30 ਸਾਲਾਂ ਬਾਅਦ ਜਾਪਾਨ ‘ਚੋਂ ਦੇਸ਼ ਨਿਕਾਲਾ: ਭਾਰਤੀ ਰੈਸਟੋਰੈਂਟ ਮਾਲਕ ਨੂੰ ਪਰਿਵਾਰ ਸਮੇਤ ਭਾਰਤ ਪਰਤਣ ਦਾ ਹੁਕਮ

ਜਾਪਾਨ ’ਚ ਲਗਪਗ 30 ਸਾਲਾਂ ਤੋਂ ਰਹਿ ਰਹੇ ਭਾਰਤੀ ਰੈਸਟੋਰੈਂਟ ਦੇ ਮਾਲਕ ਮਨੀਸ਼ ਕੁਮਾਰ ਨੂੰ ਸਖ਼ਤ ਇਮੀਗ੍ਰੇਸ਼ਨ ਨਿਯਮਾਂ ਕਾਰਨ ਜਾਪਾਨ ਛੱਡਣ ਦਾ ਹੁਕਮ ਦਿੱਤਾ ਗਿਆ ਹੈ। ਸੌਤਾਮਾ ਸੂਬੇ ’ਚ ਰੈਸਟੋਰੈਂਟ ਚਲਾਉਣ ਵਾਲੇ ਮਨੀਸ਼ ਨੇ ਕਿਹਾ ਕਿ ਸਖ਼ਤ ਇਮੀਗ੍ਰੇਸ਼ਨ ਨਿਯਮਾਂ ਦੇ ਤਹਿਤ ਇਮੀਗ੍ਰੇਸ਼ਨ ਏਜੰਸੀ ਨੇ ਉਨ੍ਹਾਂ ਦੇ ਬਿਜ਼ਨੈੱਸ ਵੀਜ਼ਾ ਨਵੀਨੀਕਰਨ ਕਰਨ ਤੋਂ ਇਨਕਾਰ ਕਰ ਦਿੱਤਾ। ਉਨ੍ਹਾਂ ਨੂੰ ਰੈਸਟੋਰੈਂਟ ਬੰਦ ਕਰ ਕੇ ਭਾਰਤ ਪਰਤਣ ਲਈ ਕਿਹਾ ਗਿਆ ਹੈ। ਇਸ ਰੈਸਟੋਰੈਂਟ ਨੂੰ ਉਹ 18 ਸਾਲਾਂ ਤੋਂ ਚਲਾ ਰਹੇ ਸਨ। 13 ਮਈ ਨੂੰ ਇਕ ਪ੍ਰੋਗਰਾਮ ’ਚ ਆਪਣੀ ਗੱਲ ਰੱਖਦੇ ਹੋਏ ਉਹ ਭਾਵੁਕ ਹੋ ਗਏ। ਉਨ੍ਹਾਂ ਕਿਹਾ ਕਿ ਮੇਰੇ ਬੱਚੇ ਇਥੇ ਹੀ ਪੈਦਾ ਹੋਏ ਤੇ ਇਥੇ ਹੀ ਪਲੇ-ਵਧੇ। ਉਹ ਸਿਰਫ ਜਾਪਾਨੀ ਭਾਸ਼ਾ ਬੋਲਦੇ ਹਨ। ਮੈਂ ਕੁਝ ਗ਼ਲਤ ਨਹੀਂ ਕੀਤਾ। ਨਿਯਮਾਂ ਦੇ ਬਦਲਾਅ ਕਾਰਨ ਆਪਣੇ ਦੇਸ਼ ਪਰਤਣ ਲਈ ਕਹਿਣਾ ਕਰੂਰਤਾ ਹੈ। ਉਨ੍ਹਾਂ ਦੀ ਭਾਵੁਕ ਕਰ ਦੇਣ ਵਾਲੀ ਵੀਡੀਓ ਇੰਟਰਨੈੱਟ ਮੀਡੀਆ ’ਤੇ ਪ੍ਰਸਾਰਿਤ ਹੋ ਰਹੀ ਹੈ।

ਇਸ ਲੇਖ ਨੂੰ ਦੋਸਤਾਂ ਨਾਲ ਸਾਂਝਾ ਕਰੋ

Picture of ਟੀਮ ਅੱਜ ਦੀ ਆਵਾਜ਼

ਟੀਮ ਅੱਜ ਦੀ ਆਵਾਜ਼

ਜੋ ਪੰਜਾਬੀ ਭਾਸ਼ਾ ਵਿੱਚ ਨਿਰਪੱਖ ਅਤੇ ਤਾਜ਼ਾ ਖ਼ਬਰਾਂ ਪਹੁੰਚਾਉਣ ਲਈ ਕੰਮ ਕਰਦੀ ਹੈ। ਸਾਡਾ ਮਕਸਦ ਸਿਰਫ਼ ਜਾਣਕਾਰੀ ਦੇਣਾ ਨਹੀਂ, ਸਗੋਂ ਲੋਕਾਂ ਦੀ ਅਵਾਜ਼ ਬਣਨਾ ਹੈ, ਉਹ ਅਵਾਜ਼ ਜੋ ਅਕਸਰ ਮੁੱਖਧਾਰਾ ਮੀਡੀਆ ਵਿੱਚ ਗੁੰਮ ਹੋ ਜਾਂਦੀ ਹੈ।

