ਕਾਨੂੰਨ ਤੋੜਨ ’ਤੇ ਵਿਦਿਆਰਥੀ ਵੀਜ਼ੇ ਲਈ ਗੰਭੀਰ ਸਿੱਟੇ ਨਿਕਲਣ ਦੀ ਚਿਤਾਵਨੀ

ਭਾਰਤ ’ਚ ਅਮਰੀਕੀ ਸਫਾਰਤਖਾਨੇ ਨੇ ਬੁੱਧਵਾਰ ਨੂੰ ਕਿਹਾ ਕਿ ਅਮਰੀਕੀ ਕਾਨੂੰਨਾਂ ਦੀ ਉਲੰਘਣਾ ਕਰਨ ’ਤੇ ਸਟੂਡੈਂਟ ਵੀਜ਼ੇ ਲਈ ਗੰਭੀਰ ਸਿੱਟੇ ਨਿਕਲ ਸਕਦੇ ਹਨ ਕਿਉਂਕਿ ਉਸ ਨੇ ਦੇਸ਼ ’ਚ ਰਹਿਣ ਦਾ ਹੱਕ ਨਹੀਂ ਸਗੋਂ ਵਿਸ਼ੇਸ਼ ਅਧਿਕਾਰ ਦੱਸਿਆ ਹੈ।

ਸਫਾਰਤਖਾਨੇ ਨੇ ‘ਐਕਸ’ ’ਤੇ ਚਿਤਾਵਨੀ ਦਿੱਤੀ ਕਿ ਜੇ ਕੋਈ ਗ੍ਰਿਫ਼ਤਾਰ ਹੁੰਦਾ ਹੈ ਜਾਂ ਕਾਨੂੰਨਾਂ ਦੀ ਉਲੰਘਣਾ ਕਰਦਾ ਹੈ ਤਾਂ ਉਹ ਭਵਿੱਖ ’ਚ ਅਮਰੀਕੀ ਵੀਜ਼ੇ ਦੇ ਯੋਗ ਨਹੀਂ ਹੋਵੇਗਾ। ਵੀਜ਼ਾ ਰੱਦ ਹੋਣ ਦੇ ਨਾਲ ਹੀ ਵਿਅਕਤੀ ਨੂੰ ਦੇਸ਼ ਨਿਕਾਲਾ ਦੇ ਦਿੱਤਾ ਜਾਵੇਗਾ। ਇਸ ਲਈ ਨੇਮਾਂ ਦੀ ਪਾਲਣਾ ਕਰਨ ਦੀ ਹਦਾਇਤ ਕਰਨ ਦੇ ਨਾਲ ਹੀ ਆਖਿਆ ਗਿਆ ਹੈ ਕਿ ਲੋਕ ਆਪਣੇ ਸਫ਼ਰ ਲਈ ਖਤਰਾ ਖੜ੍ਹਾ ਨਾ ਕਰਨ। ਸਫਾਰਤਖਾਨੇ ਵੱਲੋਂ ਬੀਤੇ ਕਈ ਮਹੀਨਿਆਂ ਤੋਂ ‘ਐਕਸ’ ’ਤੇ ਪਾਈਆਂ ਪੋਸਟਾਂ ’ਚ ਕਿਹਾ ਹੈ ਕਿ ‘ਅਮਰੀਕੀ ਵੀਜ਼ਾ ਵਿਸ਼ੇਸ਼ ਅਧਿਕਾਰ ਹੈ ਕੋਈ ਹੱਕ ਨਹੀਂ ਹੈ।’ ਬੀਤੇ ਸਾਲ 19 ਜੂਨ ਨੂੰ ਉਨ੍ਹਾਂ ਕਿਹਾ ਸੀ ਕਿ ਵੀਜ਼ਾ ਜਾਰੀ ਹੋਣ ਮਗਰੋਂ ਵੀ ਅਮਰੀਕੀ ਵੀਜ਼ਾ ਸਕਰੀਨਿੰਗ ਜਾਰੀ ਰਹਿੰਦੀ ਹੈ ਅਤੇ ਕਾਨੂੰਨ ਤੋੜਨ ’ਤੇ ਵੀਜ਼ਾ ਰੱਦ ਕੀਤਾ ਜਾ ਸਕਦਾ ਹੈ। ਨਵੀਂ ਦਿੱਲੀ: ਭਾਰਤ ਅਤੇ ਅਮਰੀਕਾ ਦੇ ਵਿਗੜੇ ਸਬੰਧਾਂ ਦਰਮਿਆਨ ਅਮਰੀਕੀ ਮਨੋਨੀਤ ਸਫੀਰ ਸਰਗੀਓ ਗੋਰ (38) ਅਗਲੇ ਕੁਝ ਦਿਨਾਂ ’ਚ ਭਾਰਤ ਪਹੁੰਚਣਗੇ। ਗੋਰ ਨੂੰ ਰਾਸ਼ਟਰਪਤੀ ਡੋਨਲਡ ਟਰੰਪ ਦੇ ਨੇੜਲੇ ਵਿਅਕਤੀਆਂ ’ਚ ਗਿਣਿਆ ਜਾਂਦਾ ਹੈ। ਜਾਣਕਾਰੀ ਮੁਤਾਬਕ ਗੋਰ ਐਤਵਾਰ ਨੂੰ ਭਾਰਤ ਪਹੁੰਚ ਸਕਦੇ ਹਨ। ਉਨ੍ਹਾਂ ਵੱਲੋਂ ਭਾਰਤ ਅਤੇ ਅਮਰੀਕਾ ਦੇ ਸਬੰਧਾਂ ਨੂੰ ਸੁਧਾਰਨ ’ਚ ਅਹਿਮ ਭੂਮਿਕਾ ਨਿਭਾਏ ਜਾਣ ਦੀ ਆਸ ਹੈ।

