ਇਰਾਨ ਵਿਚ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਹਿੰਸਕ ਰੂਪ ਧਾਰ ਗਏ ਹਨ। ਇਸ ਦੌਰਾਨ ਅਮਰੀਕਾ ਨੇ ਕਿਹਾ ਹੈ ਕਿ ਜੇ ਇਰਾਨ ਦੀ ਸਰਕਾਰ ਪ੍ਰਦਰਸ਼ਨਕਾਰੀਆਂ ’ਤੇ ਕਾਰਵਾਈ ਕਰਦੀ ਹੈ ਤਾਂ ਫੌਜੀ ਕਾਰਵਾਈ ਹੋ ਸਕਦੀ ਹੈ। ਇਸ ਸਬੰਧੀ ਅਮਰੀਕੀ ਅਧਿਕਾਰੀਆਂ ਨੇ ਰਾਸ਼ਟਰਪਤੀ ਡੋਨਲਡ ਟਰੰਪ ਨੂੰ ਉਥੋਂ ਦੀ ਹਾਲਤ ਬਾਰੇ ਜਾਣਕਾਰੀ ਦਿੱਤੀ। ਇਸ ਦੌਰਾਨ ਇਰਾਨ ਦੇ ਸੰਸਦੀ ਸਪੀਕਰ ਨੇ ਚਿਤਾਵਨੀ ਦਿੱਤੀ ਕਿ ਜੇਕਰ ਅਮਰੀਕਾ ਇਸਲਾਮਿਕ ਦੇਸ਼ ’ਤੇ ਹਮਲਾ ਕਰਦਾ ਹੈ ਤਾਂ ਇਰਾਨ ਵਲੋਂ ਅਮਰੀਕੀ ਫੌਜ ਅਤੇ ਇਜ਼ਰਾਈਲ ਨੂੰ ਨਿਸ਼ਾਨਾ ਬਣਾਇਆ ਜਾਵੇਗਾ।
Iran Protests: ਇਰਾਨ ਵੱਲੋਂ ਅਮਰੀਕੀ ਫੌਜਾਂ ਨੂੰ ਹਮਲਾ ਨਾ ਕਰਨ ਦੀ ਚਿਤਾਵਨੀ
ਇਸ ਲੇਖ ਨੂੰ ਦੋਸਤਾਂ ਨਾਲ ਸਾਂਝਾ ਕਰੋ
ਟੀਮ ਅੱਜ ਦੀ ਆਵਾਜ਼
ਜੋ ਪੰਜਾਬੀ ਭਾਸ਼ਾ ਵਿੱਚ ਨਿਰਪੱਖ ਅਤੇ ਤਾਜ਼ਾ ਖ਼ਬਰਾਂ ਪਹੁੰਚਾਉਣ ਲਈ ਕੰਮ ਕਰਦੀ ਹੈ। ਸਾਡਾ ਮਕਸਦ ਸਿਰਫ਼ ਜਾਣਕਾਰੀ ਦੇਣਾ ਨਹੀਂ, ਸਗੋਂ ਲੋਕਾਂ ਦੀ ਅਵਾਜ਼ ਬਣਨਾ ਹੈ, ਉਹ ਅਵਾਜ਼ ਜੋ ਅਕਸਰ ਮੁੱਖਧਾਰਾ ਮੀਡੀਆ ਵਿੱਚ ਗੁੰਮ ਹੋ ਜਾਂਦੀ ਹੈ।

ਨੇਪਾਲ ਸਰਕਾਰ ਦਾ ਵੱਡਾ ਫੈਸਲਾ, ਭਾਰਤੀ ਕਰੰਸੀ ‘ਤੇ ਲੱਗੀ ਰੋਕ ਹਟਾਈ; ਹੁਣ ਕਿਹੜੇ-ਕਿਹੜੇ ਨੋਟ ਲੈ ਕੇ ਜਾਣ ਦੀ ਮਿਲੀ ਮਨਜ਼ੂਰੀ?
ਕਾਠਮੰਡੂ: ਨੇਪਾਲ ਨੇ ਭਾਰਤੀ ਕਰੰਸੀ ਦੇ ਆਉਣ-ਜਾਣ ‘ਤੇ ਲੱਗੀਆਂ ਪਾਬੰਦੀਆਂ ਵਿੱਚ ਛੋਟ ਦਿੱਤੀ ਹੈ। ਹੁਣ ਭਾਰਤੀ ਅਤੇ ਨੇਪਾਲੀ ਨਾਗਰਿਕ 9 ਨਵੰਬਰ 2016 ਤੋਂ ਬਾਅਦ ਜਾਰੀ ਕੀਤੇ

