ਐਡਵੋਕੇਟ ਧਾਮੀ ਦੀ ਅਗਵਾਈ ’ਚ ਸਿੱਖ ਵਫ਼ਦ ਰਾਜੋਆਣਾ ਨਾਲ ਕਰੇਗਾ ਮੁਲਾਕਾਤ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ’ਚ ਸ਼੍ਰੋਮਣੀ ਕਮੇਟੀ ਦਾ ਵਫ਼ਦ ਪਟਿਆਲਾ ਜੇਲ੍ਹ ਵਿੱਚ ਨਜ਼ਰਬੰਦ ਬਲਵੰਤ ਸਿੰਘ ਰਾਜੋਆਣਾ ਨਾਲ ਮੁਲਾਕਾਤ ਕਰੇਗਾ।

ਮੁਲਾਕਾਤ ਲਈ ਸਮਾਂ ਦੇਣ ਵਾਸਤੇ ਸ਼੍ਰੋਮਣੀ ਕਮੇਟੀ ਸਕੱਤਰ ਵੱਲੋਂ ਏਡੀਜੀਪੀ ਜੇਲ੍ਹਾਂ ਨੂੰ ਪੱਤਰ ਲਿਖਿਆ ਗਿਆ ਹੈ।ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ਅਨੁਸਾਰ ਬੰਦੀ ਸਿੰਘ ਭਾਈ ਰਾਜੋਆਣਾ ਨਾਲ ਜਲਦ ਮੁਲਾਕਾਤ ਲਈ ਏਡੀਜੀਪੀ ਨੂੰ ਪੱਤਰ ਲਿਖ ਕੇ ਸਮਾਂ ਮੰਗਿਆ ਗਿਆ ਹੈ।ਉਨ੍ਹਾਂ ਕਿਹਾ ਕਿ ਉਹ ਕਰੀਬ ਤਿੰਨ ਦਹਾਕੇ ਤੋਂ ਜੇਲ੍ਹ ਵਿਚ ਨਜ਼ਰਬੰਦ ਹਨ, ਜਿਨ੍ਹਾਂ ਦੀ ਸਜ਼ਾ ਤਬਦੀਲੀ ਲਈ ਸਿੱਖ ਸੰਸਥਾ ਲਗਾਤਾਰ ਯਤਨਸ਼ੀਲ ਰਹੀ ਹੈ।

ਉਨ੍ਹਾਂ ਦੱਸਿਆ ਕਿ ਭਾਈ ਰਾਜੋਆਣਾ ਨੂੰ ਮਿਲਣ ਜਾਣ ਵਾਲੇ ਵਫ਼ਦ ਵਿੱਚ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਸੁਰਜੀਤ ਸਿੰਘ ਗੜ੍ਹੀ, ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ ਅਤੇ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਸ਼ਾਮਲ ਹੋਣਗੇ।

ਇਸ ਲੇਖ ਨੂੰ ਦੋਸਤਾਂ ਨਾਲ ਸਾਂਝਾ ਕਰੋ

Picture of ਟੀਮ ਅੱਜ ਦੀ ਆਵਾਜ਼

ਟੀਮ ਅੱਜ ਦੀ ਆਵਾਜ਼

ਜੋ ਪੰਜਾਬੀ ਭਾਸ਼ਾ ਵਿੱਚ ਨਿਰਪੱਖ ਅਤੇ ਤਾਜ਼ਾ ਖ਼ਬਰਾਂ ਪਹੁੰਚਾਉਣ ਲਈ ਕੰਮ ਕਰਦੀ ਹੈ। ਸਾਡਾ ਮਕਸਦ ਸਿਰਫ਼ ਜਾਣਕਾਰੀ ਦੇਣਾ ਨਹੀਂ, ਸਗੋਂ ਲੋਕਾਂ ਦੀ ਅਵਾਜ਼ ਬਣਨਾ ਹੈ, ਉਹ ਅਵਾਜ਼ ਜੋ ਅਕਸਰ ਮੁੱਖਧਾਰਾ ਮੀਡੀਆ ਵਿੱਚ ਗੁੰਮ ਹੋ ਜਾਂਦੀ ਹੈ।

