Bodybuilder Varinder Ghuman Passed Awayਉੱਘੇ ਬਾਡੀ ਬਿਲਡਰ ਵਰਿੰਦਰ ਘੁੰਮਣ ਦੀ ਅੱਜ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਇਹ ਪਤਾ ਲੱਗਿਆ ਹੈ ਕਿ ਉਹ ਇਲਾਜ ਲਈ ਅੰਮ੍ਰਿਤਸਰ ਗਏ ਸਨ ਜਿਥੇ ਉਨ੍ਹਾਂ ਨੂੰ ਦਿਲ ਦਾ ਦੌਰਾ ਪਿਆ। ਇਹ ਵੀ ਦੱਸਣਾ ਬਣਦਾ ਹੈ ਕਿ ਵਰਿੰਦਰ ਘੁੰਮਣ ਨੇ ਸ਼ਾਕਾਹਾਰੀ ਰਹਿੰਦਿਆਂ ਵਧੀਆ ਸਰੀਰ ਬਣਾਇਆ ਸੀ ਜਿਸ ਕਾਰਨ ਉਹ ਚਰਚਾ ਵਿਚ ਵੀ ਰਹੇ ਸਨ। ਇਹ ਵੀ ਕਿਆਸ ਲਾਏ ਜਾ ਰਹੇ ਸਨ ਕਿ ਵਰਿੰਦਰ 2027 ਦੀਆਂ ਵਿਧਾਨ ਸਭਾ ਚੋਣ ਲੜ ਸਕਦੇ ਹਨ। ਜ਼ਿਕਰਯੋਗ ਹੈ ਕਿ ਵਰਿੰਦਰ ਨੇ ਭਾਰਤ ਦੀ ਕਈ ਵਾਰ ਕੌਮਾਂਤਰੀ ਪੱਧਰ ’ਤੇ ਨੁਮਾਇੰਦਗੀ ਵੀ ਕੀਤੀ ਸੀ। ਵਰਿੰਦਰ ਸਿੰਘ ਘੁੰਮਣ ਭਾਰਤੀ ਪੇਸ਼ੇਵਰ ਬਾਡੀ ਬਿਲਡਰ ਸੀ। ਉਸ ਨੇ 2009 ਵਿੱਚ ਮਿਸਟਰ ਇੰਡੀਆ ਦਾ ਖਿਤਾਬ ਜਿੱਤਿਆ ਅਤੇ ਮਿਸਟਰ ਏਸ਼ੀਆ ਵਿੱਚ ਦੂਜਾ ਸਥਾਨ ਹਾਸਲ ਕੀਤਾ। ਉਹ ਮੂਲ ਰੂਪ ਵਿੱਚ ਗੁਰਦਾਸਪੁਰ ਦਾ ਰਹਿਣ ਵਾਲਾ ਸੀ।
ਬਾਡੀ ਬਿਲਡਰ ਵਰਿੰਦਰ ਘੁੰਮਣ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ
ਇਸ ਲੇਖ ਨੂੰ ਦੋਸਤਾਂ ਨਾਲ ਸਾਂਝਾ ਕਰੋ
ਟੀਮ ਅੱਜ ਦੀ ਆਵਾਜ਼
ਜੋ ਪੰਜਾਬੀ ਭਾਸ਼ਾ ਵਿੱਚ ਨਿਰਪੱਖ ਅਤੇ ਤਾਜ਼ਾ ਖ਼ਬਰਾਂ ਪਹੁੰਚਾਉਣ ਲਈ ਕੰਮ ਕਰਦੀ ਹੈ। ਸਾਡਾ ਮਕਸਦ ਸਿਰਫ਼ ਜਾਣਕਾਰੀ ਦੇਣਾ ਨਹੀਂ, ਸਗੋਂ ਲੋਕਾਂ ਦੀ ਅਵਾਜ਼ ਬਣਨਾ ਹੈ, ਉਹ ਅਵਾਜ਼ ਜੋ ਅਕਸਰ ਮੁੱਖਧਾਰਾ ਮੀਡੀਆ ਵਿੱਚ ਗੁੰਮ ਹੋ ਜਾਂਦੀ ਹੈ।

