Trump Praises Modi: ਨਰਿੰਦਰ ਮੋਦੀ ਦਾ ਸਤਿਕਾਰ ਕਰਦੈ, ਭਾਰਤ ਨਾਲ ਵਧੀਆ ਵਪਾਰਕ ਸਮਝੌਤਾ ਕਰਾਂਗੇ: ਟਰੰਪ

ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਅੱਜ ਕਿਹਾ ਕਿ ਉਹ ਆਪਣੇ ਦੋਸਤ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਬਹੁਤ ਸਤਿਕਾਰ ਕਰਦੇ ਹਨ ਅਤੇ ਦੋਵੇਂ ਦੇਸ਼ ਇੱਕ ਵਧੀਆ ਵਪਾਰਕ ਸਮਝੌਤਾ ਕਰਨਗੇ। ਟਰੰਪ ਨੇ ਮੋਦੀ ਬਾਰੇ ਕਿਹਾ ਕਿ ਉਹ ਸ਼ਾਨਦਾਰ ਇਨਸਾਨ ਅਤੇ ਉਨ੍ਹਾਂ ਦੇ ਚੰਗੇ ਦੋਸਤ ਹਨ। ਇਸ ਵੇਲੇ ਦੋਵਾਂ ਦੇਸ਼ਾਂ ਦਰਮਿਆਨ ਵਧੀਆ ਸਮਝੌਤਾ ਹੋਣ ਜਾ ਰਿਹਾ ਹੈ। ਇਹ ਟਿੱਪਣੀਆਂ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਵਰਲਡ ਇਕਨੌਮਿਕ ਫੋਰਮ ਦੀ ਸਾਲਾਨਾ ਮੀਟਿੰਗ ਵਿੱਚ ਕੀਤੀਆਂ।

ਇਸ ਤੋਂ ਪਹਿਲਾਂ ਅਮਰੀਕਾ ਦੇ ਵਣਜ ਸਕੱਤਰ ਹਾਵਰਡ ਲੁਟਨਿਕ ਨੇ ਕਿਹਾ ਸੀ ਕਿ ਭਾਰਤ ਨਾਲ ਵਪਾਰਕ ਸਮਝੌਤਾ ਇਸ ਲਈ ਨਹੀਂ ਹੋ ਸਕਿਆ ਕਿਉਂਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੂੰ ਫ਼ੋਨ ਨਹੀਂ ਕੀਤਾ। ‘ਆਲ-ਇਨ ਪੋਡਕਾਸਟ’ (All-in Podcast) ਨੂੰ ਦਿੱਤੇ ਇੱਕ ਇੰਟਰਵਿਊ ਵਿੱਚ ਲੁਟਨਿਕ ਨੇ ਦੱਸਿਆ ਕਿ ਭਾਰਤ-ਅਮਰੀਕਾ ਵਪਾਰਕ ਸਮਝੌਤਾ ਹੁਣ ਤੱਕ ਕਿਉਂ ਨਹੀਂ ਹੋਇਆ।

ਇਸ ਲੇਖ ਨੂੰ ਦੋਸਤਾਂ ਨਾਲ ਸਾਂਝਾ ਕਰੋ

Picture of ਟੀਮ ਅੱਜ ਦੀ ਆਵਾਜ਼

ਟੀਮ ਅੱਜ ਦੀ ਆਵਾਜ਼

ਜੋ ਪੰਜਾਬੀ ਭਾਸ਼ਾ ਵਿੱਚ ਨਿਰਪੱਖ ਅਤੇ ਤਾਜ਼ਾ ਖ਼ਬਰਾਂ ਪਹੁੰਚਾਉਣ ਲਈ ਕੰਮ ਕਰਦੀ ਹੈ। ਸਾਡਾ ਮਕਸਦ ਸਿਰਫ਼ ਜਾਣਕਾਰੀ ਦੇਣਾ ਨਹੀਂ, ਸਗੋਂ ਲੋਕਾਂ ਦੀ ਅਵਾਜ਼ ਬਣਨਾ ਹੈ, ਉਹ ਅਵਾਜ਼ ਜੋ ਅਕਸਰ ਮੁੱਖਧਾਰਾ ਮੀਡੀਆ ਵਿੱਚ ਗੁੰਮ ਹੋ ਜਾਂਦੀ ਹੈ।

ਵੈਨੇਜ਼ੁਏਲਾ ‘ਚ ਭੂਚਾਲ ਦੇ ਜ਼ੋਰਦਾਰ ਝਟਕੇ, 72 ਲੋਕਾਂ ਦੀ ਮੌਤ ਦੀ ਪੁਸ਼ਟੀ ਤੇ 700 ਜ਼ਖ਼ਮੀ; ਐਮਰਜੈਂਸੀ ਦਾ ਐਲਾਨ

