ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਗਾਜ਼ਾ ਦੇ ਬੋਰਡ ਆਫ ਪੀਸ ਵਿਚ ਸ਼ਾਮਲ ਹੋਣ ਲਈ ਭਾਰਤ ਨੂੰ ਸੱਦਾ ਦਿੱਤਾ ਹੈ। ਸੂਤਰਾਂ ਨੇ ਕਿਹਾ ਕਿ ਭਾਰਤ ਦੇ ਨਾਲ ਪਾਕਿਸਤਾਨ ਨੂੰ ਵੀ ਇਸ ਵਿਚ ਸ਼ਾਮਲ ਹੋਣ ਲਈ ਕਿਹਾ ਗਿਆ ਹੈ। ਦੱਸਣਾ ਬਣਦਾ ਹੈ ਕਿ ਗਾਜ਼ਾ ਪੀਸ ਪਲਾਨ ਦੂਜੇ ਪੜਾਅ ਵਿਚ ਪੁੱਜ ਚੁੱਕਿਆ ਹੈ। ਟਰੰਪ ਨੇ ਗਾਜ਼ਾ ਪ੍ਰਸ਼ਾਸਨ ਤੇ ਪੁਨਰ ਨਿਰਮਾਣ ਲਈ ਨੈਸ਼ਨਲ ਕਮੇਟੀ ਆਫ ਦਿ ਐਡਮਨਿਸਟਰੇਸ਼ਨ ਆਫ ਗਾਜ਼ਾ ਬਣਾਈ ਹੈ ਜਿਸ ਦੀ ਨਿਗਰਾਨੀ ਖੁਦ ਟਰੰਪ ਕਰ ਰਹੇ ਹਨ। ਇਸ ਤੋਂ ਇਲਾਵਾ ਗਾਜ਼ਾ ਦਾ ਕਾਰਜਕਾਰੀ ਬੋਰਡ ਵੀ ਬਣਾਇਆ ਗਿਆ ਹੈ। ਦੂਜੇ ਪਾਸੇ ਇਜ਼ਰਾਇਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਦਫਤਰ ਨੇ ਕਿਹਾ ਸੀ ਕਿ ਗਾਜ਼ਾ ਵਿਚ ਨਵੇਂ ਬਣਾਏ ਗਏ ਬੋਰਡ ਦਾ ਐਲਾਨ ਇਜ਼ਰਾਇਲ ਦੀ ਜਾਣਕਾਰੀ ਤੋਂ ਬਿਨਾਂ ਕੀਤਾ ਗਿਆ ਹੈ।
Donald Trump invites India ਟਰੰਪ ਵਲੋਂ ਭਾਰਤ ਨੂੰ ਗਾਜ਼ਾ ਪੀਸ ਬੋਰਡ ਵਿਚ ਸ਼ਾਮਲ ਹੋਣ ਦਾ ਸੱਦਾ
ਇਸ ਲੇਖ ਨੂੰ ਦੋਸਤਾਂ ਨਾਲ ਸਾਂਝਾ ਕਰੋ
ਟੀਮ ਅੱਜ ਦੀ ਆਵਾਜ਼
ਜੋ ਪੰਜਾਬੀ ਭਾਸ਼ਾ ਵਿੱਚ ਨਿਰਪੱਖ ਅਤੇ ਤਾਜ਼ਾ ਖ਼ਬਰਾਂ ਪਹੁੰਚਾਉਣ ਲਈ ਕੰਮ ਕਰਦੀ ਹੈ। ਸਾਡਾ ਮਕਸਦ ਸਿਰਫ਼ ਜਾਣਕਾਰੀ ਦੇਣਾ ਨਹੀਂ, ਸਗੋਂ ਲੋਕਾਂ ਦੀ ਅਵਾਜ਼ ਬਣਨਾ ਹੈ, ਉਹ ਅਵਾਜ਼ ਜੋ ਅਕਸਰ ਮੁੱਖਧਾਰਾ ਮੀਡੀਆ ਵਿੱਚ ਗੁੰਮ ਹੋ ਜਾਂਦੀ ਹੈ।

