brand-menu-logo-imgਵੀਡੀਓਵਿਰਾਸਤਵਿਦੇਸ਼ਵਿਚਾਰਲੁਧਿਆਣਾਮੁੱਖ ਲੇਖਮੁੱਖ ਖ਼ਬਰਾਂਮਿਡਲਮਾਲਵਾਮਾਝਾਬਠਿੰਡਾਫ਼ੀਚਰਪਰਵਾਸੀਪਰਵਾਜ਼ਪਟਿਆਲਾਪੰਜਾਬਦੋਆਬਾਦੇਸ਼ਦਿੱਲੀSubscribe To Print Editionਅੰਮ੍ਰਿਤਸਰ ਬਠਿੰਡਾਲੁਧਿਆਣਾਪਟਿਆਲਾਜਲੰਧਰਸੰਗਰੂਰAdvertisementHome / ਕਾਰੋਬਾਰ / Gold-Silver ਦੀਆਂ ਕੀਮਤਾਂ ਨੇ ਤੋੜੇ ਸਾਰੇ ਰਿਕਾਰਡ: ਵਿਦੇਸ਼ੀ ਬਾਜ਼ਾਰਾਂ ਵਿੱਚ ਤੇਜ਼ੀ ਕਾਰਨ ਚਾਂਦੀ 3.40 ਲੱਖ ਅਤੇ ਸੋਨਾ 1.59 ਲੱਖ ਦੇ ਪਾਰGold-Silver ਦੀਆਂ ਕੀਮਤਾਂ ਨੇ ਤੋੜੇ ਸਾਰੇ ਰਿਕਾਰਡ: ਵਿਦੇਸ਼ੀ ਬਾਜ਼ਾਰਾਂ ਵਿੱਚ ਤੇਜ਼ੀ ਕਾਰਨ ਚਾਂਦੀ 3.40 ਲੱਖ ਅਤੇ ਸੋਨਾ 1.59 ਲੱਖ ਦੇ ਪਾਰਇਤਿਹਾਸਕ ਉਚਾਈ ’ਤੇ ਪਹੁੰਚੀਆਂ ਕੀਮਤਾਂarticle_AuthorPTIਨਵੀਂ ਦਿੱਲੀ, 03:19 PM Jan 23, 2026 ISTfbtwitterwhatsappfeatured-imgfeatured-imgAdvertisementGold-Silver Price: ਅਮਰੀਕੀ ਡਾਲਰ ਦੀ ਕਮਜ਼ੋਰੀ ਅਤੇ ਫੈਡਰਲ ਰਿਜ਼ਰਵ ਵੱਲੋਂ ਵਿਆਜ ਦਰਾਂ ਵਿੱਚ ਕਟੌਤੀ ਦੀਆਂ ਉਮੀਦਾਂ ਦਰਮਿਆਨ ਸ਼ੁੱਕਰਵਾਰ ਨੂੰ ਭਾਰਤੀ ਵਾਅਦਾ ਬਾਜ਼ਾਰ (MCX) ਵਿੱਚ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਨੇ ਆਪਣੇ ਹੁਣ ਤੱਕ ਦੇ ਸਾਰੇ ਰਿਕਾਰਡ ਤੋੜ ਦਿੱਤੇ ਹਨ। ਮਲਟੀ ਕਮੋਡਿਟੀ ਐਕਸਚੇਂਜ ’ਤੇ ਚਾਂਦੀ ਦਾ ਮਾਰਚ ਕੰਟਰੈਕਟ 12,638 ਰੁਪਏ (ਲਗਭਗ 4%) ਦੇ ਵੱਡੀ ਛਾਲ ਨਾਲ 3,39,927 ਰੁਪਏ ਪ੍ਰਤੀ ਕਿਲੋਗ੍ਰਾਮ ਦੇ ਨਵੇਂ ਸਿਖਰ ’ਤੇ ਪਹੁੰਚ ਗਿਆ। ਇਸੇ ਤਰ੍ਹਾਂ ਸੋਨੇ ਦੀਆਂ ਕੀਮਤਾਂ ਵਿੱਚ ਵੀ ਲਗਾਤਾਰ ਪੰਜਵੇਂ ਦਿਨ ਤੇਜ਼ੀ ਜਾਰੀ ਰਹੀ ਅਤੇ ਫਰਵਰੀ ਡਿਲੀਵਰੀ ਵਾਲਾ ਸੋਨਾ 2,885 ਰੁਪਏ ਵਧ ਕੇ 1,59,226 ਰੁਪਏ ਪ੍ਰਤੀ 10 ਗ੍ਰਾਮ ’ਤੇ ਜਾ ਪਹੁੰਚਿਆ।ਬਾਜ਼ਾਰ ਮਾਹਿਰਾਂ ਅਨੁਸਾਰ ਭੂ-ਰਾਜਨੀਤਿਕ ਤਣਾਅ ਅਤੇ ਆਰਥਿਕ ਅਨਿਸ਼ਚਿਤਤਾ ਕਾਰਨ ਨਿਵੇਸ਼ਕਾਂ ਦਾ ਰੁਝਾਨ ਸੁਰੱਖਿਅਤ ਨਿਵੇਸ਼ (Safe Haven) ਵੱਲ ਵਧਿਆ ਹੈ, ਜਿਸ ਨੇ ਕੀਮਤਾਂ ਨੂੰ ਇਹ ਵੱਡਾ ਹੁਲਾਰਾ ਦਿੱਤਾ ਹੈ।
Gold-Silver ਦੀਆਂ ਕੀਮਤਾਂ ਨੇ ਤੋੜੇ ਸਾਰੇ ਰਿਕਾਰਡ: ਵਿਦੇਸ਼ੀ ਬਾਜ਼ਾਰਾਂ ਵਿੱਚ ਤੇਜ਼ੀ ਕਾਰਨ ਚਾਂਦੀ 3.40 ਲੱਖ ਅਤੇ ਸੋਨਾ 1.59 ਲੱਖ ਦੇ ਪਾਰ
ਇਸ ਲੇਖ ਨੂੰ ਦੋਸਤਾਂ ਨਾਲ ਸਾਂਝਾ ਕਰੋ
ਟੀਮ ਅੱਜ ਦੀ ਆਵਾਜ਼
ਜੋ ਪੰਜਾਬੀ ਭਾਸ਼ਾ ਵਿੱਚ ਨਿਰਪੱਖ ਅਤੇ ਤਾਜ਼ਾ ਖ਼ਬਰਾਂ ਪਹੁੰਚਾਉਣ ਲਈ ਕੰਮ ਕਰਦੀ ਹੈ। ਸਾਡਾ ਮਕਸਦ ਸਿਰਫ਼ ਜਾਣਕਾਰੀ ਦੇਣਾ ਨਹੀਂ, ਸਗੋਂ ਲੋਕਾਂ ਦੀ ਅਵਾਜ਼ ਬਣਨਾ ਹੈ, ਉਹ ਅਵਾਜ਼ ਜੋ ਅਕਸਰ ਮੁੱਖਧਾਰਾ ਮੀਡੀਆ ਵਿੱਚ ਗੁੰਮ ਹੋ ਜਾਂਦੀ ਹੈ।

