Earthquake in Philippines: ਫਿਲਪੀਨ ਵਿੱਚ ਜ਼ਬਰਦਸਤ ਭੂਚਾਲ ਕਾਰਨ 69 ਮੌਤਾਂ

ਮੰਗਲਵਾਰ ਦੇਰ ਰਾਤ ਆਏ 6.9 ਸ਼ਿੱਦਤ ਦੇ ਇੱਕ ਸਮੁੰਦਰੀ ਭੂਚਾਲ ਨੇ ਕੇਂਦਰੀ ਫਿਲਪੀਨ ਸੂਬੇ ਵਿੱਚ ਘਰਾਂ ਅਤੇ ਇਮਾਰਤਾਂ ਦੀਆਂ ਕੰਧਾਂ ਢਾਹ ਦਿੱਤੀਆਂ। ਰਾਈਟਰਜ਼ ਦੀ ਰਿਪੋਰਟ ਅਨੁਸਾਰ ਘੱਟੋ-ਘੱਟ 69 ਲੋਕਾਂ ਦੀ ਮੌਤ ਹੋ ਗਈ ਅਤੇ ਕਈ ਹੋਰ ਜ਼ਖਮੀ ਹੋ ਗਏ। ਅਧਿਕਾਰੀਆਂ ਨੇ ਦੱਸਿਆ ਕਿ ਭਾਰੀ ਝਟਕਿਆਂ ਕਾਰਨ ਬਿਜਲੀ ਗੁੱਲ ਹੋਣ ’ਤੇ ਵਸਨੀਕ ਹਨੇਰੇ ਵਿੱਚ ਆਪਣੇ ਘਰਾਂ ਵਿੱਚੋਂ ਬਾਹਰ ਭੱਜ ਦੌੜ ਲੱਗੇ।ਆਫ਼ਤ ਪ੍ਰਬੰਧਨ ਅਧਿਕਾਰੀ ਰੈਕਸ ਯਗੋਟ ਨੇ ਐਸੋਸੀਏਟਿਡ ਪ੍ਰੈਸ ਨੂੰ ਟੈਲੀਫੋਨ ’ਤੇ ਦੱਸਿਆ ਕਿ ਭੂਚਾਲ ਦਾ ਕੇਂਦਰ ਲਗਪਗ 90,000 ਲੋਕਾਂ ਦੇ ਤੱਟਵਰਤੀ ਸ਼ਹਿਰ ਬੋਗੋ ਦੇ ਉੱਤਰ-ਪੂਰਬ ਵਿੱਚ 19 ਕਿਲੋਮੀਟਰ ਦੂਰ ਸੀ, ਜੋ ਸੇਬੂ ਸੂਬੇ ਵਿੱਚ ਸਥਿਤ ਹੈ। ਇੱਥੇ ਘੱਟੋ-ਘੱਟ 14 ਵਸਨੀਕਾਂ ਦੀ ਮੌਤ ਹੋ ਗਈ ਹੈ। ਇਹ ਭੂਚਾਲ ਸਥਾਨਕ ਫਾਲਟ ਵਿੱਚ 5 ਕਿਲੋਮੀਟਰ ਦੀ ਡੂੰਘਾਈ ’ਤੇ ਹਰਕਤ ਕਾਰਨ ਸ਼ੁਰੂ ਹੋਇਆ ਸੀ।

ਇਸ ਲੇਖ ਨੂੰ ਦੋਸਤਾਂ ਨਾਲ ਸਾਂਝਾ ਕਰੋ

Picture of ਟੀਮ ਅੱਜ ਦੀ ਆਵਾਜ਼

ਟੀਮ ਅੱਜ ਦੀ ਆਵਾਜ਼

ਜੋ ਪੰਜਾਬੀ ਭਾਸ਼ਾ ਵਿੱਚ ਨਿਰਪੱਖ ਅਤੇ ਤਾਜ਼ਾ ਖ਼ਬਰਾਂ ਪਹੁੰਚਾਉਣ ਲਈ ਕੰਮ ਕਰਦੀ ਹੈ। ਸਾਡਾ ਮਕਸਦ ਸਿਰਫ਼ ਜਾਣਕਾਰੀ ਦੇਣਾ ਨਹੀਂ, ਸਗੋਂ ਲੋਕਾਂ ਦੀ ਅਵਾਜ਼ ਬਣਨਾ ਹੈ, ਉਹ ਅਵਾਜ਼ ਜੋ ਅਕਸਰ ਮੁੱਖਧਾਰਾ ਮੀਡੀਆ ਵਿੱਚ ਗੁੰਮ ਹੋ ਜਾਂਦੀ ਹੈ।