ਕੈਨੇਡਾ ਦੀ ਆਰਥਿਕਤਾ ਨੂੰ ਵੱਡਾ ਝਟਕਾ: ਦੇਸ਼ ਅਧਿਕਾਰਤ ਤੌਰ ‘ਤੇ ‘ਤਕਨੀਕੀ ਮੰਦੀ’ ‘ਚ ਦਾਖ਼ਲ, ਹੈਰਾਨੀਜਨਕ ਹਨ ਸਰਕਾਰੀ ਅੰਕੜੇ

ਸਟੈਟਿਸਟਿਕਸ ਕੈਨੇਡਾ ਵੱਲੋਂ ਜਾਰੀ ਤਾਜ਼ਾ ਅੰਕੜਿਆਂ ਅਨੁਸਾਰ, ਕੈਨੇਡਾ ਦੀ ਆਰਥਿਕਤਾ ਸਾਲ 2026 ਦੀ ਪਹਿਲੀ ਤਿਮਾਹੀ ਵਿੱਚ ਸੁੰਗੜ ਗਈ ਹੈ। ਇਸ ਨਾਲ ਲਗਾਤਾਰ ਦੋ ਤਿਮਾਹੀਆਂ ਵਿੱਚ

Read More »

ਵਿਸ਼ਵ ਰੈਂਕਿੰਗ ‘ਚ ਕੈਨੇਡਾ ਦੀ ਵੱਡੀ ਫਿਸਲਣ; 5ਵੇਂ ਤੋਂ 19ਵੇਂ ਸਥਾਨ ‘ਤੇ ਪਹੁੰਚਿਆ, ਬਰੈਂਪਟਨ ‘ਚ ਮੋਰਗੇਜ ਸੰਕਟ ਵਧਿਆ

ਕੈਨੇਡਾ, ਜੋ ਕਦੇ ਦੁਨੀਆ ਦੇ ਸਭ ਤੋਂ ਵਧੀਆ ਦੇਸ਼ਾਂ ਦੀ ਸੂਚੀ ਵਿੱਚ ਸਿਖਰਲੇ ਸਥਾਨਾਂ ‘ਤੇ ਰਹਿੰਦਾ ਸੀ, ਹੁਣ ਅੰਤਰਰਾਸ਼ਟਰੀ ਪੱਧਰ ‘ਤੇ ਆਪਣਾ ਰੁਤਬਾ ਗੁਆਉਂਦਾ ਨਜ਼ਰ

Read More »

ਯੂਰਪ ਘੁੰਮਣ ਦੇ ਸ਼ੌਕੀਨਾਂ ‘ਚ ਭਾਰਤੀ ਸਭ ਤੋਂ ਅੱਗੇ: 2025 ‘ਚ 11.5 ਲੱਖ ਲੋਕਾਂ ਨੇ ਲਗਾਇਆ ਵੀਜ਼ਾ, ਚੀਨ ਤੇ ਤੁਰਕੀ ਤੋਂ ਬਾਅਦ ਤੀਜਾ ਨੰਬਰ

ਸਾਲ 2025 ਵਿੱਚ ਭਾਰਤੀ ਦੁਨੀਆ ਭਰ ਵਿੱਚ ਸ਼ੈਂਗੇਨ ਵੀਜ਼ਾ ਲਈ ਅਪਲਾਈ ਕਰਨ ਵਾਲੇ ਤੀਜੇ ਸਭ ਤੋਂ ਵੱਡੇ ਸਮੂਹ ਵਜੋਂ ਉਭਰੇ ਹਨ। ਯੂਰਪੀਅਨ ਕਮਿਸ਼ਨ (EC) ਦੇ

Read More »
ਕੈਨੇਡਾ ਦੀ ਆਰਥਿਕਤਾ ਨੂੰ ਵੱਡਾ ਝਟਕਾ: ਦੇਸ਼ ਅਧਿਕਾਰਤ ਤੌਰ ‘ਤੇ ‘ਤਕਨੀਕੀ ਮੰਦੀ’ ‘ਚ ਦਾਖ਼ਲ, ਹੈਰਾਨੀਜਨਕ ਹਨ ਸਰਕਾਰੀ ਅੰਕੜੇ
02Jun

