ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਵੀਰਵਾਰ (ਸਥਾਨਕ ਸਮੇਂ) ਨੂੰ ਕਿਹਾ ਕਿ ਉਹ ਗ੍ਰੀਨਲੈਂਡ ਨੂੰ ਲੈ ਕੇ ਕੁਝ ਯੂਰਪੀਅਨ ਮੁਲਕਾਂ ਉੱਤੇ ਟੈਰਿਫ ਲਗਾਉਣ ਦੀਆਂ ਆਪਣੀਆਂ ਯੋਜਨਾਵਾਂ ਉੱਤੇ ਅੱਗੇ ਨਹੀਂ ਵਧਣਗੇ। ਟਰੰਪ ਨੇ 1 ਫਰਵਰੀ ਤੋਂ ਟੈਰਿਫ ਲਾਗੂ ਕਰਨ ਦੀ ਆਪਣੀ ਪਿਛਲੀ ਧਮਕੀ ਨੂੰ ਵਾਪਸ ਲੈ ਲਿਆ ਹੈ।ਇਹ ਫੈਸਲਾ ਨਾਟੋ ਦੇ ਸਕੱਤਰ ਜਨਰਲ ਮਾਰਕ ਰੁਟੇ ਨਾਲ ‘ਲਾਭਕਾਰੀ’ ਮੀਟਿੰਗ ਤੋਂ ਬਾਅਦ ਆਇਆ ਹੈ, ਜਿਸ ਦੌਰਾਨ ਅਮਰੀਕੀ ਰਾਸ਼ਟਰਪਤੀ ਨੇ ਗ੍ਰੀਨਲੈਂਡ ਅਤੇ ਵਿਸ਼ਾਲ ਆਰਕਟਿਕ ਖੇਤਰ ਸਬੰਧੀ ਭਵਿੱਖੀ ਸੌਦੇ ਲਈ ਇੱਕ ਢਾਂਚੇ ਦੀ ਨੀਂਹ ਵੀ ਰੱਖੀ। ਟਰੂਥ ਸੋਸ਼ਲ ’ਤੇ ਇੱਕ ਪੋਸਟ ਵਿੱਚ ਟਰੰਪ ਨੇ ਇਸ ਪੇਸ਼ਕਦਮੀ ਨੂੰ ਅਮਰੀਕਾ ਤੇ ਨਾਟੋ ਸਹਿਯੋਗੀਆਂ ਦੋਵਾਂ ਲਈ ਲਾਭਦਾਇਕ ਦੱਸਿਆ
ਟਰੰਪ ਦਾ ਯੂਟਰਨ: ਯੁੂਰਪੀ ਮੁਲਕਾਂ ਨੂੰ ਦਿੱਤੀ ਟੈਰਿਫ਼ ਦੀ ਧਮਕੀ ਵਾਪਸ ਲਈ
ਇਸ ਲੇਖ ਨੂੰ ਦੋਸਤਾਂ ਨਾਲ ਸਾਂਝਾ ਕਰੋ
ਟੀਮ ਅੱਜ ਦੀ ਆਵਾਜ਼
ਜੋ ਪੰਜਾਬੀ ਭਾਸ਼ਾ ਵਿੱਚ ਨਿਰਪੱਖ ਅਤੇ ਤਾਜ਼ਾ ਖ਼ਬਰਾਂ ਪਹੁੰਚਾਉਣ ਲਈ ਕੰਮ ਕਰਦੀ ਹੈ। ਸਾਡਾ ਮਕਸਦ ਸਿਰਫ਼ ਜਾਣਕਾਰੀ ਦੇਣਾ ਨਹੀਂ, ਸਗੋਂ ਲੋਕਾਂ ਦੀ ਅਵਾਜ਼ ਬਣਨਾ ਹੈ, ਉਹ ਅਵਾਜ਼ ਜੋ ਅਕਸਰ ਮੁੱਖਧਾਰਾ ਮੀਡੀਆ ਵਿੱਚ ਗੁੰਮ ਹੋ ਜਾਂਦੀ ਹੈ।