ਕਾਰਾਕਾਸ: ਦੱਖਣੀ ਅਮਰੀਕੀ ਦੇਸ਼ ਵੈਨੇਜ਼ੁਏਲਾ ਵਿੱਚ ਜ਼ੋਰਦਾਰ ਭੂਚਾਲ ਆਇਆ ਹੈ। ਇੱਕ ਮਿੰਟ ਦੇ ਫਰਕ ਨਾਲ ਆਏ 7.1 ਅਤੇ 7.5 ਤੀਬਰਤਾ ਦੇ ਭੂਚਾਲ ਨੇ ਭਾਰੀ ਤਬਾਹੀ ਮਚਾਈ

Read More »

ਡੋਨਾਲਡ ਟਰੰਪ ਨੂੰ ਵੱਡਾ ਝਟਕਾ: ਅਮਰੀਕੀ ਸੈਨੇਟ ਨੇ ਪਾਸ ਕੀਤਾ ‘ਯੁੱਧ ਸ਼ਕਤੀਆਂ’ ‘ਤੇ ਲਗਾਮ ਲਗਾਉਣ ਵਾਲਾ ਮਤਾ, ਈਰਾਨ ਖ਼ਿਲਾਫ਼ ਫ਼ੌਜੀ ਐਕਸ਼ਨ ਰੋਕਣ ਦੀ ਤਿਆਰੀ

 ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਘਰੇਲੂ ਮੋਰਚੇ ’ਤੇ ਆਪਣੀਆਂ ਨੀਤੀਆਂ ਅਤੇ ਸ਼ਕਤੀਆਂ ’ਤੇ ਦੋਹਰਾ ਝਟਕਾ ਲੱਗਾ ਹੈ। ਪਹਿਲਾ ਝਟਕਾ ਸੈਨੇਟ ਤੋਂ ਲੱਗਾ, ਜਦਕਿ ਦੂਜਾ

Read More »

ਵਿਦੇਸ਼ ‘ਚ ਫਸੇ ਭਾਰਤੀ ਕਾਮਿਆਂ ਲਈ ਵੱਡੀ ਖ਼ਬਰ: ਸਿੰਘਾਪੁਰ ਸਰਕਾਰ ਨੇ ਤਨਖ਼ਾਹਾਂ ਨਾ ਦੇਣ ਵਾਲੀਆਂ ਕੰਪਨੀਆਂ ਖ਼ਿਲਾਫ਼ ਵਿੱਢੀ ਜਾਂਚ

ਭਾਰਤ ਅਤੇ ਬੰਗਲਾਦੇਸ਼ ਦੇ 400 ਪਰਵਾਸੀ ਮਜ਼ਦੂਰਾਂ ਨੇ ਸਿੰਗਾਪੁਰ ‘ਚ ਵਿਦੇਸ਼ੀ ਮਾਲਕੀ ਵਾਲੀਆਂ ਦੋ ਕੰਪਨੀਆਂ ’ਤੇ ਤਨਖ਼ਾਹ ਨਾ ਦੇਣ ਦਾ ਦੋਸ਼ ਲਾਇਆ ਹੈ। ਕਿਰਤ ਮੰਤਰਾਲੇ

Read More »
ਵੈਨੇਜ਼ੁਏਲਾ ‘ਚ ਭੂਚਾਲ ਦੇ ਜ਼ੋਰਦਾਰ ਝਟਕੇ, 72 ਲੋਕਾਂ ਦੀ ਮੌਤ ਦੀ ਪੁਸ਼ਟੀ ਤੇ 700 ਜ਼ਖ਼ਮੀ; ਐਮਰਜੈਂਸੀ ਦਾ ਐਲਾਨ
25Jun

ਵੈਨੇਜ਼ੁਏਲਾ ‘ਚ ਭੂਚਾਲ ਦੇ ਜ਼ੋਰਦਾਰ ਝਟਕੇ, 72 ਲੋਕਾਂ ਦੀ ਮੌਤ ਦੀ ਪੁਸ਼ਟੀ ਤੇ 700 ਜ਼ਖ਼ਮੀ; ਐਮਰਜੈਂਸੀ ਦਾ ਐਲਾਨ

