US Winter Storm Emergency: ਅਮਰੀਕਾ ਵਿੱਚ ਤੂਫਾਨ ਕਾਰਨ ਇੱਕ ਲੱਖ ਘਰਾਂ ਦੀ ਬੱਤੀ ਗੁੱਲ; ਹਜ਼ਾਰਾਂ ਉਡਾਣਾਂ ਰੱਦ

ਅਮਰੀਕਾ ਵਿੱਚ ਤੂਫਾਨ ਤੇ ਝੱਖੜ ਨੇ ਜ਼ਿੰਦਗੀ ਲੀਹੋਂ ਲਾਹ ਦਿੱਤੀ ਹੈ। ਇਸ ਤੂਫਾਨ ਕਾਰਨ 14,000 ਤੋਂ ਵੱਧ ਉਡਾਣਾਂ ਰੱਦ ਕਰ ਦਿੱਤੀਆਂ ਗਈਆਂ ਹਨ ਤੇ ਟੈਕਸਾਸ ਤੱਕ ਪੱਛਮ ਵਿੱਚ ਇੱਕ ਲੱਖ ਤੋਂ ਵੱਧ ਘਰਾਂ ਦੀ ਬੱਤੀ ਗੁੱਲ ਹੋ ਗਈ ਹੈ। ਇਥੇ ਭਾਰੀ ਬਰਫ਼ਬਾਰੀ ਨਾਲ ਆਮ ਜਨ-ਜੀਵਨ ਪ੍ਰਭਾਵਿਤ ਹੋਇਆ ਹੈ। ਦੂਜੇ ਪਾਸੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਦੱਖਣੀ ਕੈਰੋਲੀਨਾ, ਵਰਜੀਨੀਆ, ਟੈਨੇਸੀ, ਜਾਰਜੀਆ, ਉੱਤਰੀ ਕੈਰੋਲੀਨਾ, ਮੈਰੀਲੈਂਡ, ਅਰਕਾਨਸਾਸ, ਕੈਂਟਕੀ, ਲੁਸੀਆਨਾ, ਮਿਸੀਸਿਪੀ, ਇੰਡੀਆਨਾ ਅਤੇ ਪੱਛਮੀ ਵਰਜੀਨੀਆ ਵਿੱਚ ਸੰਘੀ ਐਮਰਜੈਂਸੀ ਆਫ਼ਤ ਐਲਾਨਣ ਨੂੰ ਮਨਜ਼ੂਰੀ ਦੇ ਦਿੱਤੀ ਹੈ।

ਟਰੰਪ ਨੇ ਸੋਸ਼ਲ ਮੀਡੀਆ ’ਤੇ ਪੋਸਟ ਪਾ ਕੇ ਕਿਹਾ, ‘ਅਸੀਂ ਇਸ ਤੂਫਾਨ ਕਾਰਨ ਪ੍ਰਭਾਵਿਤ ਹੋਣ ਵਾਲੇ ਸਾਰੇ ਸੂਬਿਆਂ ਦੀ ਨਿਗਰਾਨੀ ਕਰਾਂਗੇ ਤੇ ਸੰਪਰਕ ਵਿੱਚ ਰਹਾਂਗੇ, ਸੁਰੱਖਿਅਤ ਰਹੋ।’ ਗ੍ਰਹਿ ਸੁਰੱਖਿਆ ਵਿਭਾਗ ਨੇ ਕਿਹਾ ਕਿ ਸਤਾਰਾਂ ਰਾਜਾਂ ਅਤੇ ਡਿਸਟ੍ਰਿਕਟ ਆਫ਼ ਕੋਲੰਬੀਆ ਨੇ ਮੌਸਮੀ ਐਮਰਜੈਂਸੀ ਐਲਾਨੀ ਹੈ।

ਇਸ ਲੇਖ ਨੂੰ ਦੋਸਤਾਂ ਨਾਲ ਸਾਂਝਾ ਕਰੋ

Picture of ਟੀਮ ਅੱਜ ਦੀ ਆਵਾਜ਼

ਟੀਮ ਅੱਜ ਦੀ ਆਵਾਜ਼

ਜੋ ਪੰਜਾਬੀ ਭਾਸ਼ਾ ਵਿੱਚ ਨਿਰਪੱਖ ਅਤੇ ਤਾਜ਼ਾ ਖ਼ਬਰਾਂ ਪਹੁੰਚਾਉਣ ਲਈ ਕੰਮ ਕਰਦੀ ਹੈ। ਸਾਡਾ ਮਕਸਦ ਸਿਰਫ਼ ਜਾਣਕਾਰੀ ਦੇਣਾ ਨਹੀਂ, ਸਗੋਂ ਲੋਕਾਂ ਦੀ ਅਵਾਜ਼ ਬਣਨਾ ਹੈ, ਉਹ ਅਵਾਜ਼ ਜੋ ਅਕਸਰ ਮੁੱਖਧਾਰਾ ਮੀਡੀਆ ਵਿੱਚ ਗੁੰਮ ਹੋ ਜਾਂਦੀ ਹੈ।

