ਤਿਉਹਾਰਾਂ ਦੌਰਾਨ ਸੁਰੱਖਿਆ ਪ੍ਰਬੰਧ ਹੋਰ ਮਜ਼ਬੂਤ ਕੀਤੇ: ਡੀ.ਜੀ.ਪੀ

ਪੰਜਾਬ ਵਿੱਚ ਆ ਰਹੇ ਤਿਉਹਾਰਾਂ ਦੌਰਾਨ ਅਤੇ ਪਾਕਿਸਤਾਨ ਦੀ ਇੰਟਰ-ਸਰਵਿਸਿਜ਼ ਇੰਟੈਲੀਜੈਂਸ (ਆਈਐਸਆਈ) ਵੱਲੋਂ ਅਮਨ-ਸ਼ਾਂਤੀ ਭੰਗ ਕਰਨ ਦੀਆਂ ਕੋਸ਼ਿਸ਼ਾਂ ਬਾਰੇ ਮਿਲੀਆਂ ਖੁਫੀਆ ਜਾਣਕਾਰੀਆਂ ਦੇ ਮੱਦੇਨਜ਼ਰ ਪੰਜਾਬ ਪੁਲੀਸ ਨੇ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਅਤੇ ਖ਼ਾਸ ਕਰਕੇ ਅੰਤਰਰਾਸ਼ਟਰੀ ਸਰਹੱਦ ਨਾਲ ਲੱਗਦੇ ਸੱਤ ਜ਼ਿਲ੍ਹਿਆਂ ਵਿੱਚ ਸੁਰੱਖਿਆ ਸਖਤ ਕਰ ਦਿੱਤੀ ਹੈ।ਇਸ ਸਬੰਧ ਵਿਚ ਅੱਜ ਡੀਜੀਪੀ ਗੌਰਵ ਯਾਦਵ ਨੇ ਅੰਮ੍ਰਿਤਸਰ ਵਿੱਚ ਸੀਨੀਅਰ ਅਧਿਕਾਰੀਆਂ ਨਾਲ ਉੱਚ-ਪੱਧਰੀ ਮੀਟਿੰਗ ਕੀਤੀ ਅਤੇ ਕਾਨੂੰਨ-ਵਿਵਸਥਾ ਦੀ ਸਮੀਖਿਆ ਕੀਤੀ। ਉਨ੍ਹਾਂ ਦੱਸਿਆ ਕਿ ਖ਼ਾਸ ਖੁਫੀਆ ਇਨਪੁੱਟ ਮਿਲੇ ਹਨ ਕਿ ‘ਅਪਰੇਸ਼ਨ ਸਿੰਧੂਰ’ ਤੋਂ ਬਾਅਦ ਪਾਕਿਸਤਾਨ ਦੀ ਖੂਫੀਆ ਏਜੰਸੀ ਪੰਜਾਬ ਦੇ ਸ਼ਾਂਤੀਪੂਰਨ ਮਾਹੌਲ ਨੂੰ ਭੰਗ ਕਰਨ ਲਈ ਯਤਨਸ਼ੀਲ ਹੈ। ਇਸ ਸਥਿਤੀ ਨੂੰ ਧਿਆਨ ਵਿਚ ਰਖਦਿਆਂ ਸੂਬੇ ਭਰ ਵਿਚ ਸੁਰੱਖਿਆ ਪ੍ਰਬੰਧ ਮਜ਼ਬੂਤ ਕਰਨ ਵਾਸਤੇ ਪੰਜਾਬ ਪੁਲੀਸ ਨੇ 57 ਵਾਧੂ ਕੰਪਨੀਆਂ ਤਾਇਨਾਤ ਕੀਤੀਆਂ ਹਨ, ਜਿਨ੍ਹਾਂ ਵਿੱਚ 7 ਬੀ.ਐੱਸ.ਐੱਫ. ਦੀਆਂ ਕੰਪਨੀਆਂ ਵੀ ਹਨ।

ਇਸ ਲੇਖ ਨੂੰ ਦੋਸਤਾਂ ਨਾਲ ਸਾਂਝਾ ਕਰੋ

Picture of ਟੀਮ ਅੱਜ ਦੀ ਆਵਾਜ਼

ਟੀਮ ਅੱਜ ਦੀ ਆਵਾਜ਼

ਜੋ ਪੰਜਾਬੀ ਭਾਸ਼ਾ ਵਿੱਚ ਨਿਰਪੱਖ ਅਤੇ ਤਾਜ਼ਾ ਖ਼ਬਰਾਂ ਪਹੁੰਚਾਉਣ ਲਈ ਕੰਮ ਕਰਦੀ ਹੈ। ਸਾਡਾ ਮਕਸਦ ਸਿਰਫ਼ ਜਾਣਕਾਰੀ ਦੇਣਾ ਨਹੀਂ, ਸਗੋਂ ਲੋਕਾਂ ਦੀ ਅਵਾਜ਼ ਬਣਨਾ ਹੈ, ਉਹ ਅਵਾਜ਼ ਜੋ ਅਕਸਰ ਮੁੱਖਧਾਰਾ ਮੀਡੀਆ ਵਿੱਚ ਗੁੰਮ ਹੋ ਜਾਂਦੀ ਹੈ।

