Morocco makes history with 2-0 win over Argentina in FIFA U-20 World Cup final ਮੋਰੱਕੋ ਨੇ ਅੱਜ ਇੱਥੇ ਫੀਫਾ ਅੰਡਰ-20 ਵਿਸ਼ਵ ਕੱਪ ਦੇ ਫਾਈਨਲ ਵਿਚ ਵੱਡਾ ਉਲਟ-ਫੇਰ ਕਰਦਿਆਂ ਅਰਜਨਟੀਨਾ ਨੂੰ ਹਰਾ ਦਿੱਤਾ ਹੈ। ਮੋਰੋਕੋ 2009 ਵਿੱਚ ਘਾਨਾ ਤੋਂ ਬਾਅਦ ਇਹ ਮੁਕਾਬਲਾ ਜਿੱਤਣ ਵਾਲੀ ਦੂਜੀ ਅਫਰੀਕੀ ਟੀਮ ਬਣ ਗਈ ਹੈ। ਮੈਨ ਆਫ ਦਿ ਮੈਚ ਜ਼ਬੀਰੀ ਨੇ 12 ਵੇਂ ਮਿੰਟ ਵਿਚ ਗੋਲ ਕੀਤਾ। ਇਸ ਤੋਂ ਬਾਅਦ ਉਸ ਨੇ 29ਵੇਂ ਮਿੰਟ ’ਤੇ ਮੁਹੰਮਦ ਓਆਹਬੀ ਨਾਲ ਮਿਲ ਕੇ ਗੋਲ ਕੀਤਾ। ਇਸ ਤੋਂ ਪਹਿਲਾਂ ਗਰੁੱਪ ਵਿਚ ਅਰਜਨਟੀਨਾ ਤਿੰਨ ਮੈਚਾਂ ਵਿੱਚੋਂ ਤਿੰਨੋਂ ਜਿੱਤ ਕੇ ਗਰੁੱਪ ਡੀ ਵਿੱਚ ਸਿਖਰ ’ਤੇ ਸੀ। ਏਐੱਨਆਈ
ਮੋਰੱਕੋ ਨੇ ਵੱਡਾ ਉਲਟ ਫੇਰ ਕਰਦਿਆਂ ਫੀਫਾ ਅੰਡਰ-20 ਵਿਸ਼ਵ ਕੱਪ ਜਿੱਤਿਆ
ਇਸ ਲੇਖ ਨੂੰ ਦੋਸਤਾਂ ਨਾਲ ਸਾਂਝਾ ਕਰੋ
ਟੀਮ ਅੱਜ ਦੀ ਆਵਾਜ਼
ਜੋ ਪੰਜਾਬੀ ਭਾਸ਼ਾ ਵਿੱਚ ਨਿਰਪੱਖ ਅਤੇ ਤਾਜ਼ਾ ਖ਼ਬਰਾਂ ਪਹੁੰਚਾਉਣ ਲਈ ਕੰਮ ਕਰਦੀ ਹੈ। ਸਾਡਾ ਮਕਸਦ ਸਿਰਫ਼ ਜਾਣਕਾਰੀ ਦੇਣਾ ਨਹੀਂ, ਸਗੋਂ ਲੋਕਾਂ ਦੀ ਅਵਾਜ਼ ਬਣਨਾ ਹੈ, ਉਹ ਅਵਾਜ਼ ਜੋ ਅਕਸਰ ਮੁੱਖਧਾਰਾ ਮੀਡੀਆ ਵਿੱਚ ਗੁੰਮ ਹੋ ਜਾਂਦੀ ਹੈ।

ਰੂਸ ’ਚ ਚੋਣਾਂ ਦੌਰਾਨ ਵੱਡਾ ਹਮਲਾ, ਯੂਕਰੇਨ ਨੇ ਮਾਸਕੋ ’ਤੇ ਦਾਗੇ 1600 ਤੋਂ ਵੱਧ ਡਰੋਨ; ਰਿਫਾਇਨਰੀ ਤਬਾਹ
ਮਾਸਕੋ : ਰੂਸ ਵਿੱਚ ਸੰਸਦੀ ਚੋਣਾਂ ਦੇ ਆਖਰੀ ਦਿਨ, ਯੂਕਰੇਨ ਵੱਲੋਂ ਰਾਜਧਾਨੀ ਮਾਸਕੋ ਅਤੇ ਇਸਦੇ ਆਸ ਪਾਸ ਦੇ ਇਲਾਕਿਆਂ ਨੂੰ ਨਿਸ਼ਾਨਾ ਬਣਾਉਂਦੇ ਹੋਏ ਇੱਕ ਵੱਡਾ ਡਰੋਨ