ਮੈਲਬੌਰਨ ‘ਚ ਖਾਲਸਾ ਏਡ ਵੱਲੋਂ ‘ਲੋਕ ਮਿਲਣੀ’ ਸਮਾਗਮ, ਲੋੜਵੰਦਾਂ ਤੇ ਵਿਦਿਆਰਥੀਆਂ ਦੀ ਸੇਵਾ ਦਾ ਸੰਕਲਪ ਦੁਹਰਾਇਆ

ਮੈਲਬੌਰਨ : ਖਾਲਸਾ ਏਡ ਆਸਟ੍ਰੇਲੀਆ ਦੀ ਮੈਲਬੌਰਨ ਇਕਾਈ ਵੱਲੋਂ ਬੀਤੇ ਦਿਨ ਪ੍ਰੈਜ਼ੀਡੈਂਟਸ ਪਾਰਕ ਵਿੰਡਮ ਵੇਲ ਵਿਖੇ ‘ਲੋਕ ਮਿਲਣੀ’ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਵਿੱਚ ਖਾਲਸਾ ਏਡ

Read More »

‘ਕੀ 1971 ਭੁੱਲ ਗਏ?’ ਪਾਕਿਸਤਾਨ ਦੇ ਸੰਸਦ ਮੈਂਬਰ ਨੇ ਮੁਨੀਰ ਦਿਖਾਈ ਔਕਾਤ, ਸੰਸਦ ’ਚ ਉਡਾਇਆ ਮਜ਼ਾਕ

 ਪੇਸ਼ਾਵਰ : ਪਾਕਿਸਤਾਨੀ ਫੌਜ ਮੁਖੀ ਅਸੀਮ ਮੁਨੀਰ ‘ਤੇ ਸਿੱਧਾ ਹਮਲਾ ਕਰਦੇ ਹੋਏ, ਸੀਨੀਅਰ ਪਾਕਿਸਤਾਨੀ ਸੰਸਦ ਮੈਂਬਰ ਅਤੇ ਜਮੀਅਤ ਉਲੇਮਾ-ਏ-ਇਸਲਾਮ (ਐਫ) ਦੇ ਮੁਖੀ ਮੌਲਾਨਾ ਫਜ਼ਲੁਰ ਰਹਿਮਾਨ ਨੇ

Read More »

ਤੁਰਕੀ ਦੀਆਂ ਫ਼ੌਜੀ ਉਡਾਣਾਂ ਨਾਲ ਵਧੀ ਭਾਰਤ ਦੀ ਚਿੰਤਾ, ਮੱਕਾ ਸਮਝੋਤੇ ਤੋਂ ਬਾਅਦ ਪਾਕਿਸਤਾਨ ਨੂੰ ਹਥਿਆਰ ਸਪਲਾਈ ਕਰਨ ਦਾ ਖ਼ਦਸ਼ਾ

ਨਵੀਂ ਦਿੱਲੀ : ਪਿਛਲੇ ਕੁਝ ਦਿਨਾਂ ‘ਚ ਪਾਕਿਸਤਾਨ ਨੂੰ ਤੁਰਕੀ ਦੀਆਂ ਫੌਜੀ ਆਵਾਜਾਈ ਉਡਾਣਾਂ ‘ਚ ਇੱਕ ਅਸਾਧਾਰਨ ਵਾਧੇ ਨੇ ਭਾਰਤੀ ਰੱਖਿਆ ਹਲਕਿਆਂ ‘ਚ ਚਿੰਤਾ ਪੈਦਾ ਕਰ

Read More »
ਮੈਲਬੌਰਨ ‘ਚ ਖਾਲਸਾ ਏਡ ਵੱਲੋਂ ‘ਲੋਕ ਮਿਲਣੀ’ ਸਮਾਗਮ, ਲੋੜਵੰਦਾਂ ਤੇ ਵਿਦਿਆਰਥੀਆਂ ਦੀ ਸੇਵਾ ਦਾ ਸੰਕਲਪ ਦੁਹਰਾਇਆ
24Aug

ਮੈਲਬੌਰਨ ‘ਚ ਖਾਲਸਾ ਏਡ ਵੱਲੋਂ ‘ਲੋਕ ਮਿਲਣੀ’ ਸਮਾਗਮ, ਲੋੜਵੰਦਾਂ ਤੇ ਵਿਦਿਆਰਥੀਆਂ ਦੀ ਸੇਵਾ ਦਾ ਸੰਕਲਪ ਦੁਹਰਾਇਆ

