600 ਏਕੜ ਜ਼ਮੀਨ ਤੇ ਕਈ ਆਲੀਸ਼ਾਨ ਬੰਗਲੇ… ਕਿੰਨੇ ਅਮੀਰ ਹਨ ਪਾਕਿਸਤਾਨ ਦੇ ਸਾਬਕਾ PM ਇਮਰਾਨ ਖ਼ਾਨ, ਜੇਲ੍ਹ ਕਿਉਂ ਬਣੀ ਟਿਕਾਣਾ

ਇਮਰਾਨ ਖ਼ਾਨ ਪਾਕਿਸਤਾਨ ਦੇ 22ਵੇਂ ਪ੍ਰਧਾਨ ਮੰਤਰੀ ਸਨ। ਉਹ 18 ਅਗਸਤ 2018 ਤੋਂ 10 ਅਪ੍ਰੈਲ 2022 ਤੱਕ PM ਰਹੇ। ਪਾਕਿਸਤਾਨ ਦੀ ਨੈਸ਼ਨਲ ਅਸੈਂਬਲੀ ‘ਚ ਬੇਭਰੋਸਗੀ ਮਤੇ (ਅਵਿਸ਼ਵਾਸ ਪ੍ਰਸਤਾਵ) ਜ਼ਰੀਏ ਉਨ੍ਹਾਂ ਨੂੰ ਪ੍ਰਧਾਨ ਮੰਤਰੀ ਦੇ ਅਹੁਦੇ ਤੋਂ ਹਟਾਇਆ ਗਿਆ ਸੀ।

ਕਿੰਨਾ ਹੈ ਇਮਰਾਨ ਖ਼ਾਨ ਕੋਲ ਪੈਸਾ

ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਅਤੇ ਕ੍ਰਿਕਟਰ ਤੋਂ ਸਿਆਸਤਦਾਨ ਬਣੇ ਇਮਰਾਨ ਖ਼ਾਨ ਦੀ ਜੇਲ੍ਹ ‘ਚ ਮੌਤ ਦਾ ਦਾਅਵਾ ਝੂਠਾ ਪਾਇਆ ਗਿਆ ਹੈ। ਭ੍ਰਿਸ਼ਟਾਚਾਰ ਦੇ ਮਾਮਲਿਆਂ ‘ਚ ਇਮਰਾਨ ਖ਼ਾਨ 2023 ਤੋਂ ਅਡਿਆਲਾ ਜੇਲ੍ਹ ‘ਚ ਬੰਦ ਹਨ। ਅਮਰੀਕਾ ‘ਚ ਰਹਿ ਰਹੇ ਇੱਕ ਪਾਕਿਸਤਾਨੀ ਪੱਤਰਕਾਰ ਨੇ ਵੀਡੀਓ ਜਾਰੀ ਕਰਕੇ ਖ਼ਾਨ ਨੂੰ ਲੈ ਕੇ ਸਨਸਨੀਖੇਜ਼ ਦਾਅਵੇ ਕੀਤੇ ਸਨ। ਹਾਲਾਂਕਿ, ਹੁਣ ਉਹ ਆਪਣੇ ਬਿਆਨ ਤੋਂ ਪਲਟ ਚੁੱਕੇ ਹਨ। ਇਮਰਾਨ ਖ਼ਾਨ ਆਪਣੀ ਸਿਆਸੀ ਜ਼ਿੰਦਗੀ ਨਾਲੋਂ ਵੱਧ ਨਿੱਜੀ ਜ਼ਿੰਦਗੀ, ਵਿਆਹ ਅਤੇ ਜਾਇਦਾਦ ਨੂੰ ਲੈ ਕੇ ਚਰਚਾ ‘ਚ ਰਹਿੰਦੇ ਹਨ। ਆਓ ਜਾਣਦੇ ਹਾਂ ਕਿੰਨੇ ਅਮੀਰ ਹਨ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ। ਇਮਰਾਨ ਖ਼ਾਨ ਨੇ ਪਾਕਿਸਤਾਨ ਕ੍ਰਿਕਟ ਟੀਮ ਦੇ ਕਪਤਾਨ ਵਜੋਂ ਕੌਮਾਂਤਰੀ ਪਛਾਣ ਬਣਾਈ ਅਤੇ 1992 ‘ਚ ਪਾਕਿਸਤਾਨ ਨੂੰ ਕ੍ਰਿਕਟ ਵਿਸ਼ਵ ਕੱਪ ਜਿਤਾਇਆ। ਇਸ ਤੋਂ ਬਾਅਦ ਉਨ੍ਹਾਂ ਨੇ ਸਿਆਸਤ ‘ਚ ਕਦਮ ਰੱਖਿਆ ਅਤੇ ਪਾਕਿਸਤਾਨ ਤਹਿਰੀਕ-ਏ-ਇਨਸਾਫ਼ (PTI) ਰਾਹੀਂ ਦੇਸ਼ ਦੀ ਸੱਤਾ ਤੱਕ ਪਹੁੰਚੇ। ਉਨ੍ਹਾਂ ਦਾ ਸਿਆਸੀ ਸਫ਼ਰ ਭਾਵੇਂ ਵਿਵਾਦਾਂ ਅਤੇ ਕਾਨੂੰਨੀ ਮਾਮਲਿਆਂ ਨਾਲ ਘਿਰਿਆ ਰਿਹਾ ਹੋਵੇ, ਪਰ ਜਾਇਦਾਦ ਦੇ ਮਾਮਲੇ ‘ਚ ਉਨ੍ਹਾਂ ਦਾ ਨਾਂ ਪਾਕਿਸਤਾਨ ਦੇ ਚਰਚਿਤ ਸਿਆਸਤਦਾਨਾਂ ‘ਚ ਲਿਆ ਜਾਂਦਾ ਹੈ।