ਕਾਰਾਕਾਸ: ਦੱਖਣੀ ਅਮਰੀਕੀ ਦੇਸ਼ ਵੈਨੇਜ਼ੁਏਲਾ ਵਿੱਚ ਜ਼ੋਰਦਾਰ ਭੂਚਾਲ ਆਇਆ ਹੈ। ਇੱਕ ਮਿੰਟ ਦੇ ਫਰਕ ਨਾਲ ਆਏ 7.1 ਅਤੇ 7.5 ਤੀਬਰਤਾ ਦੇ ਭੂਚਾਲ ਨੇ ਭਾਰੀ ਤਬਾਹੀ ਮਚਾਈ ਹੈ। ਕਈ ਇਮਾਰਤਾਂ ਅਤੇ ਮਕਾਨਾਂ…

ਡੋਨਾਲਡ ਟਰੰਪ ਨੂੰ ਵੱਡਾ ਝਟਕਾ: ਅਮਰੀਕੀ ਸੈਨੇਟ ਨੇ ਪਾਸ ਕੀਤਾ ‘ਯੁੱਧ ਸ਼ਕਤੀਆਂ’ ‘ਤੇ ਲਗਾਮ ਲਗਾਉਣ ਵਾਲਾ ਮਤਾ, ਈਰਾਨ ਖ਼ਿਲਾਫ਼ ਫ਼ੌਜੀ ਐਕਸ਼ਨ ਰੋਕਣ ਦੀ ਤਿਆਰੀ
25Jun

ਡੋਨਾਲਡ ਟਰੰਪ ਨੂੰ ਵੱਡਾ ਝਟਕਾ: ਅਮਰੀਕੀ ਸੈਨੇਟ ਨੇ ਪਾਸ ਕੀਤਾ ‘ਯੁੱਧ ਸ਼ਕਤੀਆਂ’ ‘ਤੇ ਲਗਾਮ ਲਗਾਉਣ ਵਾਲਾ ਮਤਾ, ਈਰਾਨ ਖ਼ਿਲਾਫ਼ ਫ਼ੌਜੀ ਐਕਸ਼ਨ ਰੋਕਣ ਦੀ ਤਿਆਰੀ

 ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਘਰੇਲੂ ਮੋਰਚੇ ’ਤੇ ਆਪਣੀਆਂ ਨੀਤੀਆਂ ਅਤੇ ਸ਼ਕਤੀਆਂ ’ਤੇ ਦੋਹਰਾ ਝਟਕਾ ਲੱਗਾ ਹੈ। ਪਹਿਲਾ ਝਟਕਾ ਸੈਨੇਟ ਤੋਂ ਲੱਗਾ, ਜਦਕਿ ਦੂਜਾ ਝਟਕਾ ਇਕ ਜੱਜ ਨੇ ਦਿੱਤਾ।…

ਵਿਦੇਸ਼ ‘ਚ ਫਸੇ ਭਾਰਤੀ ਕਾਮਿਆਂ ਲਈ ਵੱਡੀ ਖ਼ਬਰ: ਸਿੰਘਾਪੁਰ ਸਰਕਾਰ ਨੇ ਤਨਖ਼ਾਹਾਂ ਨਾ ਦੇਣ ਵਾਲੀਆਂ ਕੰਪਨੀਆਂ ਖ਼ਿਲਾਫ਼ ਵਿੱਢੀ ਜਾਂਚ
25Jun

ਵਿਦੇਸ਼ ‘ਚ ਫਸੇ ਭਾਰਤੀ ਕਾਮਿਆਂ ਲਈ ਵੱਡੀ ਖ਼ਬਰ: ਸਿੰਘਾਪੁਰ ਸਰਕਾਰ ਨੇ ਤਨਖ਼ਾਹਾਂ ਨਾ ਦੇਣ ਵਾਲੀਆਂ ਕੰਪਨੀਆਂ ਖ਼ਿਲਾਫ਼ ਵਿੱਢੀ ਜਾਂਚ

ਭਾਰਤ ਅਤੇ ਬੰਗਲਾਦੇਸ਼ ਦੇ 400 ਪਰਵਾਸੀ ਮਜ਼ਦੂਰਾਂ ਨੇ ਸਿੰਗਾਪੁਰ ‘ਚ ਵਿਦੇਸ਼ੀ ਮਾਲਕੀ ਵਾਲੀਆਂ ਦੋ ਕੰਪਨੀਆਂ ’ਤੇ ਤਨਖ਼ਾਹ ਨਾ ਦੇਣ ਦਾ ਦੋਸ਼ ਲਾਇਆ ਹੈ। ਕਿਰਤ ਮੰਤਰਾਲੇ ਨੇ ਇਸ ਮਾਮਲੇ ’ਚ ਸੋਮਵਾਰ…

More News