ਹਰਮੁਜ਼ ਮਾਰਗ ਰਾਹੀਂ ਕੱਚਾ ਤੇਲ ਮੁੰਬਈ ਪੁੱਜਿਆ
ਜੰਗ ਦਾ ਅਖਾੜਾ ਬਣੇ ਹਰਮੁਜ਼ ਜਲ ਮਾਰਗ ਰਾਹੀਂ ਲਾਈਬੇਰੀਆ ਦੇ ਝੰਡੇ ਵਾਲਾ ਬੇੜਾ ਸ਼ੇਨਲੌਂਗ ਸੁਏਜ਼ਮੈਕਸ ਸਾਊਦੀ ਅਰਬ ਤੋਂ ਕੱਚਾ ਤੇਲ ਲੈ ਕੇ ਮੁੰਬਈ ਬੰਦਰਗਾਹ ’ਤੇ

ਮੁਜਤਬਾ ਦਾ ਅਮਰੀਕਾ-ਇਜ਼ਰਾਈਲ ਖ਼ਿਲਾਫ਼ ਸਖ਼ਤ ਰੁਖ਼
ਇਰਾਨ ਦੇ ਨਵੇਂ ਸੁਪਰੀਮ ਆਗੂ ਆਇਤੁੱਲਾ ਮੁਜਤਬਾ ਖਮੇਨੇਈ ਨੇ ਜੰਗ ਦੌਰਾਨ ਸਖ਼ਤ ਰੁਖ਼ ਅਪਣਾਉਂਦਿਆਂ ਪਲੇਠਾ ਬਿਆਨ ਜਾਰੀ ਕਰਦਿਆਂ ਗੁਆਂਢੀ ਅਰਬ ਮੁਲਕਾਂ ’ਚ ਅਮਰੀਕੀ ਟਿਕਾਣਿਆਂ ’ਤੇ