ਇਮਰਾਨ ਖ਼ਾਨ ਨੇ ਕਰਵਾਏ 3 ਵਿਆਹ

ਇਮਰਾਨ ਖ਼ਾਨ ਨੇ 3 ਵਿਆਹ ਕਰਵਾਏ ਹਨ। ਉਨ੍ਹਾਂ ਦਾ ਪਹਿਲਾ ਵਿਆਹ ਜੇਮਿਮਾ ਗੋਲਡਸਮਿਥ ਨਾਲ 1995 ‘ਚ ਹੋਇਆ ਸੀ। ਦੋਵਾਂ ਦੇ ਦੋ ਪੁੱਤਰ ਹਨ। 2004 ‘ਚ ਤਲਾਕ ਹੋ ਗਿਆ। ਦੂਜਾ ਵਿਆਹ ਰੇਹਮ ਖ਼ਾਨ ਨਾਲ 2015 ‘ਚ ਹੋਇਆ ਸੀ ਅਤੇ ਉਸੇ ਸਾਲ ਹੀ ਤਲਾਕ ਹੋ ਗਿਆ। ਤੀਜਾ ਵਿਆਹ ਬੁਸ਼ਰਾ ਬੀਬੀ ਨਾਲ 2018 ‘ਚ ਹੋਇਆ ਸੀ।

ਆਖਿਰ ਕਿੰਨੀ ਹੈ ਇਮਰਾਨ ਖ਼ਾਨ ਦੀ ਨੈੱਟਵਰਥ?

ਇਮਰਾਨ ਖ਼ਾਨ ਦੀ ਕੁੱਲ ਜਾਇਦਾਦ ਨੂੰ ਲੈ ਕੇ ਵੱਖ-ਵੱਖ ਸਰੋਤ ਅੰਦਾਜ਼ੇ ਲਗਾਉਂਦੇ ਹਨ। ਕੁਝ ਮੀਡੀਆ ਰਿਪੋਰਟਾਂ ‘ਚ ਉਨ੍ਹਾਂ ਦੀ ਨੈੱਟਵਰਥ ਕਰੀਬ 5 ਮਿਲੀਅਨ ਡਾਲਰ ਯਾਨੀ ਲਗਭਗ 400 ਕਰੋੜ ਰੁਪਏ ਤੋਂ ਵੱਧ ਦੱਸੀ ਗਈ ਹੈ। ਉੱਥੇ ਹੀ, ਉਨ੍ਹਾਂ ਦੇ ਅਧਿਕਾਰਤ ਜਾਇਦਾਦ ਐਲਾਨਾਂ ‘ਚ ਵੱਖ-ਵੱਖ ਸਾਲਾਂ ‘ਚ ਵੱਖ-ਵੱਖ ਅੰਕੜੇ ਸਾਹਮਣੇ ਆਏ ਹਨ।

