ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੇ ਸੰਸਦ ਦੇ ਸਰਦ ਰੁੱਤ ਸੈਸ਼ਨ ਲਈ ਪੈਰੋਲ ਮੰਗੀ

MP Amritpal Singh seeks paroleਕੌਮੀ ਸੁਰੱਖਿਆ ਐਕਟ ਅਧੀਨ ਡਿਬਰੂਗੜ੍ਹ ਵਿੱਚ ਨਜ਼ਰਬੰਦ ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ ਨੇ 1 ਤੋਂ 19 ਦਸੰਬਰ ਤੱਕ ਸੰਸਦ ਦੇ ਆਉਣ ਵਾਲੇ ਸਰਦ ਰੁੱਤ ਸੈਸ਼ਨ ਵਿੱਚ ਸ਼ਾਮਲ ਹੋਣ ਲਈ ਅਸਥਾਈ ਰਿਹਾਈ ਦੀ ਮੰਗ ਕਰਦੇ ਹੋਏ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਰੁਖ਼ ਕੀਤਾ ਹੈ। ਉਸ ਨੇ ਐਨਐਸਏ ਦੀ ਧਾਰਾ 15 ਤਹਿਤ ਪਟੀਸ਼ਨ ਦਾਇਰ ਕਰਦਿਆਂ ਪੈਰੋਲ ਮੰਗੀ ਹੈ।

ਉਸ ਨੇ ਵਕੀਲ ਇਮਾਨ ਸਿੰਘ ਖਾਰਾ ਰਾਹੀਂ ਦਾਇਰ ਪਟੀਸ਼ਨ ਵਿੱਚ ਕਿਹਾ ਹੈ ਕਿ ਅਪਰੈਲ 2023 ਤੋਂ ਹਿਰਾਸਤ ਵਿੱਚ ਹੋਣ ਦੇ ਬਾਵਜੂਦ ਪਟੀਸ਼ਨਕਰਤਾ 2024 ਦੀਆਂ ਆਮ ਚੋਣਾਂ ਵਿੱਚ ਖਡੂਰ ਸਾਹਿਬ ਹਲਕੇ ਤੋਂ ਲਗਪਗ ਚਾਰ ਲੱਖ ਵੋਟਾਂ ਨਾਲ ਚੁਣਿਆ ਗਿਆ ਸੀ ਅਤੇ ਲਗਪਗ 19 ਲੱਖ ਹਲਕਾ ਵਾਸੀਆਂ ਦੀ ਨੁਮਾਇੰਦਗੀ ਕਰਦਾ ਆ ਰਿਹਾ ਹੈ। ਉਸ ਨੇ ਕੇਂਦਰ ਅਤੇ ਰਾਜ ਅਧਿਕਾਰੀਆਂ ਨੂੰ ਪੈਰੋਲ ’ਤੇ ਰਿਹਾਅ ਕਰਨ ਦੀ ਆਗਿਆ ਦੇਣ ਜਾਂ ਵਿਕਲਪਕ ਤੌਰ ’ਤੇ ਸੈਸ਼ਨ ਦੌਰਾਨ ਸਦਨ ਵਿੱਚ ਉਸ ਦੀ ਨਿੱਜੀ ਹਾਜ਼ਰੀ ਦਾ ਪ੍ਰਬੰਧ ਕਰਨ ਲਈ ਨਿਰਦੇਸ਼ ਦੇਣ ਲਈ ਇੱਕ ਆਦੇਸ਼ ਦੀ ਮੰਗ ਕੀਤੀ ਹੈ। ਪਟੀਸ਼ਨ ਵਿੱਚ ਦੱਸਿਆ ਗਿਆ ਹੈ ਕਿ ਇਸ ਸਾਲ 17 ਅਪਰੈਲ ਨੂੰ ਉਸ ਵਿਰੁੱਧ ਤੀਜਾ ਨਜ਼ਰਬੰਦੀ ਆਦੇਸ਼ ਜਾਰੀ ਕੀਤਾ ਗਿਆ ਸੀ ਜਦੋਂ ਉਹ ਕੇਂਦਰੀ ਜੇਲ੍ਹ, ਡਿਬਰੂਗੜ੍ਹ ਵਿੱਚ ਨਜ਼ਰਬੰਦ ਸੀ।

ਇਸ ਲੇਖ ਨੂੰ ਦੋਸਤਾਂ ਨਾਲ ਸਾਂਝਾ ਕਰੋ

Picture of ਟੀਮ ਅੱਜ ਦੀ ਆਵਾਜ਼

ਟੀਮ ਅੱਜ ਦੀ ਆਵਾਜ਼

ਜੋ ਪੰਜਾਬੀ ਭਾਸ਼ਾ ਵਿੱਚ ਨਿਰਪੱਖ ਅਤੇ ਤਾਜ਼ਾ ਖ਼ਬਰਾਂ ਪਹੁੰਚਾਉਣ ਲਈ ਕੰਮ ਕਰਦੀ ਹੈ। ਸਾਡਾ ਮਕਸਦ ਸਿਰਫ਼ ਜਾਣਕਾਰੀ ਦੇਣਾ ਨਹੀਂ, ਸਗੋਂ ਲੋਕਾਂ ਦੀ ਅਵਾਜ਼ ਬਣਨਾ ਹੈ, ਉਹ ਅਵਾਜ਼ ਜੋ ਅਕਸਰ ਮੁੱਖਧਾਰਾ ਮੀਡੀਆ ਵਿੱਚ ਗੁੰਮ ਹੋ ਜਾਂਦੀ ਹੈ।

