ ਦੀ ਆਵਾਜ਼

ਟੀਮ ਅੱਜ ਦੀ ਆਵਾਜ਼

ਜੋ ਪੰਜਾਬੀ ਭਾਸ਼ਾ ਵਿੱਚ ਨਿਰਪੱਖ ਅਤੇ ਤਾਜ਼ਾ ਖ਼ਬਰਾਂ ਪਹੁੰਚਾਉਣ ਲਈ ਕੰਮ ਕਰਦੀ ਹੈ। ਸਾਡਾ ਮਕਸਦ ਸਿਰਫ਼ ਜਾਣਕਾਰੀ ਦੇਣਾ ਨਹੀਂ, ਸਗੋਂ ਲੋਕਾਂ ਦੀ ਅਵਾਜ਼ ਬਣਨਾ ਹੈ, ਉਹ ਅਵਾਜ਼ ਜੋ ਅਕਸਰ ਮੁੱਖਧਾਰਾ ਮੀਡੀਆ ਵਿੱਚ ਗੁੰਮ ਹੋ ਜਾਂਦੀ ਹੈ।

ਕੁਦਰਤੀ ਮਾਰ ਦੇ ਝੰਬੇ ਕਿਸਾਨ ਹੁਣ ਮੰਡੀਆਂ ’ਚ ਹੋ ਰਹੇ ਖੱਜਲ, ਕਣਕ ਦੇ ਲੱਗਣ ਲੱਗੇ ਢੇਰ

ਚੰਡੀਗੜ੍ਹ : ਬੇਮੌਸਮੇ ਮੀਂਹ ਅਤੇ ਗੜੇਮਾਰੀ ਨਾਲ ਝੰਬੇ ਹੋਏ ਕਿਸਾਨ ਹੁਣ ਆਪਣੀ ਜਿਣਸ ਵੇਚਣ ਲਈ ਮੰਡੀਆਂ ਵਿਚ ਰੁਲਣ ਲਈ ਮਜਬੂਰ ਹੋ ਰਹੇ ਹਨ। ਹਾਲਾਂਕਿ ਸੂਬਾ ਸਰਕਾਰ

Read More »

ਜ਼ਮਾਨਤ ਪਟੀਸ਼ਨਾਂ ’ਚ ਪੂਰੀ ਜਾਣਕਾਰੀ ਦੇਣਾ ਲਾਜ਼ਮੀ : ਹਾਈ ਕੋਰਟ ਨੇ ਕਿਹਾ- ਡਿਜੀਟਲ ਯੁੱਗ ‘ਚ ‘ਅਗਿਆਨਤਾ’ ਕੋਈ ਬਹਾਨਾ ਨਹੀਂ

ਚੰਡੀਗੜ੍ਹ : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਜ਼ਮਾਨਤ ਪਟੀਸ਼ਨਾਂ ਬਾਰੇ ਇੱਕ ਮਹੱਤਵਪੂਰਨ ਟਿੱਪਣੀ ਕੀਤੀ ਹੈ, ਸਪੱਸ਼ਟ ਕੀਤਾ ਹੈ ਕਿ ਅਦਾਲਤ ਵਿੱਚ ਪੇਸ਼ ਹੋਣ ਵਾਲੇ ਹਰੇਕ

Read More »

ਹੋਰਮੁਜ਼ ਤੋਂ ਕਿਹੜੇ ਜਹਾਜ਼ਾਂ ਨੂੰ ਨਿਕਲਣ ਦੇਵੇਗਾ ਈਰਾਨ? ਅਮਰੀਕਾ ਨੂੰ ਪ੍ਰਸਤਾਵ ‘ਚ ਦੱਸਿਆ, ਸ਼ਰਤ ਵੀ ਰੱਖੀ

ਈਰਾਨ ਨੇ ਅਮਰੀਕਾ ਦੇ ਸਾਹਮਣੇ ਇੱਕ ਪ੍ਰਸਤਾਵ ਰੱਖਿਆ ਹੈ ਕਿ ਹੋਰਮੁਜ਼ ਸਟ੍ਰੇਟ (Hormuz Strait) ਦੇ ਓਮਾਨ ਵਾਲੇ ਹਿੱਸੇ ਤੋਂ ਜਹਾਜ਼ਾਂ ਨੂੰ ਬਿਨਾਂ ਕਿਸੇ ਹਮਲੇ ਦੇ

Read More »
ਕੁਦਰਤੀ ਮਾਰ ਦੇ ਝੰਬੇ ਕਿਸਾਨ ਹੁਣ ਮੰਡੀਆਂ ’ਚ ਹੋ ਰਹੇ ਖੱਜਲ, ਕਣਕ ਦੇ ਲੱਗਣ ਲੱਗੇ ਢੇਰ
15Apr