EXPLAINER: ਕੌਣ ਸੀ ਅਲੀ ਲਾਰੀਜਾਨੀ (Ali Larijani) ? ਇਜ਼ਰਾਇਲੀ ਹਮਲੇ ਵਿੱਚ ਮਾਰਿਆ ਗਿਆ ਇਰਾਨ ਦੀ ਚੋਟੀ ਦੇ ਅਧਿਕਾਰੀ
EXPLAINER: ਪੱਛਮੀ ਏਸ਼ੀਆ ਵਿੱਚ ਵਧਦੀ ਜੰਗ ਦੇ ਦਰਮਿਆਨ ਇਰਾਨ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ ਇਜ਼ਰਾਈਲੀ ਹਮਲੇ ਵਿੱਚ ਦੇਸ਼ ਦੇ ਕੱਦਵਾਰ ਨੇਤਾ ਅਤੇ ਸੁਪਰੀਮ ਨੈਸ਼ਨਲ

US-Israel-Iran War News: ਪਹਿਲਾਂ US-Israel ਨਾਲ ਹਿਸਾਬ ਤੇ ਬਾਅਦ ਵਿਚ ਸ਼ਾਂਤੀ ਬਾਰੇ ਕਰਾਂਗੇ ਗੱਲ: Mojtaba Khamenei
Iran War News: ਇਰਾਨ ਦੇ ਨਵੇਂ ਸੁਪਰੀਮ ਲੀਡਰ ਮੁਜਤਬਾ ਖਮੇਨੇਈ ਨੇ ਫਿਲਹਾਲ ਸ਼ਾਂਤੀ ਦੀਆਂ ਕੋਸ਼ਿਸ਼ਾਂ ਬਾਰੇ ਸਾਫ਼ ਤੌਰ ’ਤੇ ਇਨਕਾਰ ਕਰ ਦਿੱਤਾ ਹੈ। ਰਿਪੋਰਟਾਂ ਮੁਤਾਬਕ ਦੋ