ਵੈਨੇਜ਼ੁਏਲਾ ‘ਚ ਭੂਚਾਲ ਦੇ ਜ਼ੋਰਦਾਰ ਝਟਕੇ, 72 ਲੋਕਾਂ ਦੀ ਮੌਤ ਦੀ ਪੁਸ਼ਟੀ ਤੇ 700 ਜ਼ਖ਼ਮੀ; ਐਮਰਜੈਂਸੀ ਦਾ ਐਲਾਨ

ਕਾਰਾਕਾਸ: ਦੱਖਣੀ ਅਮਰੀਕੀ ਦੇਸ਼ ਵੈਨੇਜ਼ੁਏਲਾ ਵਿੱਚ ਜ਼ੋਰਦਾਰ ਭੂਚਾਲ ਆਇਆ ਹੈ। ਇੱਕ ਮਿੰਟ ਦੇ ਫਰਕ ਨਾਲ ਆਏ 7.1 ਅਤੇ 7.5 ਤੀਬਰਤਾ ਦੇ ਭੂਚਾਲ ਨੇ ਭਾਰੀ ਤਬਾਹੀ ਮਚਾਈ

Read More »

ਡੋਨਾਲਡ ਟਰੰਪ ਨੂੰ ਵੱਡਾ ਝਟਕਾ: ਅਮਰੀਕੀ ਸੈਨੇਟ ਨੇ ਪਾਸ ਕੀਤਾ ‘ਯੁੱਧ ਸ਼ਕਤੀਆਂ’ ‘ਤੇ ਲਗਾਮ ਲਗਾਉਣ ਵਾਲਾ ਮਤਾ, ਈਰਾਨ ਖ਼ਿਲਾਫ਼ ਫ਼ੌਜੀ ਐਕਸ਼ਨ ਰੋਕਣ ਦੀ ਤਿਆਰੀ

 ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਘਰੇਲੂ ਮੋਰਚੇ ’ਤੇ ਆਪਣੀਆਂ ਨੀਤੀਆਂ ਅਤੇ ਸ਼ਕਤੀਆਂ ’ਤੇ ਦੋਹਰਾ ਝਟਕਾ ਲੱਗਾ ਹੈ। ਪਹਿਲਾ ਝਟਕਾ ਸੈਨੇਟ ਤੋਂ ਲੱਗਾ, ਜਦਕਿ ਦੂਜਾ

Read More »

ਵਿਦੇਸ਼ ‘ਚ ਫਸੇ ਭਾਰਤੀ ਕਾਮਿਆਂ ਲਈ ਵੱਡੀ ਖ਼ਬਰ: ਸਿੰਘਾਪੁਰ ਸਰਕਾਰ ਨੇ ਤਨਖ਼ਾਹਾਂ ਨਾ ਦੇਣ ਵਾਲੀਆਂ ਕੰਪਨੀਆਂ ਖ਼ਿਲਾਫ਼ ਵਿੱਢੀ ਜਾਂਚ

ਭਾਰਤ ਅਤੇ ਬੰਗਲਾਦੇਸ਼ ਦੇ 400 ਪਰਵਾਸੀ ਮਜ਼ਦੂਰਾਂ ਨੇ ਸਿੰਗਾਪੁਰ ‘ਚ ਵਿਦੇਸ਼ੀ ਮਾਲਕੀ ਵਾਲੀਆਂ ਦੋ ਕੰਪਨੀਆਂ ’ਤੇ ਤਨਖ਼ਾਹ ਨਾ ਦੇਣ ਦਾ ਦੋਸ਼ ਲਾਇਆ ਹੈ। ਕਿਰਤ ਮੰਤਰਾਲੇ

Read More »
ਵੈਨੇਜ਼ੁਏਲਾ ‘ਚ ਭੂਚਾਲ ਦੇ ਜ਼ੋਰਦਾਰ ਝਟਕੇ, 72 ਲੋਕਾਂ ਦੀ ਮੌਤ ਦੀ ਪੁਸ਼ਟੀ ਤੇ 700 ਜ਼ਖ਼ਮੀ; ਐਮਰਜੈਂਸੀ ਦਾ ਐਲਾਨ
25Jun

ਵੈਨੇਜ਼ੁਏਲਾ ‘ਚ ਭੂਚਾਲ ਦੇ ਜ਼ੋਰਦਾਰ ਝਟਕੇ, 72 ਲੋਕਾਂ ਦੀ ਮੌਤ ਦੀ ਪੁਸ਼ਟੀ ਤੇ 700 ਜ਼ਖ਼ਮੀ; ਐਮਰਜੈਂਸੀ ਦਾ ਐਲਾਨ

