ਫਾਸਟੈਗ ਨਿਯਮਾਂ ਵਿੱਚ ਵੱਡਾ ਬਦਲਾਅ: ਅੱਜ ਤੋਂ ਨਹੀਂ ਲੱਗੇਗਾ ਦੁੱਗਣਾ ਟੋਲ, ਨਵੇਂ ਨਿਯਮ ਲਾਗੂ

ਕੇਂਦਰ ਸਰਕਾਰ ਨੇ ਸ਼ਨਿਚਰਵਾਰ ਤੋਂ ਕੌਮੀ ਰਾਜਮਾਰਗਾਂ ’ਤੇ ਚੱਲਣ ਵਾਲੇ ਵਾਹਨਾਂ ਨੂੰ ਵੱਡੀ ਰਾਹਤ ਦਿੱਤੀ ਹੈ। ਜੇ ਤੁਹਾਡੇ ਕੋਲ ਫਾਸਟੈਗ ਨਹੀਂ ਤਾਂ ਵੀ ਤੁਹਾਡੀ ਜੇਬ ’ਤੇ ਵੱਡਾ ਕੱਟ ਨਹੀਂ ਲੱਗੇਗਾ। ਹੁਣ ਫਾਸਟੈਗ (Fastag) ਤੋਂ ਬਿਨਾਂ ਵਾਲੇ ਵਾਹਨਾਂ ਨੂੰ ਜੇ ਉਹ ਟੋਲ ਪਲਾਜ਼ਾ ’ਤੇ ਡਿਜੀਟਲ ਮਾਧਿਅਮ ਰਾਹੀਂ ਭੁਗਤਾਨ ਕਰਦੇ ਹਨ, ਤਾਂ ਉਨ੍ਹਾਂ ਨੂੰ ਦੁੱਗਣਾ ਟੋਲ ਨਹੀਂ ਦੇਣਾ ਪਵੇਗਾ। ਉਹ ਨਿਰਧਾਰਿਤ ਟੋਲ ਦਰਾਂ ਤੋਂ ਸਿਰਫ਼ 25 ਫੀਸਦੀ ਜ਼ਿਆਦਾ ਭੁਗਤਾਨ ਕਰਕੇ ਅੱਗੇ ਵਧ ਸਕਣਗੇ।

ਨਵੇਂ ਨਿਯਮਾਂ ਦੇ ਮੁੱਖ ਨੁਕਤੇ:

15 ਨਵੰਬਰ 2025 ਤੋਂ ਲਾਗੂ ਨਵੇਂ ਨਿਯਮਾਂ ਅਨੁਸਾਰ ਫਾਸਟੈਗ ਨਾ ਹੋਣ ਜਾਂ ਉਸ ਵਿੱਚ ਨਾਕਾਫੀ ਬੈਲੇਂਸ ਹੋਣ ‘ਤੇ ਹੁਣ ਦੁੱਗਣੀ ਟੋਲ ਫੀਸ ਨਹੀਂ ਲਈ ਜਾਵੇਗੀ। ਜੇ ਵਾਹਨ ਚਾਲਕ UPI ਜਾਂ ਕਿਸੇ ਹੋਰ ਡਿਜੀਟਲ ਮਾਧਿਅਮ ਰਾਹੀਂ ਭੁਗਤਾਨ ਕਰਦਾ ਹੈ, ਤਾਂ ਉਸ ਨੂੰ ਨਿਰਧਾਰਿਤ ਟੋਲ ਫੀਸ ਦਾ ਸਿਰਫ਼ 1.25 ਗੁਣਾ (ਸਵਾ ਗੁਣਾ) ਭੁਗਤਾਨ ਕਰਨਾ ਹੋਵੇਗਾ। ਉਦਾਹਰਨ ਵਜੋਂ ਜੇ ਇੱਕ ਵੈਧ ਫਾਸਟੈਗ ਰਾਹੀਂ 100 ਦਾ ਟੋਲ ਦੇਣਾ ਪੈਂਦਾ ਹੈ ਤਾਂ ਨਕਦ ਭੁਗਤਾਨ ਕਰਨ ’ਤੇ 200 ਰੁਪਏ ਹੀ ਦੇਣੇ ਪੈਣਗੇ ਪਰ UPI ਰਾਹੀਂ ਭੁਗਤਾਨ ਕਰਨ ‘ਤੇ ਸਿਰਫ਼ 125 (1.25 ਗੁਣਾ) ਰੁਪਏ ਹੀ ਦੇਣੇ ਹੋਣਗੇ।

ਵਾਹਨ ਚਾਲਕਾਂ ਲਈ 3 ਵਿਕਲਪ:

ਫਾਸਟੈਗ ਰਾਹੀਂ ਆਮ ਦਰ ‘ਤੇ ਭੁਗਤਾਨ ਕਰਨਾ, ਨਕਦ ਰਾਹੀਂ ਦੁੱਗਣਾ ਟੋਲ ਅਦਾ ਕਰਨਾ ਜਾਂ UPI/ਡਿਜੀਟਲ ਭੁਗਤਾਨ ਦੀ ਵਰਤੋਂ ਕਰਕੇ ਟੋਲ ਫੀਸ ਦਾ 1.25 ਗੁਣਾ (ਸਵਾ ਗੁਣਾ) ਭੁਗਤਾਨ ਕਰਨਾ।