ਚੀਨ ’ਚ ਘੱਟਗਿਣਤੀ ਭਾਈਚਾਰਿਆਂ ਲਈ ਮੰਦਾਰਿਨ ਭਾਸ਼ਾ ਲਾਜ਼ਮੀ
ਚੀਨ ਦੀ ਸੰਸਦ ਨੇ ਅੱਜ ਆਪਣਾ ਸਾਲਾਨਾ ਸੈਸ਼ਨ ਮੁਕੰਮਲ ਕਰਦਿਆਂ ਕਈ ਕਾਨੂੰਨਾਂ ਨੂੰ ਮਨਜ਼ੂਰੀ ਦਿੱਤੀ ਹੈ ਜਿਨ੍ਹਾਂ ’ਚ ਦੇਸ਼ ਦੇ ਅਰਥਚਾਰੇ ਦੀ ਮੰਦੀ ਨੂੰ ਰੋਕਣ
ਹਰਮੁਜ਼ ਮਾਰਗ ਰਾਹੀਂ ਕੱਚਾ ਤੇਲ ਮੁੰਬਈ ਪੁੱਜਿਆ
ਜੰਗ ਦਾ ਅਖਾੜਾ ਬਣੇ ਹਰਮੁਜ਼ ਜਲ ਮਾਰਗ ਰਾਹੀਂ ਲਾਈਬੇਰੀਆ ਦੇ ਝੰਡੇ ਵਾਲਾ ਬੇੜਾ ਸ਼ੇਨਲੌਂਗ ਸੁਏਜ਼ਮੈਕਸ ਸਾਊਦੀ ਅਰਬ ਤੋਂ ਕੱਚਾ ਤੇਲ ਲੈ ਕੇ ਮੁੰਬਈ ਬੰਦਰਗਾਹ ’ਤੇ ਪਹੁੰਚ ਗਿਆ ਹੈ। ਅਮਰੀਕਾ-ਇਜ਼ਰਾਈਲ ਅਤੇ…
ਮੁਜਤਬਾ ਦਾ ਅਮਰੀਕਾ-ਇਜ਼ਰਾਈਲ ਖ਼ਿਲਾਫ਼ ਸਖ਼ਤ ਰੁਖ਼
ਇਰਾਨ ਦੇ ਨਵੇਂ ਸੁਪਰੀਮ ਆਗੂ ਆਇਤੁੱਲਾ ਮੁਜਤਬਾ ਖਮੇਨੇਈ ਨੇ ਜੰਗ ਦੌਰਾਨ ਸਖ਼ਤ ਰੁਖ਼ ਅਪਣਾਉਂਦਿਆਂ ਪਲੇਠਾ ਬਿਆਨ ਜਾਰੀ ਕਰਦਿਆਂ ਗੁਆਂਢੀ ਅਰਬ ਮੁਲਕਾਂ ’ਚ ਅਮਰੀਕੀ ਟਿਕਾਣਿਆਂ ’ਤੇ ਹਮਲੇ ਜਾਰੀ ਰੱਖਣ ਦਾ ਅਹਿਦ…
ਚੀਨ ’ਚ ਘੱਟਗਿਣਤੀ ਭਾਈਚਾਰਿਆਂ ਲਈ ਮੰਦਾਰਿਨ ਭਾਸ਼ਾ ਲਾਜ਼ਮੀ
ਚੀਨ ਦੀ ਸੰਸਦ ਨੇ ਅੱਜ ਆਪਣਾ ਸਾਲਾਨਾ ਸੈਸ਼ਨ ਮੁਕੰਮਲ ਕਰਦਿਆਂ ਕਈ ਕਾਨੂੰਨਾਂ ਨੂੰ ਮਨਜ਼ੂਰੀ ਦਿੱਤੀ ਹੈ ਜਿਨ੍ਹਾਂ ’ਚ ਦੇਸ਼ ਦੇ ਅਰਥਚਾਰੇ ਦੀ ਮੰਦੀ ਨੂੰ ਰੋਕਣ ਲਈ ਨਵੀਂ ਪੰਜ ਸਾਲਾ ਯੋਜਨਾ,…
More News

ਹਰਮੁਜ਼ ਮਾਰਗ ਰਾਹੀਂ ਕੱਚਾ ਤੇਲ ਮੁੰਬਈ ਪੁੱਜਿਆ

ਮੁਜਤਬਾ ਦਾ ਅਮਰੀਕਾ-ਇਜ਼ਰਾਈਲ ਖ਼ਿਲਾਫ਼ ਸਖ਼ਤ ਰੁਖ਼

ਚੀਨ ’ਚ ਘੱਟਗਿਣਤੀ ਭਾਈਚਾਰਿਆਂ ਲਈ ਮੰਦਾਰਿਨ ਭਾਸ਼ਾ ਲਾਜ਼ਮੀ


West Asia Conflict: ਇਰਾਕ ’ਚ ਅਮਰੀਕੀ ਰੀਫਿਊਲਿੰਗ ਜਹਾਜ਼ ਹਾਦਸਾਗ੍ਰਸਤ; ਪੰਜ ਕਰੂ ਮੈਂਬਰ ਲਾਪਤਾ

‘ਊਰਜਾ ਮਾਰਗਾਂ ’ਚ ਅੜਿੱਕਿਆਂ ਲਈ ਅਮਰੀਕਾ ਜ਼ਿੰਮੇਵਾਰ’

ਇਰਾਨ ਵੱਲੋਂ ਬੇੜਿਆਂ ਅਤੇ ਤੇਲ ਪਲਾਂਟਾਂ ’ਤੇ ਹਮਲੇ



