ਸਰੀ ਨੇੜਲੇ ਪੰਜਾਬੀ ਵਸੋਂ ਵਾਲੇ ਸ਼ਹਿਰ ਐਬਸਫੋਰਡ ਦੇ ਰਿੱਜਵਿਊ ਡਰਾਈਵ ਖੇਤਰ ਵਿਚ ਰਹਿੰਦੇ ਇਕ ਪੰਜਾਬੀ ਕਾਰੋਬਾਰੀ ਦਾ ਬੀਤੇ ਦਿਨ ਉਸ ਦੇ ਘਰ ਅੱਗੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਘਟਨਾ ਮੌਕੇ ਕਾਰੋਬਾਰੀ ਮੈਪਲ ਰਿੱਜ ਸ਼ਹਿਰ ਵਿਚਲੇ ਆਪਣੇ ਦਫਤਰ ਜਾਣ ਲਈ ਕਾਰ ਵਿੱਚ ਬੈਠਣ ਲੱਗਾ ਸੀ। ਕੱਪੜਾ ਰੀਸਾਈਕਲਿੰਗ ਦੇ ਵੱਡੇ ਕਾਰੋਬਾਰੀ ਦੀ ਪਛਾਣ ਦਰਸ਼ਨ ਸਿੰਘ ਸਾਹਸੀ (68) ਵਜੋਂ ਕੀਤੀ ਗਈ ਹੈ। ਉਸ ਦਾ ਕਾਰੋਬਾਰ ਭਾਰਤ ਦੇ ਕਈ ਸ਼ਹਿਰਾਂ ਤੱਕ ਫੈਲਿਆ ਹੋਇਆ ਹੈ। ਪੁਲੀਸ ਕਾਰੋਬਾਰੀ ਦੀ ਹੱਤਿਆ ਨੂੰ ਫਿਰੌਤੀ ਮਾਮਲੇ ਨਾਲ ਜੋੜ ਕੇ ਦੇਖ ਰਹੀ ਹੈ।ਪ੍ਰਾਪਤ ਜਾਣਕਾਰੀ ਅਨੁਸਾਰ ਮੂਲ ਰੂਪ ਵਿੱਚ ਦੋਰਾਹਾ ਨੇੜਲੇ ਪਿੰਡ ਰਾਜਗੜ੍ਹ ਦਾ ਦਰਸ਼ਨ ਸਿੰਘ ਕਈ ਸਾਲ ਪਹਿਲਾਂ ਕੈਨੇਡਾ ਆਇਆ ਤੇ ਕੱਪੜਾ ਰੀਸਾਈਕਲ ਕਾਰੋਬਾਰ ਸ਼ੁਰੂ ਕੀਤਾ। ਭਾਈਚਾਰਕ ਸਮਾਗਮਾਂ ਲਈ ਅਕਸਰ ਉਸ ਨੂੰ ਮੂਹਰੇ ਲਾਇਆ ਜਾਂਦਾ ਸੀ। ਪਤਾ ਲੱਗਾ ਹੈ ਕਿ ਪਿਛਲੇ ਸਮੇਂ ਦੌਰਾਨ ਉਸ ਨੂੰ ਫਿਰੌਤੀ ਲਈ ਫੋਨ ਆ ਰਹੇ ਸਨ।
ਕੈਨੇਡਾ ’ਚ ਪੰਜਾਬੀ ਕਾਰੋਬਾਰੀ ਦੀ ਹੱਤਿਆ
ਇਸ ਲੇਖ ਨੂੰ ਦੋਸਤਾਂ ਨਾਲ ਸਾਂਝਾ ਕਰੋ
ਟੀਮ ਅੱਜ ਦੀ ਆਵਾਜ਼
ਜੋ ਪੰਜਾਬੀ ਭਾਸ਼ਾ ਵਿੱਚ ਨਿਰਪੱਖ ਅਤੇ ਤਾਜ਼ਾ ਖ਼ਬਰਾਂ ਪਹੁੰਚਾਉਣ ਲਈ ਕੰਮ ਕਰਦੀ ਹੈ। ਸਾਡਾ ਮਕਸਦ ਸਿਰਫ਼ ਜਾਣਕਾਰੀ ਦੇਣਾ ਨਹੀਂ, ਸਗੋਂ ਲੋਕਾਂ ਦੀ ਅਵਾਜ਼ ਬਣਨਾ ਹੈ, ਉਹ ਅਵਾਜ਼ ਜੋ ਅਕਸਰ ਮੁੱਖਧਾਰਾ ਮੀਡੀਆ ਵਿੱਚ ਗੁੰਮ ਹੋ ਜਾਂਦੀ ਹੈ।