ਤਾਂ ਭਾਰਤ ਖ਼ਿਲਾਫ਼ ਛਿੜੇਗਾ ਜੰਗ’, ਸਿੰਧੂ ਜਲ ਸਮਝੌਤੇ ਨੂੰ ਲੈ ਕੇ ਤਰਲੋਮੱਛੀ ਹੋ ਰਿਹਾ ਪਾਕਿਸਤਾਨ,ਖਵਾਜਾ ਆਸਿਫ ਨੇ ਦਿੱਤੀ ਗਿੱਦੜ ਭਬਕੀ

ਇਸਲਾਮਾਬਾਦ: ਪਾਕਿਸਤਾਨ ਦੇ ਰੱਖਿਆ ਮੰਤਰੀ ਖਵਾਜਾ ਆਸਿਫ ਨੇ ਧਮਕੀ ਦਿੱਤੀ ਹੈ ਕਿ ਜੇਕਰ ਇਸਲਾਮਾਬਾਦ ਦੀ ਜਲ ਸੁਰੱਖਿਆ ਨੂੰ ਖ਼ਤਰਾ ਪੈਦਾ ਹੁੰਦਾ ਹੈ ਤਾਂ ਉਹ ਫੌਜੀ ਕਾਰਵਾਈ

Read More »

US Iran Conflict : ‘ਆਪਣੇ ਘਰ ਵਾਪਸ ਨਹੀਂ ਜਾ ਸਕੋਗੇ’, ਟਰੰਪ ਦੀ ਧਮਕੀ ਤੋਂ ਬਾਅਦ ਈਰਾਨ ਵਫ਼ਦ ਨੇ ਵਿਚਾਲੇ ਛੱਡ ’ਤੀ ਗੱਲਬਾਤ

ਈਰਾਨ ਦੀ ਗੱਲਬਾਤ ਟੀਮ ਦੇ ਇੱਕ ਮੈਂਬਰ ਨੇ ਸਰਕਾਰੀ ਮੀਡੀਆ ਨੂੰ ਦੱਸਿਆ ਕਿ ਜੇਕਰ ਲਿਬਨਾਨ ਵਿੱਚ ਜੰਗ ਖਤਮ ਨਹੀਂ ਹੁੰਦੀ ਹੈ, ਤਾਂ ਹੋਰ ਮੁੱਦਿਆਂ ‘ਤੇ

Read More »

ਕਤਰ ਦੇ ਗੈਸ ਪਲਾਂਟ ‘ਚ ਜ਼ੋਰਦਾਰ ਧਮਾਕਾ, 54 ਲੋਕ ਜ਼ਖ਼ਮੀ; 18 ਤੋਂ ਵੱਧ ਲਾਪਤਾ

ਦੋਹਾ: ਕਤਰ ਦੇ ਪ੍ਰਮੁੱਖ ਰਸ ਲਾਫਾਨ ਉਦਯੋਗਿਕ ਖੇਤਰ ਸਥਿਤ ਬਰਜਾਨ ਗੈਸ ਸਪਲਾਈ ਪਲਾਂਟ ਵਿੱਚ ਐਤਵਾਰ ਰਾਤ ਇੱਕ ਭਿਆਨਕ ਵਿਸਫੋਟ ਮਗਰੋਂ ਅੱਗ ਲੱਗ ਗਈ। ਇਸ ਹਾਦਸੇ ਵਿੱਚ

Read More »
ਤਾਂ ਭਾਰਤ ਖ਼ਿਲਾਫ਼ ਛਿੜੇਗਾ ਜੰਗ’, ਸਿੰਧੂ ਜਲ ਸਮਝੌਤੇ ਨੂੰ ਲੈ ਕੇ ਤਰਲੋਮੱਛੀ ਹੋ ਰਿਹਾ ਪਾਕਿਸਤਾਨ,ਖਵਾਜਾ ਆਸਿਫ ਨੇ ਦਿੱਤੀ ਗਿੱਦੜ ਭਬਕੀ
21Jun