ਇਸ ਲੇਖ ਨੂੰ ਦੋਸਤਾਂ ਨਾਲ ਸਾਂਝਾ ਕਰੋ

Picture of ਟੀਮ ਅੱਜ ਦੀ ਆਵਾਜ਼

ਟੀਮ ਅੱਜ ਦੀ ਆਵਾਜ਼

ਜੋ ਪੰਜਾਬੀ ਭਾਸ਼ਾ ਵਿੱਚ ਨਿਰਪੱਖ ਅਤੇ ਤਾਜ਼ਾ ਖ਼ਬਰਾਂ ਪਹੁੰਚਾਉਣ ਲਈ ਕੰਮ ਕਰਦੀ ਹੈ। ਸਾਡਾ ਮਕਸਦ ਸਿਰਫ਼ ਜਾਣਕਾਰੀ ਦੇਣਾ ਨਹੀਂ, ਸਗੋਂ ਲੋਕਾਂ ਦੀ ਅਵਾਜ਼ ਬਣਨਾ ਹੈ, ਉਹ ਅਵਾਜ਼ ਜੋ ਅਕਸਰ ਮੁੱਖਧਾਰਾ ਮੀਡੀਆ ਵਿੱਚ ਗੁੰਮ ਹੋ ਜਾਂਦੀ ਹੈ।

NRI ਪੰਜਾਬੀਆਂ ਲਈ ਵੱਡੀ ਖ਼ਬਰ: 26 ਅਗਸਤ ਨੂੰ ਬਠਿੰਡਾ ‘ਚ ਲੱਗੇਗੀ NRI ਮਿਲਣੀ, 7 ਜ਼ਿਲ੍ਹਿਆਂ ਦੇ ਲੋਕ ਰੱਖ ਸਕਣਗੇ ਆਪਣੀਆਂ ਸਮੱਸਿਆਵਾਂ