Gold Silver Price Today: ਸੋਨਾ ਦਾ ਟੁੱਟਿਆ ਭਾਅ ਤੇ ਚਾਂਦੀ ਨੇ ਮਾਰੀ ਛਾਲ, ਅੱਜ ਕਿੰਨੇ ਘਟੇ ਤੇ ਵਧੇ ਭਾਅ? ਇੱਥੇ ਕਰੋ ਚੈੱਕ
ਨਵੀਂ ਦਿੱਲੀ : ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਲਗਾਤਾਰ ਉਤਾਰ-ਚੜ੍ਹਾਅ ਦਾ ਦੌਰ ਜਾਰੀ ਹੈ। ਬੀਤੇ ਦਿਨ ਯਾਨੀ 17 ਸਤੰਬਰ ਨੂੰ ਦਿਨ ਭਰ ਕੀਮਤਾਂ ਵਿੱਚ ਸੁਸਤੀ

ਕੈਨੇਡਾ ’ਚ ਵੱਡੀ ਕਾਰਵਾਈ, ਜਬਰੀ ਵਸੂਲੀ ਤੇ ਅਪਰਾਧਿਕ ਮਾਮਲਿਆਂ ‘ਚ ਸ਼ਾਮਲ 4 ਪੰਜਾਬੀਆਂ ਸਮੇਤ 111 ਲੋਕਾਂ ਨੂੰ ਦੇਸ਼ ’ਚੋਂ ਕੱਢਿਆ
ਕੈਨੇਡਾ ਨੇ ਜਬਰੀ ਵਸੂਲੀ ਅਤੇ ਸੰਗਠਿਤ ਅਪਰਾਧ ਨਾਲ ਜੁੜੇ ਮਾਮਲੇ ਵਿਚ ਵਿਦੇਸ਼ੀ ਨਾਗਰਿਕਾਂ ’ਤੇ ਕਾਰਵਾਈ ਕਰਦਿਆਂ 111 ਲੋਕਾਂ ਨੂੰ ਕੈਨੇਡਾ ਵਿਚੋਂ ਦੇਸ਼ ਨਿਕਾਲਾ ਦੇ ਦਿੱਤਾ

ਅਮਰੀਕਾ ’ਚ ਗ੍ਰੀਨ ਕਾਰਡ ਦੇ ਨਵੇਂ ਨਿਯਮ ਅੱਜ ਤੋਂ ਲਾਗੂ, ਕਿਹੜੇ ਲੋਕਾਂ ਦੀਆਂ ਵਧਣਗੀਆਂ ਮੁਸ਼ਕਲਾਂ; ਭਾਰਤੀਆਂ ‘ਤੇ ਕਿੰਨਾ ਹੋਵੇਗਾ ਅਸਰ ?
ਵਾਸ਼ਿੰਗਟਨ। ਅਮਰੀਕਾ ’ਚ ਅੱਜ ਸ਼ੁੱਕਰਵਾਰ, 18 ਸਤੰਬਰ ਤੋਂ ਗ੍ਰੀਨ ਕਾਰਡ ਦੇ ਨਿਯਮ ਬਦਲਣ ਵਾਲੇ ਹਨ। ਯੂ.ਐੱਸ. ਸਿਟੀਜ਼ਨਸ਼ਿਪ ਐਂਡ ਇਮੀਗ੍ਰੇਸ਼ਨ ਸਰਵਿਸਿਜ਼ (USCIS) ਨੇ ਹਾਲ ਹੀ ’ਚ ਐਲਾਨ
Gold Silver Price Today: ਸੋਨਾ ਦਾ ਟੁੱਟਿਆ ਭਾਅ ਤੇ ਚਾਂਦੀ ਨੇ ਮਾਰੀ ਛਾਲ, ਅੱਜ ਕਿੰਨੇ ਘਟੇ ਤੇ ਵਧੇ ਭਾਅ? ਇੱਥੇ ਕਰੋ ਚੈੱਕ
ਨਵੀਂ ਦਿੱਲੀ : ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਲਗਾਤਾਰ ਉਤਾਰ-ਚੜ੍ਹਾਅ ਦਾ ਦੌਰ ਜਾਰੀ ਹੈ। ਬੀਤੇ ਦਿਨ ਯਾਨੀ 17 ਸਤੰਬਰ ਨੂੰ ਦਿਨ ਭਰ ਕੀਮਤਾਂ ਵਿੱਚ ਸੁਸਤੀ ਰਹੀ, ਪਰ ਸ਼ਾਮ ਹੁੰਦੇ-ਹੁੰਦੇ ਦੋਵਾਂ…
ਕੈਨੇਡਾ ’ਚ ਵੱਡੀ ਕਾਰਵਾਈ, ਜਬਰੀ ਵਸੂਲੀ ਤੇ ਅਪਰਾਧਿਕ ਮਾਮਲਿਆਂ ‘ਚ ਸ਼ਾਮਲ 4 ਪੰਜਾਬੀਆਂ ਸਮੇਤ 111 ਲੋਕਾਂ ਨੂੰ ਦੇਸ਼ ’ਚੋਂ ਕੱਢਿਆ
ਕੈਨੇਡਾ ਨੇ ਜਬਰੀ ਵਸੂਲੀ ਅਤੇ ਸੰਗਠਿਤ ਅਪਰਾਧ ਨਾਲ ਜੁੜੇ ਮਾਮਲੇ ਵਿਚ ਵਿਦੇਸ਼ੀ ਨਾਗਰਿਕਾਂ ’ਤੇ ਕਾਰਵਾਈ ਕਰਦਿਆਂ 111 ਲੋਕਾਂ ਨੂੰ ਕੈਨੇਡਾ ਵਿਚੋਂ ਦੇਸ਼ ਨਿਕਾਲਾ ਦੇ ਦਿੱਤਾ ਹੈ। ਇਨ੍ਹਾਂ ਵਿਚ ਚਾਰ ਪੰਜਾਬੀ…
ਅਮਰੀਕਾ ’ਚ ਗ੍ਰੀਨ ਕਾਰਡ ਦੇ ਨਵੇਂ ਨਿਯਮ ਅੱਜ ਤੋਂ ਲਾਗੂ, ਕਿਹੜੇ ਲੋਕਾਂ ਦੀਆਂ ਵਧਣਗੀਆਂ ਮੁਸ਼ਕਲਾਂ; ਭਾਰਤੀਆਂ ‘ਤੇ ਕਿੰਨਾ ਹੋਵੇਗਾ ਅਸਰ ?
ਵਾਸ਼ਿੰਗਟਨ। ਅਮਰੀਕਾ ’ਚ ਅੱਜ ਸ਼ੁੱਕਰਵਾਰ, 18 ਸਤੰਬਰ ਤੋਂ ਗ੍ਰੀਨ ਕਾਰਡ ਦੇ ਨਿਯਮ ਬਦਲਣ ਵਾਲੇ ਹਨ। ਯੂ.ਐੱਸ. ਸਿਟੀਜ਼ਨਸ਼ਿਪ ਐਂਡ ਇਮੀਗ੍ਰੇਸ਼ਨ ਸਰਵਿਸਿਜ਼ (USCIS) ਨੇ ਹਾਲ ਹੀ ’ਚ ਐਲਾਨ ਕੀਤਾ ਕਿ 18 ਸਤੰਬਰ ਤੋਂ,…
More News