ਅਮਰੀਕਾ ਦੀਆਂ ਮਿਸਾਲਾਂ ਹੋ ਰਹੀਆਂ ਨੇ ਖ਼ਤਮ, ਰਿਪੋਰਟ ‘ਚ ਦਾਅਵਾ; ਟਰੰਪ ਨੇ ਈਰਾਨ ‘ਤੇ ਹਮਲਾ ਰੋਕਣ ਲਈ ਕਿਹਾ
ਵਾਸ਼ਿੰਗਟਨ : ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਅਮਰੀਕੀ ਫੌਜ ਨੂੰ ਈਰਾਨ ‘ਤੇ ਨਵੇਂ ਹਮਲੇ ਨਾ ਕਰਨ ਦੇ ਨਿਰਦੇਸ਼ ਦਿੱਤੇ ਹਨ। ‘ਦ ਨਿਊਯਾਰਕ ਟਾਈਮਜ਼’ ਅਤੇ ‘ਐਕਸੀਓਸ’ ਦੀਆਂ

ਕੈਨੇਡਾ ‘ਚ 139 ਮਿਲੀਅਨ ਡਾਲਰ ਦੇ ਨਸ਼ੀਲੇ ਪਦਾਰਥ ਜ਼ਬਤ, ਭਾਰਤੀ ਮੂਲ ਦੇ ਕਈ ਟਰੱਕ ਡਰਾਈਵਰਾਂ ਸਮੇਤ 19 ਗ੍ਰਿਫ਼ਤਾਰ
ਓਟਾਵਾ : ਕੈਨੇਡਾ ਦੇ ਓਨਟਾਰੀਓ ਵਿੱਚ ਇੱਕ ਵੱਡੇ ਸਰਹੱਦ ਪਾਰ ਗੈਰ-ਕਾਨੂੰਨੀ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼ ਕੀਤਾ ਗਿਆ ਹੈ। ਕੈਨੇਡਾ ਬਾਰਡਰ ਸਰਵਿਸਿਜ਼ ਏਜੰਸੀ
ਨੇਪਾਲ ਸਰਕਾਰ ਦਾ ਵੱਡਾ ਫੈਸਲਾ, ਭਾਰਤੀ ਕਰੰਸੀ ‘ਤੇ ਲੱਗੀ ਰੋਕ ਹਟਾਈ; ਹੁਣ ਕਿਹੜੇ-ਕਿਹੜੇ ਨੋਟ ਲੈ ਕੇ ਜਾਣ ਦੀ ਮਿਲੀ ਮਨਜ਼ੂਰੀ?
ਕਾਠਮੰਡੂ: ਨੇਪਾਲ ਨੇ ਭਾਰਤੀ ਕਰੰਸੀ ਦੇ ਆਉਣ-ਜਾਣ ‘ਤੇ ਲੱਗੀਆਂ ਪਾਬੰਦੀਆਂ ਵਿੱਚ ਛੋਟ ਦਿੱਤੀ ਹੈ। ਹੁਣ ਭਾਰਤੀ ਅਤੇ ਨੇਪਾਲੀ ਨਾਗਰਿਕ 9 ਨਵੰਬਰ 2016 ਤੋਂ ਬਾਅਦ ਜਾਰੀ ਕੀਤੇ ਗਏ 200 ਅਤੇ 500 ਰੁਪਏ…
ਅਮਰੀਕਾ ਦੀਆਂ ਮਿਸਾਲਾਂ ਹੋ ਰਹੀਆਂ ਨੇ ਖ਼ਤਮ, ਰਿਪੋਰਟ ‘ਚ ਦਾਅਵਾ; ਟਰੰਪ ਨੇ ਈਰਾਨ ‘ਤੇ ਹਮਲਾ ਰੋਕਣ ਲਈ ਕਿਹਾ
ਵਾਸ਼ਿੰਗਟਨ : ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਅਮਰੀਕੀ ਫੌਜ ਨੂੰ ਈਰਾਨ ‘ਤੇ ਨਵੇਂ ਹਮਲੇ ਨਾ ਕਰਨ ਦੇ ਨਿਰਦੇਸ਼ ਦਿੱਤੇ ਹਨ। ‘ਦ ਨਿਊਯਾਰਕ ਟਾਈਮਜ਼’ ਅਤੇ ‘ਐਕਸੀਓਸ’ ਦੀਆਂ ਰਿਪੋਰਟਾਂ ਦੇ ਅਨੁਸਾਰ, ਟਰੰਪ ਨੇ…
ਕੈਨੇਡਾ ‘ਚ 139 ਮਿਲੀਅਨ ਡਾਲਰ ਦੇ ਨਸ਼ੀਲੇ ਪਦਾਰਥ ਜ਼ਬਤ, ਭਾਰਤੀ ਮੂਲ ਦੇ ਕਈ ਟਰੱਕ ਡਰਾਈਵਰਾਂ ਸਮੇਤ 19 ਗ੍ਰਿਫ਼ਤਾਰ
ਓਟਾਵਾ : ਕੈਨੇਡਾ ਦੇ ਓਨਟਾਰੀਓ ਵਿੱਚ ਇੱਕ ਵੱਡੇ ਸਰਹੱਦ ਪਾਰ ਗੈਰ-ਕਾਨੂੰਨੀ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼ ਕੀਤਾ ਗਿਆ ਹੈ। ਕੈਨੇਡਾ ਬਾਰਡਰ ਸਰਵਿਸਿਜ਼ ਏਜੰਸੀ ਨੇ 1.7 ਟਨ ਗੈਰ-ਕਾਨੂੰਨੀ ਨਸ਼ੀਲੇ…
More News