ਕੁਦਰਤੀ ਮਾਰ ਦੇ ਝੰਬੇ ਕਿਸਾਨ ਹੁਣ ਮੰਡੀਆਂ ’ਚ ਹੋ ਰਹੇ ਖੱਜਲ, ਕਣਕ ਦੇ ਲੱਗਣ ਲੱਗੇ ਢੇਰ

ਚੰਡੀਗੜ੍ਹ : ਬੇਮੌਸਮੇ ਮੀਂਹ ਅਤੇ ਗੜੇਮਾਰੀ ਨਾਲ ਝੰਬੇ ਹੋਏ ਕਿਸਾਨ ਹੁਣ ਆਪਣੀ ਜਿਣਸ ਵੇਚਣ ਲਈ ਮੰਡੀਆਂ ਵਿਚ ਰੁਲਣ ਲਈ ਮਜਬੂਰ ਹੋ ਰਹੇ ਹਨ। ਹਾਲਾਂਕਿ ਸੂਬਾ ਸਰਕਾਰ ਨੇ ਇਕ ਅਪ੍ਰੈਲ ਤੋਂ ਹਾੜੀ…

ਜ਼ਮਾਨਤ ਪਟੀਸ਼ਨਾਂ ’ਚ ਪੂਰੀ ਜਾਣਕਾਰੀ ਦੇਣਾ ਲਾਜ਼ਮੀ : ਹਾਈ ਕੋਰਟ ਨੇ ਕਿਹਾ- ਡਿਜੀਟਲ ਯੁੱਗ ‘ਚ ‘ਅਗਿਆਨਤਾ’ ਕੋਈ ਬਹਾਨਾ ਨਹੀਂ
15Apr

ਜ਼ਮਾਨਤ ਪਟੀਸ਼ਨਾਂ ’ਚ ਪੂਰੀ ਜਾਣਕਾਰੀ ਦੇਣਾ ਲਾਜ਼ਮੀ : ਹਾਈ ਕੋਰਟ ਨੇ ਕਿਹਾ- ਡਿਜੀਟਲ ਯੁੱਗ ‘ਚ ‘ਅਗਿਆਨਤਾ’ ਕੋਈ ਬਹਾਨਾ ਨਹੀਂ

ਚੰਡੀਗੜ੍ਹ : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਜ਼ਮਾਨਤ ਪਟੀਸ਼ਨਾਂ ਬਾਰੇ ਇੱਕ ਮਹੱਤਵਪੂਰਨ ਟਿੱਪਣੀ ਕੀਤੀ ਹੈ, ਸਪੱਸ਼ਟ ਕੀਤਾ ਹੈ ਕਿ ਅਦਾਲਤ ਵਿੱਚ ਪੇਸ਼ ਹੋਣ ਵਾਲੇ ਹਰੇਕ ਪਟੀਸ਼ਨਰ ਦੀ ਜ਼ਿੰਮੇਵਾਰੀ ਹੈ ਕਿ…

ਹੋਰਮੁਜ਼ ਤੋਂ ਕਿਹੜੇ ਜਹਾਜ਼ਾਂ ਨੂੰ ਨਿਕਲਣ ਦੇਵੇਗਾ ਈਰਾਨ? ਅਮਰੀਕਾ ਨੂੰ ਪ੍ਰਸਤਾਵ ‘ਚ ਦੱਸਿਆ, ਸ਼ਰਤ ਵੀ ਰੱਖੀ
15Apr

ਹੋਰਮੁਜ਼ ਤੋਂ ਕਿਹੜੇ ਜਹਾਜ਼ਾਂ ਨੂੰ ਨਿਕਲਣ ਦੇਵੇਗਾ ਈਰਾਨ? ਅਮਰੀਕਾ ਨੂੰ ਪ੍ਰਸਤਾਵ ‘ਚ ਦੱਸਿਆ, ਸ਼ਰਤ ਵੀ ਰੱਖੀ

ਈਰਾਨ ਨੇ ਅਮਰੀਕਾ ਦੇ ਸਾਹਮਣੇ ਇੱਕ ਪ੍ਰਸਤਾਵ ਰੱਖਿਆ ਹੈ ਕਿ ਹੋਰਮੁਜ਼ ਸਟ੍ਰੇਟ (Hormuz Strait) ਦੇ ਓਮਾਨ ਵਾਲੇ ਹਿੱਸੇ ਤੋਂ ਜਹਾਜ਼ਾਂ ਨੂੰ ਬਿਨਾਂ ਕਿਸੇ ਹਮਲੇ ਦੇ ਆਜ਼ਾਦੀ ਨਾਲ ਨਿਕਲਣ ਦੀ ਇਜਾਜ਼ਤ…

More News