ਅੱਜ ਸਭ ਦੀਆਂ ਨਜ਼ਰਾਂ ਬਿਹਾਰ ’ਤੇ

ਚੋਣ ਕਮਿਸ਼ਨ ਨੇ ਕਿਹਾ ਹੈ ਕਿ 14 ਨਵੰਬਰ ਨੂੰ ਹੋਣ ਵਾਲੀ ਵੋਟਾਂ ਦੀ ਗਿਣਤੀ ਲਈ ਬਿਹਾਰ ਦੇ ਸਾਰੇ 243 ਵਿਧਾਨ ਸਭਾ ਹਲਕਿਆਂ ’ਚ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਸੂਬੇ ’ਚ ਵੋਟ ਗਿਣਤੀ ਨਿਗਰਾਨਾਂ ਤੇ ਉਮੀਦਵਾਰਾਂ ਜਾਂ ਉਨ੍ਹਾਂ ਦੇ ਏਜੰਟਾਂ ਦੀ ਹਾਜ਼ਰੀ ’ਚ ਚੋਣ ਅਧਿਕਾਰੀ ਵੋਟਾਂ ਦੀ ਗਿਣਤੀ ਕਰਨਗੇ। ਕਮਿਸ਼ਨ ਨੇ ਮੀਡੀਆ ਨੂੰ ਸਿਰਫ਼ ਅਧਿਕਾਰਤ ਚੋਣ ਨਤੀਜਿਆਂ ’ਤੇ ਹੀ ਭਰੋਸਾ ਕਰਨ ਦੀ ਸਲਾਹ ਦਿੱਤੀ ਹੈ।

ਕਮਿਸ਼ਨ ਨੇ ਕਿਹਾ ਕਿ ਹਰ ਟੇਬਲ ’ਤੇ ਵੋਟ ਗਿਣਤੀ ਨਿਗਰਾਨ, ਵੋਟ ਗਿਣਤੀ ਸਹਾਇਕ ਤੇ ‘ਮਾਈਕਰੋ-ਅਬਜ਼ਰਵਰ’ ਨਾਲ 4,372 ਵੋਟ ਗਿਣਤੀ ਕਾਊਂਟਰ ਲਾਏ ਗਏ ਹਨ। ਉਮੀਦਵਾਰਾਂ ਦੇ ਲਾਏ 18 ਹਜ਼ਾਰ ਤੋਂ ਵੱਧ ਏਜੰਟ ਵੋਟਾਂ ਦੀ ਗਿਣਤੀ ਪ੍ਰਕਿਰਿਆ ਦੀ ਨਿਗਰਾਨੀ ਕਰਨਗੇ। ਵੋਟਾਂ ਦੀ ਗਿਣਤੀ ਸਵੇਰੇ 8 ਵਜੇ ਸ਼ੁਰੂ ਹੋਵੇਗੀ ਅਤੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਪੋਸਟਲ ਬੈਲੇਟ ਦੀ ਗਿਣਤੀ ਸਭ ਤੋਂ ਪਹਿਲਾਂ ਸ਼ੁਰੂ ਹੋਵੇਗੀ। ਇਸ ਮਗਰੋਂ ਸਵੇਰੇ 8.30 ਵਜੇ ਈ ਵੀ ਐੱਮ ’ਚ ਦਰਜ ਵੋਟਾਂ ਦੀ ਗਿਣਤੀ ਸ਼ੁਰੂ ਹੋਵੇਗੀ।ਕਮਿਸ਼ਨ ਨੇ ਕਿਹਾ ਕਿ ਨਤੀਜਿਆਂ ਨਾਲ ਸਬੰਧਤ ਚੋਣ ਅਧਿਕਾਰੀ ਅਧਿਕਾਰਤ ਪੋਰਟਲ ’ਤੇ ਨਤੀਜੇ ਮੁਹੱਈਆ ਕਰੇਗਾ। ਚੋਣ ਕਮਿਸ਼ਨ ਨੇ ਚੌਕਸ ਕੀਤਾ, ‘‘ਕਮਿਸ਼ਨ ਸਾਰਿਆਂ ਨੂੰ ਸਲਾਹ ਦਿੰਦਾ ਹੈ ਕਿ ਉਹ ਸਟੀਕ ਤੇ ਪੁਸ਼ਟੀ ਕੀਤੇ ਅਪਡੇਟ ਲਈ ਸਿਰਫ਼ ਇਸ ਪੋਰਟਲ ਦਾ ਹੀ ਸਹਾਰਾ ਲੈਣ ਅਤੇ ਕਿਸੇ ਵੀ ਸੁਣੀ-ਸੁਣਾਈ ਗੱਲ ਜਾ ਗ਼ੈਰ-ਰਸਮੀ ਸਰੋਤਾਂ ’ਤੇ ਭਰੋਸਾ ਨਾ ਕਰਨ। ਟੀ ਵੀ ਚੈਨਲਾਂ ਤੇ ਇੰਟਰਨੈੱਟ ਮੀਡੀਆ ਚੈਨਲਾਂ ਨੂੰ ਵੀ ਇਸੇ ਤਰ੍ਹਾਂ ਦੀ ਸਲਾਹ ਦਿੱਤੀ ਜਾਂਦੀ ਹੈ।’’