ਕੱਚੇ ਤੇਲ ਦੀਆਂ ਕੀਮਤਾਂ ‘ਚ ਉਛਾਲ ਨਾਲ ਭਾਰਤੀ ਰੁਪਿਆ ਧੜੱਮ, ਡਾਲਰ ਦੇ ਮੁਕਾਬਲੇ 95.32 ਦੇ ਆਲ ਟਾਈਮ ਲੋਅ ‘ਤੇ ਪਹੁੰਚਿਆ

ਵੀਰਵਾਰ ਨੂੰ ਭਾਰਤੀ ਰੁਪਿਆ ਰਿਕਾਰਡ ਹੇਠਲੇ ਪੱਧਰ ‘ਤੇ ਡਿੱਗ ਗਿਆ। ਰੁਪਏ ਵਿੱਚ ਇਹ ਗਿਰਾਵਟ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਆਈ ਤੇਜ਼ੀ ਕਾਰਨ ਆਈ। ਭਾਰਤੀ ਰੁਪਿਆ

Read More »

ਈਰਾਨ-ਅਮਰੀਕਾ ਜੰਗ ਤੇ ਕੱਚੇ ਤੇਲ ਦਾ ਸੰਕਟ : ਭਾਰਤ ‘ਚ ਪੈਟਰੋਲ ਦੀਆਂ ਸਥਿਰ ਕੀਮਤਾਂ ਦੇਖ ਪਾਕਿਸਤਾਨ ਹੈਰਾਨ

ਈਰਾਨ ਅਤੇ ਅਮਰੀਕਾ ਵਿਚਾਲੇ ਵਧਦੇ ਤਣਾਅ ਅਤੇ ਕੌਮਾਂਤਰੀ ਬਾਜ਼ਾਰ ਵਿੱਚ ਕੱਚੇ ਤੇਲ (Crude Oil) ਦੀਆਂ ਅਸਮਾਨੀ ਚੜ੍ਹ ਰਹੀਆਂ ਕੀਮਤਾਂ ਨੇ ਪੂਰੀ ਦੁਨੀਆ ਵਿੱਚ ਊਰਜਾ ਸੰਕਟ

Read More »

ਹੱਥ ‘ਚ ਬੰਦੂਕ-ਅੱਖਾਂ ‘ਤੇ ਕਾਲਾ ਚਸ਼ਮਾ… ਟਰੰਪ ਨੇ ਈਰਾਨ ਨੂੰ ਧਮਕਾਉਂਦੇ ਹੋਏ ਕਿਹਾ- ਸਮਝ ਜਾਓ, ਹਾਲੇ ਵੀ ਸਮਾਂ ਹੈ

ਈਰਾਨ ਨਾਲ ਮਰਜ਼ੀ ਦੇ ਸ਼ਾਂਤੀ ਸਮਝੌਤੇ ’ਤੇ ਹਾਲੇ ਤੱਕ ਗੱਲ ਨਾ ਬਣਨ ਕਾਰਨ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਬੇਚੈਨੀ ਵਧਣ ਲੱਗੀ ਹੈ। ਇਸਦਾ ਅੰਦਾਜ਼ਾ

Read More »
ਕੱਚੇ ਤੇਲ ਦੀਆਂ ਕੀਮਤਾਂ ‘ਚ ਉਛਾਲ ਨਾਲ ਭਾਰਤੀ ਰੁਪਿਆ ਧੜੱਮ, ਡਾਲਰ ਦੇ ਮੁਕਾਬਲੇ 95.32 ਦੇ ਆਲ ਟਾਈਮ ਲੋਅ ‘ਤੇ ਪਹੁੰਚਿਆ
30Apr

ਕੱਚੇ ਤੇਲ ਦੀਆਂ ਕੀਮਤਾਂ ‘ਚ ਉਛਾਲ ਨਾਲ ਭਾਰਤੀ ਰੁਪਿਆ ਧੜੱਮ, ਡਾਲਰ ਦੇ ਮੁਕਾਬਲੇ 95.32 ਦੇ ਆਲ ਟਾਈਮ ਲੋਅ ‘ਤੇ ਪਹੁੰਚਿਆ