ਮੈਲਬੌਰਨ : ਖਾਲਸਾ ਏਡ ਆਸਟ੍ਰੇਲੀਆ ਦੀ ਮੈਲਬੌਰਨ ਇਕਾਈ ਵੱਲੋਂ ਬੀਤੇ ਦਿਨ ਪ੍ਰੈਜ਼ੀਡੈਂਟਸ ਪਾਰਕ ਵਿੰਡਮ ਵੇਲ ਵਿਖੇ ‘ਲੋਕ ਮਿਲਣੀ’ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਵਿੱਚ ਖਾਲਸਾ ਏਡ ਦੀ ਸਮੁੱਚੀ ਟੀਮ, ਵਲੰਟੀਅਰਾਂ ਅਤੇ…

‘ਕੀ 1971 ਭੁੱਲ ਗਏ?’ ਪਾਕਿਸਤਾਨ ਦੇ ਸੰਸਦ ਮੈਂਬਰ ਨੇ ਮੁਨੀਰ ਦਿਖਾਈ ਔਕਾਤ, ਸੰਸਦ ’ਚ ਉਡਾਇਆ ਮਜ਼ਾਕ
24Aug

‘ਕੀ 1971 ਭੁੱਲ ਗਏ?’ ਪਾਕਿਸਤਾਨ ਦੇ ਸੰਸਦ ਮੈਂਬਰ ਨੇ ਮੁਨੀਰ ਦਿਖਾਈ ਔਕਾਤ, ਸੰਸਦ ’ਚ ਉਡਾਇਆ ਮਜ਼ਾਕ

 ਪੇਸ਼ਾਵਰ : ਪਾਕਿਸਤਾਨੀ ਫੌਜ ਮੁਖੀ ਅਸੀਮ ਮੁਨੀਰ ‘ਤੇ ਸਿੱਧਾ ਹਮਲਾ ਕਰਦੇ ਹੋਏ, ਸੀਨੀਅਰ ਪਾਕਿਸਤਾਨੀ ਸੰਸਦ ਮੈਂਬਰ ਅਤੇ ਜਮੀਅਤ ਉਲੇਮਾ-ਏ-ਇਸਲਾਮ (ਐਫ) ਦੇ ਮੁਖੀ ਮੌਲਾਨਾ ਫਜ਼ਲੁਰ ਰਹਿਮਾਨ ਨੇ ਫੌਜੀ ਸਥਾਪਨਾ ਨੂੰ ਭਾਰਤ ਵਿਰੁੱਧ…

ਤੁਰਕੀ ਦੀਆਂ ਫ਼ੌਜੀ ਉਡਾਣਾਂ ਨਾਲ ਵਧੀ ਭਾਰਤ ਦੀ ਚਿੰਤਾ, ਮੱਕਾ ਸਮਝੋਤੇ ਤੋਂ ਬਾਅਦ ਪਾਕਿਸਤਾਨ ਨੂੰ ਹਥਿਆਰ ਸਪਲਾਈ ਕਰਨ ਦਾ ਖ਼ਦਸ਼ਾ
24Aug

ਤੁਰਕੀ ਦੀਆਂ ਫ਼ੌਜੀ ਉਡਾਣਾਂ ਨਾਲ ਵਧੀ ਭਾਰਤ ਦੀ ਚਿੰਤਾ, ਮੱਕਾ ਸਮਝੋਤੇ ਤੋਂ ਬਾਅਦ ਪਾਕਿਸਤਾਨ ਨੂੰ ਹਥਿਆਰ ਸਪਲਾਈ ਕਰਨ ਦਾ ਖ਼ਦਸ਼ਾ

ਨਵੀਂ ਦਿੱਲੀ : ਪਿਛਲੇ ਕੁਝ ਦਿਨਾਂ ‘ਚ ਪਾਕਿਸਤਾਨ ਨੂੰ ਤੁਰਕੀ ਦੀਆਂ ਫੌਜੀ ਆਵਾਜਾਈ ਉਡਾਣਾਂ ‘ਚ ਇੱਕ ਅਸਾਧਾਰਨ ਵਾਧੇ ਨੇ ਭਾਰਤੀ ਰੱਖਿਆ ਹਲਕਿਆਂ ‘ਚ ਚਿੰਤਾ ਪੈਦਾ ਕਰ ਦਿੱਤੀ ਹੈ। ਓਪਨ-ਸੋਰਸ ਫਲਾਈਟ ਟਰੈਕਰਾਂ…

More News

Leave a Reply

Your email address will not be published. Required fields are marked *