ਰਾਸ਼ਟਰਪਤੀ ਡੋਨਲਡ ਟਰੰਪ ਨੇ ਕਿਹਾ ਹੈ ਕਿ ਅਮਰੀਕਾ ਭਾਰਤ ਨਾਲ ‘ਨਿਰਪੱਖ ਵਪਾਰ ਸਮਝੌਤਾ’ ਸਿਰੇ ਚੜ੍ਹਨ ਦੇ ‘ਬਹੁਤ ਕਰੀਬ’ ਹੈ। ਟਰੰਪ ਨੇ ਕਿਹਾ ਕਿ ਉਹ ਨਵੀਂ ਦਿੱਲੀ ’ਤੇ ਲਗਾਏ ਗਏ ਟੈਰਿਫ ਨੂੰ ‘ਕਿਸੇ ਸਮੇਂ’ ਘੱਟ ਕਰ ਦੇਣਗੇ। ਟਰੰਪ ਨੇ ਸੋਮਵਾਰ ਨੂੰ ਕਿਹਾ, ‘‘ਅਸੀਂ ਭਾਰਤ ਨਾਲ ਇੱਕ ਸੌਦਾ ਕਰ ਰਹੇ ਹਾਂ, ਜੋ ਕਿ ਪਹਿਲਾਂ ਨਾਲੋਂ ਬਹੁਤ ਵੱਖਰਾ ਹੈ। ਹਾਲ ਦੀ ਘੜੀ ਉਹ ਮੈਨੂੰ ਪਸੰਦ ਨਹੀਂ ਕਰਦੇ, ਪਰ ਜਲਦੀ ਹੀ ਮੁੜ ਕਰਨ ਲੱਗਣਗੇ।’’ ਟਰੰਪ ਨੇ ਇਹ ਟਿੱਪਣੀਆਂ ਓਵਲ ਦਫ਼ਤਰ ਵਿੱਚ ਇੱਕ ਸਮਾਗਮ ਦੌਰਾਨ ਕੀਤੀਆਂ, ਜਿੱਥੇ ਅਮਰੀਕਾ ਦੇ ਉਪ ਰਾਸ਼ਟਰਪਤੀ ਜੇਡੀ ਵੈਂਸ ਨੇ ਸਰਜੀਓ ਗੋਰ ਨੂੰ ਭਾਰਤ ਵਿੱਚ ਅਮਰੀਕਾ ਦੇ ਰਾਜਦੂਤ ਵਜੋਂ ਸਹੁੰ ਚੁਕਾਈ।
ਭਾਰਤ ਨਾਲ ਵਪਾਰ ਸਮਝੌਤਾ ਕਰਨ ਦੇ ‘ਬਹੁਤ ਕਰੀਬ’ ਹਾਂ: ਟਰੰਪ
ਇਸ ਲੇਖ ਨੂੰ ਦੋਸਤਾਂ ਨਾਲ ਸਾਂਝਾ ਕਰੋ
ਟੀਮ ਅੱਜ ਦੀ ਆਵਾਜ਼
ਜੋ ਪੰਜਾਬੀ ਭਾਸ਼ਾ ਵਿੱਚ ਨਿਰਪੱਖ ਅਤੇ ਤਾਜ਼ਾ ਖ਼ਬਰਾਂ ਪਹੁੰਚਾਉਣ ਲਈ ਕੰਮ ਕਰਦੀ ਹੈ। ਸਾਡਾ ਮਕਸਦ ਸਿਰਫ਼ ਜਾਣਕਾਰੀ ਦੇਣਾ ਨਹੀਂ, ਸਗੋਂ ਲੋਕਾਂ ਦੀ ਅਵਾਜ਼ ਬਣਨਾ ਹੈ, ਉਹ ਅਵਾਜ਼ ਜੋ ਅਕਸਰ ਮੁੱਖਧਾਰਾ ਮੀਡੀਆ ਵਿੱਚ ਗੁੰਮ ਹੋ ਜਾਂਦੀ ਹੈ।