ਈਰਾਨ ਦੀ ਧਮਕੀ ਮਗਰੋਂ ਅਮਰੀਕਾ ‘ਚ ਹਾਈ ਅਲਰਟ, ਵੀਕੈਂਡ ਛੁੱਟੀ ਰੱਦ ਕਰਕੇ ਅਚਾਨਕ ਵ੍ਹਾਈਟ ਹਾਊਸ ਪਰਤੇ ਡੋਨਾਲਡ ਟਰੰਪ; ਤੀਜੇ ਵਿਸ਼ਵ ਯੁੱਧ ਦਾ ਖ਼ਤਰਾ ?
ਵਾਸ਼ਿੰਗਟਨ – ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਆਪਣੀ ਵੀਕੈਂਡ ਯਾਤਰਾ ਇੱਕ ਦਿਨ ਪਹਿਲਾਂ ਹੀ ਰੱਦ ਕਰ ਦਿੱਤੀ ਅਤੇ ਸ਼ਨੀਵਾਰ ਸ਼ਾਮ ਨੂੰ ਅਚਾਨਕ ਵਾਸ਼ਿੰਗਟਨ ਡੀਸੀ ਵਾਪਸ

ਸੂਡਾਨ ‘ਚ ਸੋਨੇ ਦੀ ਖਾਣ ਢਹਿਣ ਨਾਲ 11 ਲੋਕਾਂ ਦੀ ਮੌਤ, 30 ਜ਼ਖ਼ਮੀ; ਬਚਾਅ ਮੁਹਿੰਮ ਜਾਰੀ
ਖਾਰਤੂਮ: ਸੂਡਾਨ ਦੇ ਉੱਤਰ-ਪੂਰਬੀ ਇਲਾਕੇ ਵਿੱਚ ਸੋਨੇ ਦੀ ਇੱਕ ਖਾਣ ਢਹਿ ਗਈ। ਇਸ ਹਾਦਸੇ ਵਿੱਚ ਘੱਟੋ-ਘੱਟ 11 ਖਾਣ ਮਜ਼ਦੂਰਾਂ ਦੀ ਮੌਤ ਹੋ ਗਈ ਅਤੇ 30 ਲੋਕ
ਰੂਸ ’ਚ ਚੋਣਾਂ ਦੌਰਾਨ ਵੱਡਾ ਹਮਲਾ, ਯੂਕਰੇਨ ਨੇ ਮਾਸਕੋ ’ਤੇ ਦਾਗੇ 1600 ਤੋਂ ਵੱਧ ਡਰੋਨ; ਰਿਫਾਇਨਰੀ ਤਬਾਹ
ਮਾਸਕੋ : ਰੂਸ ਵਿੱਚ ਸੰਸਦੀ ਚੋਣਾਂ ਦੇ ਆਖਰੀ ਦਿਨ, ਯੂਕਰੇਨ ਵੱਲੋਂ ਰਾਜਧਾਨੀ ਮਾਸਕੋ ਅਤੇ ਇਸਦੇ ਆਸ ਪਾਸ ਦੇ ਇਲਾਕਿਆਂ ਨੂੰ ਨਿਸ਼ਾਨਾ ਬਣਾਉਂਦੇ ਹੋਏ ਇੱਕ ਵੱਡਾ ਡਰੋਨ ਹਮਲਾ ਕੀਤਾ ਗਿਆ। ਰੂਸੀ ਹਵਾਈ…
ਈਰਾਨ ਦੀ ਧਮਕੀ ਮਗਰੋਂ ਅਮਰੀਕਾ ‘ਚ ਹਾਈ ਅਲਰਟ, ਵੀਕੈਂਡ ਛੁੱਟੀ ਰੱਦ ਕਰਕੇ ਅਚਾਨਕ ਵ੍ਹਾਈਟ ਹਾਊਸ ਪਰਤੇ ਡੋਨਾਲਡ ਟਰੰਪ; ਤੀਜੇ ਵਿਸ਼ਵ ਯੁੱਧ ਦਾ ਖ਼ਤਰਾ ?
ਵਾਸ਼ਿੰਗਟਨ – ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਆਪਣੀ ਵੀਕੈਂਡ ਯਾਤਰਾ ਇੱਕ ਦਿਨ ਪਹਿਲਾਂ ਹੀ ਰੱਦ ਕਰ ਦਿੱਤੀ ਅਤੇ ਸ਼ਨੀਵਾਰ ਸ਼ਾਮ ਨੂੰ ਅਚਾਨਕ ਵਾਸ਼ਿੰਗਟਨ ਡੀਸੀ ਵਾਪਸ ਆ ਗਏ। ਵ੍ਹਾਈਟ ਹਾਊਸ ਵੱਲੋਂ…
ਸੂਡਾਨ ‘ਚ ਸੋਨੇ ਦੀ ਖਾਣ ਢਹਿਣ ਨਾਲ 11 ਲੋਕਾਂ ਦੀ ਮੌਤ, 30 ਜ਼ਖ਼ਮੀ; ਬਚਾਅ ਮੁਹਿੰਮ ਜਾਰੀ
ਖਾਰਤੂਮ: ਸੂਡਾਨ ਦੇ ਉੱਤਰ-ਪੂਰਬੀ ਇਲਾਕੇ ਵਿੱਚ ਸੋਨੇ ਦੀ ਇੱਕ ਖਾਣ ਢਹਿ ਗਈ। ਇਸ ਹਾਦਸੇ ਵਿੱਚ ਘੱਟੋ-ਘੱਟ 11 ਖਾਣ ਮਜ਼ਦੂਰਾਂ ਦੀ ਮੌਤ ਹੋ ਗਈ ਅਤੇ 30 ਲੋਕ ਜ਼ਖ਼ਮੀ ਹੋ ਗਏ। ਸਰਕਾਰੀ ਅਧਿਕਾਰੀ…
More News