ਇਸ ਲੇਖ ਨੂੰ ਦੋਸਤਾਂ ਨਾਲ ਸਾਂਝਾ ਕਰੋ

Picture of ਟੀਮ ਅੱਜ ਦੀ ਆਵਾਜ਼

ਟੀਮ ਅੱਜ ਦੀ ਆਵਾਜ਼

ਜੋ ਪੰਜਾਬੀ ਭਾਸ਼ਾ ਵਿੱਚ ਨਿਰਪੱਖ ਅਤੇ ਤਾਜ਼ਾ ਖ਼ਬਰਾਂ ਪਹੁੰਚਾਉਣ ਲਈ ਕੰਮ ਕਰਦੀ ਹੈ। ਸਾਡਾ ਮਕਸਦ ਸਿਰਫ਼ ਜਾਣਕਾਰੀ ਦੇਣਾ ਨਹੀਂ, ਸਗੋਂ ਲੋਕਾਂ ਦੀ ਅਵਾਜ਼ ਬਣਨਾ ਹੈ, ਉਹ ਅਵਾਜ਼ ਜੋ ਅਕਸਰ ਮੁੱਖਧਾਰਾ ਮੀਡੀਆ ਵਿੱਚ ਗੁੰਮ ਹੋ ਜਾਂਦੀ ਹੈ।

ਰੂਸ ’ਚ ਚੋਣਾਂ ਦੌਰਾਨ ਵੱਡਾ ਹਮਲਾ, ਯੂਕਰੇਨ ਨੇ ਮਾਸਕੋ ’ਤੇ ਦਾਗੇ 1600 ਤੋਂ ਵੱਧ ਡਰੋਨ; ਰਿਫਾਇਨਰੀ ਤਬਾਹ

ਮਾਸਕੋ : ਰੂਸ ਵਿੱਚ ਸੰਸਦੀ ਚੋਣਾਂ ਦੇ ਆਖਰੀ ਦਿਨ, ਯੂਕਰੇਨ ਵੱਲੋਂ ਰਾਜਧਾਨੀ ਮਾਸਕੋ ਅਤੇ ਇਸਦੇ ਆਸ ਪਾਸ ਦੇ ਇਲਾਕਿਆਂ ਨੂੰ ਨਿਸ਼ਾਨਾ ਬਣਾਉਂਦੇ ਹੋਏ ਇੱਕ ਵੱਡਾ ਡਰੋਨ

Read More »

ਈਰਾਨ ਦੀ ਧਮਕੀ ਮਗਰੋਂ ਅਮਰੀਕਾ ‘ਚ ਹਾਈ ਅਲਰਟ, ਵੀਕੈਂਡ ਛੁੱਟੀ ਰੱਦ ਕਰਕੇ ਅਚਾਨਕ ਵ੍ਹਾਈਟ ਹਾਊਸ ਪਰਤੇ ਡੋਨਾਲਡ ਟਰੰਪ; ਤੀਜੇ ਵਿਸ਼ਵ ਯੁੱਧ ਦਾ ਖ਼ਤਰਾ ?

ਵਾਸ਼ਿੰਗਟਨ – ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਆਪਣੀ ਵੀਕੈਂਡ ਯਾਤਰਾ ਇੱਕ ਦਿਨ ਪਹਿਲਾਂ ਹੀ ਰੱਦ ਕਰ ਦਿੱਤੀ ਅਤੇ ਸ਼ਨੀਵਾਰ ਸ਼ਾਮ ਨੂੰ ਅਚਾਨਕ ਵਾਸ਼ਿੰਗਟਨ ਡੀਸੀ ਵਾਪਸ

Read More »

ਸੂਡਾਨ ‘ਚ ਸੋਨੇ ਦੀ ਖਾਣ ਢਹਿਣ ਨਾਲ 11 ਲੋਕਾਂ ਦੀ ਮੌਤ, 30 ਜ਼ਖ਼ਮੀ; ਬਚਾਅ ਮੁਹਿੰਮ ਜਾਰੀ

ਖਾਰਤੂਮ: ਸੂਡਾਨ ਦੇ ਉੱਤਰ-ਪੂਰਬੀ ਇਲਾਕੇ ਵਿੱਚ ਸੋਨੇ ਦੀ ਇੱਕ ਖਾਣ ਢਹਿ ਗਈ। ਇਸ ਹਾਦਸੇ ਵਿੱਚ ਘੱਟੋ-ਘੱਟ 11 ਖਾਣ ਮਜ਼ਦੂਰਾਂ ਦੀ ਮੌਤ ਹੋ ਗਈ ਅਤੇ 30 ਲੋਕ