ਕੀਵ ‘ਚ ਤਬਾਹੀ ਦਾ ਮੰਜਰ: ਰੂਸ ਨੇ ਦਾਗੀ ਹਾਈਪਰਸੋਨਿਕ ਮਿਜ਼ਾਈਲ, ਯੂਕਰੇਨ ‘ਤੇ 600 ਡਰੋਨਾਂ ਨਾਲ ਵੀ ਹਮਲਾ
ਯੂਕਰੇਨ ਦੀ ਰਾਜਧਾਨੀ ਕੀਵ ਵਿੱਚ ਐਤਵਾਰ ਰਾਤ ਨੂੰ ਭਿਆਨਕ ਹਮਲੇ ਹੋਏ ਜਦੋਂ ਰੂਸ ਨੇ ਡਰੋਨ ਅਤੇ ਮਿਜ਼ਾਈਲਾਂ ਦਾ ਭਾਰੀ ਹਮਲਾ ਕੀਤਾ। ਇਹ ਹਮਲਾ, ਜੋ ਕਿ

“ਮੈਨੂੰ ਭਾਰਤ ਨਾਲ ਪਿਆਰ, ਮੈਂ ਪੀਐਮ ਮੋਦੀ ਦਾ ਬਹੁਤ ਵੱਡਾ ਪ੍ਰਸ਼ੰਸਕ ਹਾਂ” : ਅਮਰੀਕੀ ਦੂਤਘਰ ਦੇ ਪ੍ਰੋਗਰਾਮ ‘ਚ ਡੋਨਾਲਡ ਟਰੰਪ ਦਾ ਵੱਡਾ ਬਿਆਨ
ਰਾਜਧਾਨੀ ਦਿੱਲੀ ਸਥਿਤ ਅਮਰੀਕੀ ਦੂਤਘਰ ’ਚ ਮਨਾਇਆ ਗਿਆ ਅਮਰੀਕਾ ਦੇ 250ਵੇਂ ਆਜ਼ਾਦੀ ਦਿਵਸ ਦਾ ਸਮਾਰੋਹ ਦੌਰਾਨ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਲਾਈਵ ਸੰਬੋਧਨ ’ਚ ਭਾਰਤ ਪ੍ਰਤੀ