ਇਸ ਲੇਖ ਨੂੰ ਦੋਸਤਾਂ ਨਾਲ ਸਾਂਝਾ ਕਰੋ

Picture of ਟੀਮ ਅੱਜ ਦੀ ਆਵਾਜ਼

ਟੀਮ ਅੱਜ ਦੀ ਆਵਾਜ਼

ਜੋ ਪੰਜਾਬੀ ਭਾਸ਼ਾ ਵਿੱਚ ਨਿਰਪੱਖ ਅਤੇ ਤਾਜ਼ਾ ਖ਼ਬਰਾਂ ਪਹੁੰਚਾਉਣ ਲਈ ਕੰਮ ਕਰਦੀ ਹੈ। ਸਾਡਾ ਮਕਸਦ ਸਿਰਫ਼ ਜਾਣਕਾਰੀ ਦੇਣਾ ਨਹੀਂ, ਸਗੋਂ ਲੋਕਾਂ ਦੀ ਅਵਾਜ਼ ਬਣਨਾ ਹੈ, ਉਹ ਅਵਾਜ਼ ਜੋ ਅਕਸਰ ਮੁੱਖਧਾਰਾ ਮੀਡੀਆ ਵਿੱਚ ਗੁੰਮ ਹੋ ਜਾਂਦੀ ਹੈ।

ਕੀਵ ‘ਚ ਤਬਾਹੀ ਦਾ ਮੰਜਰ: ਰੂਸ ਨੇ ਦਾਗੀ ਹਾਈਪਰਸੋਨਿਕ ਮਿਜ਼ਾਈਲ, ਯੂਕਰੇਨ ‘ਤੇ 600 ਡਰੋਨਾਂ ਨਾਲ ਵੀ ਹਮਲਾ

ਯੂਕਰੇਨ ਦੀ ਰਾਜਧਾਨੀ ਕੀਵ ਵਿੱਚ ਐਤਵਾਰ ਰਾਤ ਨੂੰ ਭਿਆਨਕ ਹਮਲੇ ਹੋਏ ਜਦੋਂ ਰੂਸ ਨੇ ਡਰੋਨ ਅਤੇ ਮਿਜ਼ਾਈਲਾਂ ਦਾ ਭਾਰੀ ਹਮਲਾ ਕੀਤਾ। ਇਹ ਹਮਲਾ, ਜੋ ਕਿ

Read More »

“ਮੈਨੂੰ ਭਾਰਤ ਨਾਲ ਪਿਆਰ, ਮੈਂ ਪੀਐਮ ਮੋਦੀ ਦਾ ਬਹੁਤ ਵੱਡਾ ਪ੍ਰਸ਼ੰਸਕ ਹਾਂ” : ਅਮਰੀਕੀ ਦੂਤਘਰ ਦੇ ਪ੍ਰੋਗਰਾਮ ‘ਚ ਡੋਨਾਲਡ ਟਰੰਪ ਦਾ ਵੱਡਾ ਬਿਆਨ

ਰਾਜਧਾਨੀ ਦਿੱਲੀ ਸਥਿਤ ਅਮਰੀਕੀ ਦੂਤਘਰ ’ਚ ਮਨਾਇਆ ਗਿਆ ਅਮਰੀਕਾ ਦੇ 250ਵੇਂ ਆਜ਼ਾਦੀ ਦਿਵਸ ਦਾ ਸਮਾਰੋਹ ਦੌਰਾਨ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਲਾਈਵ ਸੰਬੋਧਨ ’ਚ ਭਾਰਤ ਪ੍ਰਤੀ

Read More »

ਪੁਲਾੜ ‘ਚ ਵੱਡਾ ਧਮਾਕਾ: ਚੀਨ ਨੇ ਐਲਾਨਿਆ ਇੱਕ ਸਾਲ ਦਾ ਮਿਸ਼ਨ, 2030 ਤੱਕ ਮਨੁੱਖ ਉਤਾਰਨ ਦਾ ਟੀਚਾ

ਚੀਨ ਇਕ ਪੁਲਾੜ ਯਾਤਰੀ ਨੂੰ ਇਕ ਸਾਲ ਲਈ ਆਪਣੇ ਪੁਲਾੜ ਸਟੇਸ਼ਨ ’ਤੇ ਭੇਜੇਗਾ। ਇਹ ਦੇਸ਼ ਦੇ ਪੁਲਾੜ ਯਾਤਰੀ ਲਈ ਇਕ ਰਿਕਾਰਡ ਮਿਆਦ ਹੋਵੇਗੀ। ਬੀਜਿੰਗ 2030