ਮੈਲਬੌਰਨ ‘ਚ ਖਾਲਸਾ ਏਡ ਵੱਲੋਂ ‘ਲੋਕ ਮਿਲਣੀ’ ਸਮਾਗਮ, ਲੋੜਵੰਦਾਂ ਤੇ ਵਿਦਿਆਰਥੀਆਂ ਦੀ ਸੇਵਾ ਦਾ ਸੰਕਲਪ ਦੁਹਰਾਇਆ

ਮੈਲਬੌਰਨ : ਖਾਲਸਾ ਏਡ ਆਸਟ੍ਰੇਲੀਆ ਦੀ ਮੈਲਬੌਰਨ ਇਕਾਈ ਵੱਲੋਂ ਬੀਤੇ ਦਿਨ ਪ੍ਰੈਜ਼ੀਡੈਂਟਸ ਪਾਰਕ ਵਿੰਡਮ ਵੇਲ ਵਿਖੇ ‘ਲੋਕ ਮਿਲਣੀ’ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਵਿੱਚ ਖਾਲਸਾ ਏਡ

Read More »

‘ਕੀ 1971 ਭੁੱਲ ਗਏ?’ ਪਾਕਿਸਤਾਨ ਦੇ ਸੰਸਦ ਮੈਂਬਰ ਨੇ ਮੁਨੀਰ ਦਿਖਾਈ ਔਕਾਤ, ਸੰਸਦ ’ਚ ਉਡਾਇਆ ਮਜ਼ਾਕ

 ਪੇਸ਼ਾਵਰ : ਪਾਕਿਸਤਾਨੀ ਫੌਜ ਮੁਖੀ ਅਸੀਮ ਮੁਨੀਰ ‘ਤੇ ਸਿੱਧਾ ਹਮਲਾ ਕਰਦੇ ਹੋਏ, ਸੀਨੀਅਰ ਪਾਕਿਸਤਾਨੀ ਸੰਸਦ ਮੈਂਬਰ ਅਤੇ ਜਮੀਅਤ ਉਲੇਮਾ-ਏ-ਇਸਲਾਮ (ਐਫ) ਦੇ ਮੁਖੀ ਮੌਲਾਨਾ ਫਜ਼ਲੁਰ ਰਹਿਮਾਨ ਨੇ

Read More »

ਤੁਰਕੀ ਦੀਆਂ ਫ਼ੌਜੀ ਉਡਾਣਾਂ ਨਾਲ ਵਧੀ ਭਾਰਤ ਦੀ ਚਿੰਤਾ, ਮੱਕਾ ਸਮਝੋਤੇ ਤੋਂ ਬਾਅਦ ਪਾਕਿਸਤਾਨ ਨੂੰ ਹਥਿਆਰ ਸਪਲਾਈ ਕਰਨ ਦਾ ਖ਼ਦਸ਼ਾ

ਨਵੀਂ ਦਿੱਲੀ : ਪਿਛਲੇ ਕੁਝ ਦਿਨਾਂ ‘ਚ ਪਾਕਿਸਤਾਨ ਨੂੰ ਤੁਰਕੀ ਦੀਆਂ ਫੌਜੀ ਆਵਾਜਾਈ ਉਡਾਣਾਂ ‘ਚ ਇੱਕ ਅਸਾਧਾਰਨ ਵਾਧੇ ਨੇ ਭਾਰਤੀ ਰੱਖਿਆ ਹਲਕਿਆਂ ‘ਚ ਚਿੰਤਾ ਪੈਦਾ ਕਰ

Read More »
ਮੈਲਬੌਰਨ ‘ਚ ਖਾਲਸਾ ਏਡ ਵੱਲੋਂ ‘ਲੋਕ ਮਿਲਣੀ’ ਸਮਾਗਮ, ਲੋੜਵੰਦਾਂ ਤੇ ਵਿਦਿਆਰਥੀਆਂ ਦੀ ਸੇਵਾ ਦਾ ਸੰਕਲਪ ਦੁਹਰਾਇਆ
24Aug

ਮੈਲਬੌਰਨ ‘ਚ ਖਾਲਸਾ ਏਡ ਵੱਲੋਂ ‘ਲੋਕ ਮਿਲਣੀ’ ਸਮਾਗਮ, ਲੋੜਵੰਦਾਂ ਤੇ ਵਿਦਿਆਰਥੀਆਂ ਦੀ ਸੇਵਾ ਦਾ ਸੰਕਲਪ ਦੁਹਰਾਇਆ

