ਚੀਨ ਦੇ ਸਾਬਕਾ ਮੰਤਰੀ ਨੂੰ ਭ੍ਰਿਸ਼ਟਾਚਾਰ ਦੇ ਦੋਸ਼ ਵਿੱਚ ਮੌਤ ਦੀ ਸਜ਼ਾ

Former Chinese agricultural minister sentenced to death with two year reprieve for corruptionਚੀਨ ਦੇ ਸਾਬਕਾ ਖੇਤੀਬਾੜੀ ਅਤੇ ਪੇਂਡੂ ਮਾਮਲਿਆਂ ਦੇ ਮੰਤਰੀ ਤਾਂਗ ਰੇਂਜਿਆਨ ਨੂੰ 3.8 ਕਰੋੜ ਅਮਰੀਕੀ ਡਾਲਰ ਦੀ ਰਿਸ਼ਵਤ ਲੈਣ ਦੇ ਦੋਸ਼ ਵਿੱਚ ਅੱਜ ਮੌਤ ਦੀ ਸਜ਼ਾ ਸੁਣਾਈ ਗਈ ਹੈ।

ਉੱਤਰ-ਪੂਰਬੀ ਚੀਨ ਦੇ ਜਿਲਿਨ ਸੂਬੇ ਵਿੱਚ ਚਾਂਗਚੁਨ ਦੀ ਇੰਟਰਮੀਡੀਏਟ ਪੀਪਲਜ਼ ਕੋਰਟ ਨੇ ਆਪਣੇ ਫੈਸਲੇ ਵਿੱਚ ਕਿਹਾ ਕਿ ਤਾਂਗ ਨੂੰ ਜੀਵਨ ਭਰ ਲਈ ਉਸ ਦੇ ਰਾਜਨੀਤਕ ਹੱਕਾਂ ਤੋਂ ਵਾਂਝਾ ਕਰ ਦਿੱਤਾ ਗਿਆ ਹੈ।ਅਦਾਲਤ ਨੇ ਕਿਹਾ ਕਿ ਤਾਂਗ ਦੀ ਸਾਰੀ ਨਿੱਜੀ ਜਾਇਦਾਦ ਜ਼ਬਤ ਕਰ ਲਈ ਜਾਵੇਗੀ ਅਤੇ ਰਿਸ਼ਵਤਖੋਰੀ ਤੋਂ ਪ੍ਰਾਪਤ ਹੋਏ ਪੈਸੇ ਵੀ ਜ਼ਬਤ ਕਰਕੇ ਰਾਸ਼ਟਰੀ ਖਜ਼ਾਨੇ ਵਿੱਚ ਜਮ੍ਹਾਂ ਕਰਵਾ ਦਿੱਤੇ ਜਾਣਗੇ। ਜ਼ਿਕਰਯੋਗ ਹੈ ਕਿ ਤਾਂਗ ’ਤੇ 2007 ਅਤੇ 2024 ਦਰਮਿਆਨ ਗੈਰਕਾਨੂੰਨੀ ਢੰਗ ਨਾਲ ਤੇ ਆਪਣੇ ਅਹੁਦੇ ਦੀ ਦੁਰਵਰਤੋਂ ਕਰਨ ਨਾਲ ਆਮਦਨ ਨਾਲੋਂ ਕਿਤੇ ਜ਼ਿਆਦਾ ਜਾਇਦਾਦ ਬਣਾਉਣ ਦੇ ਦੋਸ਼ ਸਾਬਤ ਹੋਏ ਹਨ। ਤਾਂਗ ਨੇ ਆਪਣੇ ਬਿਆਨ ਵਿੱਚ ਆਪਣਾ ਗੁਨਾਹ ਕਬੂਲ ਕਰਦਿਆਂ ਕੀਤੇ ’ਤੇ ਪਛਤਾਵਾ ਜ਼ਾਹਰ ਕੀਤਾ ਹੈ।