Read More »
ਕੀਵ ‘ਚ ਤਬਾਹੀ ਦਾ ਮੰਜਰ: ਰੂਸ ਨੇ ਦਾਗੀ ਹਾਈਪਰਸੋਨਿਕ ਮਿਜ਼ਾਈਲ, ਯੂਕਰੇਨ ‘ਤੇ 600 ਡਰੋਨਾਂ ਨਾਲ ਵੀ ਹਮਲਾ
25May

ਕੀਵ ‘ਚ ਤਬਾਹੀ ਦਾ ਮੰਜਰ: ਰੂਸ ਨੇ ਦਾਗੀ ਹਾਈਪਰਸੋਨਿਕ ਮਿਜ਼ਾਈਲ, ਯੂਕਰੇਨ ‘ਤੇ 600 ਡਰੋਨਾਂ ਨਾਲ ਵੀ ਹਮਲਾ

ਯੂਕਰੇਨ ਦੀ ਰਾਜਧਾਨੀ ਕੀਵ ਵਿੱਚ ਐਤਵਾਰ ਰਾਤ ਨੂੰ ਭਿਆਨਕ ਹਮਲੇ ਹੋਏ ਜਦੋਂ ਰੂਸ ਨੇ ਡਰੋਨ ਅਤੇ ਮਿਜ਼ਾਈਲਾਂ ਦਾ ਭਾਰੀ ਹਮਲਾ ਕੀਤਾ। ਇਹ ਹਮਲਾ, ਜੋ ਕਿ ਹਾਲ ਹੀ ਦੇ ਹਫ਼ਤਿਆਂ ਵਿੱਚ…

“ਮੈਨੂੰ ਭਾਰਤ ਨਾਲ ਪਿਆਰ, ਮੈਂ ਪੀਐਮ ਮੋਦੀ ਦਾ ਬਹੁਤ ਵੱਡਾ ਪ੍ਰਸ਼ੰਸਕ ਹਾਂ” : ਅਮਰੀਕੀ ਦੂਤਘਰ ਦੇ ਪ੍ਰੋਗਰਾਮ ‘ਚ ਡੋਨਾਲਡ ਟਰੰਪ ਦਾ ਵੱਡਾ ਬਿਆਨ
25May

“ਮੈਨੂੰ ਭਾਰਤ ਨਾਲ ਪਿਆਰ, ਮੈਂ ਪੀਐਮ ਮੋਦੀ ਦਾ ਬਹੁਤ ਵੱਡਾ ਪ੍ਰਸ਼ੰਸਕ ਹਾਂ” : ਅਮਰੀਕੀ ਦੂਤਘਰ ਦੇ ਪ੍ਰੋਗਰਾਮ ‘ਚ ਡੋਨਾਲਡ ਟਰੰਪ ਦਾ ਵੱਡਾ ਬਿਆਨ

ਰਾਜਧਾਨੀ ਦਿੱਲੀ ਸਥਿਤ ਅਮਰੀਕੀ ਦੂਤਘਰ ’ਚ ਮਨਾਇਆ ਗਿਆ ਅਮਰੀਕਾ ਦੇ 250ਵੇਂ ਆਜ਼ਾਦੀ ਦਿਵਸ ਦਾ ਸਮਾਰੋਹ ਦੌਰਾਨ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਲਾਈਵ ਸੰਬੋਧਨ ’ਚ ਭਾਰਤ ਪ੍ਰਤੀ ਆਪਣਾ ਡੂੰਘਾ ਪਿਆਰ ਪ੍ਰਗਟ ਕੀਤਾ।…

ਪੁਲਾੜ ‘ਚ ਵੱਡਾ ਧਮਾਕਾ: ਚੀਨ ਨੇ ਐਲਾਨਿਆ ਇੱਕ ਸਾਲ ਦਾ ਮਿਸ਼ਨ, 2030 ਤੱਕ ਮਨੁੱਖ ਉਤਾਰਨ ਦਾ ਟੀਚਾ
25May

ਪੁਲਾੜ ‘ਚ ਵੱਡਾ ਧਮਾਕਾ: ਚੀਨ ਨੇ ਐਲਾਨਿਆ ਇੱਕ ਸਾਲ ਦਾ ਮਿਸ਼ਨ, 2030 ਤੱਕ ਮਨੁੱਖ ਉਤਾਰਨ ਦਾ ਟੀਚਾ

ਚੀਨ ਇਕ ਪੁਲਾੜ ਯਾਤਰੀ ਨੂੰ ਇਕ ਸਾਲ ਲਈ ਆਪਣੇ ਪੁਲਾੜ ਸਟੇਸ਼ਨ ’ਤੇ ਭੇਜੇਗਾ। ਇਹ ਦੇਸ਼ ਦੇ ਪੁਲਾੜ ਯਾਤਰੀ ਲਈ ਇਕ ਰਿਕਾਰਡ ਮਿਆਦ ਹੋਵੇਗੀ। ਬੀਜਿੰਗ 2030 ਤੱਕ ਚੰਦਰਮਾ ’ਤੇ ਮਨੁੱਖੀ ਮਿਸ਼ਨ…

More News

Leave a Reply

Your email address will not be published. Required fields are marked *