ਕੈਨੇਡਾ-ਅੰਤਰਰਾਸ਼ਟਰੀ ਵਿਦਿਆਰਥੀਆਂ ਨੇ NDP ਸਰਕਾਰ ਤੋਂ ਹੈਲਥ-ਕੇਅਰ ਵਾਅਦਾ ਪੂਰਾ ਕਰਨ ਲਈ ਕੀਤੀ ਮੰਗ

ਕੈਨੇਡਾ ਦੇ ਸੂਬੇ ਮੈਨੀਟੋਬਾ ਵਿੱਚ ਕੌਮਾਂਤਰੀ ਵਿਦਿਆਰਥੀਆਂ ਨੇ ਇਕੱਠੇ ਹੋ ਕੇ ਸਰਕਾਰ ਨੂੰ ਆਪਣਾ ਵਾਅਦਾ ਪੂਰਾ ਕਰਨ ਲਈ ਕਿਹਾ ਹੈ। ਉਨ੍ਹਾਂ ਦਾ ਦਾਅਵਾ ਹੈ ਕਿ New Democratic Party of Manitoba (NDP) ਨੇ ਚੋਣਾਂ ਦੌਰਾਨ ਇਹ ਵਾਅਦਾ ਕੀਤਾ ਸੀ ਕਿ ਉਹ ਵਿਦੇਸ਼ੀ ਵਿਦਿਆਰਥੀਆਂ ਲਈ ਸਰਵਜਨਕ ਹੈਲਥ-ਕੇਅਰ ਕਵਰੇਜ ਮੁੜ ਲਾਗੂ ਕਰਨਗੇ, ਜੋ KPC ਸਰਕਾਰ ਨੇ 2018 ਵਿੱਚ ਬੰਦ ਕਰ ਦਿੱਤਾ ਸੀ ਪਰ ਤਾਜ਼ਾ ਬਜਟ ਵਿੱਚ ਕੋਈ ਕਾਰਵਾਈ ਨਹੀਂ ਹੋਈ।ਵਿਦਿਆਰਥੀਆਂ ਦੇ ਅਨੁਸਾਰ, ਪ੍ਰਾਈਵੇਟ ਬੀਮਾ ਯੋਜਨਾ ਵਿੱਚ ਹਾਈ ਪ੍ਰੀਮੀਅਮ ਅਤੇ ਸੀਮਿਤ ਕਵਰੇਜ ਹੀ ਹੈ, ਜਿਸ ਦੀ ਕਾਰਨ ਨਾਲ ਉਨ੍ਹਾਂ ਨੂੰ ਵੱਡੇ ਖ਼ਰਚੇ ਚੁੱਕਣੇ ਪੈ ਰਹੇ ਹਨ।

ਵਿਨੀਪੈਗ ਵਿੱਚ ਪ੍ਰੀਮੀਅਰ ਦੇ ਹਲਕੇ ਦੇ ਦਫ਼ਤਰ ਦੇ ਬਾਹਰ ਇੱਕ ਛੋਟੇ ਇਕੱਠ ਵਿੱਚ ਵਿਦਿਆਰਥੀਆਂ ਨੇ ਕਿਹਾ ਕਿ ਦੋ ਸਾਲ ਬਾਅਦ, ਉਹ ਅਜੇ ਵੀ ਸੂਬਾਈ ਸਿਹਤ ਬੀਮੇ ਲਈ ਯੋਗ ਨਹੀਂ ਹਨ। ਉਨ੍ਹਾਂ ਮੰਗ ਕੀਤੀ ਹੈ ਕਿ ਹੈਲਥ-ਕੇਅਰ ਇੱਕ ਮੂਲ ਮਨੁੱਖੀ ਹੱਕ ਹੈ, ਜੋ ਸਾਰੇ ਵਿਦਿਆਰਥੀਆਂ ਲਈ ਮੁਫ਼ਤ ਅਤੇ ਸਰਵਜਨਕ ਹੋਣਾ ਚਾਹੀਦਾ ਹੈ। ਇਸ ਤੋਂ ਇਲਾਵਾ ਮੈਨੀਟੋਬਾ ਵਿਧਾਨ ਸਭਾ ਮੂਹਰੇ ਵੀ ਇੱਕ ਰੈਲੀ ਕੀਤੀ, ਜਿਸ ਵਿੱਚ ਸੂਬਾਈ ਸਰਕਾਰ ਨੂੰ ਅੰਤਰਰਾਸ਼ਟਰੀ ਵਿਦਿਆਰਥੀਆਂ ਲਈ ਸਿਹਤ ਸੰਭਾਲ ਕਵਰੇਜ ਨੂੰ ਬਹਾਲ ਕਰਨ ਦੇ ਆਪਣੇ ਮੁਹਿੰਮ ਦੇ ਵਾਅਦੇ ਨੂੰ ਪੂਰਾ ਕਰਨ ਦੀ ਅਪੀਲ ਕੀਤੀ।