ਤਾਂ ਭਾਰਤ ਖ਼ਿਲਾਫ਼ ਛਿੜੇਗਾ ਜੰਗ’, ਸਿੰਧੂ ਜਲ ਸਮਝੌਤੇ ਨੂੰ ਲੈ ਕੇ ਤਰਲੋਮੱਛੀ ਹੋ ਰਿਹਾ ਪਾਕਿਸਤਾਨ,ਖਵਾਜਾ ਆਸਿਫ ਨੇ ਦਿੱਤੀ ਗਿੱਦੜ ਭਬਕੀ

ਇਸਲਾਮਾਬਾਦ: ਪਾਕਿਸਤਾਨ ਦੇ ਰੱਖਿਆ ਮੰਤਰੀ ਖਵਾਜਾ ਆਸਿਫ ਨੇ ਧਮਕੀ ਦਿੱਤੀ ਹੈ ਕਿ ਜੇਕਰ ਇਸਲਾਮਾਬਾਦ ਦੀ ਜਲ ਸੁਰੱਖਿਆ ਨੂੰ ਖ਼ਤਰਾ ਪੈਦਾ ਹੁੰਦਾ ਹੈ ਤਾਂ ਉਹ ਫੌਜੀ ਕਾਰਵਾਈ ਕਰਨ ਲਈ ਤਿਆਰ ਹੋਵੇਗਾ। ਏਆਰਵਾਈ…

US Iran Conflict : ‘ਆਪਣੇ ਘਰ ਵਾਪਸ ਨਹੀਂ ਜਾ ਸਕੋਗੇ’, ਟਰੰਪ ਦੀ ਧਮਕੀ ਤੋਂ ਬਾਅਦ ਈਰਾਨ ਵਫ਼ਦ ਨੇ ਵਿਚਾਲੇ ਛੱਡ ’ਤੀ ਗੱਲਬਾਤ
21Jun

US Iran Conflict : ‘ਆਪਣੇ ਘਰ ਵਾਪਸ ਨਹੀਂ ਜਾ ਸਕੋਗੇ’, ਟਰੰਪ ਦੀ ਧਮਕੀ ਤੋਂ ਬਾਅਦ ਈਰਾਨ ਵਫ਼ਦ ਨੇ ਵਿਚਾਲੇ ਛੱਡ ’ਤੀ ਗੱਲਬਾਤ

ਈਰਾਨ ਦੀ ਗੱਲਬਾਤ ਟੀਮ ਦੇ ਇੱਕ ਮੈਂਬਰ ਨੇ ਸਰਕਾਰੀ ਮੀਡੀਆ ਨੂੰ ਦੱਸਿਆ ਕਿ ਜੇਕਰ ਲਿਬਨਾਨ ਵਿੱਚ ਜੰਗ ਖਤਮ ਨਹੀਂ ਹੁੰਦੀ ਹੈ, ਤਾਂ ਹੋਰ ਮੁੱਦਿਆਂ ‘ਤੇ ਗੱਲਬਾਤ ਅੱਗੇ ਨਹੀਂ ਵਧੇਗੀ।ਜਿਵੇਂ ਹੀ…

ਕਤਰ ਦੇ ਗੈਸ ਪਲਾਂਟ ‘ਚ ਜ਼ੋਰਦਾਰ ਧਮਾਕਾ, 54 ਲੋਕ ਜ਼ਖ਼ਮੀ; 18 ਤੋਂ ਵੱਧ ਲਾਪਤਾ
21Jun

ਕਤਰ ਦੇ ਗੈਸ ਪਲਾਂਟ ‘ਚ ਜ਼ੋਰਦਾਰ ਧਮਾਕਾ, 54 ਲੋਕ ਜ਼ਖ਼ਮੀ; 18 ਤੋਂ ਵੱਧ ਲਾਪਤਾ

ਦੋਹਾ: ਕਤਰ ਦੇ ਪ੍ਰਮੁੱਖ ਰਸ ਲਾਫਾਨ ਉਦਯੋਗਿਕ ਖੇਤਰ ਸਥਿਤ ਬਰਜਾਨ ਗੈਸ ਸਪਲਾਈ ਪਲਾਂਟ ਵਿੱਚ ਐਤਵਾਰ ਰਾਤ ਇੱਕ ਭਿਆਨਕ ਵਿਸਫੋਟ ਮਗਰੋਂ ਅੱਗ ਲੱਗ ਗਈ। ਇਸ ਹਾਦਸੇ ਵਿੱਚ ਘੱਟੋ-ਘੱਟ 54 ਮੁਲਾਜ਼ਮ ਜ਼ਖ਼ਮੀ ਹੋ…

More News