ਇਸ ਲੇਖ ਨੂੰ ਦੋਸਤਾਂ ਨਾਲ ਸਾਂਝਾ ਕਰੋ

Picture of ਟੀਮ ਅੱਜ ਦੀ ਆਵਾਜ਼

ਟੀਮ ਅੱਜ ਦੀ ਆਵਾਜ਼

ਜੋ ਪੰਜਾਬੀ ਭਾਸ਼ਾ ਵਿੱਚ ਨਿਰਪੱਖ ਅਤੇ ਤਾਜ਼ਾ ਖ਼ਬਰਾਂ ਪਹੁੰਚਾਉਣ ਲਈ ਕੰਮ ਕਰਦੀ ਹੈ। ਸਾਡਾ ਮਕਸਦ ਸਿਰਫ਼ ਜਾਣਕਾਰੀ ਦੇਣਾ ਨਹੀਂ, ਸਗੋਂ ਲੋਕਾਂ ਦੀ ਅਵਾਜ਼ ਬਣਨਾ ਹੈ, ਉਹ ਅਵਾਜ਼ ਜੋ ਅਕਸਰ ਮੁੱਖਧਾਰਾ ਮੀਡੀਆ ਵਿੱਚ ਗੁੰਮ ਹੋ ਜਾਂਦੀ ਹੈ।

ਰੂਸ ’ਚ ਚੋਣਾਂ ਦੌਰਾਨ ਵੱਡਾ ਹਮਲਾ, ਯੂਕਰੇਨ ਨੇ ਮਾਸਕੋ ’ਤੇ ਦਾਗੇ 1600 ਤੋਂ ਵੱਧ ਡਰੋਨ; ਰਿਫਾਇਨਰੀ ਤਬਾਹ

ਮਾਸਕੋ : ਰੂਸ ਵਿੱਚ ਸੰਸਦੀ ਚੋਣਾਂ ਦੇ ਆਖਰੀ ਦਿਨ, ਯੂਕਰੇਨ ਵੱਲੋਂ ਰਾਜਧਾਨੀ ਮਾਸਕੋ ਅਤੇ ਇਸਦੇ ਆਸ ਪਾਸ ਦੇ ਇਲਾਕਿਆਂ ਨੂੰ ਨਿਸ਼ਾਨਾ ਬਣਾਉਂਦੇ ਹੋਏ ਇੱਕ ਵੱਡਾ ਡਰੋਨ

Read More »

ਈਰਾਨ ਦੀ ਧਮਕੀ ਮਗਰੋਂ ਅਮਰੀਕਾ ‘ਚ ਹਾਈ ਅਲਰਟ, ਵੀਕੈਂਡ ਛੁੱਟੀ ਰੱਦ ਕਰਕੇ ਅਚਾਨਕ ਵ੍ਹਾਈਟ ਹਾਊਸ ਪਰਤੇ ਡੋਨਾਲਡ ਟਰੰਪ; ਤੀਜੇ ਵਿਸ਼ਵ ਯੁੱਧ ਦਾ ਖ਼ਤਰਾ ?

ਵਾਸ਼ਿੰਗਟਨ – ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਆਪਣੀ ਵੀਕੈਂਡ ਯਾਤਰਾ ਇੱਕ ਦਿਨ ਪਹਿਲਾਂ ਹੀ ਰੱਦ ਕਰ ਦਿੱਤੀ ਅਤੇ ਸ਼ਨੀਵਾਰ ਸ਼ਾਮ ਨੂੰ ਅਚਾਨਕ ਵਾਸ਼ਿੰਗਟਨ ਡੀਸੀ ਵਾਪਸ

Read More »

ਸੂਡਾਨ ‘ਚ ਸੋਨੇ ਦੀ ਖਾਣ ਢਹਿਣ ਨਾਲ 11 ਲੋਕਾਂ ਦੀ ਮੌਤ, 30 ਜ਼ਖ਼ਮੀ; ਬਚਾਅ ਮੁਹਿੰਮ ਜਾਰੀ

ਖਾਰਤੂਮ: ਸੂਡਾਨ ਦੇ ਉੱਤਰ-ਪੂਰਬੀ ਇਲਾਕੇ ਵਿੱਚ ਸੋਨੇ ਦੀ ਇੱਕ ਖਾਣ ਢਹਿ ਗਈ। ਇਸ ਹਾਦਸੇ ਵਿੱਚ ਘੱਟੋ-ਘੱਟ 11 ਖਾਣ ਮਜ਼ਦੂਰਾਂ ਦੀ ਮੌਤ ਹੋ ਗਈ ਅਤੇ 30 ਲੋਕ

Read More »
ਰੂਸ ’ਚ ਚੋਣਾਂ ਦੌਰਾਨ ਵੱਡਾ ਹਮਲਾ, ਯੂਕਰੇਨ ਨੇ ਮਾਸਕੋ ’ਤੇ ਦਾਗੇ 1600 ਤੋਂ ਵੱਧ ਡਰੋਨ; ਰਿਫਾਇਨਰੀ ਤਬਾਹ
20Sep