ਇਸ ਲੇਖ ਨੂੰ ਦੋਸਤਾਂ ਨਾਲ ਸਾਂਝਾ ਕਰੋ

Picture of ਟੀਮ ਅੱਜ ਦੀ ਆਵਾਜ਼

ਟੀਮ ਅੱਜ ਦੀ ਆਵਾਜ਼

ਜੋ ਪੰਜਾਬੀ ਭਾਸ਼ਾ ਵਿੱਚ ਨਿਰਪੱਖ ਅਤੇ ਤਾਜ਼ਾ ਖ਼ਬਰਾਂ ਪਹੁੰਚਾਉਣ ਲਈ ਕੰਮ ਕਰਦੀ ਹੈ। ਸਾਡਾ ਮਕਸਦ ਸਿਰਫ਼ ਜਾਣਕਾਰੀ ਦੇਣਾ ਨਹੀਂ, ਸਗੋਂ ਲੋਕਾਂ ਦੀ ਅਵਾਜ਼ ਬਣਨਾ ਹੈ, ਉਹ ਅਵਾਜ਼ ਜੋ ਅਕਸਰ ਮੁੱਖਧਾਰਾ ਮੀਡੀਆ ਵਿੱਚ ਗੁੰਮ ਹੋ ਜਾਂਦੀ ਹੈ।

’60 ਦਿਨਾਂ “ਚ ਨੌਕਰੀ ਲੱਭੋ ਜਾਂ ਅਮਰੀਕਾ ਛੱਡੋ’, H-1B ਵੀਜ਼ਾ ਧਾਰਕ ਭਾਰਤੀ ਟੇਕ ਪੇਸ਼ੇਵਰਾਂ ਨੂੰ ਅਲਟੀਮੇਟਮ

ਅਮਰੀਕੀ ਤਕਨੀਕੀ ਖੇਤਰ ਵਿੱਚ ਛਾਂਟੀ ਦੀ ਇੱਕ ਨਵੀਂ ਲਹਿਰ ਨੇ ਉੱਥੇ ਰਹਿਣ ਵਾਲੇ ਹਜ਼ਾਰਾਂ ਭਾਰਤੀ ਇੰਜੀਨੀਅਰਾਂ ਅਤੇ ਸਾਫਟਵੇਅਰ ਡਿਵੈਲਪਰਾਂ ਦੇ ਜੀਵਨ ਨੂੰ ਉਜਾੜ ਦਿੱਤਾ ਹੈ।

Read More »

ਸੰਸਦ ਮੈਂਬਰ ਗੁਰਜੀਤ ਔਜਲਾ ਨੇ ਆਸਟ੍ਰੇਲੀਆ ਦੀ ਧਰਤੀ ਤੋਂ ਘੇਰੀ ਪੰਜਾਬ ਸਰਕਾਰ; ਪੰਜਾਬੀ ਭਾਈਚਾਰੇ ਨਾਲ ਮਿਲ ਕੇ 2027 ਲਈ ਖਿੱਚੀ ਸਿਆਸੀ ਲਕੀਰ

ਮੈਲਬੌਰਨ : ਸ੍ਰੀ ਅੰਮ੍ਰਿਤਸਰ ਸਾਹਿਬ ਲੋਕ ਸਭਾ ਹਲਕੇ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਇਨੀਂ ਦਿਨੀਂ ਆਸਟ੍ਰੇਲੀਆ ਦੌਰੇ ‘ਤੇ ਹਨ, ਜਿੱਥੇ ਉਹ ਵੱਖ-ਵੱਖ ਸ਼ਹਿਰਾਂ ‘ਚ ਪੰਜਾਬੀ

Read More »

ਹਾਈ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਨਗਰ ਕੌਂਸਲ ਦੀ ਵੱਡੀ ਕਾਰਵਾਈ, ਜੜ੍ਹਾਂ ਤੋਂ ਉਖਾੜੇ ਜਾ ਰਹੇ ਨਜਾਇਜ਼ ਯੂਨੀਪੋਲ

ਜ਼ੀਰਕਪੁਰ : ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ 26 ਮਈ ਨੂੰ ਹੋਣ ਵਾਲੀ ਅਗਲੀ ਸੁਣਵਾਈ ਤੋਂ ਪਹਿਲਾਂ ਜ਼ੀਰਕਪੁਰ ਵਿਚ ਨਾਜਾਇਜ਼ ਯੂਨੀਪੋਲਾਂ ਅਤੇ ਹੋਰਡਿੰਗ ਬੋਰਡਾਂ ਦੇ

Read More »
’60 ਦਿਨਾਂ “ਚ ਨੌਕਰੀ ਲੱਭੋ ਜਾਂ ਅਮਰੀਕਾ ਛੱਡੋ’, H-1B ਵੀਜ਼ਾ ਧਾਰਕ ਭਾਰਤੀ ਟੇਕ ਪੇਸ਼ੇਵਰਾਂ ਨੂੰ ਅਲਟੀਮੇਟਮ
22May