ਕੈਨੇਡਾ ਦੀ ਆਰਥਿਕਤਾ ਨੂੰ ਵੱਡਾ ਝਟਕਾ: ਦੇਸ਼ ਅਧਿਕਾਰਤ ਤੌਰ ‘ਤੇ ‘ਤਕਨੀਕੀ ਮੰਦੀ’ ‘ਚ ਦਾਖ਼ਲ, ਹੈਰਾਨੀਜਨਕ ਹਨ ਸਰਕਾਰੀ ਅੰਕੜੇ

ਸਟੈਟਿਸਟਿਕਸ ਕੈਨੇਡਾ ਵੱਲੋਂ ਜਾਰੀ ਤਾਜ਼ਾ ਅੰਕੜਿਆਂ ਅਨੁਸਾਰ, ਕੈਨੇਡਾ ਦੀ ਆਰਥਿਕਤਾ ਸਾਲ 2026 ਦੀ ਪਹਿਲੀ ਤਿਮਾਹੀ ਵਿੱਚ ਸੁੰਗੜ ਗਈ ਹੈ। ਇਸ ਨਾਲ ਲਗਾਤਾਰ ਦੋ ਤਿਮਾਹੀਆਂ ਵਿੱਚ ਆਰਥਿਕ ਗਿਰਾਵਟ ਆਉਣ ਕਾਰਨ ਦੇਸ਼…

ਵਿਸ਼ਵ ਰੈਂਕਿੰਗ ‘ਚ ਕੈਨੇਡਾ ਦੀ ਵੱਡੀ ਫਿਸਲਣ; 5ਵੇਂ ਤੋਂ 19ਵੇਂ ਸਥਾਨ ‘ਤੇ ਪਹੁੰਚਿਆ, ਬਰੈਂਪਟਨ ‘ਚ ਮੋਰਗੇਜ ਸੰਕਟ ਵਧਿਆ
02Jun

ਵਿਸ਼ਵ ਰੈਂਕਿੰਗ ‘ਚ ਕੈਨੇਡਾ ਦੀ ਵੱਡੀ ਫਿਸਲਣ; 5ਵੇਂ ਤੋਂ 19ਵੇਂ ਸਥਾਨ ‘ਤੇ ਪਹੁੰਚਿਆ, ਬਰੈਂਪਟਨ ‘ਚ ਮੋਰਗੇਜ ਸੰਕਟ ਵਧਿਆ

ਕੈਨੇਡਾ, ਜੋ ਕਦੇ ਦੁਨੀਆ ਦੇ ਸਭ ਤੋਂ ਵਧੀਆ ਦੇਸ਼ਾਂ ਦੀ ਸੂਚੀ ਵਿੱਚ ਸਿਖਰਲੇ ਸਥਾਨਾਂ ‘ਤੇ ਰਹਿੰਦਾ ਸੀ, ਹੁਣ ਅੰਤਰਰਾਸ਼ਟਰੀ ਪੱਧਰ ‘ਤੇ ਆਪਣਾ ਰੁਤਬਾ ਗੁਆਉਂਦਾ ਨਜ਼ਰ ਆ ਰਿਹਾ ਹੈ। ਸੰਯੁਕਤ ਰਾਸ਼ਟਰ…

ਯੂਰਪ ਘੁੰਮਣ ਦੇ ਸ਼ੌਕੀਨਾਂ ‘ਚ ਭਾਰਤੀ ਸਭ ਤੋਂ ਅੱਗੇ: 2025 ‘ਚ 11.5 ਲੱਖ ਲੋਕਾਂ ਨੇ ਲਗਾਇਆ ਵੀਜ਼ਾ, ਚੀਨ ਤੇ ਤੁਰਕੀ ਤੋਂ ਬਾਅਦ ਤੀਜਾ ਨੰਬਰ
02Jun

ਯੂਰਪ ਘੁੰਮਣ ਦੇ ਸ਼ੌਕੀਨਾਂ ‘ਚ ਭਾਰਤੀ ਸਭ ਤੋਂ ਅੱਗੇ: 2025 ‘ਚ 11.5 ਲੱਖ ਲੋਕਾਂ ਨੇ ਲਗਾਇਆ ਵੀਜ਼ਾ, ਚੀਨ ਤੇ ਤੁਰਕੀ ਤੋਂ ਬਾਅਦ ਤੀਜਾ ਨੰਬਰ

ਸਾਲ 2025 ਵਿੱਚ ਭਾਰਤੀ ਦੁਨੀਆ ਭਰ ਵਿੱਚ ਸ਼ੈਂਗੇਨ ਵੀਜ਼ਾ ਲਈ ਅਪਲਾਈ ਕਰਨ ਵਾਲੇ ਤੀਜੇ ਸਭ ਤੋਂ ਵੱਡੇ ਸਮੂਹ ਵਜੋਂ ਉਭਰੇ ਹਨ। ਯੂਰਪੀਅਨ ਕਮਿਸ਼ਨ (EC) ਦੇ ਅੰਕੜਿਆਂ ਅਨੁਸਾਰ, 11.5 ਲੱਖ ਭਾਰਤੀਆਂ…

More News