ਵੈਨੇਜ਼ੁਏਲਾ ‘ਚ ਭੂਚਾਲ ਦੇ ਜ਼ੋਰਦਾਰ ਝਟਕੇ, 72 ਲੋਕਾਂ ਦੀ ਮੌਤ ਦੀ ਪੁਸ਼ਟੀ ਤੇ 700 ਜ਼ਖ਼ਮੀ; ਐਮਰਜੈਂਸੀ ਦਾ ਐਲਾਨ
ਕਾਰਾਕਾਸ: ਦੱਖਣੀ ਅਮਰੀਕੀ ਦੇਸ਼ ਵੈਨੇਜ਼ੁਏਲਾ ਵਿੱਚ ਜ਼ੋਰਦਾਰ ਭੂਚਾਲ ਆਇਆ ਹੈ। ਇੱਕ ਮਿੰਟ ਦੇ ਫਰਕ ਨਾਲ ਆਏ 7.1 ਅਤੇ 7.5 ਤੀਬਰਤਾ ਦੇ ਭੂਚਾਲ ਨੇ ਭਾਰੀ ਤਬਾਹੀ ਮਚਾਈ

ਡੋਨਾਲਡ ਟਰੰਪ ਨੂੰ ਵੱਡਾ ਝਟਕਾ: ਅਮਰੀਕੀ ਸੈਨੇਟ ਨੇ ਪਾਸ ਕੀਤਾ ‘ਯੁੱਧ ਸ਼ਕਤੀਆਂ’ ‘ਤੇ ਲਗਾਮ ਲਗਾਉਣ ਵਾਲਾ ਮਤਾ, ਈਰਾਨ ਖ਼ਿਲਾਫ਼ ਫ਼ੌਜੀ ਐਕਸ਼ਨ ਰੋਕਣ ਦੀ ਤਿਆਰੀ
ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਘਰੇਲੂ ਮੋਰਚੇ ’ਤੇ ਆਪਣੀਆਂ ਨੀਤੀਆਂ ਅਤੇ ਸ਼ਕਤੀਆਂ ’ਤੇ ਦੋਹਰਾ ਝਟਕਾ ਲੱਗਾ ਹੈ। ਪਹਿਲਾ ਝਟਕਾ ਸੈਨੇਟ ਤੋਂ ਲੱਗਾ, ਜਦਕਿ ਦੂਜਾ

