ਪ੍ਰਦਰਸ਼ਨ ਵਾਲੀ ਥਾਂ ਤੋਂ ਕੌਮੀ ਇਨਸਾਫ਼ ਮੋਰਚੇ ਦੀ ਪ੍ਰੈੱਸ ਕਾਨਫਰੰਸ ਹੋਈ। ਇਸ ਮੌਕੇ ਉਨ੍ਹਾਂ ਵੱਲੋਂ ਵੱਡਾ ਐਲਾਨ ਕੀਤਾ ਗਿਆ। ਕੌਮੀ ਇਨਸਾਫ ਮੋਰਚੇ ਵਲੋਂ 21 ਅਗਸਤ ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ। ਨਾਲ ਹੀ ਉਨ੍ਹਾਂ ਨੇ ਕਿਸਾਨਾਂ, ਮਜ਼ਦੂਰਾਂ, ਵਪਾਰੀਆਂ ਤੇ ਸਮਾਜ ਦੇ ਸਾਰੇ ਵਰਗਾਂ ਨੂੰ ਇੱਕਜੁੱਟ ਹੋ ਕੇ ਸਾਥ ਦੇਣ ਦੀ ਅਪੀਲ ਵੀ ਕੀਤੀ। ਕੌਮੀ ਇਨਸਾਫ਼ ਮੋਰਚੇ ਦੇ ਆਗੂਆਂ ਨੇ ਕਿਹਾ ਕਿ 21 ਅਗਸਤ ਨੂੰ ਪੰਜਾਬ ਭਰ ਵਿੱਚ ਬੰਦ ਨੂੰ ਸਫਲ ਬਣਾਉਣ ਲਈ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਇਸ ਸਬੰਧੀ ਵੱਖ-ਵੱਖ ਜਥੇਬੰਦੀਆਂ ਨਾਲ ਲਗਾਤਾਰ ਮੀਟਿੰਗਾਂ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਵੀ ਜਥੇਬੰਦੀਆਂ ਨਾਲ ਮੀਟਿੰਗਾਂ ਦਾ ਦੌਰ ਜਾਰੀ ਰਹੇਗਾ ਤੇ ਬੰਦ ਨੂੰ ਲੈ ਕੇ ਸਾਂਝੀ ਰਣਨੀਤੀ ਬਣਾਈ ਜਾਵੇਗੀ। ਬੰਦ ਦੇ ਸੱਦੇ ਨੂੰ ਲੈ ਕੇ ਅਗਲੇ ਦਿਨਾਂ ਵਿਚ ਹੋਰ ਐਲਾਨ ਅਤੇ ਪ੍ਰੋਗਰਾਮ ਸਾਹਮਣੇ ਆਉਣ ਦੀ ਸੰਭਾਵਨਾ ਹੈ।
21 ਅਗਸਤ ਨੂੰ ਕੌਮੀ ਇਨਸਾਫ਼ ਮੋਰਚੇ ਨੇ ਪੰਜਾਬ ਬੰਦ ਦਾ ਦਿੱਤਾ ਸੱਦਾ, ਵੱਖ-ਵੱਖ ਜਥੇਬੰਦੀਆਂ ਨੂੰ ਸਾਥ ਦੇਣ ਦੀ ਕੀਤੀ ਅਪੀਲ
ਇਸ ਲੇਖ ਨੂੰ ਦੋਸਤਾਂ ਨਾਲ ਸਾਂਝਾ ਕਰੋ
ਟੀਮ ਅੱਜ ਦੀ ਆਵਾਜ਼
ਜੋ ਪੰਜਾਬੀ ਭਾਸ਼ਾ ਵਿੱਚ ਨਿਰਪੱਖ ਅਤੇ ਤਾਜ਼ਾ ਖ਼ਬਰਾਂ ਪਹੁੰਚਾਉਣ ਲਈ ਕੰਮ ਕਰਦੀ ਹੈ। ਸਾਡਾ ਮਕਸਦ ਸਿਰਫ਼ ਜਾਣਕਾਰੀ ਦੇਣਾ ਨਹੀਂ, ਸਗੋਂ ਲੋਕਾਂ ਦੀ ਅਵਾਜ਼ ਬਣਨਾ ਹੈ, ਉਹ ਅਵਾਜ਼ ਜੋ ਅਕਸਰ ਮੁੱਖਧਾਰਾ ਮੀਡੀਆ ਵਿੱਚ ਗੁੰਮ ਹੋ ਜਾਂਦੀ ਹੈ।