Gold Silver Price Today: ਸੋਨਾ ਦਾ ਟੁੱਟਿਆ ਭਾਅ ਤੇ ਚਾਂਦੀ ਨੇ ਮਾਰੀ ਛਾਲ, ਅੱਜ ਕਿੰਨੇ ਘਟੇ ਤੇ ਵਧੇ ਭਾਅ? ਇੱਥੇ ਕਰੋ ਚੈੱਕ

ਕੈਨੇਡਾ ’ਚ ਵੱਡੀ ਕਾਰਵਾਈ, ਜਬਰੀ ਵਸੂਲੀ ਤੇ ਅਪਰਾਧਿਕ ਮਾਮਲਿਆਂ ‘ਚ ਸ਼ਾਮਲ 4 ਪੰਜਾਬੀਆਂ ਸਮੇਤ 111 ਲੋਕਾਂ ਨੂੰ ਦੇਸ਼ ’ਚੋਂ ਕੱਢਿਆ

ਅਮਰੀਕਾ ‘ਚ ਸਿੱਖ ਟਰੱਕ ਡਰਾਈਵਰ ‘ਤੇ ਜਾਨਲੇਵਾ ਹਮਲਾ, ਚਾਕੂ ਨਾਲ ਕੀਤੇ 17 ਵਾਰ, ਹਾਲਤ ਗੰਭੀਰ

ਪਾਕਿਸਤਾਨ ਦੇ ਕੋਹਾਟ ‘ਚ ਜੁੰਮੇ ਦੀ ਨਮਾਜ਼ ਦੌਰਾਨ ਮਸਜਿਦ ਨੇੜੇ ਧਮਾਕਾ, 15 ਲੋਕਾਂ ਦੀ ਮੌਤ; 50 ਤੋਂ ਵੱਧ ਜ਼ਖ਼ਮੀ

ਸਿੰਗਾਪੁਰ ਦਾ ਸਕੂਲ ਗਰੁੱਪ ਜੀਐੱਸਜੀ 1,500 ਕਰੋੜ ਰੁਪਏ ਦਾ ਕਰੇਗਾ ਨਿਵੇਸ਼, ਭਾਰਤ ’ਚ ਖੋਲ੍ਹੇਗਾ 24 ਤੋਂ ਵੱਧ ਸਕੂਲ

‘ਅਸੀਂ ਕਿਸੇ ਐਲੀਅਨ ਨੂੰ ਸੱਦਾ ਦੇ ਰਹੇ ਹਾਂ’!, OpenAI ਤੇ Anthropic ਦੇ ਸਾਬਕਾ ਰਿਸਰਚਰ ਜੈਕਬ ਕਾਕਸਨ ਨੇ AI ਨੂੰ ਲੈ ਕੇ ਦਿੱਤੀ ਚਿਤਾਵਨੀ