ਮੈਲਬੌਰਨ : ਖਾਲਸਾ ਏਡ ਆਸਟ੍ਰੇਲੀਆ ਦੀ ਮੈਲਬੌਰਨ ਇਕਾਈ ਵੱਲੋਂ ਬੀਤੇ ਦਿਨ ਪ੍ਰੈਜ਼ੀਡੈਂਟਸ ਪਾਰਕ ਵਿੰਡਮ ਵੇਲ ਵਿਖੇ ‘ਲੋਕ ਮਿਲਣੀ’ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਵਿੱਚ ਖਾਲਸਾ ਏਡ ਦੀ ਸਮੁੱਚੀ ਟੀਮ, ਵਲੰਟੀਅਰਾਂ ਅਤੇ…

‘ਕੀ 1971 ਭੁੱਲ ਗਏ?’ ਪਾਕਿਸਤਾਨ ਦੇ ਸੰਸਦ ਮੈਂਬਰ ਨੇ ਮੁਨੀਰ ਦਿਖਾਈ ਔਕਾਤ, ਸੰਸਦ ’ਚ ਉਡਾਇਆ ਮਜ਼ਾਕ
24Aug

‘ਕੀ 1971 ਭੁੱਲ ਗਏ?’ ਪਾਕਿਸਤਾਨ ਦੇ ਸੰਸਦ ਮੈਂਬਰ ਨੇ ਮੁਨੀਰ ਦਿਖਾਈ ਔਕਾਤ, ਸੰਸਦ ’ਚ ਉਡਾਇਆ ਮਜ਼ਾਕ

 ਪੇਸ਼ਾਵਰ : ਪਾਕਿਸਤਾਨੀ ਫੌਜ ਮੁਖੀ ਅਸੀਮ ਮੁਨੀਰ ‘ਤੇ ਸਿੱਧਾ ਹਮਲਾ ਕਰਦੇ ਹੋਏ, ਸੀਨੀਅਰ ਪਾਕਿਸਤਾਨੀ ਸੰਸਦ ਮੈਂਬਰ ਅਤੇ ਜਮੀਅਤ ਉਲੇਮਾ-ਏ-ਇਸਲਾਮ (ਐਫ) ਦੇ ਮੁਖੀ ਮੌਲਾਨਾ ਫਜ਼ਲੁਰ ਰਹਿਮਾਨ ਨੇ ਫੌਜੀ ਸਥਾਪਨਾ ਨੂੰ ਭਾਰਤ ਵਿਰੁੱਧ…

ਤੁਰਕੀ ਦੀਆਂ ਫ਼ੌਜੀ ਉਡਾਣਾਂ ਨਾਲ ਵਧੀ ਭਾਰਤ ਦੀ ਚਿੰਤਾ, ਮੱਕਾ ਸਮਝੋਤੇ ਤੋਂ ਬਾਅਦ ਪਾਕਿਸਤਾਨ ਨੂੰ ਹਥਿਆਰ ਸਪਲਾਈ ਕਰਨ ਦਾ ਖ਼ਦਸ਼ਾ
24Aug

ਤੁਰਕੀ ਦੀਆਂ ਫ਼ੌਜੀ ਉਡਾਣਾਂ ਨਾਲ ਵਧੀ ਭਾਰਤ ਦੀ ਚਿੰਤਾ, ਮੱਕਾ ਸਮਝੋਤੇ ਤੋਂ ਬਾਅਦ ਪਾਕਿਸਤਾਨ ਨੂੰ ਹਥਿਆਰ ਸਪਲਾਈ ਕਰਨ ਦਾ ਖ਼ਦਸ਼ਾ

ਨਵੀਂ ਦਿੱਲੀ : ਪਿਛਲੇ ਕੁਝ ਦਿਨਾਂ ‘ਚ ਪਾਕਿਸਤਾਨ ਨੂੰ ਤੁਰਕੀ ਦੀਆਂ ਫੌਜੀ ਆਵਾਜਾਈ ਉਡਾਣਾਂ ‘ਚ ਇੱਕ ਅਸਾਧਾਰਨ ਵਾਧੇ ਨੇ ਭਾਰਤੀ ਰੱਖਿਆ ਹਲਕਿਆਂ ‘ਚ ਚਿੰਤਾ ਪੈਦਾ ਕਰ ਦਿੱਤੀ ਹੈ। ਓਪਨ-ਸੋਰਸ ਫਲਾਈਟ ਟਰੈਕਰਾਂ…

More News

Leave a Reply

Your email address will not be published. Required fields are marked *