ਵੀਰਵਾਰ ਨੂੰ ਭਾਰਤੀ ਰੁਪਿਆ ਰਿਕਾਰਡ ਹੇਠਲੇ ਪੱਧਰ ‘ਤੇ ਡਿੱਗ ਗਿਆ। ਰੁਪਏ ਵਿੱਚ ਇਹ ਗਿਰਾਵਟ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਆਈ ਤੇਜ਼ੀ ਕਾਰਨ ਆਈ। ਭਾਰਤੀ ਰੁਪਿਆ ਡਾਲਰ ਦੇ ਮੁਕਾਬਲੇ ਆਪਣੇ ਆਲ…

ਈਰਾਨ-ਅਮਰੀਕਾ ਜੰਗ ਤੇ ਕੱਚੇ ਤੇਲ ਦਾ ਸੰਕਟ : ਭਾਰਤ ‘ਚ ਪੈਟਰੋਲ ਦੀਆਂ ਸਥਿਰ ਕੀਮਤਾਂ ਦੇਖ ਪਾਕਿਸਤਾਨ ਹੈਰਾਨ
30Apr

ਈਰਾਨ-ਅਮਰੀਕਾ ਜੰਗ ਤੇ ਕੱਚੇ ਤੇਲ ਦਾ ਸੰਕਟ : ਭਾਰਤ ‘ਚ ਪੈਟਰੋਲ ਦੀਆਂ ਸਥਿਰ ਕੀਮਤਾਂ ਦੇਖ ਪਾਕਿਸਤਾਨ ਹੈਰਾਨ

ਈਰਾਨ ਅਤੇ ਅਮਰੀਕਾ ਵਿਚਾਲੇ ਵਧਦੇ ਤਣਾਅ ਅਤੇ ਕੌਮਾਂਤਰੀ ਬਾਜ਼ਾਰ ਵਿੱਚ ਕੱਚੇ ਤੇਲ (Crude Oil) ਦੀਆਂ ਅਸਮਾਨੀ ਚੜ੍ਹ ਰਹੀਆਂ ਕੀਮਤਾਂ ਨੇ ਪੂਰੀ ਦੁਨੀਆ ਵਿੱਚ ਊਰਜਾ ਸੰਕਟ ਪੈਦਾ ਕਰ ਦਿੱਤਾ ਹੈ। ਜਿੱਥੇ…

ਹੱਥ ‘ਚ ਬੰਦੂਕ-ਅੱਖਾਂ ‘ਤੇ ਕਾਲਾ ਚਸ਼ਮਾ… ਟਰੰਪ ਨੇ ਈਰਾਨ ਨੂੰ ਧਮਕਾਉਂਦੇ ਹੋਏ ਕਿਹਾ- ਸਮਝ ਜਾਓ, ਹਾਲੇ ਵੀ ਸਮਾਂ ਹੈ
30Apr

ਹੱਥ ‘ਚ ਬੰਦੂਕ-ਅੱਖਾਂ ‘ਤੇ ਕਾਲਾ ਚਸ਼ਮਾ… ਟਰੰਪ ਨੇ ਈਰਾਨ ਨੂੰ ਧਮਕਾਉਂਦੇ ਹੋਏ ਕਿਹਾ- ਸਮਝ ਜਾਓ, ਹਾਲੇ ਵੀ ਸਮਾਂ ਹੈ

ਈਰਾਨ ਨਾਲ ਮਰਜ਼ੀ ਦੇ ਸ਼ਾਂਤੀ ਸਮਝੌਤੇ ’ਤੇ ਹਾਲੇ ਤੱਕ ਗੱਲ ਨਾ ਬਣਨ ਕਾਰਨ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਬੇਚੈਨੀ ਵਧਣ ਲੱਗੀ ਹੈ। ਇਸਦਾ ਅੰਦਾਜ਼ਾ ਉਨ੍ਹਾਂ ਦੇ ਤਾਜ਼ਾ ਬਿਆਨ ਤੋਂ…

More News

Leave a Reply

Your email address will not be published. Required fields are marked *