ਪੁਲਾੜ ‘ਚ ਵੱਡਾ ਧਮਾਕਾ: ਚੀਨ ਨੇ ਐਲਾਨਿਆ ਇੱਕ ਸਾਲ ਦਾ ਮਿਸ਼ਨ, 2030 ਤੱਕ ਮਨੁੱਖ ਉਤਾਰਨ ਦਾ ਟੀਚਾ
ਚੀਨ ਇਕ ਪੁਲਾੜ ਯਾਤਰੀ ਨੂੰ ਇਕ ਸਾਲ ਲਈ ਆਪਣੇ ਪੁਲਾੜ ਸਟੇਸ਼ਨ ’ਤੇ ਭੇਜੇਗਾ। ਇਹ ਦੇਸ਼ ਦੇ ਪੁਲਾੜ ਯਾਤਰੀ ਲਈ ਇਕ ਰਿਕਾਰਡ ਮਿਆਦ ਹੋਵੇਗੀ। ਬੀਜਿੰਗ 2030
ਕੀਵ ‘ਚ ਤਬਾਹੀ ਦਾ ਮੰਜਰ: ਰੂਸ ਨੇ ਦਾਗੀ ਹਾਈਪਰਸੋਨਿਕ ਮਿਜ਼ਾਈਲ, ਯੂਕਰੇਨ ‘ਤੇ 600 ਡਰੋਨਾਂ ਨਾਲ ਵੀ ਹਮਲਾ
ਯੂਕਰੇਨ ਦੀ ਰਾਜਧਾਨੀ ਕੀਵ ਵਿੱਚ ਐਤਵਾਰ ਰਾਤ ਨੂੰ ਭਿਆਨਕ ਹਮਲੇ ਹੋਏ ਜਦੋਂ ਰੂਸ ਨੇ ਡਰੋਨ ਅਤੇ ਮਿਜ਼ਾਈਲਾਂ ਦਾ ਭਾਰੀ ਹਮਲਾ ਕੀਤਾ। ਇਹ ਹਮਲਾ, ਜੋ ਕਿ ਹਾਲ ਹੀ ਦੇ ਹਫ਼ਤਿਆਂ ਵਿੱਚ…
“ਮੈਨੂੰ ਭਾਰਤ ਨਾਲ ਪਿਆਰ, ਮੈਂ ਪੀਐਮ ਮੋਦੀ ਦਾ ਬਹੁਤ ਵੱਡਾ ਪ੍ਰਸ਼ੰਸਕ ਹਾਂ” : ਅਮਰੀਕੀ ਦੂਤਘਰ ਦੇ ਪ੍ਰੋਗਰਾਮ ‘ਚ ਡੋਨਾਲਡ ਟਰੰਪ ਦਾ ਵੱਡਾ ਬਿਆਨ
ਰਾਜਧਾਨੀ ਦਿੱਲੀ ਸਥਿਤ ਅਮਰੀਕੀ ਦੂਤਘਰ ’ਚ ਮਨਾਇਆ ਗਿਆ ਅਮਰੀਕਾ ਦੇ 250ਵੇਂ ਆਜ਼ਾਦੀ ਦਿਵਸ ਦਾ ਸਮਾਰੋਹ ਦੌਰਾਨ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਲਾਈਵ ਸੰਬੋਧਨ ’ਚ ਭਾਰਤ ਪ੍ਰਤੀ ਆਪਣਾ ਡੂੰਘਾ ਪਿਆਰ ਪ੍ਰਗਟ ਕੀਤਾ।…
ਪੁਲਾੜ ‘ਚ ਵੱਡਾ ਧਮਾਕਾ: ਚੀਨ ਨੇ ਐਲਾਨਿਆ ਇੱਕ ਸਾਲ ਦਾ ਮਿਸ਼ਨ, 2030 ਤੱਕ ਮਨੁੱਖ ਉਤਾਰਨ ਦਾ ਟੀਚਾ
ਚੀਨ ਇਕ ਪੁਲਾੜ ਯਾਤਰੀ ਨੂੰ ਇਕ ਸਾਲ ਲਈ ਆਪਣੇ ਪੁਲਾੜ ਸਟੇਸ਼ਨ ’ਤੇ ਭੇਜੇਗਾ। ਇਹ ਦੇਸ਼ ਦੇ ਪੁਲਾੜ ਯਾਤਰੀ ਲਈ ਇਕ ਰਿਕਾਰਡ ਮਿਆਦ ਹੋਵੇਗੀ। ਬੀਜਿੰਗ 2030 ਤੱਕ ਚੰਦਰਮਾ ’ਤੇ ਮਨੁੱਖੀ ਮਿਸ਼ਨ…
More News

ਕੀਵ ‘ਚ ਤਬਾਹੀ ਦਾ ਮੰਜਰ: ਰੂਸ ਨੇ ਦਾਗੀ ਹਾਈਪਰਸੋਨਿਕ ਮਿਜ਼ਾਈਲ, ਯੂਕਰੇਨ ‘ਤੇ 600 ਡਰੋਨਾਂ ਨਾਲ ਵੀ ਹਮਲਾ

ਪੁਲਾੜ ‘ਚ ਵੱਡਾ ਧਮਾਕਾ: ਚੀਨ ਨੇ ਐਲਾਨਿਆ ਇੱਕ ਸਾਲ ਦਾ ਮਿਸ਼ਨ, 2030 ਤੱਕ ਮਨੁੱਖ ਉਤਾਰਨ ਦਾ ਟੀਚਾ