ਇਸ ਲੇਖ ਨੂੰ ਦੋਸਤਾਂ ਨਾਲ ਸਾਂਝਾ ਕਰੋ

Picture of ਟੀਮ ਅੱਜ ਦੀ ਆਵਾਜ਼

ਟੀਮ ਅੱਜ ਦੀ ਆਵਾਜ਼

ਜੋ ਪੰਜਾਬੀ ਭਾਸ਼ਾ ਵਿੱਚ ਨਿਰਪੱਖ ਅਤੇ ਤਾਜ਼ਾ ਖ਼ਬਰਾਂ ਪਹੁੰਚਾਉਣ ਲਈ ਕੰਮ ਕਰਦੀ ਹੈ। ਸਾਡਾ ਮਕਸਦ ਸਿਰਫ਼ ਜਾਣਕਾਰੀ ਦੇਣਾ ਨਹੀਂ, ਸਗੋਂ ਲੋਕਾਂ ਦੀ ਅਵਾਜ਼ ਬਣਨਾ ਹੈ, ਉਹ ਅਵਾਜ਼ ਜੋ ਅਕਸਰ ਮੁੱਖਧਾਰਾ ਮੀਡੀਆ ਵਿੱਚ ਗੁੰਮ ਹੋ ਜਾਂਦੀ ਹੈ।

ਤਾਂ ਭਾਰਤ ਖ਼ਿਲਾਫ਼ ਛਿੜੇਗਾ ਜੰਗ’, ਸਿੰਧੂ ਜਲ ਸਮਝੌਤੇ ਨੂੰ ਲੈ ਕੇ ਤਰਲੋਮੱਛੀ ਹੋ ਰਿਹਾ ਪਾਕਿਸਤਾਨ,ਖਵਾਜਾ ਆਸਿਫ ਨੇ ਦਿੱਤੀ ਗਿੱਦੜ ਭਬਕੀ

ਇਸਲਾਮਾਬਾਦ: ਪਾਕਿਸਤਾਨ ਦੇ ਰੱਖਿਆ ਮੰਤਰੀ ਖਵਾਜਾ ਆਸਿਫ ਨੇ ਧਮਕੀ ਦਿੱਤੀ ਹੈ ਕਿ ਜੇਕਰ ਇਸਲਾਮਾਬਾਦ ਦੀ ਜਲ ਸੁਰੱਖਿਆ ਨੂੰ ਖ਼ਤਰਾ ਪੈਦਾ ਹੁੰਦਾ ਹੈ ਤਾਂ ਉਹ ਫੌਜੀ ਕਾਰਵਾਈ

Read More »

US Iran Conflict : ‘ਆਪਣੇ ਘਰ ਵਾਪਸ ਨਹੀਂ ਜਾ ਸਕੋਗੇ’, ਟਰੰਪ ਦੀ ਧਮਕੀ ਤੋਂ ਬਾਅਦ ਈਰਾਨ ਵਫ਼ਦ ਨੇ ਵਿਚਾਲੇ ਛੱਡ ’ਤੀ ਗੱਲਬਾਤ

ਈਰਾਨ ਦੀ ਗੱਲਬਾਤ ਟੀਮ ਦੇ ਇੱਕ ਮੈਂਬਰ ਨੇ ਸਰਕਾਰੀ ਮੀਡੀਆ ਨੂੰ ਦੱਸਿਆ ਕਿ ਜੇਕਰ ਲਿਬਨਾਨ ਵਿੱਚ ਜੰਗ ਖਤਮ ਨਹੀਂ ਹੁੰਦੀ ਹੈ, ਤਾਂ ਹੋਰ ਮੁੱਦਿਆਂ ‘ਤੇ

Read More »

ਕਤਰ ਦੇ ਗੈਸ ਪਲਾਂਟ ‘ਚ ਜ਼ੋਰਦਾਰ ਧਮਾਕਾ, 54 ਲੋਕ ਜ਼ਖ਼ਮੀ; 18 ਤੋਂ ਵੱਧ ਲਾਪਤਾ

ਦੋਹਾ: ਕਤਰ ਦੇ ਪ੍ਰਮੁੱਖ ਰਸ ਲਾਫਾਨ ਉਦਯੋਗਿਕ ਖੇਤਰ ਸਥਿਤ ਬਰਜਾਨ ਗੈਸ ਸਪਲਾਈ ਪਲਾਂਟ ਵਿੱਚ ਐਤਵਾਰ ਰਾਤ ਇੱਕ ਭਿਆਨਕ ਵਿਸਫੋਟ ਮਗਰੋਂ ਅੱਗ ਲੱਗ ਗਈ। ਇਸ ਹਾਦਸੇ ਵਿੱਚ

Read More »
ਤਾਂ ਭਾਰਤ ਖ਼ਿਲਾਫ਼ ਛਿੜੇਗਾ ਜੰਗ’, ਸਿੰਧੂ ਜਲ ਸਮਝੌਤੇ ਨੂੰ ਲੈ ਕੇ ਤਰਲੋਮੱਛੀ ਹੋ ਰਿਹਾ ਪਾਕਿਸਤਾਨ,ਖਵਾਜਾ ਆਸਿਫ ਨੇ ਦਿੱਤੀ ਗਿੱਦੜ ਭਬਕੀ
21Jun