ਵਿਦੇਸ਼ ‘ਚ ਫਸੇ ਭਾਰਤੀ ਕਾਮਿਆਂ ਲਈ ਵੱਡੀ ਖ਼ਬਰ: ਸਿੰਘਾਪੁਰ ਸਰਕਾਰ ਨੇ ਤਨਖ਼ਾਹਾਂ ਨਾ ਦੇਣ ਵਾਲੀਆਂ ਕੰਪਨੀਆਂ ਖ਼ਿਲਾਫ਼ ਵਿੱਢੀ ਜਾਂਚ
ਭਾਰਤ ਅਤੇ ਬੰਗਲਾਦੇਸ਼ ਦੇ 400 ਪਰਵਾਸੀ ਮਜ਼ਦੂਰਾਂ ਨੇ ਸਿੰਗਾਪੁਰ ‘ਚ ਵਿਦੇਸ਼ੀ ਮਾਲਕੀ ਵਾਲੀਆਂ ਦੋ ਕੰਪਨੀਆਂ ’ਤੇ ਤਨਖ਼ਾਹ ਨਾ ਦੇਣ ਦਾ ਦੋਸ਼ ਲਾਇਆ ਹੈ। ਕਿਰਤ ਮੰਤਰਾਲੇ
ਵੈਨੇਜ਼ੁਏਲਾ ‘ਚ ਭੂਚਾਲ ਦੇ ਜ਼ੋਰਦਾਰ ਝਟਕੇ, 72 ਲੋਕਾਂ ਦੀ ਮੌਤ ਦੀ ਪੁਸ਼ਟੀ ਤੇ 700 ਜ਼ਖ਼ਮੀ; ਐਮਰਜੈਂਸੀ ਦਾ ਐਲਾਨ
ਕਾਰਾਕਾਸ: ਦੱਖਣੀ ਅਮਰੀਕੀ ਦੇਸ਼ ਵੈਨੇਜ਼ੁਏਲਾ ਵਿੱਚ ਜ਼ੋਰਦਾਰ ਭੂਚਾਲ ਆਇਆ ਹੈ। ਇੱਕ ਮਿੰਟ ਦੇ ਫਰਕ ਨਾਲ ਆਏ 7.1 ਅਤੇ 7.5 ਤੀਬਰਤਾ ਦੇ ਭੂਚਾਲ ਨੇ ਭਾਰੀ ਤਬਾਹੀ ਮਚਾਈ ਹੈ। ਕਈ ਇਮਾਰਤਾਂ ਅਤੇ ਮਕਾਨਾਂ…
ਡੋਨਾਲਡ ਟਰੰਪ ਨੂੰ ਵੱਡਾ ਝਟਕਾ: ਅਮਰੀਕੀ ਸੈਨੇਟ ਨੇ ਪਾਸ ਕੀਤਾ ‘ਯੁੱਧ ਸ਼ਕਤੀਆਂ’ ‘ਤੇ ਲਗਾਮ ਲਗਾਉਣ ਵਾਲਾ ਮਤਾ, ਈਰਾਨ ਖ਼ਿਲਾਫ਼ ਫ਼ੌਜੀ ਐਕਸ਼ਨ ਰੋਕਣ ਦੀ ਤਿਆਰੀ
ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਘਰੇਲੂ ਮੋਰਚੇ ’ਤੇ ਆਪਣੀਆਂ ਨੀਤੀਆਂ ਅਤੇ ਸ਼ਕਤੀਆਂ ’ਤੇ ਦੋਹਰਾ ਝਟਕਾ ਲੱਗਾ ਹੈ। ਪਹਿਲਾ ਝਟਕਾ ਸੈਨੇਟ ਤੋਂ ਲੱਗਾ, ਜਦਕਿ ਦੂਜਾ ਝਟਕਾ ਇਕ ਜੱਜ ਨੇ ਦਿੱਤਾ।…
ਵਿਦੇਸ਼ ‘ਚ ਫਸੇ ਭਾਰਤੀ ਕਾਮਿਆਂ ਲਈ ਵੱਡੀ ਖ਼ਬਰ: ਸਿੰਘਾਪੁਰ ਸਰਕਾਰ ਨੇ ਤਨਖ਼ਾਹਾਂ ਨਾ ਦੇਣ ਵਾਲੀਆਂ ਕੰਪਨੀਆਂ ਖ਼ਿਲਾਫ਼ ਵਿੱਢੀ ਜਾਂਚ
ਭਾਰਤ ਅਤੇ ਬੰਗਲਾਦੇਸ਼ ਦੇ 400 ਪਰਵਾਸੀ ਮਜ਼ਦੂਰਾਂ ਨੇ ਸਿੰਗਾਪੁਰ ‘ਚ ਵਿਦੇਸ਼ੀ ਮਾਲਕੀ ਵਾਲੀਆਂ ਦੋ ਕੰਪਨੀਆਂ ’ਤੇ ਤਨਖ਼ਾਹ ਨਾ ਦੇਣ ਦਾ ਦੋਸ਼ ਲਾਇਆ ਹੈ। ਕਿਰਤ ਮੰਤਰਾਲੇ ਨੇ ਇਸ ਮਾਮਲੇ ’ਚ ਸੋਮਵਾਰ…
More News

ਵੈਨੇਜ਼ੁਏਲਾ ‘ਚ ਭੂਚਾਲ ਦੇ ਜ਼ੋਰਦਾਰ ਝਟਕੇ, 72 ਲੋਕਾਂ ਦੀ ਮੌਤ ਦੀ ਪੁਸ਼ਟੀ ਤੇ 700 ਜ਼ਖ਼ਮੀ; ਐਮਰਜੈਂਸੀ ਦਾ ਐਲਾਨ

ਵੈਨੇਜ਼ੁਏਲਾ ‘ਚ ਭੂਚਾਲ ਨਾਲ ਵੱਡੀ ਤਬਾਹੀ, ਪੀਐਮ ਮੋਦੀ ਨੇ ਕਿਹਾ- ਭਾਰਤ ਹਰ ਸੰਭਵ ਮਦਦ ਲਈ ਤਿਆਰ

ਕਤਰ ਦੇ ਗੈਸ ਪਲਾਂਟ ‘ਚ ਜ਼ੋਰਦਾਰ ਧਮਾਕਾ, 54 ਲੋਕ ਜ਼ਖ਼ਮੀ; 18 ਤੋਂ ਵੱਧ ਲਾਪਤਾ