Read More »
ਰੂਸ ’ਚ ਚੋਣਾਂ ਦੌਰਾਨ ਵੱਡਾ ਹਮਲਾ, ਯੂਕਰੇਨ ਨੇ ਮਾਸਕੋ ’ਤੇ ਦਾਗੇ 1600 ਤੋਂ ਵੱਧ ਡਰੋਨ; ਰਿਫਾਇਨਰੀ ਤਬਾਹ
20Sep

ਰੂਸ ’ਚ ਚੋਣਾਂ ਦੌਰਾਨ ਵੱਡਾ ਹਮਲਾ, ਯੂਕਰੇਨ ਨੇ ਮਾਸਕੋ ’ਤੇ ਦਾਗੇ 1600 ਤੋਂ ਵੱਧ ਡਰੋਨ; ਰਿਫਾਇਨਰੀ ਤਬਾਹ

ਮਾਸਕੋ : ਰੂਸ ਵਿੱਚ ਸੰਸਦੀ ਚੋਣਾਂ ਦੇ ਆਖਰੀ ਦਿਨ, ਯੂਕਰੇਨ ਵੱਲੋਂ ਰਾਜਧਾਨੀ ਮਾਸਕੋ ਅਤੇ ਇਸਦੇ ਆਸ ਪਾਸ ਦੇ ਇਲਾਕਿਆਂ ਨੂੰ ਨਿਸ਼ਾਨਾ ਬਣਾਉਂਦੇ ਹੋਏ ਇੱਕ ਵੱਡਾ ਡਰੋਨ ਹਮਲਾ ਕੀਤਾ ਗਿਆ। ਰੂਸੀ ਹਵਾਈ…

ਈਰਾਨ ਦੀ ਧਮਕੀ ਮਗਰੋਂ ਅਮਰੀਕਾ ‘ਚ ਹਾਈ ਅਲਰਟ, ਵੀਕੈਂਡ ਛੁੱਟੀ ਰੱਦ ਕਰਕੇ ਅਚਾਨਕ ਵ੍ਹਾਈਟ ਹਾਊਸ ਪਰਤੇ ਡੋਨਾਲਡ ਟਰੰਪ; ਤੀਜੇ ਵਿਸ਼ਵ ਯੁੱਧ ਦਾ ਖ਼ਤਰਾ ?
20Sep

ਈਰਾਨ ਦੀ ਧਮਕੀ ਮਗਰੋਂ ਅਮਰੀਕਾ ‘ਚ ਹਾਈ ਅਲਰਟ, ਵੀਕੈਂਡ ਛੁੱਟੀ ਰੱਦ ਕਰਕੇ ਅਚਾਨਕ ਵ੍ਹਾਈਟ ਹਾਊਸ ਪਰਤੇ ਡੋਨਾਲਡ ਟਰੰਪ; ਤੀਜੇ ਵਿਸ਼ਵ ਯੁੱਧ ਦਾ ਖ਼ਤਰਾ ?

ਵਾਸ਼ਿੰਗਟਨ – ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਆਪਣੀ ਵੀਕੈਂਡ ਯਾਤਰਾ ਇੱਕ ਦਿਨ ਪਹਿਲਾਂ ਹੀ ਰੱਦ ਕਰ ਦਿੱਤੀ ਅਤੇ ਸ਼ਨੀਵਾਰ ਸ਼ਾਮ ਨੂੰ ਅਚਾਨਕ ਵਾਸ਼ਿੰਗਟਨ ਡੀਸੀ ਵਾਪਸ ਆ ਗਏ। ਵ੍ਹਾਈਟ ਹਾਊਸ ਵੱਲੋਂ…

ਸੂਡਾਨ ‘ਚ ਸੋਨੇ ਦੀ ਖਾਣ ਢਹਿਣ ਨਾਲ 11 ਲੋਕਾਂ ਦੀ ਮੌਤ, 30 ਜ਼ਖ਼ਮੀ; ਬਚਾਅ ਮੁਹਿੰਮ ਜਾਰੀ
20Sep

ਸੂਡਾਨ ‘ਚ ਸੋਨੇ ਦੀ ਖਾਣ ਢਹਿਣ ਨਾਲ 11 ਲੋਕਾਂ ਦੀ ਮੌਤ, 30 ਜ਼ਖ਼ਮੀ; ਬਚਾਅ ਮੁਹਿੰਮ ਜਾਰੀ

ਖਾਰਤੂਮ: ਸੂਡਾਨ ਦੇ ਉੱਤਰ-ਪੂਰਬੀ ਇਲਾਕੇ ਵਿੱਚ ਸੋਨੇ ਦੀ ਇੱਕ ਖਾਣ ਢਹਿ ਗਈ। ਇਸ ਹਾਦਸੇ ਵਿੱਚ ਘੱਟੋ-ਘੱਟ 11 ਖਾਣ ਮਜ਼ਦੂਰਾਂ ਦੀ ਮੌਤ ਹੋ ਗਈ ਅਤੇ 30 ਲੋਕ ਜ਼ਖ਼ਮੀ ਹੋ ਗਏ। ਸਰਕਾਰੀ ਅਧਿਕਾਰੀ…

More News

Leave a Reply

Your email address will not be published. Required fields are marked *