’60 ਦਿਨਾਂ “ਚ ਨੌਕਰੀ ਲੱਭੋ ਜਾਂ ਅਮਰੀਕਾ ਛੱਡੋ’, H-1B ਵੀਜ਼ਾ ਧਾਰਕ ਭਾਰਤੀ ਟੇਕ ਪੇਸ਼ੇਵਰਾਂ ਨੂੰ ਅਲਟੀਮੇਟਮ

ਅਮਰੀਕੀ ਤਕਨੀਕੀ ਖੇਤਰ ਵਿੱਚ ਛਾਂਟੀ ਦੀ ਇੱਕ ਨਵੀਂ ਲਹਿਰ ਨੇ ਉੱਥੇ ਰਹਿਣ ਵਾਲੇ ਹਜ਼ਾਰਾਂ ਭਾਰਤੀ ਇੰਜੀਨੀਅਰਾਂ ਅਤੇ ਸਾਫਟਵੇਅਰ ਡਿਵੈਲਪਰਾਂ ਦੇ ਜੀਵਨ ਨੂੰ ਉਜਾੜ ਦਿੱਤਾ ਹੈ। ਜਿਹੜੇ ਲੋਕ ਸਾਲਾਂ ਤੋਂ ਅਮਰੀਕਾ…

ਸੰਸਦ ਮੈਂਬਰ ਗੁਰਜੀਤ ਔਜਲਾ ਨੇ ਆਸਟ੍ਰੇਲੀਆ ਦੀ ਧਰਤੀ ਤੋਂ ਘੇਰੀ ਪੰਜਾਬ ਸਰਕਾਰ; ਪੰਜਾਬੀ ਭਾਈਚਾਰੇ ਨਾਲ ਮਿਲ ਕੇ 2027 ਲਈ ਖਿੱਚੀ ਸਿਆਸੀ ਲਕੀਰ
22May

ਸੰਸਦ ਮੈਂਬਰ ਗੁਰਜੀਤ ਔਜਲਾ ਨੇ ਆਸਟ੍ਰੇਲੀਆ ਦੀ ਧਰਤੀ ਤੋਂ ਘੇਰੀ ਪੰਜਾਬ ਸਰਕਾਰ; ਪੰਜਾਬੀ ਭਾਈਚਾਰੇ ਨਾਲ ਮਿਲ ਕੇ 2027 ਲਈ ਖਿੱਚੀ ਸਿਆਸੀ ਲਕੀਰ

ਮੈਲਬੌਰਨ : ਸ੍ਰੀ ਅੰਮ੍ਰਿਤਸਰ ਸਾਹਿਬ ਲੋਕ ਸਭਾ ਹਲਕੇ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਇਨੀਂ ਦਿਨੀਂ ਆਸਟ੍ਰੇਲੀਆ ਦੌਰੇ ‘ਤੇ ਹਨ, ਜਿੱਥੇ ਉਹ ਵੱਖ-ਵੱਖ ਸ਼ਹਿਰਾਂ ‘ਚ ਪੰਜਾਬੀ ਭਾਈਚਾਰੇ ਨਾਲ ਮੀਟਿੰਗਾਂ ਅਤੇ ਸਮਾਗਮਾਂ…

ਹਾਈ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਨਗਰ ਕੌਂਸਲ ਦੀ ਵੱਡੀ ਕਾਰਵਾਈ, ਜੜ੍ਹਾਂ ਤੋਂ ਉਖਾੜੇ ਜਾ ਰਹੇ ਨਜਾਇਜ਼ ਯੂਨੀਪੋਲ
22May

ਹਾਈ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਨਗਰ ਕੌਂਸਲ ਦੀ ਵੱਡੀ ਕਾਰਵਾਈ, ਜੜ੍ਹਾਂ ਤੋਂ ਉਖਾੜੇ ਜਾ ਰਹੇ ਨਜਾਇਜ਼ ਯੂਨੀਪੋਲ

ਜ਼ੀਰਕਪੁਰ : ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ 26 ਮਈ ਨੂੰ ਹੋਣ ਵਾਲੀ ਅਗਲੀ ਸੁਣਵਾਈ ਤੋਂ ਪਹਿਲਾਂ ਜ਼ੀਰਕਪੁਰ ਵਿਚ ਨਾਜਾਇਜ਼ ਯੂਨੀਪੋਲਾਂ ਅਤੇ ਹੋਰਡਿੰਗ ਬੋਰਡਾਂ ਦੇ ਮਾਮਲੇ ਨੇ ਪ੍ਰਸ਼ਾਸਨਿਕ ਗਲਿਆਰਿਆਂ ਵਿਚ…

More News

Leave a Reply

Your email address will not be published. Required fields are marked *