ਤਾਂ ਭਾਰਤ ਖ਼ਿਲਾਫ਼ ਛਿੜੇਗਾ ਜੰਗ’, ਸਿੰਧੂ ਜਲ ਸਮਝੌਤੇ ਨੂੰ ਲੈ ਕੇ ਤਰਲੋਮੱਛੀ ਹੋ ਰਿਹਾ ਪਾਕਿਸਤਾਨ,ਖਵਾਜਾ ਆਸਿਫ ਨੇ ਦਿੱਤੀ ਗਿੱਦੜ ਭਬਕੀ

ਇਸਲਾਮਾਬਾਦ: ਪਾਕਿਸਤਾਨ ਦੇ ਰੱਖਿਆ ਮੰਤਰੀ ਖਵਾਜਾ ਆਸਿਫ ਨੇ ਧਮਕੀ ਦਿੱਤੀ ਹੈ ਕਿ ਜੇਕਰ ਇਸਲਾਮਾਬਾਦ ਦੀ ਜਲ ਸੁਰੱਖਿਆ ਨੂੰ ਖ਼ਤਰਾ ਪੈਦਾ ਹੁੰਦਾ ਹੈ ਤਾਂ ਉਹ ਫੌਜੀ ਕਾਰਵਾਈ ਕਰਨ ਲਈ ਤਿਆਰ ਹੋਵੇਗਾ। ਏਆਰਵਾਈ…

US Iran Conflict : ‘ਆਪਣੇ ਘਰ ਵਾਪਸ ਨਹੀਂ ਜਾ ਸਕੋਗੇ’, ਟਰੰਪ ਦੀ ਧਮਕੀ ਤੋਂ ਬਾਅਦ ਈਰਾਨ ਵਫ਼ਦ ਨੇ ਵਿਚਾਲੇ ਛੱਡ ’ਤੀ ਗੱਲਬਾਤ
21Jun

US Iran Conflict : ‘ਆਪਣੇ ਘਰ ਵਾਪਸ ਨਹੀਂ ਜਾ ਸਕੋਗੇ’, ਟਰੰਪ ਦੀ ਧਮਕੀ ਤੋਂ ਬਾਅਦ ਈਰਾਨ ਵਫ਼ਦ ਨੇ ਵਿਚਾਲੇ ਛੱਡ ’ਤੀ ਗੱਲਬਾਤ

ਈਰਾਨ ਦੀ ਗੱਲਬਾਤ ਟੀਮ ਦੇ ਇੱਕ ਮੈਂਬਰ ਨੇ ਸਰਕਾਰੀ ਮੀਡੀਆ ਨੂੰ ਦੱਸਿਆ ਕਿ ਜੇਕਰ ਲਿਬਨਾਨ ਵਿੱਚ ਜੰਗ ਖਤਮ ਨਹੀਂ ਹੁੰਦੀ ਹੈ, ਤਾਂ ਹੋਰ ਮੁੱਦਿਆਂ ‘ਤੇ ਗੱਲਬਾਤ ਅੱਗੇ ਨਹੀਂ ਵਧੇਗੀ।ਜਿਵੇਂ ਹੀ…

ਕਤਰ ਦੇ ਗੈਸ ਪਲਾਂਟ ‘ਚ ਜ਼ੋਰਦਾਰ ਧਮਾਕਾ, 54 ਲੋਕ ਜ਼ਖ਼ਮੀ; 18 ਤੋਂ ਵੱਧ ਲਾਪਤਾ
21Jun

ਕਤਰ ਦੇ ਗੈਸ ਪਲਾਂਟ ‘ਚ ਜ਼ੋਰਦਾਰ ਧਮਾਕਾ, 54 ਲੋਕ ਜ਼ਖ਼ਮੀ; 18 ਤੋਂ ਵੱਧ ਲਾਪਤਾ

ਦੋਹਾ: ਕਤਰ ਦੇ ਪ੍ਰਮੁੱਖ ਰਸ ਲਾਫਾਨ ਉਦਯੋਗਿਕ ਖੇਤਰ ਸਥਿਤ ਬਰਜਾਨ ਗੈਸ ਸਪਲਾਈ ਪਲਾਂਟ ਵਿੱਚ ਐਤਵਾਰ ਰਾਤ ਇੱਕ ਭਿਆਨਕ ਵਿਸਫੋਟ ਮਗਰੋਂ ਅੱਗ ਲੱਗ ਗਈ। ਇਸ ਹਾਦਸੇ ਵਿੱਚ ਘੱਟੋ-ਘੱਟ 54 ਮੁਲਾਜ਼ਮ ਜ਼ਖ਼ਮੀ ਹੋ…

More News

Leave a Reply

Your email address will not be published. Required fields are marked *