ਰੂਸ ’ਚ ਚੋਣਾਂ ਦੌਰਾਨ ਵੱਡਾ ਹਮਲਾ, ਯੂਕਰੇਨ ਨੇ ਮਾਸਕੋ ’ਤੇ ਦਾਗੇ 1600 ਤੋਂ ਵੱਧ ਡਰੋਨ; ਰਿਫਾਇਨਰੀ ਤਬਾਹ
ਮਾਸਕੋ : ਰੂਸ ਵਿੱਚ ਸੰਸਦੀ ਚੋਣਾਂ ਦੇ ਆਖਰੀ ਦਿਨ, ਯੂਕਰੇਨ ਵੱਲੋਂ ਰਾਜਧਾਨੀ ਮਾਸਕੋ ਅਤੇ ਇਸਦੇ ਆਸ ਪਾਸ ਦੇ ਇਲਾਕਿਆਂ ਨੂੰ ਨਿਸ਼ਾਨਾ ਬਣਾਉਂਦੇ ਹੋਏ ਇੱਕ ਵੱਡਾ ਡਰੋਨ

ਈਰਾਨ ਦੀ ਧਮਕੀ ਮਗਰੋਂ ਅਮਰੀਕਾ ‘ਚ ਹਾਈ ਅਲਰਟ, ਵੀਕੈਂਡ ਛੁੱਟੀ ਰੱਦ ਕਰਕੇ ਅਚਾਨਕ ਵ੍ਹਾਈਟ ਹਾਊਸ ਪਰਤੇ ਡੋਨਾਲਡ ਟਰੰਪ; ਤੀਜੇ ਵਿਸ਼ਵ ਯੁੱਧ ਦਾ ਖ਼ਤਰਾ ?
ਵਾਸ਼ਿੰਗਟਨ – ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਆਪਣੀ ਵੀਕੈਂਡ ਯਾਤਰਾ ਇੱਕ ਦਿਨ ਪਹਿਲਾਂ ਹੀ ਰੱਦ ਕਰ ਦਿੱਤੀ ਅਤੇ ਸ਼ਨੀਵਾਰ ਸ਼ਾਮ ਨੂੰ ਅਚਾਨਕ ਵਾਸ਼ਿੰਗਟਨ ਡੀਸੀ ਵਾਪਸ

ਸੂਡਾਨ ‘ਚ ਸੋਨੇ ਦੀ ਖਾਣ ਢਹਿਣ ਨਾਲ 11 ਲੋਕਾਂ ਦੀ ਮੌਤ, 30 ਜ਼ਖ਼ਮੀ; ਬਚਾਅ ਮੁਹਿੰਮ ਜਾਰੀ
ਖਾਰਤੂਮ: ਸੂਡਾਨ ਦੇ ਉੱਤਰ-ਪੂਰਬੀ ਇਲਾਕੇ ਵਿੱਚ ਸੋਨੇ ਦੀ ਇੱਕ ਖਾਣ ਢਹਿ ਗਈ। ਇਸ ਹਾਦਸੇ ਵਿੱਚ ਘੱਟੋ-ਘੱਟ 11 ਖਾਣ ਮਜ਼ਦੂਰਾਂ ਦੀ ਮੌਤ ਹੋ ਗਈ ਅਤੇ 30 ਲੋਕ
ਰੂਸ ’ਚ ਚੋਣਾਂ ਦੌਰਾਨ ਵੱਡਾ ਹਮਲਾ, ਯੂਕਰੇਨ ਨੇ ਮਾਸਕੋ ’ਤੇ ਦਾਗੇ 1600 ਤੋਂ ਵੱਧ ਡਰੋਨ; ਰਿਫਾਇਨਰੀ ਤਬਾਹ
ਮਾਸਕੋ : ਰੂਸ ਵਿੱਚ ਸੰਸਦੀ ਚੋਣਾਂ ਦੇ ਆਖਰੀ ਦਿਨ, ਯੂਕਰੇਨ ਵੱਲੋਂ ਰਾਜਧਾਨੀ ਮਾਸਕੋ ਅਤੇ ਇਸਦੇ ਆਸ ਪਾਸ ਦੇ ਇਲਾਕਿਆਂ ਨੂੰ ਨਿਸ਼ਾਨਾ ਬਣਾਉਂਦੇ ਹੋਏ ਇੱਕ ਵੱਡਾ ਡਰੋਨ ਹਮਲਾ ਕੀਤਾ ਗਿਆ। ਰੂਸੀ ਹਵਾਈ…
ਈਰਾਨ ਦੀ ਧਮਕੀ ਮਗਰੋਂ ਅਮਰੀਕਾ ‘ਚ ਹਾਈ ਅਲਰਟ, ਵੀਕੈਂਡ ਛੁੱਟੀ ਰੱਦ ਕਰਕੇ ਅਚਾਨਕ ਵ੍ਹਾਈਟ ਹਾਊਸ ਪਰਤੇ ਡੋਨਾਲਡ ਟਰੰਪ; ਤੀਜੇ ਵਿਸ਼ਵ ਯੁੱਧ ਦਾ ਖ਼ਤਰਾ ?
ਵਾਸ਼ਿੰਗਟਨ – ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਆਪਣੀ ਵੀਕੈਂਡ ਯਾਤਰਾ ਇੱਕ ਦਿਨ ਪਹਿਲਾਂ ਹੀ ਰੱਦ ਕਰ ਦਿੱਤੀ ਅਤੇ ਸ਼ਨੀਵਾਰ ਸ਼ਾਮ ਨੂੰ ਅਚਾਨਕ ਵਾਸ਼ਿੰਗਟਨ ਡੀਸੀ ਵਾਪਸ ਆ ਗਏ। ਵ੍ਹਾਈਟ ਹਾਊਸ ਵੱਲੋਂ…
ਸੂਡਾਨ ‘ਚ ਸੋਨੇ ਦੀ ਖਾਣ ਢਹਿਣ ਨਾਲ 11 ਲੋਕਾਂ ਦੀ ਮੌਤ, 30 ਜ਼ਖ਼ਮੀ; ਬਚਾਅ ਮੁਹਿੰਮ ਜਾਰੀ
ਖਾਰਤੂਮ: ਸੂਡਾਨ ਦੇ ਉੱਤਰ-ਪੂਰਬੀ ਇਲਾਕੇ ਵਿੱਚ ਸੋਨੇ ਦੀ ਇੱਕ ਖਾਣ ਢਹਿ ਗਈ। ਇਸ ਹਾਦਸੇ ਵਿੱਚ ਘੱਟੋ-ਘੱਟ 11 ਖਾਣ ਮਜ਼ਦੂਰਾਂ ਦੀ ਮੌਤ ਹੋ ਗਈ ਅਤੇ 30 ਲੋਕ ਜ਼ਖ਼ਮੀ ਹੋ ਗਏ। ਸਰਕਾਰੀ ਅਧਿਕਾਰੀ…
More News

ਰੂਸ ’ਚ ਚੋਣਾਂ ਦੌਰਾਨ ਵੱਡਾ ਹਮਲਾ, ਯੂਕਰੇਨ ਨੇ ਮਾਸਕੋ ’ਤੇ ਦਾਗੇ 1600 ਤੋਂ ਵੱਧ ਡਰੋਨ; ਰਿਫਾਇਨਰੀ ਤਬਾਹ

ਸੂਡਾਨ ‘ਚ ਸੋਨੇ ਦੀ ਖਾਣ ਢਹਿਣ ਨਾਲ 11 ਲੋਕਾਂ ਦੀ ਮੌਤ, 30 ਜ਼ਖ਼ਮੀ; ਬਚਾਅ ਮੁਹਿੰਮ ਜਾਰੀ

ਸਾਵਧਾਨ! Ola, Uber, Rapido ਅਤੇ InDrive ਦੇ ਐਪ ਹੋਣਗੇ ਬਲਾਕ, ਯਾਤਰੀ ਮੋਬਾਈਲ ਫੋਨ ਰਾਹੀਂ ਬੁੱਕ ਨਹੀਂ ਕਰ ਸਕਣਗੇ ਕੈਬ

Gold Silver Price Today: ਸੋਨਾ ਦਾ ਟੁੱਟਿਆ ਭਾਅ ਤੇ ਚਾਂਦੀ ਨੇ ਮਾਰੀ ਛਾਲ, ਅੱਜ ਕਿੰਨੇ ਘਟੇ ਤੇ ਵਧੇ ਭਾਅ? ਇੱਥੇ ਕਰੋ ਚੈੱਕ

ਕੈਨੇਡਾ ’ਚ ਵੱਡੀ ਕਾਰਵਾਈ, ਜਬਰੀ ਵਸੂਲੀ ਤੇ ਅਪਰਾਧਿਕ ਮਾਮਲਿਆਂ ‘ਚ ਸ਼ਾਮਲ 4 ਪੰਜਾਬੀਆਂ ਸਮੇਤ 111 ਲੋਕਾਂ ਨੂੰ ਦੇਸ਼ ’ਚੋਂ ਕੱਢਿਆ