ਅਮਰੀਕਾ ਦੀਆਂ ਮਿਸਾਲਾਂ ਹੋ ਰਹੀਆਂ ਨੇ ਖ਼ਤਮ, ਰਿਪੋਰਟ ‘ਚ ਦਾਅਵਾ; ਟਰੰਪ ਨੇ ਈਰਾਨ ‘ਤੇ ਹਮਲਾ ਰੋਕਣ ਲਈ ਕਿਹਾ

ਕੈਨੇਡਾ ‘ਚ 139 ਮਿਲੀਅਨ ਡਾਲਰ ਦੇ ਨਸ਼ੀਲੇ ਪਦਾਰਥ ਜ਼ਬਤ, ਭਾਰਤੀ ਮੂਲ ਦੇ ਕਈ ਟਰੱਕ ਡਰਾਈਵਰਾਂ ਸਮੇਤ 19 ਗ੍ਰਿਫ਼ਤਾਰ

ਅਮਰੀਕਾ ਦੇ ਸੀਐਟਲ ‘ਚ ਫੂਡ ਫੈਸਟੀਵਲ ਦੌਰਾਨ ਗੋਲੀਬਾਰੀ, 2 ਲੋਕਾਂ ਦੀ ਮੌਤ; 5 ਜ਼ਖ਼ਮੀ

ਬਰਨਾਲਾ ਲਾਠੀਚਾਰਜ ਦੇ ਵਿਰੋਧ ’ਚ ਜਲੰਧਰ ’ਚ ਪੰਜਾਬ ਬੰਦ ਦਾ ਵਿਆਪਕ ਅਸਰ, ਮੁੱਖ ਬਾਜ਼ਾਰ ਰਹੇ ਬੰਦ

ਵਿਚੋਲਗੀ ਦਾ ਇਨਾਮ ਮੰਗ ਰਿਹਾ ਪਾਕਿਸਤਾਨ? ਆਰਥਿਕ ਮੰਦਹਾਲੀ ਤੋਂ ਬਚਣ ਲਈ ਅਮਰੀਕਾ ਤੋਂ ਮੰਗੀ 10 ਅਰਬ ਡਾਲਰ ਦੀ ਮਦਦ