ਪਰਵਾਸੀ ਪੰਜਾਬੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਪੰਜਾਬ ਸਰਕਾਰ ਵੱਲੋਂ ਕਰਵਾਈਆਂ ਜਾ ਰਹੀਆਂ ਐੱਨਆਰਆਈ ਮਿਲਣੀਆਂ ਦੀ ਲੜੀ ਤਹਿਤ 26 ਅਗਸਤ ਨੂੰ ਬਠਿੰਡਾ ’ਚ ਮਿਲਣੀ ਕਰਵਾਈ

Read More »

ਇਮੀਗ੍ਰੇਸ਼ਨ ਨੀਤੀ ‘ਤੇ ਚੱਲੀ ਅਦਾਲਤੀ ਕੈਂਚੀ: ਟਰੰਪ ਪ੍ਰਸ਼ਾਸਨ ਦੇ ਵੀਜ਼ਾ ਬੈਨ ਨੂੰ ਅਮਰੀਕੀ ਅਦਾਲਤ ਵੱਲੋਂ ਵੱਡਾ ਝਟਕਾ, 75 ਦੇਸ਼ਾਂ ‘ਤੇ ਲਗਾਈ ਪਾਬੰਦੀ ਰੱਦ

ਨਵੀਂ ਦਿੱਲੀ : ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਪ੍ਰਸ਼ਾਸਨ ਦੀ ਇਮੀਗ੍ਰੇਸ਼ਨ ਨੀਤੀ ਨੂੰ ਇੱਕ ਹੋਰ ਕਾਨੂੰਨੀ ਝਟਕਾ ਲੱਗਿਆ ਹੈ। ਮੈਨਹੈਟਨ ਦੀ ਫੈੱਡਰਲ ਕੋਰਟ ਨੇ ਜਨਵਰੀ ਵਿਚ 75

Read More »

ਆਪ੍ਰੇਸ਼ਨ ਸਿੰਧੂਰ ਦੌਰਾਨ ਜੈਸ਼ ਦਾ ਤਬਾਹ ਬਹਾਵਲਪੁਰ ਅੱਤਵਾਦੀ ਅੱਡਾ ਮੁੜ ਸਰਗਰਮ, ਪਾਕਿ ਸਰਕਾਰ ਨੇ ਦਿੱਤੇ ਸਨ ਅੱਠ ਕਰੋੜ

 ਇਸਲਾਮਾਬਾਦ: ਸੰਯੁਕਤ ਰਾਸ਼ਟਰ ਦੁਆਰਾ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ ਦੇ ਮੁੱਖ ਅੱਡੇ, ਮਰਕਜ਼ ਸੁਭਾਨੱਲ੍ਹਾ ਵਿਖੇ ਵਿਆਪਕ ਬਹਾਲੀ ਦਾ ਕੰਮ ਪੂਰਾ ਹੋ ਗਿਆ ਹੈ, ਜਿਸਨੂੰ ਭਾਰਤ ਦੇ ਜਵਾਬੀ

Read More »

NRI ਪੰਜਾਬੀਆਂ ਲਈ ਵੱਡੀ ਖ਼ਬਰ: 26 ਅਗਸਤ ਨੂੰ ਬਠਿੰਡਾ ‘ਚ ਲੱਗੇਗੀ NRI ਮਿਲਣੀ, 7 ਜ਼ਿਲ੍ਹਿਆਂ ਦੇ ਲੋਕ ਰੱਖ ਸਕਣਗੇ ਆਪਣੀਆਂ ਸਮੱਸਿਆਵਾਂ

ਪਰਵਾਸੀ ਪੰਜਾਬੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਪੰਜਾਬ ਸਰਕਾਰ ਵੱਲੋਂ ਕਰਵਾਈਆਂ ਜਾ ਰਹੀਆਂ ਐੱਨਆਰਆਈ ਮਿਲਣੀਆਂ ਦੀ ਲੜੀ ਤਹਿਤ 26 ਅਗਸਤ ਨੂੰ ਬਠਿੰਡਾ ’ਚ ਮਿਲਣੀ ਕਰਵਾਈ ਜਾਵੇਗੀ। ਇਸ ’ਚ ਬਠਿੰਡਾ ਸਮੇਤ…