ਰੂਸ ’ਚ ਚੋਣਾਂ ਦੌਰਾਨ ਵੱਡਾ ਹਮਲਾ, ਯੂਕਰੇਨ ਨੇ ਮਾਸਕੋ ’ਤੇ ਦਾਗੇ 1600 ਤੋਂ ਵੱਧ ਡਰੋਨ; ਰਿਫਾਇਨਰੀ ਤਬਾਹ
ਮਾਸਕੋ : ਰੂਸ ਵਿੱਚ ਸੰਸਦੀ ਚੋਣਾਂ ਦੇ ਆਖਰੀ ਦਿਨ, ਯੂਕਰੇਨ ਵੱਲੋਂ ਰਾਜਧਾਨੀ ਮਾਸਕੋ ਅਤੇ ਇਸਦੇ ਆਸ ਪਾਸ ਦੇ ਇਲਾਕਿਆਂ ਨੂੰ ਨਿਸ਼ਾਨਾ ਬਣਾਉਂਦੇ ਹੋਏ ਇੱਕ ਵੱਡਾ ਡਰੋਨ

ਈਰਾਨ ਦੀ ਧਮਕੀ ਮਗਰੋਂ ਅਮਰੀਕਾ ‘ਚ ਹਾਈ ਅਲਰਟ, ਵੀਕੈਂਡ ਛੁੱਟੀ ਰੱਦ ਕਰਕੇ ਅਚਾਨਕ ਵ੍ਹਾਈਟ ਹਾਊਸ ਪਰਤੇ ਡੋਨਾਲਡ ਟਰੰਪ; ਤੀਜੇ ਵਿਸ਼ਵ ਯੁੱਧ ਦਾ ਖ਼ਤਰਾ ?
ਵਾਸ਼ਿੰਗਟਨ – ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਆਪਣੀ ਵੀਕੈਂਡ ਯਾਤਰਾ ਇੱਕ ਦਿਨ ਪਹਿਲਾਂ ਹੀ ਰੱਦ ਕਰ ਦਿੱਤੀ ਅਤੇ ਸ਼ਨੀਵਾਰ ਸ਼ਾਮ ਨੂੰ ਅਚਾਨਕ ਵਾਸ਼ਿੰਗਟਨ ਡੀਸੀ ਵਾਪਸ

ਸੂਡਾਨ ‘ਚ ਸੋਨੇ ਦੀ ਖਾਣ ਢਹਿਣ ਨਾਲ 11 ਲੋਕਾਂ ਦੀ ਮੌਤ, 30 ਜ਼ਖ਼ਮੀ; ਬਚਾਅ ਮੁਹਿੰਮ ਜਾਰੀ
ਖਾਰਤੂਮ: ਸੂਡਾਨ ਦੇ ਉੱਤਰ-ਪੂਰਬੀ ਇਲਾਕੇ ਵਿੱਚ ਸੋਨੇ ਦੀ ਇੱਕ ਖਾਣ ਢਹਿ ਗਈ। ਇਸ ਹਾਦਸੇ ਵਿੱਚ ਘੱਟੋ-ਘੱਟ 11 ਖਾਣ ਮਜ਼ਦੂਰਾਂ ਦੀ ਮੌਤ ਹੋ ਗਈ ਅਤੇ 30 ਲੋਕ
ਰੂਸ ’ਚ ਚੋਣਾਂ ਦੌਰਾਨ ਵੱਡਾ ਹਮਲਾ, ਯੂਕਰੇਨ ਨੇ ਮਾਸਕੋ ’ਤੇ ਦਾਗੇ 1600 ਤੋਂ ਵੱਧ ਡਰੋਨ; ਰਿਫਾਇਨਰੀ ਤਬਾਹ
ਮਾਸਕੋ : ਰੂਸ ਵਿੱਚ ਸੰਸਦੀ ਚੋਣਾਂ ਦੇ ਆਖਰੀ ਦਿਨ, ਯੂਕਰੇਨ ਵੱਲੋਂ ਰਾਜਧਾਨੀ ਮਾਸਕੋ ਅਤੇ ਇਸਦੇ ਆਸ ਪਾਸ ਦੇ ਇਲਾਕਿਆਂ ਨੂੰ ਨਿਸ਼ਾਨਾ ਬਣਾਉਂਦੇ ਹੋਏ ਇੱਕ ਵੱਡਾ ਡਰੋਨ ਹਮਲਾ ਕੀਤਾ ਗਿਆ। ਰੂਸੀ ਹਵਾਈ…
ਈਰਾਨ ਦੀ ਧਮਕੀ ਮਗਰੋਂ ਅਮਰੀਕਾ ‘ਚ ਹਾਈ ਅਲਰਟ, ਵੀਕੈਂਡ ਛੁੱਟੀ ਰੱਦ ਕਰਕੇ ਅਚਾਨਕ ਵ੍ਹਾਈਟ ਹਾਊਸ ਪਰਤੇ ਡੋਨਾਲਡ ਟਰੰਪ; ਤੀਜੇ ਵਿਸ਼ਵ ਯੁੱਧ ਦਾ ਖ਼ਤਰਾ ?
ਵਾਸ਼ਿੰਗਟਨ – ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਆਪਣੀ ਵੀਕੈਂਡ ਯਾਤਰਾ ਇੱਕ ਦਿਨ ਪਹਿਲਾਂ ਹੀ ਰੱਦ ਕਰ ਦਿੱਤੀ ਅਤੇ ਸ਼ਨੀਵਾਰ ਸ਼ਾਮ ਨੂੰ ਅਚਾਨਕ ਵਾਸ਼ਿੰਗਟਨ ਡੀਸੀ ਵਾਪਸ ਆ ਗਏ। ਵ੍ਹਾਈਟ ਹਾਊਸ ਵੱਲੋਂ…
ਸੂਡਾਨ ‘ਚ ਸੋਨੇ ਦੀ ਖਾਣ ਢਹਿਣ ਨਾਲ 11 ਲੋਕਾਂ ਦੀ ਮੌਤ, 30 ਜ਼ਖ਼ਮੀ; ਬਚਾਅ ਮੁਹਿੰਮ ਜਾਰੀ
ਖਾਰਤੂਮ: ਸੂਡਾਨ ਦੇ ਉੱਤਰ-ਪੂਰਬੀ ਇਲਾਕੇ ਵਿੱਚ ਸੋਨੇ ਦੀ ਇੱਕ ਖਾਣ ਢਹਿ ਗਈ। ਇਸ ਹਾਦਸੇ ਵਿੱਚ ਘੱਟੋ-ਘੱਟ 11 ਖਾਣ ਮਜ਼ਦੂਰਾਂ ਦੀ ਮੌਤ ਹੋ ਗਈ ਅਤੇ 30 ਲੋਕ ਜ਼ਖ਼ਮੀ ਹੋ ਗਏ। ਸਰਕਾਰੀ ਅਧਿਕਾਰੀ…
More News