ਕਾਰਾਕਾਸ: ਦੱਖਣੀ ਅਮਰੀਕੀ ਦੇਸ਼ ਵੈਨੇਜ਼ੁਏਲਾ ਵਿੱਚ ਜ਼ੋਰਦਾਰ ਭੂਚਾਲ ਆਇਆ ਹੈ। ਇੱਕ ਮਿੰਟ ਦੇ ਫਰਕ ਨਾਲ ਆਏ 7.1 ਅਤੇ 7.5 ਤੀਬਰਤਾ ਦੇ ਭੂਚਾਲ ਨੇ ਭਾਰੀ ਤਬਾਹੀ ਮਚਾਈ ਹੈ। ਕਈ ਇਮਾਰਤਾਂ ਅਤੇ ਮਕਾਨਾਂ…

ਡੋਨਾਲਡ ਟਰੰਪ ਨੂੰ ਵੱਡਾ ਝਟਕਾ: ਅਮਰੀਕੀ ਸੈਨੇਟ ਨੇ ਪਾਸ ਕੀਤਾ ‘ਯੁੱਧ ਸ਼ਕਤੀਆਂ’ ‘ਤੇ ਲਗਾਮ ਲਗਾਉਣ ਵਾਲਾ ਮਤਾ, ਈਰਾਨ ਖ਼ਿਲਾਫ਼ ਫ਼ੌਜੀ ਐਕਸ਼ਨ ਰੋਕਣ ਦੀ ਤਿਆਰੀ
25Jun

ਡੋਨਾਲਡ ਟਰੰਪ ਨੂੰ ਵੱਡਾ ਝਟਕਾ: ਅਮਰੀਕੀ ਸੈਨੇਟ ਨੇ ਪਾਸ ਕੀਤਾ ‘ਯੁੱਧ ਸ਼ਕਤੀਆਂ’ ‘ਤੇ ਲਗਾਮ ਲਗਾਉਣ ਵਾਲਾ ਮਤਾ, ਈਰਾਨ ਖ਼ਿਲਾਫ਼ ਫ਼ੌਜੀ ਐਕਸ਼ਨ ਰੋਕਣ ਦੀ ਤਿਆਰੀ

 ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਘਰੇਲੂ ਮੋਰਚੇ ’ਤੇ ਆਪਣੀਆਂ ਨੀਤੀਆਂ ਅਤੇ ਸ਼ਕਤੀਆਂ ’ਤੇ ਦੋਹਰਾ ਝਟਕਾ ਲੱਗਾ ਹੈ। ਪਹਿਲਾ ਝਟਕਾ ਸੈਨੇਟ ਤੋਂ ਲੱਗਾ, ਜਦਕਿ ਦੂਜਾ ਝਟਕਾ ਇਕ ਜੱਜ ਨੇ ਦਿੱਤਾ।…

ਵਿਦੇਸ਼ ‘ਚ ਫਸੇ ਭਾਰਤੀ ਕਾਮਿਆਂ ਲਈ ਵੱਡੀ ਖ਼ਬਰ: ਸਿੰਘਾਪੁਰ ਸਰਕਾਰ ਨੇ ਤਨਖ਼ਾਹਾਂ ਨਾ ਦੇਣ ਵਾਲੀਆਂ ਕੰਪਨੀਆਂ ਖ਼ਿਲਾਫ਼ ਵਿੱਢੀ ਜਾਂਚ
25Jun

ਵਿਦੇਸ਼ ‘ਚ ਫਸੇ ਭਾਰਤੀ ਕਾਮਿਆਂ ਲਈ ਵੱਡੀ ਖ਼ਬਰ: ਸਿੰਘਾਪੁਰ ਸਰਕਾਰ ਨੇ ਤਨਖ਼ਾਹਾਂ ਨਾ ਦੇਣ ਵਾਲੀਆਂ ਕੰਪਨੀਆਂ ਖ਼ਿਲਾਫ਼ ਵਿੱਢੀ ਜਾਂਚ

ਭਾਰਤ ਅਤੇ ਬੰਗਲਾਦੇਸ਼ ਦੇ 400 ਪਰਵਾਸੀ ਮਜ਼ਦੂਰਾਂ ਨੇ ਸਿੰਗਾਪੁਰ ‘ਚ ਵਿਦੇਸ਼ੀ ਮਾਲਕੀ ਵਾਲੀਆਂ ਦੋ ਕੰਪਨੀਆਂ ’ਤੇ ਤਨਖ਼ਾਹ ਨਾ ਦੇਣ ਦਾ ਦੋਸ਼ ਲਾਇਆ ਹੈ। ਕਿਰਤ ਮੰਤਰਾਲੇ ਨੇ ਇਸ ਮਾਮਲੇ ’ਚ ਸੋਮਵਾਰ…

More News