ਇਮੀਗ੍ਰੇਸ਼ਨ ਨੀਤੀ ‘ਤੇ ਚੱਲੀ ਅਦਾਲਤੀ ਕੈਂਚੀ: ਟਰੰਪ ਪ੍ਰਸ਼ਾਸਨ ਦੇ ਵੀਜ਼ਾ ਬੈਨ ਨੂੰ ਅਮਰੀਕੀ ਅਦਾਲਤ ਵੱਲੋਂ ਵੱਡਾ ਝਟਕਾ, 75 ਦੇਸ਼ਾਂ ‘ਤੇ ਲਗਾਈ ਪਾਬੰਦੀ ਰੱਦ
23Aug

ਇਮੀਗ੍ਰੇਸ਼ਨ ਨੀਤੀ ‘ਤੇ ਚੱਲੀ ਅਦਾਲਤੀ ਕੈਂਚੀ: ਟਰੰਪ ਪ੍ਰਸ਼ਾਸਨ ਦੇ ਵੀਜ਼ਾ ਬੈਨ ਨੂੰ ਅਮਰੀਕੀ ਅਦਾਲਤ ਵੱਲੋਂ ਵੱਡਾ ਝਟਕਾ, 75 ਦੇਸ਼ਾਂ ‘ਤੇ ਲਗਾਈ ਪਾਬੰਦੀ ਰੱਦ

ਨਵੀਂ ਦਿੱਲੀ : ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਪ੍ਰਸ਼ਾਸਨ ਦੀ ਇਮੀਗ੍ਰੇਸ਼ਨ ਨੀਤੀ ਨੂੰ ਇੱਕ ਹੋਰ ਕਾਨੂੰਨੀ ਝਟਕਾ ਲੱਗਿਆ ਹੈ। ਮੈਨਹੈਟਨ ਦੀ ਫੈੱਡਰਲ ਕੋਰਟ ਨੇ ਜਨਵਰੀ ਵਿਚ 75 ਦੇਸ਼ਾਂ ਦੇ ਨਾਗਰਿਕਾਂ ’ਤੇ ਲਗਾਏ…

ਆਪ੍ਰੇਸ਼ਨ ਸਿੰਧੂਰ ਦੌਰਾਨ ਜੈਸ਼ ਦਾ ਤਬਾਹ ਬਹਾਵਲਪੁਰ ਅੱਤਵਾਦੀ ਅੱਡਾ ਮੁੜ ਸਰਗਰਮ, ਪਾਕਿ ਸਰਕਾਰ ਨੇ ਦਿੱਤੇ ਸਨ ਅੱਠ ਕਰੋੜ
23Aug

ਆਪ੍ਰੇਸ਼ਨ ਸਿੰਧੂਰ ਦੌਰਾਨ ਜੈਸ਼ ਦਾ ਤਬਾਹ ਬਹਾਵਲਪੁਰ ਅੱਤਵਾਦੀ ਅੱਡਾ ਮੁੜ ਸਰਗਰਮ, ਪਾਕਿ ਸਰਕਾਰ ਨੇ ਦਿੱਤੇ ਸਨ ਅੱਠ ਕਰੋੜ

 ਇਸਲਾਮਾਬਾਦ: ਸੰਯੁਕਤ ਰਾਸ਼ਟਰ ਦੁਆਰਾ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ ਦੇ ਮੁੱਖ ਅੱਡੇ, ਮਰਕਜ਼ ਸੁਭਾਨੱਲ੍ਹਾ ਵਿਖੇ ਵਿਆਪਕ ਬਹਾਲੀ ਦਾ ਕੰਮ ਪੂਰਾ ਹੋ ਗਿਆ ਹੈ, ਜਿਸਨੂੰ ਭਾਰਤ ਦੇ ਜਵਾਬੀ ਆਪ੍ਰੇਸ਼ਨ ਸਿੰਧੂਰ ਵਿੱਚ ਬੁਰੀ ਤਰ੍ਹਾਂ…

More News