ਰੂਸ ’ਚ ਚੋਣਾਂ ਦੌਰਾਨ ਵੱਡਾ ਹਮਲਾ, ਯੂਕਰੇਨ ਨੇ ਮਾਸਕੋ ’ਤੇ ਦਾਗੇ 1600 ਤੋਂ ਵੱਧ ਡਰੋਨ; ਰਿਫਾਇਨਰੀ ਤਬਾਹ


ਸੂਡਾਨ ‘ਚ ਸੋਨੇ ਦੀ ਖਾਣ ਢਹਿਣ ਨਾਲ 11 ਲੋਕਾਂ ਦੀ ਮੌਤ, 30 ਜ਼ਖ਼ਮੀ; ਬਚਾਅ ਮੁਹਿੰਮ ਜਾਰੀ


ਸਾਵਧਾਨ! Ola, Uber, Rapido ਅਤੇ InDrive ਦੇ ਐਪ ਹੋਣਗੇ ਬਲਾਕ, ਯਾਤਰੀ ਮੋਬਾਈਲ ਫੋਨ ਰਾਹੀਂ ਬੁੱਕ ਨਹੀਂ ਕਰ ਸਕਣਗੇ ਕੈਬ

Gold Silver Price Today: ਸੋਨਾ ਦਾ ਟੁੱਟਿਆ ਭਾਅ ਤੇ ਚਾਂਦੀ ਨੇ ਮਾਰੀ ਛਾਲ, ਅੱਜ ਕਿੰਨੇ ਘਟੇ ਤੇ ਵਧੇ ਭਾਅ? ਇੱਥੇ ਕਰੋ ਚੈੱਕ

ਕੈਨੇਡਾ ’ਚ ਵੱਡੀ ਕਾਰਵਾਈ, ਜਬਰੀ ਵਸੂਲੀ ਤੇ ਅਪਰਾਧਿਕ ਮਾਮਲਿਆਂ ‘ਚ ਸ਼ਾਮਲ 4 ਪੰਜਾਬੀਆਂ ਸਮੇਤ 111 ਲੋਕਾਂ ਨੂੰ ਦੇਸ਼ ’ਚੋਂ ਕੱਢਿਆ