ਰੂਸ ’ਚ ਚੋਣਾਂ ਦੌਰਾਨ ਵੱਡਾ ਹਮਲਾ, ਯੂਕਰੇਨ ਨੇ ਮਾਸਕੋ ’ਤੇ ਦਾਗੇ 1600 ਤੋਂ ਵੱਧ ਡਰੋਨ; ਰਿਫਾਇਨਰੀ ਤਬਾਹ

ਮਾਸਕੋ : ਰੂਸ ਵਿੱਚ ਸੰਸਦੀ ਚੋਣਾਂ ਦੇ ਆਖਰੀ ਦਿਨ, ਯੂਕਰੇਨ ਵੱਲੋਂ ਰਾਜਧਾਨੀ ਮਾਸਕੋ ਅਤੇ ਇਸਦੇ ਆਸ ਪਾਸ ਦੇ ਇਲਾਕਿਆਂ ਨੂੰ ਨਿਸ਼ਾਨਾ ਬਣਾਉਂਦੇ ਹੋਏ ਇੱਕ ਵੱਡਾ ਡਰੋਨ ਹਮਲਾ ਕੀਤਾ ਗਿਆ। ਰੂਸੀ ਹਵਾਈ…

ਈਰਾਨ ਦੀ ਧਮਕੀ ਮਗਰੋਂ ਅਮਰੀਕਾ ‘ਚ ਹਾਈ ਅਲਰਟ, ਵੀਕੈਂਡ ਛੁੱਟੀ ਰੱਦ ਕਰਕੇ ਅਚਾਨਕ ਵ੍ਹਾਈਟ ਹਾਊਸ ਪਰਤੇ ਡੋਨਾਲਡ ਟਰੰਪ; ਤੀਜੇ ਵਿਸ਼ਵ ਯੁੱਧ ਦਾ ਖ਼ਤਰਾ ?
20Sep

ਈਰਾਨ ਦੀ ਧਮਕੀ ਮਗਰੋਂ ਅਮਰੀਕਾ ‘ਚ ਹਾਈ ਅਲਰਟ, ਵੀਕੈਂਡ ਛੁੱਟੀ ਰੱਦ ਕਰਕੇ ਅਚਾਨਕ ਵ੍ਹਾਈਟ ਹਾਊਸ ਪਰਤੇ ਡੋਨਾਲਡ ਟਰੰਪ; ਤੀਜੇ ਵਿਸ਼ਵ ਯੁੱਧ ਦਾ ਖ਼ਤਰਾ ?

ਵਾਸ਼ਿੰਗਟਨ – ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਆਪਣੀ ਵੀਕੈਂਡ ਯਾਤਰਾ ਇੱਕ ਦਿਨ ਪਹਿਲਾਂ ਹੀ ਰੱਦ ਕਰ ਦਿੱਤੀ ਅਤੇ ਸ਼ਨੀਵਾਰ ਸ਼ਾਮ ਨੂੰ ਅਚਾਨਕ ਵਾਸ਼ਿੰਗਟਨ ਡੀਸੀ ਵਾਪਸ ਆ ਗਏ। ਵ੍ਹਾਈਟ ਹਾਊਸ ਵੱਲੋਂ…

ਸੂਡਾਨ ‘ਚ ਸੋਨੇ ਦੀ ਖਾਣ ਢਹਿਣ ਨਾਲ 11 ਲੋਕਾਂ ਦੀ ਮੌਤ, 30 ਜ਼ਖ਼ਮੀ; ਬਚਾਅ ਮੁਹਿੰਮ ਜਾਰੀ
20Sep

ਸੂਡਾਨ ‘ਚ ਸੋਨੇ ਦੀ ਖਾਣ ਢਹਿਣ ਨਾਲ 11 ਲੋਕਾਂ ਦੀ ਮੌਤ, 30 ਜ਼ਖ਼ਮੀ; ਬਚਾਅ ਮੁਹਿੰਮ ਜਾਰੀ

ਖਾਰਤੂਮ: ਸੂਡਾਨ ਦੇ ਉੱਤਰ-ਪੂਰਬੀ ਇਲਾਕੇ ਵਿੱਚ ਸੋਨੇ ਦੀ ਇੱਕ ਖਾਣ ਢਹਿ ਗਈ। ਇਸ ਹਾਦਸੇ ਵਿੱਚ ਘੱਟੋ-ਘੱਟ 11 ਖਾਣ ਮਜ਼ਦੂਰਾਂ ਦੀ ਮੌਤ ਹੋ ਗਈ ਅਤੇ 30 ਲੋਕ ਜ਼ਖ਼ਮੀ ਹੋ ਗਏ। ਸਰਕਾਰੀ ਅਧਿਕਾਰੀ…

More News