US-Israel-Iran War: ਇਰਾਨ ਜੰਗ ਕਾਰਨ ਅਮਰੀਕਾ ਦੇ ਚੋਟੀ ਦੇ ਅਧਿਕਾਰੀ ਵੱਲੋਂ ਅਸਤੀਫਾ
US-Israel-Iran War: ਨੈਸ਼ਨਲ ਕਾਊਂਟਰ ਟੈਰਰਿਜ਼ਮ ਸੈਂਟਰ ਦੇ ਡਾਇਰੈਕਟਰ ਜੋਅ ਕੈਂਟ ਨੇ ਮੰਗਲਵਾਰ ਨੂੰ ਆਪਣੇ ਅਸਤੀਫੇ ਦਾ ਐਲਾਨ ਕਰਦਿਆਂ ਕਿਹਾ ਕਿ ਉਹ “ਸਾਫ਼ ਜ਼ਮੀਰ ਨਾਲ” ਟਰੰਪ
EXPLAINER: ਕੌਣ ਸੀ ਅਲੀ ਲਾਰੀਜਾਨੀ (Ali Larijani) ? ਇਜ਼ਰਾਇਲੀ ਹਮਲੇ ਵਿੱਚ ਮਾਰਿਆ ਗਿਆ ਇਰਾਨ ਦੀ ਚੋਟੀ ਦੇ ਅਧਿਕਾਰੀ
EXPLAINER: ਪੱਛਮੀ ਏਸ਼ੀਆ ਵਿੱਚ ਵਧਦੀ ਜੰਗ ਦੇ ਦਰਮਿਆਨ ਇਰਾਨ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ ਇਜ਼ਰਾਈਲੀ ਹਮਲੇ ਵਿੱਚ ਦੇਸ਼ ਦੇ ਕੱਦਵਾਰ ਨੇਤਾ ਅਤੇ ਸੁਪਰੀਮ ਨੈਸ਼ਨਲ ਸਕਿਓਰਿਟੀ ਕੌਂਸਲ ਦੇ ਮੁਖੀ ਅਲੀ…
US-Israel-Iran War News: ਪਹਿਲਾਂ US-Israel ਨਾਲ ਹਿਸਾਬ ਤੇ ਬਾਅਦ ਵਿਚ ਸ਼ਾਂਤੀ ਬਾਰੇ ਕਰਾਂਗੇ ਗੱਲ: Mojtaba Khamenei
Iran War News: ਇਰਾਨ ਦੇ ਨਵੇਂ ਸੁਪਰੀਮ ਲੀਡਰ ਮੁਜਤਬਾ ਖਮੇਨੇਈ ਨੇ ਫਿਲਹਾਲ ਸ਼ਾਂਤੀ ਦੀਆਂ ਕੋਸ਼ਿਸ਼ਾਂ ਬਾਰੇ ਸਾਫ਼ ਤੌਰ ’ਤੇ ਇਨਕਾਰ ਕਰ ਦਿੱਤਾ ਹੈ। ਰਿਪੋਰਟਾਂ ਮੁਤਾਬਕ ਦੋ ਦੇਸ਼ਾਂ ਰਾਹੀਂ ਵਿਦੇਸ਼ ਮੰਤਰਾਲੇ ਤੱਕ…
US-Israel-Iran War: ਇਰਾਨ ਜੰਗ ਕਾਰਨ ਅਮਰੀਕਾ ਦੇ ਚੋਟੀ ਦੇ ਅਧਿਕਾਰੀ ਵੱਲੋਂ ਅਸਤੀਫਾ
US-Israel-Iran War: ਨੈਸ਼ਨਲ ਕਾਊਂਟਰ ਟੈਰਰਿਜ਼ਮ ਸੈਂਟਰ ਦੇ ਡਾਇਰੈਕਟਰ ਜੋਅ ਕੈਂਟ ਨੇ ਮੰਗਲਵਾਰ ਨੂੰ ਆਪਣੇ ਅਸਤੀਫੇ ਦਾ ਐਲਾਨ ਕਰਦਿਆਂ ਕਿਹਾ ਕਿ ਉਹ “ਸਾਫ਼ ਜ਼ਮੀਰ ਨਾਲ” ਟਰੰਪ ਪ੍ਰਸ਼ਾਸਨ ਦੀ ਇਰਾਨ ਵਿੱਚ ਜੰਗ…
More News

EXPLAINER: ਕੌਣ ਸੀ ਅਲੀ ਲਾਰੀਜਾਨੀ (Ali Larijani) ? ਇਜ਼ਰਾਇਲੀ ਹਮਲੇ ਵਿੱਚ ਮਾਰਿਆ ਗਿਆ ਇਰਾਨ ਦੀ ਚੋਟੀ ਦੇ ਅਧਿਕਾਰੀ

US-Israel-Iran War: ਇਰਾਨ ਜੰਗ ਕਾਰਨ ਅਮਰੀਕਾ ਦੇ ਚੋਟੀ ਦੇ ਅਧਿਕਾਰੀ ਵੱਲੋਂ ਅਸਤੀਫਾ

Nirav Modi Extradition Case: ਹਵਾਲਗੀ ਤੋਂ ਬਚਣ ਲਈ Nirav Modi ਨੇ ਦਿੱਤਾ ਤਸੀਹਿਆਂ ਦਾ ‘ਤਰਕ’

Iran-Israel War: ਇਜ਼ਰਾਇਲੀ ਹਮਲੇ ’ਚ ਸਿਖਰਲਾ ਕਮਾਂਡਰ ਸੁਲੇਮਾਨੀ ਹਲਾਕ

US Strikes Iran: ਹੋਰਮੁਜ਼ ਦੇ ਨਾਲ ਲੱਗਦੀਆਂ ਇਰਾਨ ਦੀਆਂ ਐਂਟੀ-ਸ਼ਿਪ ਮਿਜ਼ਾਈਲ ਯੂਨਿਟਾਂ ’ਤੇ ਅਮਰੀਕੀ ਬੰਬਾਰੀ

ਰੂਸ ਨੇ ਯੂਕਰੇਨ ਦੇ 250 ਡਰੋਨ ਸੁੱਟੇ