ਰੂਸ ’ਚ ਚੋਣਾਂ ਦੌਰਾਨ ਵੱਡਾ ਹਮਲਾ, ਯੂਕਰੇਨ ਨੇ ਮਾਸਕੋ ’ਤੇ ਦਾਗੇ 1600 ਤੋਂ ਵੱਧ ਡਰੋਨ; ਰਿਫਾਇਨਰੀ ਤਬਾਹ

ਸੂਡਾਨ ‘ਚ ਸੋਨੇ ਦੀ ਖਾਣ ਢਹਿਣ ਨਾਲ 11 ਲੋਕਾਂ ਦੀ ਮੌਤ, 30 ਜ਼ਖ਼ਮੀ; ਬਚਾਅ ਮੁਹਿੰਮ ਜਾਰੀ

ਸਾਵਧਾਨ! Ola, Uber, Rapido ਅਤੇ InDrive ਦੇ ਐਪ ਹੋਣਗੇ ਬਲਾਕ, ਯਾਤਰੀ ਮੋਬਾਈਲ ਫੋਨ ਰਾਹੀਂ ਬੁੱਕ ਨਹੀਂ ਕਰ ਸਕਣਗੇ ਕੈਬ

Gold Silver Price Today: ਸੋਨਾ ਦਾ ਟੁੱਟਿਆ ਭਾਅ ਤੇ ਚਾਂਦੀ ਨੇ ਮਾਰੀ ਛਾਲ, ਅੱਜ ਕਿੰਨੇ ਘਟੇ ਤੇ ਵਧੇ ਭਾਅ? ਇੱਥੇ ਕਰੋ ਚੈੱਕ

ਕੈਨੇਡਾ ’ਚ ਵੱਡੀ ਕਾਰਵਾਈ, ਜਬਰੀ ਵਸੂਲੀ ਤੇ ਅਪਰਾਧਿਕ ਮਾਮਲਿਆਂ ‘ਚ ਸ਼ਾਮਲ 4 ਪੰਜਾਬੀਆਂ ਸਮੇਤ 111 ਲੋਕਾਂ ਨੂੰ ਦੇਸ਼ ’ਚੋਂ ਕੱਢਿਆ